Wednesday, November 25, 2026

ਪੰਜਾਬੀ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਾਤਮਈ ਢੰਗ ਨਾਲ ਅਰਦਾਸ 10 ਜਨਵਰੀ ਨੂੰ – ਵੇਦਾਂਤੀ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ 10 ਜਨਵਰੀ ਨੂੰ ਅਰਦਾਸ ਦਿਵਸ ਵਜੋ ਮਨਾਉਣ ਦੀ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਪੰਥ ‘ਤੇ ਆਏ ਮੌਜੂਦਾ ਸੰਕਟ ਦੇ ਹੱਲ ਲਈ 10 ਜਨਵਰੀ ਨੂੰ ਦੁਪਿਹਰੇ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਜੋਦੜੀ ਕੀਤੀ ਜਾਵੇਗੀ, ਜਿਸ ਵਿੱਚ ਸਮੂਹ …

Read More »

ਬੀਬੀ ਬਲਜੀਤ ਕੌਰ ਭਾਟੀਆ ਨੇ ਕੌਸਲਰ ਵਜੋਂ ਸੁੰਹ ਚੁੱਕੀ

ਪੱਟੀ, 8 ਜਨਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਜਿਮਨੀ ਚੋਣ ‘ਚ ਵਾਰਡ ਨੰਬਰ 11 ਤੋਂ ਬਿਨਾਂ ਮੁਕਾਬਲਾ ਜੇਤੂ ਰਹੇ ਸ਼ੌਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬਲਜੀਤ ਕੋਰ ਭਾਟੀਆ ਨੇ ਕੌਂਸਲਰ ਵੱਜੋਂ ਸੁੰਹ ਚੁੱਕੀ।ਨਗਰ ਕੌਂਸਲ ਪੱਟੀ ਦੇ ਦਫਤਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਨਗਰ ਕੌਸਲ ਪਰਧਾਨ ਸੁਰਿੰਦਰ ਕਮਾਰ ਸ਼ਿੰਦਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ।ਜਿਸ ਵਿਚ ਸਮੂਹ ਕੌਸਲਰਾਂ ਅਤੇ …

Read More »

ਨਵੀਂ ਅਧਿਆਪਕ ਟ੍ਰੇਨਿਗ ਪਾਲਿਸੀ ਅਧੀਨ ਵੱਖ-ਵੱਖ ਵਿਸ਼ਿਆਂ ਦੇ ਪੰਜ ਰੋਜਾ ਸੈਮੀਨਾਰ ਲਗਾਏ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ)- ਐਸ. ਸੀ. ਆਰ. ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਇਨਸਰਵਿਸ ਟ੍ਰੇਨਿਗ ਸੈਂਟਰ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਕਿਰਨ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ 4-1-16 ਤੋ ਸ਼ੁਰੂ ਹੋਏ ਸੈਮੀਨਾਰ ਦੇ ਅੱਜ ਅੰਤਮ ਦਿਨ ਪਿ੍ਰੰਸੀਪਲ ਸ਼੍ਰੀਮਤੀ ਸੁਨੀਤਾ ਕਿਰਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਨਯੋਗ ਸਿੱਖਿਆ ਮੰਤਰੀ ਦੀ ਯੋਗ ਅਗਵਾਈ ਹੇਠ ਨਵੀਂ ਅਧਿਆਪਕ …

Read More »

ਸਿਆਸੀ ਦਲ ਕੌਮੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਸੌੜੀ ਸਿਆਸਤ ਤੋਂ ਬਖ਼ਸ਼ਣ – ਬਾਦਲ

ਭਿੱਟੇਵੱਡ (ਅੰਮ੍ਰਿਤਸਰ), 8 ਜਨਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿਆਸੀ ਦਲਾਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਜਿਹੇ ਸੰਗੀਨ ਮਸਲਿਆਂ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਸਿਆਸਤ ਦੇ ਲਈ ਹੋਰ ਵੀ ਕਈ ਮੁੱਦੇ ਹਨ ਤੇ ਕੌਮੀ ਸੁਰੱਖਿਆ ਨਾਲ ਜੁੜੇ ਅਜਿਹੇ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ। ਅੱਜ ਇਥੇ …

Read More »

ਕੁੜੀਆਂ ਨੂੰ ਮੁੰਡਿਆਂ ਵਾਂਗ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣ- ਡਾ. ਅਮਨਦੀਪ ਕੌਰ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ) – ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅੱਗੇ ਵਧਣ ਦੇ ਮੌਕੇ ਦੇਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਅੱਜ ਜ਼ਿਲ੍ਹੇ ਵਿਚ ਸ਼ੁਰੂਆਤ ਕੀਤੀ ਗਈ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਅੰਮ੍ਰਿਤਸਰ-1 …

Read More »

8ਵੀਂ ਕੌਮੀ ਪਸ਼ੂੁ ਧੰਨ ਚੈਂਪੀਅਨਸ਼ਿਪ ਅਤੇ ਐਕਸਪੋ-2016 ਅਯੋਜਿਤ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਗੁਰਚਰਨ ਸਿੰਘ)- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅ ਵਿਖੇ ਹੋ ਰਹੀ ਅੱਠਵੀਂ ਪਸ਼ੂ ਧਨ ਚੈਪੀਅਨਸ਼ਿਪ ਅਤੇ ਐਕਸਪੋ 2016 ਵਿਚ ਵਿਸ਼ੇਸ਼ ਤੌਰ ਤੇ ਕਨਾਇਨ ਮੈਨੇਜਮੈਂਟ-ਕੁੱਤਿਆਂ ਦਾ ਪਾਲਣ-ਪੋਸ਼ਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਪਸ਼ੂ ਪਾਲਕਾਂ ਨੂੰ ਕੁੱਤਿਆਂ ਦੀ ਸਾਂਭ ਸੰਭਾਲ ਸਬੰਧੀ ਖਾਸ ਅਤੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦੌਰਾਨ ਪਸ਼ੂ ਪਾਲਣ …

Read More »

ਅੰਮ੍ਰਿਤਸਰ ਕੱਪੜਾ ਉਦਯੋਗ ਕਾਮੇ ਸਰਕਾਰੀ ਖ਼ਰਚ ‘ਤੇ ਕਰਨਗੇ ਵਾਰਾਣਸੀ ਦਾ ਦੌਰਾ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ)- ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਵੱਲੋਂ ਜਾਰੀ ਏਕੀਕ੍ਰਿਤ ਪਾਵਰਲੂਮ ਸੈਕਟਰ ਵਿਕਾਸ ਯੋਜਨਾ ਤਹਿਤ ਸਥਾਨਕ ਕੱਪੜਾ ਉਦਯੋਗ ਤੋਂ ਇਛੁੱਕ ਪਾਵਰਲੂਮ ਸਨਅਤਕਾਰਾਂ/ਕਾਮਿਆਂ ਨੂੰ ਸਰਕਾਰੀ ਖ਼ਰਚ ‘ਤੇ ਵਾਰਾਣਸੀ ਲਿਜਾਣ ਦਾ ਪ੍ਰਸਤਾਵ ਹੈ। ਇਹ ਜਾਣਕਾਰੀ ਦਿੰਦਿਆਂ ਪਾਵਰਲੂਮ ਸੇਵਾ ਕੇਂਦਰ, ਅੰਮ੍ਰਿਤਸਰ ਦੇ ਸਹਾਇਕ ਡਾਇਰੈਕਟਰ ਸ੍ਰੀ ਸੰਜੇ ਚਾੜਕ ਨੇ ਦੱਸਿਆ ਕਿ ਫਰਵਰੀ ਦੇ ਆਖ਼ਰੀ ਹਫ਼ਤੇ ਅੰਮ੍ਰਿਤਸਰ ਦੇ ਕੱਪੜਾ ਉਦਯੋਗ ਤੋਂ 20 …

Read More »

ਜ਼ਿਲ੍ਹਾ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਪੁਨਰਗਠਨ- ਸੱਤ ਮੈਂਬਰਾਂ ਦੀ ਸਰਬਸੰਮਤੀ ਚੋਣ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰ ਦੀ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਪੁਨਰਗਠਨ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੇ 7 ਮੈਂਬਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸ੍ਰੀ ਆਂਗਰਾ ਨੇ ਦੱਸਿਆ ਕਿ ਪੁਨਰਗਠਿਤ ਕੀਤੀ ਗਈ ਇਸ ਕਮੇਟੀ ਦੀ ਮਿਆਦ 5 ਸਾਲ ਦੀ ਹੋਵੇਗੀ। ਵਧੀਕ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਾਸ਼ਟਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਜਿੱਤੇ ਸੋਨ ਤਮਗੇ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਨੈਸ਼ਨਲ ਸਪੋਰਟਸ ਬੈਡਮਿੰਟਨ ਟੂਰਨਾਮੈਂਟ ਡੀ.ਏ.ਵੀ. ਪਬਲਿਕ ਸਕੂਲ ਰਾਂਚੀ ਵਿੱਚ ਕਰਵਾਇਆ ਗਿਆ।ਜਿਸ ਵਿੱਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ, ਮਧੁਰ ਬਨੋਟ ਤੇ  ਸ਼ਿਵੋਏ ਕਪੂਰ ਬਾਰ੍ਹਵੀਂ ਜਮਾਤ ਨੇ ਬਹੁਤ ਕਠਿਨ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕਰਕੇ ਸੋਨ ਤਮਗਾ ਜਿੱਤਿਆ ।ਇਸ ਮੁਕਾਬਲੇ ਵਿੱਚ ਸਿਮਰਨਜੀਤ ਸਿੰਘ ਨੂੰ 2015 ਦਾ ਸਰਵੋਤਮ ਖਿਡਾਰੀ ਘੋਸ਼ਿਤ ਕੀਤਾ ਗਿਆ।ਅੰਮ੍ਰਿਤਸਰ ਜ਼ੋਨ ਦੇ …

Read More »