ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸ਼ਜ ਪ੍ਰੀ-ਐਗਜ਼ਾਮੀਨੇਸ਼ਨਜ ਟ੍ਰੇਨਿੰਗ ਸੈਟਰ ਦੇ ਛੇ ਵਿਦਿਆਰਥੀਆਂ ਨੇ ਪੀ.ਸੀ.ਐਸ ਦੀ ਪੀ੍ਰਲੀਮਨਰੀ ਪ੍ਰੀਖਿਆ ਪਾਸ ਕਰ ਲਈ ਹੈ।ਇਸ ਸਬੰਧ ਵਿਚ ਜਾਣਕਾਰੀ ਦੇਦੇ ਹੋਏ ਸੈਂਟਰ ਦੀ ਡਾਇਰੈਕਟਰ ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਉਨਾਂ੍ਹ ਵਿਚ ਚੜਤ ਸਿੰਘ, ਪਰਮਜੀਤ ਕੌਰ, ਸਤਿੰਦਰਰੂਪ ਸਿੰਘ, ਲਖਬੀਰ ਸਿਘ, …
Read More »ਪੰਜਾਬੀ
ਸਮੂਹਿਕ ਡਾਂਸ ਪੇਸ਼ਕਾਰੀ ਲਈ ਅੰਮ੍ਰਿਤਸਰ ਦਾ ਨਾਂਅ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿੱਚ ਦਰਜ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਿਸ਼ਵ ਦੀ ਸਭ ਤੋਂ ਵੱਡੀ ਸਮੂਹਿਕ ਡਾਂਸ ਪੇਸ਼ਕਾਰੀ ਦਾ ਵਿਸ਼ਵ ਰਿਕਾਰਡ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਾਂਅ ਹੋ ਗਿਆ ਹੈ, ਜਿਸ ਦੀ ਪੁਸ਼ਟੀ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵੱਲੋਂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 3 …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 …
Read More »ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 …
Read More »ਸੜਕਾਂ ਦੇ ਨਾਲ ਲੱਗਦੀ ਜ਼ਮੀਨ ਨੂੰ ਕੱਟਣ ‘ਤੇ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਨਹਿਰਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਨਹਿਰਾਂ ਅਤੇ ਸੜਕਾਂ ਦੇ ਨਾਲ ਲਗਦੀ ਜ਼ਮੀਨ ਨੂੰ ਕੱਟ ਕੇ ਆਪਣੀ ਜ਼ਮੀਨ ਨਾਲ ਨਾ ਮਿਲਾਉਣ ਅਤੇ ਨਹਿਰਾਂ ਵਿਚੋਂ ਵੀ ਮਿੱਟੀ ਦੀ …
Read More »ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ 16 ਨੂੰ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ …
Read More »ਸਕੂਲ ਸੜਕ ਸੁਰੱਖਿਆ ਭਾਸ਼ਨ ਮੁਕਾਬਲੇ ‘ਚ ਡੀ.ਏ.ਵੀ ਪਬਲਿਕ ਜੇਤੂ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਸੜਕ ਸੁਰੱਖਿਆ ਭਾਸ਼ਨ ਮੁਕਾਬਲੇ ਵਿੱਚ ਜੇਤੂ ਰਿਹਾ। ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ 27ਵਾਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟ੍ਰੈਫਿਕ ਨਿਯਮਾਂ ਨੂੰ ਅਪਨਾਉਣ ਲਈ ਜਾਗਰੁਕ ਕਰਨਾ ਸੀ ਅਤੇ ਆਮ ਜਨਤਾ ਨੂੰ ਵੀ ਇਹ ਨਿਯਮ ਅਪਨਾਉਣ ਦੇ ਲਈ ਪ੍ਰੇਰਿਤ ਕਰਨਾ ਸੀ ।ਇਸ ਵਿਚਾਰ ਨੂੰ ਮੱਦੇਨਜ਼ਰ …
Read More »ਚੀਫ ਖਾਲਸਾ ਦੀਵਾਨ ਵਲੋਂ ਨਗਰ ਕੀਰਤਨ 15 ਜਨਵਰੀ ਨੂੰ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਅੱਜ ਮਾਘੀ ਦੇ ਪਵਿੱਤਰ ਦਿਹਾੜੇ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਚ ਬਣੇ ਅਤਿ ਆਧੁਨਿਕ ਕਾਨਫਰੰਸ ਹਾਲ ਵਿਚ ਪਲੇਠੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਤੋਂ ਪਹਿਲਾ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਪ੍ਰਿਸੀਪਲ ਚੀਫ ਖਾਲਸਾ ਦੀਵਾਨ ਗੁਰੂਦੁਆਰਾ ਵਿਖੇ ਨਤਮਸਤਕ ਹੋਏ ਅਤੇ ਜਪੁ ਜੀ ਸਾਹਿਬ ਦੇ ਪਾਠ ਉੁਪਰੰਤ ਗੁਰੁ ਸਾਹਿਬ ਅੱਗੇ …
Read More »ਪੱਤਰਕਾਰ ਰਛੀਨ ਨੂੰ ਸਦਮਾ – ਮਾਮਾ ਦਲਜੀਤ ਸਿੰਘ ਦਾ ਦਿਹਾਂਤ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਪੱਤਰਕਾਰ ਰੁਪਿੰਦਰ ਸਿੰਘ ਰੂਪੀ ਰਛੀਨ ਸੀਨੀਅਰ ਮੀਤ ਪ੍ਰਧਾਨ ਸਿਟੀ ਪ੍ਰੈਸ ਕਲੱਬ ਅਹਿਮਦਗੜ੍ਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਮਾ ਦਲਜੀਤ ਸਿੰਘ ਉਪੱਲ 67 ਸਾਲਾਂ (ਬੱਸੀਆਂ) ਵਾਲਿਆਂ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਇਸ ਸਮੇਂ ਰਵਿੰਦਰ ਪੁਰੀ, ਪ੍ਰਮਿੰਦਰ ਸਿੰਘ ਵਾਲੀਆ, ਸੁਖਸਾਗਰ ਸਿੰਘ ਸੋਢੀ, ਤੇਜਿੰਦਰ ਸਿੰਘ ਬਿੰਜੀ, ਸੁਖਜੀਤ ਖੇੜਾ, ਮਨਜੀਤ ਲੇਲ੍ਹ, …
Read More »ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਹਾਨ ਨਗਰ ਕੀਰਤਨ ਸਜਾਇਆ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਅੱਜ ਅਹਿਮਦਗੜ੍ਹ ਵਿਖੇ ਦਸਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਵੇਰੇ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ …
Read More »
Punjab Post Daily Online Newspaper & Print Media