ਅੰਮ੍ਰਿਤਸਰ, 14 ਜਨਵਰੀ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਾਵਨ ਦਿਹਾੜੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਪ੍ਰੂਕਰਮਾ ਵਿਵਿੱਚ ਦੁਖਭੰਜਨੀ ਬੇਰ ਨੇੜੇ ਡਿਊਟੀ ਤੇ ਤਾਇਨਾਤ ਗੁਰਪ੍ਰੀਤ ਸਿੰਘ ਨਾਂ ਦੇ ਸੇਵਾਦਾਰ ਦੇ ਗੋਲੀ ਲ’ਗਣ ਨਾਲ ਦਹਿਸ਼ਤ ਦਾ ਮਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪ੍ਰਰਿਕਮਾ ਵਿਵਿੱਚ ਗੋਲੀ ਸੇਵਾਦਾਰ ਦੀ ਦਸਤਾਰ ਨੂੰ ਚੀਰਦੀ ਹੋਈ ਸ਼ਾਤੀ ਨੂੰ ਖਹਿੰਦੀ ਹੋਈ ਲੰਘ ਗਈ। ਜਿਸ …
Read More »ਪੰਜਾਬੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ – ਬੇਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸ ਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 16 ਜਨਵਰੀ 2016 ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਅਕਾਲੀ ਆਗੂ ਰਾਣਾ ਪਲਵਿੰਦਰ ਸਿੰਘ ਨੂੰ ਸਦਮਾ – ਪਿਤਾ ਦਲੀਪ ਸਿੰਘ ਦਾ ਦਿਹਾਂਤ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਤੇ ਗੁ: ਕੋਠਾ ਸਾਹਿਬ ਵੱਲ੍ਹਾ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੂੰ ਉਦੋ ਸਦਮਾ ਜਦੋਂ ਉਨ੍ਹਾਂ ਦੇ ਪਿਤਾ ਦਲੀਪ ਸਿੰਘ ਦਾ ਦਿਹਾਂਤ ਹੋ ਗਿਆ।ਤਕਰੀਬਨ 86 ਸਾਲਾ ਦਲੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀ.ਟੀ ਰੋਡ ਦੋਬੁਰਜੀ ਵਿਖੇ ਕੀਤਾ ਗਿਆ।ਜਿੰਨਾਂ ਦੀ ਚਿਤਾ ਅਗਨੀ ਉਨ੍ਹਾਂ …
Read More »ਸੜਕ ਸੁਰੱਖਿਆ ਸਪਤਾਹ ਤਹਿਤ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ
ਪਠਾਨਕੋਟ, 14 ਜਨਵਰੀ (ਪ.ਪ)- ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਤਹਿਤ ਅੱਜ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਲਗਾ ਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਸ਼ਵਨੀ ਕੁਮਾਰ …
Read More »ਐਨ.ਆਈ.ਏ ਨੇ ਏਅਰਬੇਸ ‘ਤੇ ਹੋਏ ਹਮਲੇ ਸਬੰਧੀ ਜਾਣਕਾਰੀ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ
ਪਠਾਨਕੋਟ, 14 ਜਨਵਰੀ (ਪ.ਪ)- ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨ.ਆਈ.ਏ) ਦੇ ਐਸ.ਪੀ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਐਨ.ਆਈ.ਏ ਪਠਾਨਕੋਟ ਵਿਖੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਹੈ। ਇਸ ਹਮਲੇ ਵਿੱਚ ਆਤੰਕਵਾਦੀ ਲੋਕ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ ਅਤੇ ਹਮਲਾ ਕੀਤਾ। ਆਤੰਕਵਾਦੀਆਂ ਨੇ ਥਾਣਾ ਨਰੋਟ ਜੈਮਲ ਸਿੰਘ ਦੇ ਜਨਿਆਲ, ਬਮਿਆਲ ਅਤੇ ਕੋਲੀਆਂ ਪਿੰਡਾਂ ਦੇ ਇਲਾਕਿਆਂ ਵਿੱਚ ਗੱਡੀਆਂ ਖੋਹੀਆਂ …
Read More »ਪਿੰਡ ਬੁੰਗਲ ਵਿਖੇ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਬਲਾਕ ਪੱਧਰ ਦਾ ਕੈਂਪ ਲਗਾਇਆ
ਪਠਾਨਕੋਟ, 14 ਜਨਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਨਵੇਂ ਬਾਗ ਲਗਾਉਣ ਅਤੇ ਪੁਰਾਣੇ ਬਾਗਾਂ ਦੀ ਸਾਂਭ ਸੰਭਾਲ ਸਬੰਧੀ ਬਾਗਬਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਬੁੰਗਲ ਵਿਖੇ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਬਲਾਕ ਪੱਧਰ ਦਾ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਨੇ ਕੀਤਾ। ਇਸ ਕੈਂਪ ਵਿੱਚ ਲਗਭਗ 40 ਤੋਂ ਵੱਧ …
Read More »ਸਕੂਲ ਬੱਸਾਂ ਦੇ ਸੜਕ ਹਾਦਸਿਆਂ ਨੂੰ ਰੋਕਣ ਲਈ ਨਿਯਮ ਸਖਤੀ ਨਾਲ ਲਾਗੂ ਹੋਣਗੇ – ਮਜੀਠੀਆ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸਕੂਲ ਬੱਸਾਂ ਦੇ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਬਣਾਏ ਗਏ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸ: ਮਜੀਠੀਆ ਅੱਜ ਬੀਤੇ ਦਿਨੀਂ ਫ਼ਤਿਹਗੜ੍ਹ ਚੂੜੀਆਂ ਨੇੜੇ ਵਾਪਰੇ ਸਕੂਲੀ ਬੱਸ ਦੀ ਦੁਖਦਾਈ ਸੜਕ ਹਾਦਸੇ ‘ਚ ਮਾਰੇ ਗਏ ਤਿੰਨ ਬਚਿਆਂ ਦੇ ਮਾਪਿਆਂ …
Read More »ਸਾਂਝ ਕੇਦਰ ਜੰਡਿਆਲਾ ਗੁਰੂ ਵੱਲੋਂ ਸੰਤ ਡੇਅ ਬੋਰਡਿੰਗ ਸਕੂਲ ‘ਚ ਉਪਲੱਬਧ ਸਹੂਲਤਾਂ ਬਾਰੇ ਕੈਂਪ
ਜੰਡਿਆਲਾ ਗੁਰੂ, 14 ਜਨਵਰੀ (ਹਰਿੰਦਰਪਾਲ ਸਿੰਘ)- ਸਬ ਡਵੀਜਨ ਸਾਂਝ ਕਮਿਊਨਟੀ ਪੁਲਿਸਿੰਗ ਸੋਸਾਇਟੀ, ਜੰਡਿਆਲਾ ਗੁਰੂ, ਅੰਮ੍ਰਿਤਸਰ ਦਿਹਾਤੀ ਵੱਲੋਂ ਸਥਾਨਕ ਸੰਤ ਡੇਅ ਬੋਰਡਿੰਗ ਸੀਨੀਅਰ ਸਕੈਂਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੁਵਿਧਾ ਸੈਂਟਰ ਦੁਆਰਾ ਦਿੱਤੀਆਂ ਜਾਂਦੀਆ ਸਹੂਲਤਾਂ ਤੋ ਜਾਣੂ ਕਰਵਾਉਣ ਲਈ ਇੱਕ ਕੈਂਪ ਦਾ ਅਯੋਜਨ ਕੀਤਾ ਗਿਆ ।ਇਸ ਮੌਕੇ ਹੈਡ ਕਾਂਸਟੇਬਲ ਰਣਜੀਤ ਸਿੰਘ ਮੱਲੀ ਨੇ ਦੱਸਿਆ ਕਿ ਨੌਕਰੀ ਲੈਣ ਲਈ ਪੁਲਿਸ ਵੈਰੀਫਿਕੇਸ਼ਨ, ਚੋਰੀ ਹੋਏ …
Read More »ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਤਰੱਕੀਆਂ ‘ਤੇ ਰੋਕ ਜਾਰੀ – ਲਹੌਰੀਆ
ਜੰਡਿਆਲਾ ਗੁਰੂ, 14 ਜਨਵਰੀ (ਹਰਿੰਦਰਪਾਲ ਸਿੰਘ)- ਐਲੀਮੈਂਟਰੀ ਟੀਚਰਜ ਯੁਨੀਅਨ ਪੰਜਾਬ ਦੇ ਸੁਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਜਾਰੀ ਬਿਆਨ ‘ਚ ਦੱਸਿਆ ਕਿ ਪਿਛਲੇ 2 ਸਾਲਾਂ ਤੋ ਸਰਕਾਰ ਦੇ ਸਿਖਿਆ ਵਿਭਾਗ ਨੇ ਏ.ਸੀ.ਪੀ ਕੇਸ ਬੰਦ ਕੀਤੇ ਹੋਏ ਹਨ,ਇਹਨਾ ਕੇਸਾਂ ਵਿੱਚ ਮੁਲਾਜਮਾਂ ਨੂੰ 4 ਸਾਲ,9 ਸਾਲ ਅਤੇ 14 ਸਾਲਾਂ ਦੀ ਨੌਕਰੀ ਦੋਰਾਨ ਤਰੱਕੀਆਂ ਮਿਲਦੀਆਂ ਹਨ ਪ੍ਰੰਤੂ ਸਿਖਿਆ ਵਿਭਾਗ ਨੇ ਇਹਨਾ ਕੇਸਾਂ …
Read More »ਸਰਕਾਰੀ ਹਾਈ ਸਕੂਲ ਗਹਿਰੀ ਵਿੱਚ ਧੀਆ ਦੀ ਲੋਹੜੀ ਮਨਾਈ ਗਈ
ਜੰਡਿਆਲਾ ਗੁਰੂ, 14 ਜਨਵਰੀ (ਹਰਿੰਦਰ ਪਾਲ ਸਿੰਘ, ਡਾ. ਨਰਿੰਦਰ ਸਿੰਘ) – ਅੱਜ ਸਰਕਾਰੀ ਹਾਈ ਸਕੂਲ ਗਹਿਰੀ ਮੰਡੀ ਵਿਖੇ ਸਕੂਲ ਦੇ ਖੂਲੇ ਵਿਹੜੇ ਵਿੱਚ ਸਕੂਲ ਦੇ ਹੈਡਮਾਸਟਰ ਸ.ਟਿੱਕਾ ਸਾਹਿਬ ਦੀ ਅਗਵਾਈ ਹੇਠ ਧੀਆ ਦੀ ਲੋਹੜੀ ਬੜੀ ਧੁੂੂਮ ਧਾਮ ਨਾਲ ਭੁੱਗਾ ਬਾਲ ਕੇ ਮਨਾਈ ਗਈ ਅਤੇ ਨਾਲ ਹੀ ਇਕ ਵਿਸ਼ੇਸ਼ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਗਹਿਰੀ …
Read More »
Punjab Post Daily Online Newspaper & Print Media