Wednesday, November 25, 2026

ਪੰਜਾਬੀ

ਸੰਤ ਪ੍ਰੀਤਮਾ ਨੰਦ ਜੀ ਦੀ 40ਵੀਂ ਬਰਸੀ ਪਿੰਡ ਗਿੱਲ ਪੱਤੀ ਵਿਖੇ ਮਨਾਈ

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਬਾਬਾ ਪ੍ਰੀਤਮਾ ਨੰਦ ਜੀ ਦੀ 40ਵੀਂ ਬਰਸ਼ੀ ਡੇਰਾ ਬਾਬਾ ਪ੍ਰੀਤਮਾ ਨੰਦ ਜੀ ਦੀ ਗਿੱਲ ਪੱਤੀ ਵਿਖੇ ਬਾਬਾ ਪਿਆਰਾ ਦਾਸ ਜੀ ਦੀ ਅਗਵਾਈ ਵਿੱਚ ਮਨਾਈ ਗਈ। ਇਸ ਮੌਕੇ ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਿਆ। ਸੰਤ ਪਿਆਰਾ ਦਾਸ ਜੀ ਨੇ ਕਿਹਾ ਕਿ …

Read More »

ਆਈ. ਟੀ. ਆਈ ਦੇ ਵਿਹੜੇ ‘ਚ ਲੋਹੜੀ ਮਨਾਈ

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰੀ ਆਈ. ਟੀ. ਆਈ. ਦੇ ਵਿਹੜੇ ਵਿਖੇ ਲੋਹੜੀ ਮਨਾਉਣ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਰਲਮਿਲ ਕੇ ਪ੍ਰਿੰਸੀਪਲ ਮੈਡਮ ਇੰਜੀ: ਗੁਰਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਇਸ ਪਵਿੱਤਰ ਤਿਉਹਾਰ ਲੋਹੜੀ ਸੰਸਥਾ ਦੇ ਕਰਮਚਾਰੀ ਮਹਾਂਵੀਰ ਭੱਟੀ ਮੈਥ: ਇੰਸਟਰਕਟਰ ਦੇ ਘਰ ਜੌੜੀਆਂ ਬੇਟੀਆਂ, ਮਨਦੀਪ ਸਿੰਘ ਵੈਲਡਰ ਅਤੇ ਗਗਨ ਗਰਗ ਡਰਾਇੰਗ ਇੰਸਟਰਕਟਰ ਦੇ ਘਰ …

Read More »

ਪੀ.ਕੇ. ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੀ.ਕੇ. ਐਸ.ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਕਵਿਤਾ ਪੇਸ਼ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੋਹੜੀ ਮੌਕੇ ਸਕੂਲ ਦੇ ਚੇਅਰਮੈਨ ਸ.ਸੁਖਦੇਵ ਸਿੰਘ ਨੇ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਦਾ ਇਤਿਹਾਸ ਦੱਸਿਆ। ਉਨ੍ਹਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕੀਤਾ …

Read More »

ਉਪ ਜਿਲ੍ਹਾ ਸਿਖਿਆ ਅਫਸਰ ਵੱਲੋ ਕੰਨਿਆ ਸਕੂਲ ਬਟਾਲਾ ਵਿਖੇ ਲੋਹੜੀ ਮਨਾਈ

ਬਟਾਲਾ, 13 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬੀਆਂ ਦੇ ਵਿਸ਼ਵ ਪ੍ਰਸਿਧ ਤਿਉਹਾਰ ਦੀ ਮਹੱਤਤਾ ਨੂੰ ਮੁਖ ਰੱਖਦਿਆਂ ਤੇ ਖਾਸ ਕਰਕੇ ਲੜਕੀਆਂ ਦੀ ਲੋਹੜੀ ਮਨਾਉਣ ਹਿੱਤ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਕਮ ਉਪ ਜਿਲਾ ਸਿਖਿਆ ਅਫਸਰ ਸੰਕੈਡਰੀ ਗੂਰਦਾਸਪੁਰ ਸ੍ਰੀ ਭਾਰਤ ਭੂਸ਼ਨ ਵੱਲੋ ਜਿਲ੍ਹਾਂ ਨਿਰੀਖਣ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਲੋਹੜੀ ਦਾ ਤਿਊਹਾਰ ਮਨਾਇਆ ਗਿਆ। ਇਸ ਮੌਕੇ …

Read More »

ਬਾਬਾ ਬਾਜ ਸਿੰਘ ਅਲਗੋਂ ਵਾਲਿਆਂ ਦੀ ਬਰਸੀ ਮਨਾਈ

ਅਗਲੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਅੱਡਾ ਅਲਗੋਂ ਕੋਠੀ ਵਿੱਚ ਅੱਜ ਬਾਬਾ ਬਾਜ ਸਿੰਘ ਅਲਗੋਂ ਕਲਾਂ ਦੀ ਬਰਸੀ ਮਨਾਈ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਦੀ ਹਾਜਰ ਲਗਾਈ। ਡੇਰੇ ਦੀ ਮੁੱਖ ਸੇਵਾਦਾਰ ਬੀਬੀ ਕਸ਼ਮੀਰ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਗੁਰਸੇਵਕ ਸਿੰਘ ਲਾਡੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ। ਇਲਕਾ ਵਿਧਾਇਕ ਅਤੇ …

Read More »

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਮਨਾਇਆ ‘ਬੇਟੀ ਪੜਾਓ ਬੇਟੀ ਬਚਾਓ’ ਦਿਵਸ

ਅਲਗੋਂ, 13 ਜਨਵਰੀ (ਹਰਦਿਆਲ ਸਿੰਘ ਭੈਣੀ)- ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਤਰਨ ਤਾਰਨ ਪਰਮਜੀਤ ਸਿੰਘ ਅਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸਰਦਾਰ ਤਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ‘ਬੇਟੀ ਪੜ੍ਹਾਓ ਬੇਟੀ ਬਚਾਓ’ ਅਭਿਆਨ ਤਹਿਤ ਕੰਨਿਆ ਭਰੂਣ ਹੱਤਿਆ ਰੋਕਣ ਸੰਬੰਧੀ ਭਾਸ਼ਣ, ਲੇਖ ਲਿਖਣ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ।ਸਕੂਲ ਦੀ ਪ੍ਰਾਰਥਨਾ ਸਭਾ ਮੌਕੇ ਕਰਵਾਏ ਗਏ ਸੰਖੇਪ ਪਰ …

Read More »

ਸ਼੍ਰੀ ਸੁਰੇਸ਼ ਪ੍ਰਭੂ ਵੱਲੋਂ ਨਵੀਂ ਦਿੱਲੀ ਵਿੱਚ 24 ਡਿੱਬਿਆਂ ਵਾਲੀ ਵਿਸ਼ੇਸ਼ ਸਵਾਰੀ ਗੱਡੀ ਦਾ ਨਰੀਖਣ

ਨਵੀਂ ਦਿੱਲੀ, 12 ਜਨਵਰੀ (ਪ.ਪ) -ਰੇਲ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ ਨੇ ਸਫਦਰਜੰਗ ਸਟੇਸ਼ਨ, ਨਵੀਂ ਦਿੱਲੀ ਵਿੱਚ ਬਿਹਤਰੀਨ ਅੰਦਰੂਨੀ ਸਜਾਵਟ, ਰੰਗ ਯੋਜਨਾ, ਸੁੰਦਰ, ਸੁਵਿਧਾਜਨਕ ਫਿਟਰਿੰਗ ਵਾਲੀ ਮਾਡਲ ਰੇਲ (24 ਡਿੱਬਿਆਂ ਵਾਲੀ ਸਵਾਰੀ ਗੱਡੀ) ਦਾ ਨਰੀਖਣ ਕੀਤਾ।ਭਾਰਤੀ ਰੇਲ ਸਾਰੀ ਸ਼੍ਰੇਣੀਆਂ ਦੇ ਡਿੱਬਿਆਂ ਦੀ ਅੰਦਰੂਨੀ ਸਜਾਵਟ ਵਿੱਚ ਸੁਧਾਰ ਲਿਆਉਣ ਲਈ ਨਵੇਂ ਉਤਸ਼ਾਹ ਨਾਲ ਵਚਨਬੱਧ ਹੈ।ਇਸ ਦਿਸ਼ਾ ਵੱਲ ਇੱਕ ਹੋਰ ਮੀਲ ਦਾ ਪੱਥਰ ਹਾਸਲ …

Read More »

ਪੰਜਾਬ ਦੇ 24-ਖਡੂਰ ਸਾਹਿਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀਆਂ ਵੋਟਾਂ 13 ਫ਼ਰਵਰੀ ਨੂੰ

ਨਵੀਂ ਦਿੱਲੀ, 12 ਜਨਵਰੀ (ਪ.ਪ) -ਚੋਣ ਕਮਿਸ਼ਨ ਵੱਲੋਂ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਦੀਆਂ ਖਾਲੀ ਪਈਆਂ ਸੀਟਾਂ ਲਈ ਜ਼ਿਮਣੀ ਚੋਣ ਕਰਵਾਉਣ ਦਾ ਪ੍ਰੋਗਰਾਮ ਪ੍ਰਕਾਸ਼ਿਤ ਕੀਤਾ ਗਿਆ ਹੈ ।ਪੰਜਾਬ ਦੇ 24-ਖਡੂਰ ਸਾਹਿਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੀ ਇਸ ਵਿੱਚ ਸ਼ਾਮਲ ਹੈ । ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਜ਼ਿਮਨੀ ਚੋਣਾਂ ਲਈ ਅਧਿਸੂਚਨਾ 20 ਜਨਵਰੀ ਨੂੰ ਅਤੇ ਨਾਮਜ਼ਦਗੀ ਭਰਨ ਲਈ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਦੁਆਰਾ ਇਸ ਅਵਸਰ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬੀ ਲੋਕ ਗੀਤਾਂ ਉਤੇ ਲੜਕਿਆਂ ਨੇ ਭੰਗੜੇ ਅਤੇ ਲੜਕੀਆਂ ਨੇ ਗਿੱਧੇ ਨਾਲ ਸਭ ਨੂੰ ਆਪਣੇ ਨਾਲ ਨੱਚਣ ਲਈ ਮਜ਼ਬੂਰ ਕਰ ਦਿੱਤਾ। ਪ੍ਰਿੰ: ਅੰਜਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਅਤੇ …

Read More »