Wednesday, November 25, 2026

ਪੰਜਾਬੀ

ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਸੋਨ ਤਮਗੇ ਜਿੱਤੇ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਬੀ.ਐਸ.ਈ. ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਉਰਮੀ ਸਕੂਲ ਵਦੋਦਰਾ (ਗੁਜਰਾਤ) ਵਿੱਚ ਕਰਵਾਈ ਗਈ ਜਿਸ ਵਿੱਚ ਵੱਖਸ਼ਵੱਖ ਰਾਜਾਂ ਦੇ 700 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸਤਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਰਾਏ ਨੇ 300 ਮੀਟਰ ਰਿੰਕ ਰੇਸਸ਼ਂ ਵਿੱਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ …

Read More »

ਪਠਾਨਕੋਟ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਸੁਖਬੀਰ ਨੂੰ ਜ਼ਿੰਮੇਵਾਰ ਬਣਾਇਆ ਜਾਵੇ – ਚੰਨੀ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਦੇਸ਼ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਗ੍ਰਹਿ ਮੰਤਰੀ ‘ਤੇ ਵਰ੍ਹਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 15 ਦਿਨ ਪਹਿਲਾਂ ਚੇਤਾਵਨੀ ਮਿੱਲਣ ਦੇ ਬਾਵਜੂਦ ਕਿਉਂ ਪੁਲਿਸ ਨੇ …

Read More »

ਜੇ ਅਸੀਂ ‘ਮਾਨਾ ਦੇ ਮਾਨ’ ਹੋਏ ਤਾਂ ਤੂੰ ਵੀ ‘ਚੌਹਾਨਾਂ ਦੇ ਚੌਹਾਨ’ ਹੋਇਆ – ਮਾਨ

ਸੰਦੌੜ, 5 ਜਨਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬੀ ਸੱਭਿਆਚਾਰ ਅਤੇ ਅਦਾਕਾਰੀ ਦੇ ਖੇਤਰ ਵਿੱਚ ਹਮੇਸ਼ਾ ਹੀ ਮਾਨਾਂ ਨੇ ਆਪਣੀ ਅਹਿਮ ਭੁਮਿਕਾ ਨਿਭਾਈ ਹੈ ।ਜਿਨ੍ਹਾਂ ਨੇ ਪੰਜਾਬੀਅਤ ਅਤੇ ਪੰਜਾਬੀ ਅਦਾਕਾਰੀ ਨੂੰ ਸੁਚੱਜੇ ਢੰਗ ਨਾਲ ਪ੍ਰਫੁਲਿਤ ਕੀਤਾ ।ਜਿਸ ਕਾਰਨ ਅੱਜ ਪੂਰੇ ਸੰਸਾਰ ਅੰਦਰ ਪੰਜਾਬੀ ਗਾਇਕੀ ਦਾ ਸਿੱਕ ਚੱਲ ਰਿਹਾ ਹੈ ਅਤੇ ਅਜੌਕੇ ਦੌਰ ਵਿੱਚ ਬਾਲੀਵੁੱਡ ਦੀ ਕੋਈ ਵੀ ਫਿਲਮ ਪੰਜਾਬੀ ਗੀਤ-ਸੰਗੀਤ ਤੋਂ ਬਿਨ੍ਹਾਂ …

Read More »

ਅਮਨਦੀਪ ਸਿੰਘ ਖ਼ਾਲਸਾ ਦਾ ਪਿੰਡ ਅਲੀਪੁਰ ਖ਼ਾਲਸਾ ਤੇ ਬਿਸਨਗੜ੍ਹ ਵਿਖੇ ਸਵਾਗਤ

ਸੰਦੌੜ, 5 ਜਨਵਰੀ (ਹਰਮਿੰਦਰ ਸਿੰਘ ਭੱਟ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ, ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਬੇਅੰਤ ਸਿੰਘਾਂ ਦੀਆਂ ਕੌਮ ਪ੍ਰਤੀ ਏਕਤਾ, ਪਰਪੱਕਤਾ ਅਤੇ ਲੁਕਾਈ ਦੀ ਸੇਵਾ ਵਿਚ ਸਮਰਪਿਤ ਹੋ ਕੇ ਦਿੱਤੀਆਂ ਕੁਰਬਾਨੀਆਂ ਤੋ ਪ੍ਰਭਾਵਿਤ ਹੋਏ ਹਿੰਦੂ ਪਰਵਾਰ ਵਿਚ ਜਨਮੇ ਮਹਾਦੇਵ ਰੈਡੀ ਤੋਂ ਖੰਡੇ ਵਾਟੇ ਦਾ ਅੰਮ੍ਰਿਤ ਛੱਕ ਕੇ ਸਿੰਘ ਸੱਜੇ ਭਾਈ ਅਮਨਦੀਪ ਸਿੰਘ ਖ਼ਾਲਸਾ ਜੀ ਜੋ ਕਿ …

Read More »

ਪਾਵਰ ਕਾਰਪੋਰੇਸ਼ਨ ਦੇ ਪੈਂਨਸ਼ਨਰ ਪੈਂਨਸ਼ਨ ਨੂੰ ਤਰਸਣ ਲੱਗੇ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੰਤਰੀ ਸੁਖਬੀਰ ਬਾਦਲ ਖ਼ਜ਼ਾਨੇ ਖਾਲੀ ਹੋਣ ਦੀਆਂ ਖ਼ਬਰਾਂ ਨੂੰ ਝੂਠ ਦਾ ਪੁਲੰਦਾ ਦੱਸਦੇ ਹੋਏ ਇਸ ਨੂੰ ਵਿਰੋਧੀਆਂ ਦਾ ਕੇਵਲ ਝੂਠਾ ਪ੍ਰਚਾਰ ਕਹਿ ਕੇ ਇਹ ਟਾਹਰਾਂ ਮਾਰਨ ਤੋਂ ਕਦੀ ਪਿੱਛੇ ਨਹੀਂ ਹਟਦੇ ਕਿ ਪੰਜਾਬ ਦੇ ਖ਼ਜ਼ਾਨੇ ਵਿੱਚ ਪੈਸੇ ਦੀ ਕੋਈ …

Read More »

ਆਪ ਦੀ ਮੇਲਾ ਮਾਘੀ ਸਿਆਸੀ ਕਾਨਫਰੰਸ 2017 ਲਈ ਇਕ ਮੀਲ ਪੱਥਰ ਸਿੱਧ ਹੋਵੇਗੀ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵਲੋਂ ਮਾਘੀ ਮੇਲੇ ‘ਤੇ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਕੇਂਦਰੀ ਅਬਜਰਵਰ ਮੈਂਬਰ ਰੋਮੀ ਭਾਟੀ ਅਤੇ ਜੋਨਲ ਇੰਚਾਰਜ ਨਰਿੰਦਰਪਾਲ ਭਗਤਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਸ ਕਾਨਫਰੰਸ ਵਿਚ ਭਾਗ …

Read More »

ਦੋ ਮੋਟਰਸਾਈਕਲਾਂ ਦੀ ਚੋਰੀ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਸ ਐਸ ਪੀ ਸਵਪਨ ਸ਼ਰਮਾ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼ਹਿਰ ਬਠਿੰਡਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਰਗਰਮ ਵਹੀਕਲ ਚੋਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ ਪੀ ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ …

Read More »

ਨਵੇਂ ਸਾਲ ਦੀ ਸ਼ੁਰੂਆਤ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ

ਬਟਾਲਾ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਨਵੇਂ ਸਾਲ 2016 ਦੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਦਾਬਾਂਵਾਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਵਿਖੇ ਵਿਦਿਆਰਥੀਆਂ ਤੇ ਸਟਾਫ ਵੱਲੋ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਵਿਦਿਆਰਥੀਆਂ ਤੇ ਸਕੂਲ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਸਕੂਲ ਮੁਖ ਅਧਿਆਪਕ ਸ੍ਰੀ ਅਰਜਨ ਦਾਸ …

Read More »

 ਬਾਦਲ ਵੱਲੋਂ ਸ਼ਹੀਦ ਫਤਿਹ ਸਿੰਘ ਤੇ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ 25-25 ਲੱਖ ਤੇ ਸਰਕਾਰੀ ਨੌਕਰੀ ਦਾ ਐਲਾਨ

ਬਟਾਲਾ/ਗੁਰਦਾਸਪੁਰ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪਠਾਨਕੋਟ ਦਹਿਸ਼ਤਗਰਦੀ ਹਮਲੇ ‘ਚ ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਆਨਰੇਰੀ ਕੈਪਟਨ ਫਤਿਹ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਅੱਜ …

Read More »