ਪਠਾਨਕੋਟ, 15 ਜਨਵਰੀ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਮਨਾਏ ਜਾ ਰਹੇ 27 ਵੇਂ ਰੋਡ ਸੇਫਟੀ ਸਪਤਾਹ ਦੇ ਅਧੀਨ ਅੱਜ ਰਾਮਲੀਲਾ ਗਰਾਉਂਡ ਤੋਂ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅਮਿਤ ਮਹਾਜਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜਸਵੰਤ ਸਿੰਘ ਢਿੱਲੋ, ਜ਼ਿਲ੍ਹਾ …
Read More »ਪੰਜਾਬੀ
ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ , 15 ਜਨਵਰੀ (ਜਗਦੀਪ ਸਿੰਘ ਸ’ਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …
Read More »ਫੋਟੋਗ੍ਰਾਫਰ ਕਲਾਰਾ ਗਰਸੀਆ ਨੇ ਪਿੰਗਲਵਾੜਾ ਵਿਖੇ ਦੋ ਰੋਜਾ ਫੋਟੋਗ੍ਰਾਫੀ ਕਾਰਜਸ਼ਾਲਾ ਲਾਈ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਕਲਾਰਾ ਗਰਸੀਆ ਸਪੇਨ ਤੋਂ ਇੱਕ ਫੋਟੋਗ੍ਰਾਫਰ ਹੈ ਜੋ ਕਿ ਗਰੀਬ ਤੇ ਅਨਾਥ ਬੱਚਿਆਂ ਨਾਲ ਕੰਮ ਕਰਦੀ ਹੈ।ਬਰਮਾ ਤੇ ਨੇਪਾਲ ਵਿੱਚ ਕਾਰਜਸ਼ਾਲਾ ਖਤਮ ਕਰਕੇ ਉਹ 5 ਜਨਵਰੀ ਨੂੰ ਪਿੰਗਲਵਾੜੇ ਪਹੁੰਚੀ ਜਿਥੇ ਉਸ ਨੇ ਵੱਡੇ ਬੱਚਿਆਂ ਨੂੰ ਫੋਟੋਗ੍ਰਾਫੀ ਬਾਰੇ ਜਾਣਕਾਰੀ ਦਿੱਤੀ ‘ਤੇ ਛੋਟੇ ਬੱਚਿਆਂ ਲਈ ਦੋ ਕਾਰਜਸ਼ਾਲਾ ਕੀਤੀਆਂ। ਇਸ ਵਿੱਚ ਪਹਿਲੀ ਫੋਟੋ ਰਾਹੀਂ ਖਿਆਲ ‘ਤੇ ਦੂਸਰੀ …
Read More »ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਟੀ, 14 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।ਜਿਸ ਵਿਚ ਧਾਰਮਿਕ ਜਥੇਬੰਦੀਆਂ, ਸਭਾ ਸੁਸਇਟੀਆਂ, ਸ਼ਬਦੀ ਜਥੇ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਨਗਰ ਕਰਿਤਨ ਗੁਰਦੁਆਰਾ ਸਹਿਬ ਤੋਂ …
Read More »ਕੀਰਤਨ ਦਰਬਾਰ ਸੁਸਾਇਟੀ ਵੱਲੋਂ ਬਿਰਧ ਸਮੱਗਰੀ ਦੀ ਸੇਵਾ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਲਿਜਾਈ ਜਾਵੇਗੀ
ਪੱਟੀ, 14 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਜੋ ਕਿ ਪਿਛਲ਼ੇ 25 ਸਾਲਾਂ ਤੋਂ ਸ਼ਹਿਰ ਵਿਚ ਸਮਾਜਿਕ ਅਤੇ ਧਾਰਮਿਕ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕਰਦੀ ਆ ਰਹੀ ਹੈ।ਉਹਨਾਂ ਹੀ ਕਾਰਜਾਂ ਦੀ ਲੜੀ ਤਹਿਤ ਬਾਣੀ ਦੇ ਸਤਿਕਾਰ ਨੂੰ ਮੁੱਖ ਰਖਦਿਆਂ ਸੁਸਾਇਟੀ ਵੱਲੋਂ ਸਮੇ-ਸਮੇਂ ਤੇ ਬਾਣੀ ਲਿਖੇ ਕਾਰਡ, ਅਖਬਾਰਾਂ ਧਾਰਮਿਕ ਫੋਟੋਆਂ …
Read More »ਅੰਮ੍ਰਿਤਸਰ ਬਣਿਆ ‘ਆਈ-ਸਿਹਤ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵਾਲਾ ਮੋਹਰੀ ਜਿਲ੍ਹਾ
ਅੰਮ੍ਰਿਤਸਰ, 15 ਜਨਵਰੀ (ਗੁਰਚਰਨ ਸਿੰਘ)- ਜਿਲ੍ਹਾ ਪ੍ਰਸਾਸ਼ਨ ਨੇ ਪੰਜਾਬ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਨਵਜੰਮੇ ਬੱਚਿਆਂ ਨੂੰ ਲੱਗਣ ਵਾਲੇ ਲਾਜ਼ਮੀ ਟੀਕਿਆਂ ਨੂੰ ਯਕੀਨੀ ਬਣਾਉਣ ਲਈ ਮਾਪਿਆਂ ਦੇ ਮੋਬਾਇਲ ਫੋਨਾਂ ‘ਤੇ ਅਗਾਉਂ ਜਾਣਕਾਰੀ ਦੇਣ ਲਈ ਵਿਸ਼ੇਸ਼ ਸਾਫਟਵੇਅਰ ਰਾਹੀਂ ਆਈ-ਸਿਹਤ ਪ੍ਰੋਗਰਾਮ ਲਾਂਚ ਕੀਤਾ ਹੈ, ਜਿਸ ਤਹਿਤ ਜਿਲ੍ਹੇ ਅੰਦਰ 9 ਮਹੀਨਿਆਂ ਤੱਕ ਦੇ 22000 ਦੇ ਕਰੀਬ ਬੱਚਿਆਂ ਦੇ ਮਾਪਿਆਂ ਨੂੰ ਐਸ.ਐਮ.ਐਸ …
Read More »ਡੀ.ਏ.ਵੀ ਪਬਲਿਕ ਸਕੂਲ ਸੜਕ ਸੁਰੱਖਿਆ ਪ੍ਰਸ਼ਨੌਤਰੀ ਮੁਕਾਬਲੇ ਵਿੱਚ ਜੇਤੂ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਇਸ ਸੰਬੰਧ ਵਿੱਚ ਬਹੁਤ ਸਾਰੇ ਪ੍ਰੋਗਰਾਮ ਕਰਵਾਏ ਗਏ।ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮੁੱਦਾ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂ ਕਰਵਾਉਣਾ ਸੀ।ਇਸੇ ਹੀ ਵਿਸ਼ੇ ਨਾਲ ਸੰਬੰਧਿਤ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਵੱਖਸ਼ਵੱਖ ਸਕੂਲਾਂ ਦੇ 25 ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਸਾਰਿਆਂ ਵਿਚੋਂ ਅੱਠ ਵਿਦਿਆਰਥੀ …
Read More »ਕੇਂਦਰੀ ਏਜੈਂਸੀਆਂ ਦੀ ਦੁਸਟ ਚਾਲਾਂ ਨੇ ਪੰਥ ਅਤੇ ਪੰਜਾਬ ਦਾ ਬੁਰਾ ਹਾਲ ਕਰ ਦਿਤਾ ਹੈ – ਵੀਰ ਮਨਪ੍ਰੀਤ ਸਿੰਘ ਖਾਲਸਾ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਗੁਲਾਮ ਹਾਕਮਾਂ ਕਾਰਨ ਆਏ ਦਿਨ ਪੰਥ ਅਤੇ ਪੰਜਾਬ ਨੂੰ ਕਿਸੇ ਨਾ ਕਿਸੇ ਬਲਦੀ ਦੇ ਬੂਥੇ ਆਉਣਾ ਪੈਂਦਾ ਹੈ ਅਤੇ ਸਿੱਖ ਸਮੂਹ ਦੇ ਮਨਾਂ ਵਿਚ ਇਹ ਗੱਲ ਲਗਾਤਾਰ ਘਰ ਕਰਦੀ ਜਾ ਰਹੀ ਹੈ ਕਿ ਭਾਰਤ ਵਿਚ ਉਹ ਗੁਲਾਮ ਹਨ ਇਨਾਂ ਸਬਦਾਂ ਦਾ ਪ੍ਰਗਟਾਵਾ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ …
Read More »ਰੇਨਬੋ ਪਬਲਿਕ ਸਕੂਲ ਹੁਸੈਣਪੁਰਾ ਵਿਖੇ ਧੀਆਂ ਦੀ ਲੋਹੜੀ ਮਨਾਈ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾਂ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਲੋਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਬਚਿਆਂ ਅਤੇ ਸਟਾਫ ਦੁਆਰਾ ਧੁਣੀਂ ਬਾਲੀ ਗਈ ਇਸ ਦੌਰਾਨ ਵਿਦਿਆਰਥੀਆਂ ਵਲੋਂ ਵਿਰਸੇ ਨਾਲ ਸੰਬੰਧਿਤ ਗਿੱਧਾ, ਬੋਲੀਆਂ ਪਾ ਕੇ ਮਨੋਰੰਜਨ ਕੀਤਾ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ ਨੇ ਵੀ ਬਹੁਤ ਉਤਸੁਕਤਾ ਨਾਲ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚ ਰਖਣ …
Read More »ਸ਼੍ਰੋਮਣੀ ਕਮੇਟੀ ਮੈਂਬਰ ਝੱਬਰ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਕੈਂਸਰ ਪੀੜਤ ਮਰੀਜ਼ਾਂ ਲਈ ਸ਼ੁਰੂ ਕੀਤੇ ਗਏ ਕੈਂਸਰ ਪੀੜਤ ਸਹਾਇਤਾ ਫ਼ੰਡ ਤਹਿਤ ਹਲਕਾ ਜੋਗਾ ਤੋਂ ਐੱਸ. ਜੀ. ਪੀ. ਸੀ. ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਉੱਦਮ ਸਦਕਾ 550 ਕੈਂਸਰ ਦੇ ਪੀੜਤਾਂ ਨੂੰ ਲਗਭਗ 1 ਕਰੋੜ 20 ਲੱਖ ਦੀ …
Read More »
Punjab Post Daily Online Newspaper & Print Media