Tuesday, November 24, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੈਰੀਟੇਜ ਪਲਾਨਿੰਗ ‘ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਸਟਰੇਲੀਆ ਦੀ ਵਿਕਟੋਰੀਆ ਸਟੇਟ ਦੀ ਹੈਰੀਟੇਜ ਪਲਾਨਿੰਗ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਭਾਸ਼ਣ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਮਿਊਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ, ਸ੍ਰੀ ਪ੍ਰਦੀਪ ਸਬਰਵਾਲ ਆਈ.ਏ.ਐਸ. ਤੋਂ ਇਲਾਵਾ ਅੰਮ੍ਰਿਤਸਰ ਵਿਕਾਸ ਮੰਚ, ਪ੍ਰਦੂਸ਼ਣ …

Read More »

ਵਧੀਕ ਡਿਪਟੀ ਕਮਿਸ਼ਨਰ ਵੱਲੋ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 7 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਸਥਾਨਕ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ …

Read More »

ਪਲਸ ਪੋਲੀਓ ਰਾਊਂਡ ਦੌਰਾਨ 3 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ – ਸੰਧੂ

ਅੰਮ੍ਰਿਤਸਰ, 7 ਜਨਵਰੀ (ਗੁਰਚਰਨ ਸਿੰਘ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਲੋਕਾਂ ਨੂੰ ਪੋਲੀਓ ਮੁਕਤ ਕਰਨ ਦੇ ਮਕਸਦ ਨਾਲ 17, 18 ਅਤੇ 19 ਜਨਵਰੀ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 5 ਸਾਲ ਤੱਕ ਦੀ ਉਮਰ ਦੇ ਕਰੀਬ 3 ਲੱਖ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਆਦੇਸ਼ ਮੁਤਾਬਿਕ …

Read More »

ਸਕੂਲੀ ਬੱਚਿਆਂ ਤੇ ਸਮਾਜ ਸੇਵੀ ਸੰਗਠਨਾਂ ਵੱਲੋਂ ਚਾਈਨਾ ਡੋਰ ਖਿਲਾਫ਼ ਰੈਲੀ

ਅੰਮ੍ਰਿਤਸਰ, 7 ਜਨਵਰੀ (ਗੁਰਚਰਨ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਪ੍ਰੇਰਣਾ ਸਦਕਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲੀ ਬੱਚਿਆਂ ਵੱਲੋਂ ਸਥਾਨਕ ਗੋਲ ਬਾਗ ਤੋਂ ਜਲਿਆਂ ਵਾਲੇ ਬਾਗ ਤੱਕ ਚਾਈਨਾ ਡੋਰ ਖਿਲਾਫ਼ ਇਕ ਰੈਲੀ ਕੱਢੀ ਗਈ।ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕ੍ਰੀਏਟਿਵ ਆਰਟ ਪ੍ਰੋਡਕਸ਼ਨਸ ਵੱਲੋਂ ਕੱਢੀ ਗਈ ਇਸ ਰੈਲੀ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ …

Read More »

ਦੀਪ ਦਵਿੰਦਰ ਸਿੰਘ ਰੇਡੀਓ ਤੋਂ ਕਹਾਣੀ ਪੜ੍ਹਣਗੇ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ)- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਥਾਕਾਰ ਦੀਪ ਦਵਿੰਦਰ ਸਿੰਘ ਅਕਾਸ਼ਵਾਣੀ ਜਲੰਧਰ ਤੋਂ ਕਹਾਣੀ ਪੜ੍ਹਣਗੇ। ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 9 ਜਨਵਰੀ ਸ਼ਨੀਵਾਰ ਰਾਤ 8:00 ਵਜੇ ਅਕਾਸ਼ਵਾਣੀ ਜਲੰਧਰ ਤੋਂ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ‘ਵਗਦੇ ਪਾਣੀ’ ਦੇ ਅੰਤਰਗਤ ‘ਮੇਰੀ ਨਵੀਂ ਕਹਾਣੀ’ ਸਿਰਲੇਖ ਹੇਠ ਚਲਦੀ ਲੜੀ ਤਹਿਤ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਮੁੜ ਜਿੱਤੀ ਬੇਸਬਾਲ ਟਰਾਫ਼ੀ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ) ਸਥਾਨਕ ਬੀ. ਬੀ. ਕੇ. ਡੀ. ਏ. ਵੀ ਕਾਲਜ ਫ਼ਾਰ ਵੂਮੈਨ ਦੀ ਬੇਸਬਾਲ ਟੀਮ ਨੇ 4 ਤੋਂ 6 ਜਨਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪ ਵਿੱਚ ਆਯੋਜਿਤ ਗੁਰੂ ਨਾਨਕ ਦੇਵ ਇੰਟਰ ਕਾਲਜ ਬੇਸਬਾਲ ਚੈਂਪੀਅਨਸ਼ਿਪ ਵਿੱਚ ਚੈਂੀਪਅਨ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਟੀਮ ਨੇ ਐਚ. ਐਮ. ਵੀ ਕਾਲਜ ਜਲੰਧਰ ਨੂੰ 13-0 ਅੰਕਾਂ ਨਾਲ ਕੇ. …

Read More »

ਐਨ.ਐਸ ਐਸ ਯੂਨਿਟ ਨੇ ਲੋਕਾਂ ਨੂੰ ਦਿੱਤੀ ਟ੍ਰੈਫਿਕ ਨਿਯਮਾਂ ਦੀ ਦਿਤੀ ਜਾਣਕਾਰੀ

ਬਠਿੰਡਾ, 7 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗਰਲਜ਼ ਕਾਲਜ ਦੇ ਐਨ.ਐਸ ਐਸ. ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਦੋਰਾਨ ਵਲੰਟੀਅਰਾਂ ਵਲੋਂ ਕੈਂਪਸ ਦੀ ਸਫ਼ਾਈ ਤੋਂ ਇਲਾਵਾ ਗਮਲੇ ਪੇਂਟ ਕੀਤੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇ ਨਾਲ ਨਾਲ ਸੜਕ ‘ਤੇ ਖੜ੍ਹੇ ਹੋ ਕੇ ਕਾਰਾਂ ਵਾਲਿਆਂ ਨੂੰ ਰੋਕ ਰੋਕ ਸੀਟ ਬੈਲਟਾਂ ਐਨ. ਐਸ.ਐਸ ਵਲੰਟੀਅਰਾਂ ਵਲੋਂ ਲਵਾਈਆਂ ਅਤੇ …

Read More »

ਐਸ. ਆਈ ਸੁਰਿੰਦਰ ਪਾਲ ਸਿੰਘ ਤੇ ਏ ਐਸ ਆਈ ਮੰਗਲ ਦਾਸ ਨੂੰ ਲੱਗੀਆਂ ਤਰੱਕੀ ਦੀਆਂ ਫੀਤੀਆਂ

ਬਠਿੰਡਾ, 7 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਪੁਲਿਸ ਲਾਇਨ ਵਿੱਚ ਡਿਊਟੀ ਨਿਭਾਅ ਰਹੇ ਸਿਪਾਹੀ ਵਿਕਰਮਜੀਤ ਸਿੰਘ ਅਤੇ ਸਿਪਾਹੀ ਬਲਜਿੰਦਰ ਸਿੰਘ ਨੂੰ ਪੁਲਿਸ ਵਿਭਾਗ ਦੁਆਰਾ ਬਤੌਰ ਤਰੱਕੀ ਦਿੰਦੇ ਹੋਏ ਹੈਡ ਕਾਂਸਟੇਬਲ ਪ੍ਰਮੋਟ ਕਰਦਿਆਂ ਡੀ ਐਸ ਪੀ ਹੈਂਡ ਕੁਆਰਟਰ ਗੁਰਦਰਸ਼ਨ ਸਿੰਘ ਪੀ.ਪੀ.ਐਸ ਵੱਲੋਂ ਉਨ੍ਹਾਂ ਦੇ ਹੌਲਦਾਰੀ ਦੀਆ ਫਿੱਤੀਆ ਲਗਾਕੇ ਵਧਾਈਆਂ: ਦਿੱਤੀਆਂ ਗਈਆਂ। ਇਸ ਮੌਕੇ ਵਿਕਰਮਜੀਤ ਸਿੰਘ ਅਤੇ ਬਲਜਿੰਦਰ ਸਿੰਘ …

Read More »

ਸੰਤ ਫਰਾਂਸਿਸ ਸਕੂਲ ‘ਚ ਵਿਦਿਆਰਥੀਆਂ ਨੂੰ ਪਲਾਸਟਿਕ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ

ਬਟਾਲਾ, 7 ਜਨਵਰੀ (ਨਰਿੰਦਰ ਬਰਨਾਲ)- ਸਿਵਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਲਾਸਿਟਕ ਡੋਰ (ਚਾਈਨਾ ਡੋਰ) ਖਿਲਾਫ ਜਾਗਰੂਕ ਕਰਨ ਦੇ ਸਿਲਸਲੇ ਤਹਿਤ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਸਕੂਲੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਨ ਲਈ ਪਲਾਸਟਿਕ ਡੋਰ ਦੀ ਹਰਗਿਜ਼ ਵਰਤੋਂ ਨਾ ਕਰਨ ਤਾਂ ਜੋ ਇਸ ਡੋਰ ਦੇ ਦੁਰ-ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਅੱਜ ਸਥਾਨਕ ਸੰਤ ਫਰਾਂਸਿਸ ਸਕੂਲ ਵਿਖੇ ਵਿਦਿਆਰਥੀਆਂ …

Read More »