ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ.ਸੀ.ਏ.ਈ. ਰੀਜ਼ਨਲ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਜ਼ੋਨ ਡੀ.ਏ.ਵੀ.ਸੀ.ਐਮ.ਸੀ. ਨਵੀਂ ਦਿੱਲੀ ਵੱਲੋਂ ਦੋ ਦਿਨਾਂ ਅੰਗਰੇਜ਼ੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਛੇਵੀਂ ਤੋਂ ਦੱਸਵੀਂ ਤੱਕ ਦੇ ਅਧਿਆਪਕਾਂ ਨੇ ਭਾਗ ਲਿਆ। ਇਸ ਵਿੱਚ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਨੇ ਉਦਘਾਟਨੀ ਭਾਸ਼ਣ ਵਿੱਚ ਹਾਜ਼ਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ …
Read More »ਪੰਜਾਬੀ
ਮਾੜੀ ਕੰਬੋਕੇ ਵਿਖੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਭਿੱਖੀਵਿੰਡ, 9 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡ ਪਹੂਵਿੰਡ ਤੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕੱਢਿਆ ਗਿਆ, ਜੋ ਕਿ ਗੁਰਦੁਆਰਾ ਜਨਮ ਅਸਥਾਨ ਪਹੁਵਿੰਡ ਤੋਂ ਅਰੰਭ ਹੋ ਕੇ ਵੀਰਮ, ਨਾਰਲਾ, ਮਾੜੀ ਮੇਘਾ, ਮਾੜੀ ਊਧੋਕੇ ਹੁੰਦਾ ਹੋਇਆ ਜਦੋਂ ਪਿੰਡ ਮਾੜੀ ਕੰਬੋਕੇ ਵਿਖੇ ਪਹੁੰਚਿਆ ਤਾਂ ਉਥੇ ਧੰਨ-ਧੰਨ ਬਾਬਾ ਨਰੈਣ ਦਾਸ …
Read More »ਬਿਜਲੀ ਬੋਰਡ ਵੱਲੋਂ ਬਿਜਲੀ ਚੋਰੀ ਕਰਨ ਵਾਲੀ ਫਰਮ ਨੂੰ 35 ਲੱਖ ਦਾ ਜੁਰਮਾਨਾ
ਸੰਦੌੜ, 9 ਜਨਵਰੀ (ਹਰਮਿੰਦਰ ਸਿੰਘ ਭੱਟ) -ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਬੇਸੱਕ ਪੰਜਾਬ ਸਰਕਾਰ ਦੇ ਆਲਾ ਵਿਭਾਗ ਕੋਲੋਂ ਕਰੋੜਾਂ ਰੁਪਏ ਲੈਣੇ ਹਨ ਪਰ ਇਸ ਕੜੀ ਤਹਿਤ ਪ੍ਰਾਈਵੇਟ ਫਰਮਾਂ ਵੀ ਲੈਣਦਾਰੀਆਂ ਵਿੱਚ ਕਿਸੇ ਕੀਮਤ ਤੇ ਘੱਟ ਨਹੀਂ ।ਇਸੇ ਤਰਜ ਤੇ ਨਜ਼ਦੀਕੀ ਪਿੰਡ ਕੁਠਾਲਾ ਵਿਖੇ ਸਥਿਤ ਠੰਢੇ ਦੁੱਧ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ‘ਤੇ ਐਕਸ਼ੀਅਨ ਇਨਫੋਰਸਮੈਂਟ ਵੱਲੋਂ ਆਪਣੀ ਟੀਮ ਸਮੇਤ ਛਾਪੇਮਾਰੀ …
Read More »ਮਾਘੀ ਦੀ ਰੈਲੀ ਪੰਜਾਬ ਦੇ ਇਤਿਹਾਸਕ ਕਾਂਤੀ ਲਿਆਏਗੀ- ਪ੍ਰੋ: ਬਲਜਿੰਦਰ ਕੌਰ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਨੇ ਅਰਵਿੰਦ ਕੇਂਜਰੀਵਾਲ ਮੁੱਖ ਮੰਤਰੀ ਦਿੱਲੀ ਦੀ 14 ਜਨਵਰੀ 2016 ਨੂੰ ਮਾਘੀ ਤੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਦੇ ਪ੍ਰਚਾਰ ਲਈ ਮਾਨਸਾ ਵਿਧਾਨ ਸਭਾ ਦੇ ਪਿੰਡ ਜੋਗਾ ਵਿੱਚ ਨੁਕੜ ਮੀਟਿੰਗ ਕੀਤੀ ਜੋ ਕਿ ਇੱਕ ਰੈਲੀ ਦਾ ਰੂਪ ਧਾਰ ਗਈ। ਇਸ ਰੈਲੀ ਨੂੰ ਆਮ ਆਦਮੀ ਪਾਰਟੀ ਦੇ …
Read More »ਮਾਘੀ ਮੇਲੇ ਦੀ ਕਾਨਫਰੰਸ ਵਿੱਚ ਜ਼ਿਲ੍ਹਾ ਬਠਿੰਡਾ ਤੋਂ 800 ਬੱਸਾਂ ਤੇ ਕਾਰਾਂ ਦਾ ਕਾਫਲਾ ਪਹੁੰਚੇਗਾ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਅਤੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਿਕੰਦਰ ਸਿੰਘ ਮਲੂਕਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ 14 ਜਨਵਰੀ ਨੂੰ ਮਾਘੀ ਮੇਲਾ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ, ਵਿੱਚ ਜਿਲ੍ਹਾ ਬਠਿੰਡਾ ਤੋਂ 800 ਬੱਸਾਂ ਅਤੇ ਕਾਰਾਂ ਦਾ ਕਾਫਲਾ ਕਾਨਫਰੰਸ ਵਿੱਚ ਪਹੁੰਚੇਗਾ। ਉਨ੍ਹਾਂ ਕਿਹਾ …
Read More »ਜਿਲ੍ਹਾ ਸਿੱਖਿਆ ਅਫਸਰ ਗੋਇਲ ਨੂੰ ਭਾਰੀ ਸਦਮਾ- ਭਾਂਜੀ ਦਾ ਦਿਹਾਂਤ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਅਤੇ ਮੌਜੂਦਾ ਫਰੀਦਕੋਟ ਸ਼ਿਵਪਾਲ ਗੋਇਲ ਨੂੰ ਉਦੋਂ ਭਾਰੀ ਸਦਮਾ ਲਗਿਆ ਜਦ ਕਿ ਉਨ੍ਹਾਂ ਦੀ ਭਾਂਜੀ ਅਤੇ ਹੋਣਹਾਰ ਬੱਚੀ ਡਾ: ਨਿਸ਼ਾ ਭਰ ਜਵਾਨੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰਕੇ ਪਰਿਵਾਰ ਨੂੰ ਸਦਵੀਂ ਵਿਛੋੜਾ ਦੇ ਗਈ। ਇਸ ਮੌਕੇ ਲੈਕਚਰਾਰ ਯੂਨੀਅਨ ਵਲੋਂ ਪਰਿਵਾਰ ਨਾਲ …
Read More »ਐਨ.ਐਸ.ਐਸ ਵਲੰਟੀਅਰਾਂ ਵਲੋਂ ਨਸ਼ਿਆਂ ਵਿਰੁੱਧ ਤੇ ਬੇਟੀ ਬਚਾਓ, ਬੇਟੀ ਪੜ੍ਹਾਓ ਰੈਲੀ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ ਐਸ ਡੀ ਗਰਲਜ਼ ਕਾਲਜ ਦੇ ਐਨ ਐਸ ਐਸ ਸੱਤ ਰੋਜ਼ਾ ਕੈਂਪਸ ਦੌਰਾਨ ਪਿੰਡ ਗਿੱਲ ਪੱਤੀ ਵਿਖੇ ਵਲੰਟੀਅਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਨ ਉਪਰੰਤ ਵਲੰਟੀਅਰਾਂ ਵਲੋਂ ਬੱਸ ਸਟੈਂਡ ਦੀ ਅਤੇ ਆਸ ਪਾਸ ਗਲੀਆਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਪ੍ਰਧਾਨ ਨੰਦ ਲਾਲ ਅਤੇ ਪ੍ਰਧਾਨਗੀ ਕਾਲਜ ਸਕੱਤਰ ਡਾ: ਪੀ ਕੇ ਗੁਪਤਾ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਨਲਾਈਨ ਮੋਬਾਇਲ ਐਪ ਕੀਤਾ ਲੋਕ ਅਰਪਣ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਸੰਚਾਰ ਅਤੇ ਸੂਚਨਾ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਂਦੇ ਹੋਏ ਗੂਗਲ ਦੇ ਕੌਮਾਂਤਰੀ ਬਾਜ਼ਾਰ ਵਿਚ ਆਪਣੀ ਦਫ਼ਤਰੀ ਆਨਲਾਈਨ ਐਂਡਰਾਇਡ ਮੋਬਾਇਲ ਐਪਲੀਕੇਸ਼ਨ ‘ਜੀ.ਕੇ.ਯੂ’ ਲੋਕ ਅਰਪਣ ਕੀਤੀ। ਇਸ ਐਪ ਨਾਲ ਦਫ਼ਤਰੀ ਕੰਮਕਾਜ ਵਿਚ ਤੇਜ਼ੀ ਅਤੇ ਸੁਧਾਰ ਆਉਣ ਦੇ ਨਾਲ-ਨਾਲ ਯੂਨੀਵਰਸਿਟੀ ਕੋਰਸਾਂ ਲਈ ਦਾਖ਼ਲਾ ਵਿਧੀ ਤੇ ਨਿਯਮਾਵਲੀ, ਇਮਤਿਹਾਨਾਂ …
Read More »ਐਸ.ਡੀ.ਐਮ ਵੱਲੋਂ ਲੋਕਾਂ ਨੂੰ ਪਲਾਸਟਿਕ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ
ਬਟਾਲਾ, 1 ਜਨਵਰੀ (ਨਰਿੰਦਰ ਸਿੰਘ ਬਰਨਾਲ)- ਐਸ.ਡੀ.ਐਮ. ਬਟਾਲਾ ਸ੍ਰੀ ਸੌਰਭ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਕਰਨ ਲਈ ਪਲਾਸਟਿਕ ਡੋਰ (ਚਾਈਨਾ ਡੋਰ) ਦੀ ਵਰਤੋਂ ਹਰਗਿਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਪਲਾਸਟਿਕ ਡੋਰ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਾਰੇ ਲੋਕਾਂ ਨੂੰ ਇਸ ਮੁਹਿੰਮ ਦਾ …
Read More »ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਚ ਮੱਛੀ ਪਾਲਣ ਧੰਦੇ ਨੂੰ ਅਪਨਾਉਣ ਲੱਗੇ ਕਿਸਾਨ
ਬਟਾਲਾ, 9 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਨੀਲੀ ਕ੍ਰਾਂਤੀ ਤਹਿਤ ਕਿਸਾਨ ਵੀਰਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਨਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ, ਜਿਸਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਚ ਇਸਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲੇ ਹਨ। ਸਾਲ 2015 ਦੌਰਾਨ 77.85 ਹੈਕਟੇਅਰ ਰਕਬਾ ਮੱਛੀ ਪਾਲਣ ਦੇ ਅਧੀਨ ਨਵਾਂ ਆਇਆ ਹੈ ਜੋ ਕਿ ਕਿਸਾਨਾਂ ਦਾ ਇਸ ਧੰਦੇ ਪ੍ਰਤੀ ਲਗਾਅ ਨੂੰ …
Read More »
Punjab Post Daily Online Newspaper & Print Media