ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »ਪੰਜਾਬੀ
ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ …
Read More »ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਮਾਰਚ 2016 …
Read More »ਕਿਸਾਨਾਂ ਨੂੰ ਪੀਲੀ ਕੂੰਗੀ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਸ. ਗੁਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਬਲਾਕ ਵੇਰਕਾ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪੀਲੀ ਕੁੰਗੀ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੌਰਾਨ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਲੱਛਣਾਂ ਬਾਰ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ …
Read More »ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ ਵਿੱਚ ਸੈਮੀਨਾਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਰੀਸ਼, ਵੱਲੋਂ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੈਡਮ ਗਰੀਸ਼, ਸੀ.ਜੀ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਜਾ ਕੇ ਕੈਦੀਆਂ ਨੂੰ ਮਿਲੇਾ। ਕੈਦੀਆਂ ਨੂੰ ਇਕੱਠੇ ਕਰਕੇ ਇੱਕ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਕੈਦੀਆਂ ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ …
Read More »ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਔਰਤ ਨੂੰ ਨਾਰੀ ਨਿਕੇਤਨ ਦਾਖ਼ਲ ਕਰਵਾਇਆ
ਅੰਮ੍ਰਿਤਸਰ, 13 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਇਕ ਔਰਤ ਨੂੰ ਸਥਾਨਕ ਨਾਰੀ ਨਿਕੇਤਨ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਪਦਮਾ ਨਾਂਅ ਦੀ ਇਸ ਔਰਤ ਦਾ ਮਲੋਟ ਰੋਡ, ਬਠਿੰਡਾ ਵਿਖੇ ਐਕਸੀਡੈਂਟ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਬਠਿੰਡਾ …
Read More »ਅਕਾਲੀ ਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਜਾਰੀ
ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਅਹੁੱਦੇਦਾਰਾਂ ਦੀ ਅੱਜ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਲਿਸਟ ਵਿਚ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ.ਸੈਲ ਅਤੇ ਵੱਖ-ਵੱਖ ਸਕੱਤਰਾਂ ਨੂੰ ਪਾਰਟੀ ਅਹੁੱਦੇਦਾਰ …
Read More »ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਦੁਆਬੇ ਇਲਾਕੇ ‘ਚ ਸਿੱਖੀ ਪ੍ਰਚਾਰ ਦੀਆਂ ਸਰਗਰਮੀਆਂ ਸ਼ੁਰੂ
ਸੰਦੌੜ, 13 ਜਨਵਰੀ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮਾਝੇ ਦੇ ਇਲਾਕੇ ਚ ਅਹਿਮ ਯੋਗਦਾਨ ਪਾ ਰਹੀ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਹੁਣ ਦੁਆਬੇ ਚ ਵੀ ਗੁਰਮਤ ਪ੍ਰਚਾਰ ਦੀਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ। ਹੁਸ਼ਿਆਰਪੁਰ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਭਿੰਡਰਾਂਵਾਲਾ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪਿੰਡ ਸਿੰਗੜੀਵਾਲਾ, …
Read More »ਪ੍ਰਸਿੱਧ ਢਾਡੀ ਗੁਰਬਖ਼ਸ਼ ਸਿੰਘ ਅਲਬੇਲਾ ਦੇ ਤੁਰ ਜਾਣ ਨਾਲ ਸੰਗੀਤ ਜਗਤ ‘ਚ ਸੋਗ
ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ)- ਬੁਲੰਦ ਆਵਾਜ਼ ਦਾ ਮਾਲਕ ਤੇ ਅਨੇਕਾਂ ਗੀਤਾਂ ਦਾ ਰਚਨਹਾਰਾਂ ਢਾਡੀ ਗੁਰਬਖ਼ਸ਼ ਸਿੰਘ ਅਲਬੇਲਾ ਜੀ ਦੇ ਇਸ ਫ਼ਾਨੀ ਸੰਸਾਰ ਤੋਂ ਕੂਚ ਕਰਨ ਨਾਲ ਜਿੱਥੇ ਢਾਡੀ ਜਥਿਆਂ ਦੀ ਯੂਨੀਵਰਸਿਟੀ ਦਾ ਬੂਹਾ ਬੰਦ ਹੋ ਗਿਆ ਹੈ ਉੱਥੇ ਢਾਡੀ ਜਥਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।ਇਸ ਸੋਗ ਦਾ ਅੰਤ ਇੱਥੇ ਹੀ ਨਹੀਂ ਜਦ ਕਿ ਸੰਗੀਤ ਜਗਤ ਵਿਚ …
Read More »ਮਾਤਾ ਬਸੰਤ ਕੌਰ ਸਿਵੀਆਂ ਨੂੰ ਵੱਖ-ਵੱਖ ਆਗੂਆਂ ਵੱਲੋਂ ਸਰਧਾਂਜਲੀਆਂ ਭੇਂਟ
ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤੇ ਦਿਨ ਨਸ਼ਾ ਮੁੱਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਤੇ ਬਹਾਦਰ ਸਿੰਘ ਸਾਬਕਾ ਪੰਚ ਸਿਵੀਆਂ ਦੇ ਮਾਤਾ ਬਸੰਤ ਕੌਰ ਅਕਾਲ ਚਲਾਣਾ ਕਰ ਗਏ ਸਨ ਜਿੰਨਾਂ ਨਮਿੱਤ ਉਨਾਂ ਦੇ ਗ੍ਰਹਿ ਵਿਖੇ ਰਖੇ ਗਏ ਸ੍ਰੀ ਸਹਿਜ ਪਾਠ ਦਾ ਅੱਜ ਭੋਗ ਪਾਇਆ ਗਿਆ ਤੇ ਮਾਤਾ ਬਸੰਤ ਕੌਰ ਨੂੰ ਵੱਖ-ਵੱਖ …
Read More »
Punjab Post Daily Online Newspaper & Print Media