Saturday, August 29, 2026

ਪੰਜਾਬੀ

ਉਤਸ਼ਾਹ ਨਾਲ ਮਨਾਇਆ ਪੈਨਸ਼ਨਰਜ਼ ਦਿਹਾੜਾ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਮੰਦਿਰ ਸ੍ਰੀ ਮਨਸਾ ਦੇਵੀ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਜੀਤ ਸਿੰਘ ਢੀਂਡਸਾ ਦੀ ਅਗਵਾਈ ਅਤੇ ਗੁਰਦੀਪ ਸਿੰਘ ਮੰਗਵਾਲ, ਸਤਪਾਲ ਸਿੰਗਲਾ, ਨੰਦ ਲਾਲ ਮਲਹੋਤਰਾ, ਗੋਬਿੰਦਰ ਸ਼ਰਮਾ, ਹਰਵਿੰਦਰ ਸਿੰਘ ਭੱਠਲ, ਹਰਪਾਲ ਸਿੰਘ ਸੰਗਰੂਰਵੀ, ਨਿਹਾਲ ਸਿੰਘ ਮੰਗਵਾਲ, ਬਾਬਾ ਹਰਦਿਆਲ ਸਿੰਘ, ਸ਼ੇਰ ਸਿੰਘ ਬਾਲੇਵਾਲ, ਗੁਰਦੇਵ ਸਿੰਘ ਭੁੱਲਰ, ਦੀ ਦੇਖ-ਰੇਖ ਹੇਠ ਇਤਿਹਾਸਕ ਪੈਨਸ਼ਨਰਜ਼ ਦਿਹਾੜਾ ਬੜੇ ਉਤਸ਼ਾਹ ਨਾਲ …

Read More »

ਜਮਹੂਰੀ ਹੱਕਾਂ ਦੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ ) – ਜਮਹੂਰੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਦੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੇ ਹਜ਼ਾਰਾਂ ਲੋਕਾਂ ਨੇ ਅਜਮੇਰ ਅਕਲੀਆ ਦੇ ਸ਼ਰਧਾਂਜ਼ਲੀ ਗੀਤ ਅਤੇ ਆਪਣੇ ਮਹਿਬੂਬ ਆਗੂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।ਸਥਾਨਕ ਜੀ.ਪੀ.ਐਫ ਕੰਪਲੈਕਸ ਵਿੱਚ ਇਨਕਲਾਬੀ ਭਾਵਨਾ ਨੂੰ ਬੁਲੰਦ ਕਰਦੇ ਫਲੈਕਸਾਂ, ਮਾਟੋਆਂ ਤੇ ਝੰਡਿਆਂ ਨਾਲ ਸਜਾਏ ਪੰਡਾਲ ਵਿੱਚ …

Read More »

ਸਕੂਲ ਸਮੇਂ ਤੋਂ ਬਾਅਦ ਲੱਗੀਆਂ ਮਿਸ਼ਨ 100 ਪ੍ਰਤੀਸ਼ਤ ਲਈ ਬੋਰਡ ਕਲਾਸਾਂ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਸਕੂਲ ਮੁਖੀ ਰੇਨੂ ਬਾਲਾ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜਿੰਦਲ ਸਕੂਲ ਸਮੇਂ ਤੋਂ ਬਾਅਦ ਮਿਸ਼ਨ 100 ਪ੍ਰਤੀਸ਼ਤ ਲਈ ਬੋਰਡ ਦੀਆਂ ਕਲਾਸਾਂ ਲਗਾਉਂਦੇ ਹੋਏ।

Read More »

ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਫਲਾਵਰ, ਪਲਾਂਟਸ ਅਤੇ ਰੰਗੋਲੀ ਮੁਕਾਬਲੇ ’ਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ’ ਸ਼ੋਅ ਮੁਕਾਬਲੇ ’ਚ ਵੱਖ-ਵੱਖ ਸ਼ੇ੍ਰਣੀਆਂ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਜਿੱਤ ਦਰਜ਼ ਕਰਵਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਉਕਤ ਕਾਰਗੁਜਾਰੀ ’ਤੇ ਵਧਾਈ ਦਿੰਦਿਆਂ ਦੱਸਿਆ …

Read More »

ਖ਼ਾਲਸਾ ਕਾਲਜ ਵਿਖੇ ਮਨੋਵਿਗਿਆਨ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਮਨੋਵਿਗਿਆਨ : ਉਭਰਦਾ ਹੋਇਆ ਉਜਵੱਲ ਭਵਿੱਖ ਖੇਤਰ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਆਰਟਸ ਐਂਡ ਹਿਊਮੈਨਟੀਜ਼ ਦੇ ਡੀਨ ਪ੍ਰੋ: ਜਸਪ੍ਰੀਤ ਕੌਰ ਦੀ ਅਗਵਾਈ ਹੇਠ ਬੀਤੇ ਦਿਨੀਂ ਕਰਵਾਏ ਇਸ ਲੈਕਚਰ ਦਾ ਮਕਸਦ ਵਿਦਿਆਰਥੀਆਂ ਨੂੰ ਮਨੋਵਿਗਿਆਨ ਦੇ ਖੇਤਰ ’ਚ ਵੱਖ-ਵੱਖ ਕੈਰੀਅਰ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਵਧੀਆ ਪ੍ਰ੍ਰਦਰਸ਼ਨ ਕਰਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਤੀਯੋਗਤਾ ’ਚ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚਚ ਸਕੂਲ …

Read More »

ਹੁਣ ਯੂਨਾਨ ਵਿੱਚ ਵੀ ਸਰਬੱਤ ਦਾ ਭਲਾ ਟਰੱਸਟ ਦਫ਼ਤਰ ਖੋਲ੍ਹੇਗਾ

ਪ੍ਰਵਾਸੀ ਕਾਮਿਆਂ ਦੀ ਮਦਦ ਲਈ ਡਾ. ਓਬਰਾਏ ਕਰਨਗੇ ਸਹਿਯੋਗ ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਆਪਣੀ ਨਿਸ਼ਕਾਮ ਸੇਵਾ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਮਾਣ ਵਧਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਡਾ: ਐਸ.ਪੀ ਸਿੰਘ ਓਬਰਾਏ ਵਲੋਂ ਹੁਣ ਯੂਰਪੀ ਦੇਸ਼ ਗਰੀਸ (ਯੂਨਾਨ) ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਦਫਤਰ ਖੋਲ੍ਹਣ ਦਾ …

Read More »

‘ਵਿਕਸਿਤ ਭਾਰਤ ਸੰਕਲਪ’ ਯਾਤਰਾ `ਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਮੇਘਵਾਲ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ‘ ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਇਹ ਆਈ.ਈ.ਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ …

Read More »

ਸੇਵਾ ਕੇਂਦਰ ਦੇ ਬਕਾਇਆ ਕੇਸ ਖਤਮ ਹੋਣ ਮਗਰੋਂ ਡੀ ਸੀ ਦੀ ਨਜ਼ਰ ਹੁਣ ਇੰਤਕਾਲਾਂ ’ਤੇ

ਲੰਬਿਤ ਇੰਤਕਾਲਾਂ ਸਬੰਧੀ ਹਰ ਸ਼ਨਿਚਰਵਾਰ ਕਰਨਗੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮਾਲ ਵਿਭਾਗ ਦੇ ਲੰਬਿਤ ਪਏ ਇੰਤਕਾਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਬਕਾਇਆ ਸੂਚੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਛੁੱਟੀ ਵਾਲੇ ਦਿਨ ਕੀਤੀ ਮੀਟਿੰਗ ਵਿੱਚ ਉਨਾਂ ਨੇ ਲੰਬਿਤ ਇੰਤਕਾਲਾਂ ਦੇ ਵੇਰਵੇ …

Read More »

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »