ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਦੇ ਇਤਿਹਾਸਕ ਪਿਛੋਕੜ ‘ਤੇ ਚਾਨਣਾ ਪਾਇਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਿੱਧਾ ਅਤੇ ਭੰਗੜਾ ਲੋਕ ਨਾਚ ਪੇਸ਼ ਕੀਤਾ ਗਿਆ। ਲੜਕੀ ਅਤੇ ਲੜਕੇ ਦੇ ਅਨੁਪਾਤ ਨੂੰ ਦਰਸਾਉਂਦੇ ਹੋਏ ਲੜਕੀ ਦੇ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰ: ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਮਨਾਈ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਜੀ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ । ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵਾਂ ਪਿੰਡ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵਾਂ ਪਿੰਡ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ।ਜਿਸ ਵਿੱਚ ਸਾਰੇ ਬੱਚੇ, ਅਧਿਆਪਕ, ਮੈਂਬਰ ਇੰਚਾਰਜ਼ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਸ਼ਾਮਿਲ ਸਨ।ਇਹ ਨਗਰ ਕੀਰਤਨ ਪੰਧੇਰ ਕਲਾਂ, ਮੱਧੀਪੁਰ, ਚੱਕ ਸਿਕੰਦਰ, ਬੱਦੋਵਾਲ, ਹਰਦੋ-ਰਵਾਲ, ਰਵਾਲ, ਟਰਪੱਲਾ ਅਤੇ ਘਾੜਕੀਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਸ: ਰਾਜਮਹਿੰਦਰ ਸਿੰਘ, ਇੰਜੀ: ਜਸਪਾਲ ਸਿੰਘ ਤੇ ਸਮੂਹ ਸਟਾਫ ਤੇ ਬੱਚਿਆਂ ਵੱਲੋ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਲੋਹੜੀ ਦੇ ਗੀਤ ਗਾਏ। ਅਧਿਆਪਕਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ …
Read More »ਬੀ. ਬੀ. ਕੇ ਡੀ. ਏ. ਵੀ ਕਾਲਜ ਵਿਖੇ ਸੁਆਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ‘ਤੇ ਲੈਕਚਰ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਸੁਆਮੀ ਦਯਾਨੰਦ ਵਿਦਿਆ ਕੇਂਦਰ ਵਲੋਂ ਮਹਾਨ ਚਿੰਤਕ ਤੇ ਯੁੱਗ ਪੁਰਸ਼ ਸੁਆਮੀ ਵਿਵੇਕਾਨੰਦ ਜੀ ਦੇ 153ਵੇਂ ਜਨਮ ਦਿਵਸ ਮੌਕੇ ਉੱਤੇ ਇਕ ਲੈਕਚਰ ਕਰਵਾਇਆ ਗਿਆ।ਇਸ ਲੈਕਚਰ ਵਿੱਚ ਪ੍ਰਿੰਸੀਪਲ ਰਜਨੀ ਡੋਗਰਾ ਮੁੱਖ ਮਹਿਮਾਨ ਵਜੋਂ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮੁੱਖ ਮਹਿਮਾਨ ਪ੍ਰਿੰਸੀਪਲ ਰਜਨੀ …
Read More »ਦਿੱਲੀ ਦੀ ਬਦਹਾਲੀ ਲਈ ‘ਆਪ’ ਲੋਕਾਂ ਨੂੰ ਜਵਾਬਦੇਹ ਕਾਂਗਰਸ ਖਾਤਮ ਹੋਣ ਕੰਢੇ – ਸੁਖਬੀਰ ਬਾਦਲ
ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ‘ਆਮ ਆਦਮੀ’ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸਤ੍ਹਾ ਵਿੱਚ ਆਈ ਆਮ ਆਦਮੀ ਪਾਰਟੀ ਹਰੇਕ ਖੇਤਰ ਵਿੱਚ ਨਾਕਾਮ ਰਹਿਣ ਕਾਰਨ ਆਪਣਾ ਨੈਤਿਕਤਾ ਤੌਰ ‘ਤੇ ਆਪਣੀ ਹੋਂਦ ਗਵਾ ਚੁੱਕੀ ਹੈ। ਅੱਜ ਇਥੇ ਖਾਲਸਾ ਸੀਨੀਅਰ …
Read More »ਗੁਰੂਕੁਲ ਕਾਲਜ ਵੱਲੋਂ ਪਿੰਡ ਮੁਲਾਤਨੀਆ ਵਿਖੇ ‘ਲੋਹੜੀ ਧੀਆਂ ਦੀ ਮਨਾਈ
ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਵੱਲਭ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਗੁਰੂਕੁਲ ਕਾਲਜ (ਸੰਬੰਧਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ) ਬਠਿੰਡਾ ਵੱਲੋਂ ਮੁਲਤਾਨੀਆ ਪਿੰਡ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ। ਜਿਸ ਵਿੱਚ ਕਾਲਜ ਦੇ ਐਨ.ਐਸ.ਐਸ ਦੇ ਵਿਦਿਆਰਥੀਆਂ ਵੱਲੋ ਭਰੂਣ ਹੱਤਿਆ ਦੇ ਵਿਰੁੱਧ ਰੈਲੀ ਕੱਢੀ ਗਈ। ਪਿੰਡ ਦੀ ਧਰਮਸ਼ਾਲਾ ਵਿੱਚ ਕੀਤੇ ਗਏ ਲੋਹੜੀ ਦੇ ਇਸ ਰੰਗਾ-ਰੰਗ ਪ੍ਰੋਗਰਾਮ …
Read More »ਕਿਸੇ ਵੀ ਤੰਬਾਕੂ ਉਤਪਾਦ ਦੀ ਨਹੀਂ ਹੋ ਸਕਦੀ ਇਸ਼ਤਿਹਾਰਬਾਜੀ – ਸਿਵਲ ਸਰਜਨ
ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿੱਚ ਅਤੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਮਿਲ ਕੇ ਅੱਜ ਟ੍ਰੇਨਿਗ ਹਾਲ, ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਵਰਕਸ਼ਾਪ ਕਰਵਾਈ ਜਿਸ ਵਿੱਚ ਤੰਬਾਕੂ ਵਿਕਰੇਤਾਵਾਂ, ਹੋਲਸੇਲਰਾਂ, ਅਧਿਆਪਕਾਂ ਆਦਿ ਨੂੰ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ …
Read More »ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਨੇ ਹਲਕਾ ਇੰਚਾਰਜ ਬੀਬੀ ਗੁਲਸ਼ਨ ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ
ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਰਮਚਾਰੀ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਪ੍ਰੈਸ ਬਿਆਨ ਰਾਹੀਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 …
Read More »ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ – ਦਲਬੀਰ ਬਾਬਾ ਬਕਾਲਾ
ਰਈਆ, 12 ਜਨਵਰੀ (ਬਲਵਿੰਦਰ ਸੰਧੂ)- ਯੂਥ ਵਿੰਗ ਹਲਕਾ ਖਡੂਰ ਸਾਹਿਬ ਤੋਂ ਜ਼ੋਨ ਇੰਂਚਾਰਜ ਬਣਾਏ ਗਏ ਦਲਬੀਰ ਸਿੰਘ ਬਾਬਾ ਬਕਾਲਾ ਨੇ ਕਿਹਾ ਹੈ ਕਿ ਉਨਾਂ ਨੂੰ ਜੋ ਡਿਊਟੀ ਪਾਰਟੀ ਵਲੋਂ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮੇਲਾ ਮਾਘੀ ‘ਤੇ ਮੁਕਤਸਰ ਕਾਨਫਰੰਸ ਵਿੱਚ ਉਹ ਸਾਥੀਆਂ ਸਮੇਤ ਸ਼ਾਮਲ ਹੋਣਗੇ।ਉਨਾਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਦੇਖ ਰੇਖ ‘ਚ …
Read More »
Punjab Post Daily Online Newspaper & Print Media