ਅੰਮ੍ਰਿਤਸਰ (ਬੈਲਜੀਅਮ), 10 ਜਨਵਰੀ (ਬਿਊਰੋ)- ਯੂਰਪ ਦੀ ਰਾਜਧਾਨੀ ਬੈਲਜੀਅਮ ਬਰੁਸਲ ਵਿੱਚ 9 ਜਨਵਰੀ ਨੂੰ ਅੰਬੈਸੀ ਦੇ ਮੀਟਿੰਗ ਹਾਲ ਵਿੱਚ ਪ੍ਰਵਾਸੀ ਭਾਰਤੀਆਂ ਦਾ ਸੰਗਠਨ ਸੰਮੇਲਨ ਸਮਾਗਮ ਹੋਇਆ, ਜਿਸ ਦਾ ਸਾਰਾ ਇੰਤਜਾਮ ਅੰਬੈਸਡਰ ਮਨਜੀਵ ਸਿੰਘ ਪੁਰੀ ਦੀ ਦੇਖ ਰੇਖ ਹੇਠ ਸ੍ਰੀ ਵਿਨੋਦ ਕੁਮਾਰ ਸੂਕਸੈਨਾ ਅਤੇ ਆਸ਼ੂ ਰਾਏਜ਼ਾਦਾ ਨੇ ਮਿਲ ਕੇ ਕੀਤਾ।ਸੰਮੇਲਨ ਵਿਚ ਬਹੁਤ ਜਿਆਦਾ ਗਿਣਤੀ ਵਿਚ ਡਾਇਮੰਡ ਸਿਟੀ ਐਟਵਰਪੰਨ ਤੋ ਹੀਰਿਆਂ ਦੇ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ‘ਰਾਸ਼ਟਰੀ ਯੁਵਾ ਦਿਵਸ’ ਦੇ ਤੌਰ ਤੇ ਮਨਾਇਆ
ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ਂਰਾਸ਼ਟਰੀ ਯੁਵਾ ਦਿਵਸਂ ਦੇ ਤੌਰ ਤੇ ਮਨਾਇਆ ਗਿਆ। ਉਹ ਇਕ ਭਾਰਤੀ ਹਿੰਦੂ ਸੰਤ ਸਨ ਜਿੰਨ੍ਹਾਂ ਨੇ ਅਚਾਰਿਆ ਰਾਮ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਅਪਨਾਇਆ। ਉਨ੍ਹਾਂ ਨੇ ਸਾਨੂੰ ਵੇਦਾਂ ਅਤੇ ਯੋਗ ਦੀ ਸਿੱਖਿਆ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਲਾਸ ਤੇ ਜੋਸ਼ ਨਾਲ ਗੀਤ …
Read More »ਧੀਆਂ ਦੀ ਲੋਹੜੀ ਮਨਾਉਣਾ ਸਲਾਘਾਯੋਗ ਉਪਰਾਲਾ
ਸਮਾਜ ਅੰਦਰ ਹੋ ਰਹੀ ”ਭਰੂਣ ਹੱਤਿਆ”ਦਾ ਰੁਝਾਨ ਕਦੋਂ ਖਤਮ ਹੋਵੇਗਾ- ਤਰਸੇਮ ਮਹਿਤੋ ਸੰਦੌੜ, 11 ਜਨਵਰੀ (ਹਰਮਿੰਦਰ ਸਿੰਘ ਭੱਟ)- ਅੱਜ ਦੇ ਵਿਗਿਆਨਕ, ਤਕਨੀਕੀ ਅਤੇ ਸਾਇੰਸ ਦੇ ਯੁੱਗ ਵਿੱਚ ਮਨੁੱਖ ਬੇਸੱਕ ਤਰੱਕੀ ਕਰ ਰਿਹਾ ਹੈਪਰ ਮਰਦ ਪ੍ਰਧਾਨ ਦੇ ਸਮਾਜ ਅੰਦਰ ਅੋਰਤ ਨੂੰ ਆਪਣੇ ਪੈਰ ਦੀ ਜੁੱਤੀ ਹੀ ਸਮਝਿਆ ਜਾਦਾਂ ਹੈ।ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਲਤਾੜੇ ਗਰੀਬ ਬੱਚਿਆਂ ਦੀ …
Read More »ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਚੋਣ ਹਲਕਿਆਂ ਲਈ ਯੋਗਤਾ 1 ਜਨਵਰੀ 2016 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਸਮੇਤ ਤਰਮੀਮਾਂ ਦੇ ਅੱਜ ਅੰਤਿਮ ਰੂਪ ਵਿੱਚ ਪ੍ਰਕਾਸ਼ਿਤ ਕਰ ਦਿੱਤੀਆਂ …
Read More »ਮਾਂ-ਬੱਚੇ ਦੀ ਸਿਹਤ ਸਬੰਧੀ ਆਓੂਟਰੀਚ ਕੈਂਪ ਆਯੋਜਿਤ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਡਿਪਟੀ ਡਾਇਰੈਕਟਰ-ਕਮ-ਸਿਵਲ ਸਰਜਨ ਡਾ. ਤੇਜਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਾਂ ਬੱਚੇ ਦੀ ਸਿਹਤ ਸਬੰਧੀ ਅੱਜ ਜੋਗੀ ਨਗਰ ਵਿਖੇ ਮਟਰਨਲ ਅਤੇ ਚਾਇਲਡ ਹੈਲਥ ਸਬੰਧੀ ਆਓੂਟਰੀਚ ਕੈਂਪ ਲਗਾਇਆ ਗਿਆ। ਡਾ. ਵੀਨਤ ਨੇ ਮਟਰਨਲ ਅਤੇ ਚਾਇਲਡ ਹੈਲਥ ਸਬੰਧੀ ਜਾਣਕਾਰੀ ਦਿੰਦੀਆ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ …
Read More »ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਬਠਿੰਡਾ ਡੀ.ਸੀ ਨੂੰ ਮਸਲਿਆਂ ਸਬੰਧੀ ਮੰਗ ਪੱਤਰ ਦਿੱਤਾ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਬਠਿੰਡਾ ਡੀ ਸੀ ਨੂੰ ਆਪਣੀਆਂ ਮੰਗਾਂ, ਮਸਲਿਆਂ ਬਾਰੇ ਇੱਕ ਮੰਗ ਪੱਤਰ ਦਿੱਤਾ ਗਿਆ। ਦੋਹੇ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ਵਿੱਚ ਮੰਗ ਕਰਦਿਆਂ ਕਿਹਾ ਕਿ ਕਾਲਾ ਮੁਹੰਮਦ ਤੇ ਹੋਰ ਵਿਦਿਆਰਥੀ ਆਗੂਆਂ ‘ਤੇ ਹਮਲਾ ਕਰਨ ਵਾਲੇ ਸਾਰੇ ਦੋਸ਼ੀ ਗ੍ਰਿਫ਼ਤਾਰ ਕੀਤੇ ਜਾਣ, ਪੰਜਾਬ ਸਟੂਡੈਂਟਸ ਯੂਨੀਅਨ ਦੇ …
Read More »ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜ਼ਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਵਿਖੇ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਵਿਅਕਤੀਤਵ ਨੌਜਵਾਨਾਂ ਲਈ ਇਕ ਪ੍ਰਭਾਵਸ਼ਾਲੀ ਵਿਅਕਤੀਤਵ ਸੀ। ਜੋ ਨੌਜਵਾਨ …
Read More »ਐਸ.ਐਸ.ਡੀ ਸਭਾ ਦੇ ਵਿਦਿਅਕ ਅਦਾਰਿਆਂ ਦਾ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸੰਪੂਰਨ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸੰਪੂਰਨਤਾ ਦਿਵਸ ਮੌਕੇ ਮੁੱਖ ਮਹਿਮਾਨ ਕੇ.ਕੇ ਅਗਰਵਾਲ ਉਪ ਪ੍ਰਧਾਨ ਐਸ ਐਸ ਡੀ ਸਭਾ ਨੇ ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕੀਤੀ, ਵਲੰਟੀਅਰਾਂ ਦੇ ਕੰਮਾਂ ਤੋਂ ਖੁਸ਼ ਹੋ ਕੇ ਗਿਆਰਾਂ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕਰਦਿਆਂ ਬੱਚਿਆਂ ਨੂੰ ਇਨਾਮ ਵੀ ਵੰਡੇ, ਉਨ੍ਹਾ ਆਪਣੇ ਸੰਖੇਪ ਜਿਹੇ ਭਾਸਣ ਵਿਚ ਐਸ.ਐਸ.ਡੀ …
Read More »9ਵੀਂ ਲੋਹੜੀ ਧੀਆਂ ਦੀ ਸਮਾਰੋਹ ਧੂਮਧਾਮ ਨਾਲ ਹੋਇਆ ਸਪੰਨ
ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਜ ਸੇਵੀ ਸੰਸਥਾ ਸੁਰਕਸ਼ਾ ਹੈਲਪਰ ਵੱਲੋਂ ਗੁਡਵਿਲ ਸੋਸਾਇਟੀ ਅਤੇ ਬਠਿੰਡਾ ਵਿਕਾਸ ਮੰਚ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਧੀਆਂ ਦੀ ਸਮਾਹੋਰ ਦਾ ਆਯੋਜਿਨ ਪਰਸਰਾਮ ਨਗਰ ਗਲੀ ਨੰਬਰ-23 ਦੇ ਗੁਡਵਿਲ ਪਬਲਿਕ ਸਕੂਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ 150 ਨਵਜਨਮੀ ਕੁੜੀਆਂ ਨੂੰ ਭੇਂਟ ਸਵਰੂਪ ਉਪਹਾਰ ਦਿੱਤੇ ਗਏ। …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਈ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ
ਸ੍ਰੀ ਹਰਗੋਬਿੰਦਪੁਰ, 11 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕੀਤੀ, ਜਦਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ. ਧੁੱਗਾ ਦੀ ਧਰਮ ਪਤਨੀ ਸ੍ਰੀਮਤੀ ਕੁਲਜੀਤ …
Read More »
Punjab Post Daily Online Newspaper & Print Media