Wednesday, November 25, 2026

ਪੰਜਾਬੀ

ਢਾਡੀ ਗੁਰਬਖਸ਼ ਸਿੰਘ ਅਲਬੇਲਾ ਦੀ ਪੰਜਾਬੀ ਸਭਿਆਚਾਰ ਨੂੰ ਦੇਣ ਇਤਿਹਾਸਕ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਪੰਜਾਬੀ ਸੰਗੀਤ ਅਤੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਢਾਡੀ ਗੁਰਬਖਸ਼ ਸਿੰਘ ਅਲਬੇਲਾ ਸਾਨੂੰ ਸਦੀਵੀ ਵਿਛੋੜਾ ਦੇ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਚਲੇ ਗਏ ਹਨ। ਜਿਸ ਨਾਲ ਪੰਜਾਬੀ ਸਭਿਆਚਾਰ ਨੂੰ ਨਾ ਪੂਰਾ ਹੋਣਾ ਵਾਲਾ ਘਾਟਾ ਪਿਆ ਹੈ। ਉਨ੍ਹਾਂ …

Read More »

ਅਮਰੀਕਾ ਦੇ ਗੁਰਦੁਆਰੇ ਵਿਚ ਪ੍ਰਬੰਧ ਦੇ ਵਿਵਾਦ ਨੂੰ ਲੈ ਕੇ ਹੋਈ ਲੜਾਈ ਅਫਸੋਸਨਾਕ ਜਥੇਦਾਰ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਹਾ ਕਿ ਸਿੱਖ ਗੁਰਦੁਆਰੇ ਸਿੱਖੀ ਦੇ ਪ੍ਰਚਾਰ ਦਾ ਕੇਂਦਰ ਹਨ। ਜਦੋਂ ਗੁਰਦੁਆਰੇ ਲੜਾਈ-ਝਗੜੇ ਦਾ ਕੇਂਦਰ ਬਣ ਜਾਣ ਤਾਂ ਇਹ ਵਰਤਾਰਾ ਕੌਮ ਲਈ ਅਸਹਿ ਬਣ ਜਾਂਦਾ ਹੈ। ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆਂ ਦੇ ਟਰਲਕ ਇਲਾਕੇ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ …

Read More »

ਸਰਕਾਰੀ ਹਾਈ ਸਕੂਲ ਤੁੰਗ ਬਾਲਾ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਮੰਤਰੀ ਅਨਿਲ ਜੋਸ਼ੀ ਨੇ ਸਕੂਲ ਨੂੰ 2 ਲੱਖ ਰੁਪਏ ਦੀ ਗ੍ਰਾੰਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਵਾਰਡ ਨੰਬਰ 14 ਅਧੀਨ ਆਉਂਦੇ ਤੁੰਗ ਬਾਲਾ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਸਰਕਾਰੀ ਹਾਈ ਸਕੂਲ ਅਤੇ ਬਾਲ ਵਿਕਾਸ ਪ੍ਰੋਜੇਕਟ ਅਫਸਰ ਅੰਮ੍ਰਿਤਸਰ ਅਰਬਨ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਦੌਰਾਨ ਸਕੂਲ ਦੇ ਬਚਿਆਂ ਵਲੋਂ …

Read More »

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਮਨਾਈ ਲੋਹੜੀ

ਲੜਕੀਆਂ ਪ੍ਰਤੀ ਸਮਾਜ ਨੂੰ ਵਿਚਾਰਧਾਰਾ ਬਦਲਣ ਦੀ ਲੋੜ – ਪ੍ਰਿੰ: ਮਾਹਲ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)-ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਦੀ ਸ਼ੁਰੂਆਤ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸਟਾਫ਼ …

Read More »

ਤਲਬੀਰ ਗਿੱਲ ਵਲੋਂ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਤਨਵੀਰ ਸਨਮਾਨਿਤ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕਤਰ ਸ: ਤਲਬੀਰ ਸਿੰਘ ਗਿਲ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀ ਚੋਣ ‘ਚ ਪ੍ਰਧਾਨ ਚੁਣੇ ਗਏ ਸ: ਤਨਵੀਰ ਸਿੰਘ ਅਤੇ ਉੱਪ ਪ੍ਰਧਾਨ ਬਣੇ ਕਰਨ ਥਿੰਦ ਨੂੰ ਸਨਮਾਤਿ ਕੀਤਾ ਗਿਆ। ਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ‘ਚ ਕਲ ਸੰਪਨ ਹੋਈ ਉਕਤ …

Read More »

ਮਜੀਠੀਆ ਵਲੋਂ ਸਕੂਲੀ ਬੱਸ ਹਾਦਸੇ ‘ਚ ਮਾਰੇ ਗਏ 4 ਬੱਚਿਆਂ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਫ਼ਤਿਹਗੜ੍ਹ ਚੂੜੀਆਂ ਨੇੜੇ ਵਾਪਰੇ ਦੁਖਦਾਈ ਸਕੂਲੀ ਬੱਸ ਹਾਦਸੇ ‘ਚ ਮਾਰੇ ਗਏ ੪ ਬੱਚਿਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਸ: ਮਜੀਠੀਆ ਨੇ ਕਿਹਾ ਕਿ ਇਸ ਦੁਖ ਦੀ ਘੜੀ ‘ਚ ਪੀੜਤ ਪਰਿਵਾਰਾਂ ਅਤੇ ਹਾਦਸੇ ਦੌਰਾਨ ਜ਼ਖਮੀ ਹੋਏ ਬਚਿਆਂ …

Read More »

ਧਾਰਮਿਕ ਪ੍ਰੀਖਿਆ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਾਲਜਾਂ ਦੇ ਅਧਿਆਪਕਾਂ ਦੀ ਇਕੱਤਰਤਾ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਦੀ ਦਰਜਾ ਤੀਜਾ ਤੇ ਦਰਜਾ ਚੌਥਾ ਦੀ ਧਾਰਮਿਕ ਪ੍ਰੀਖਿਆ ਜਨਵਰੀ 2016 ਵਿੱਚ ਸੰਚਾਰੂ ਤਰੀਕੇ ਨਾਲ ਕਰਵਾਉਣ ਲਈ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਨਾਲ ਵਿਸੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਇਕੱਤਰਤਾ ਸਮੇਂ ਡਾ. ਰੂਪ ਸਿੰਘ ਸਕੱਤਰ ਨੇ ਧਾਰਮਿਕ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ …

Read More »

 ਜਥੇ: ਅਵਤਾਰ ਸਿੰਘ ਨੇ ਭਾਈ ਗੁਰਬਖ਼ਸ਼ ਸਿੰਘ ਢਾਡੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ ਜਿਨ੍ਹਾਂ …

Read More »

 ਧਾਰਮਕਿ ਜਥੇਬੰਦੀਆਂ ਵਲੋਂ ਪੰਜ ਪਿਆਰਿਆਂ ਦਾ ਸਨਮਾਨ 15ਜਨਵਰੀ ਨੂੰ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਮੀਰੀ ਪੀਰੀ ਦੇ ਪਾਵਨ ਪਵਿੱਤਰ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿਆਸਤ ਦੀ ਭੇਟ ਚੜਾਉਣ ਵਿਰੁੱਧ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲੇ ਪੰਜ ਪਿਆਰਿਆਂ ਪ੍ਰਤੀ ਅਥਾਹ ਸਤਿਕਾਰ ਪਾਇਆ ਜਾ ਰਿਹਾ ਹੈ।ਦੇਸ਼ ਵਿਦੇਸ਼ ਦੀਆਂ ਧਾਰਮਿਕ ਸੰਸਥਾਵਾਂ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟਾਉਣਾ ਚਾਹੁੰਦੀਆਂ ਹਨ। ਜਿਸ ਦੇ ਮੱਦੁੇ ਨਜ਼ਰ ਪੰਥਕ ਤਾਲਮੇਲ ਸੰਗਠਨ ਅਤੇ ਹੋਰ ਪੰਥੁਦਰਦੀ ਸੰਸਥਾਵਾਂ 15 ਜਨਵਰੀ …

Read More »