ਪੰਜਾਬੀ
ਪਿੰਡਾਂ ਵਿੱਚ ਪੈਨਸ਼ਨਾਂ ਮਿਲਣ ‘ਤੇ ਬਜ਼ੁੱਰਗ ਬਾਗੋਬਾਗ – ਕੰਬੋਕੇ
ਭਿੱਖੀਵਿੰਡ, 3 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ) – ਪਿੰਡਾਂ ਵਿੱਚ ਪੈਨਸ਼ਨਾਂ ਮਿਲਣ ‘ਤੇ ਬਜ਼ੁੱਰਗ ਬਾਗੋਬਾਗ ਅਤੇ ਇਲਾਕੇ ਵਿੱਚ ਹੋ ਰਹੇ ਵਿਕਾਸ ਤੋਂ ਲੋਕ ਬਹੁਤ ਖੁਸ਼ ਹਨ । ਅੱਜ ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਇਹ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਪੰਜਾਬ ਪਲਵਿੰਦਰ ਸਿੰਘ ਕੰਬੋਕੇ ਨੇ ਆਖਿਆ ਕਿ ਪਿੰਡਾਂ ਦੀ ਪੰਚਾਇਤ ਵਿੱਚ ਪੈਂਨਸ਼ਨਾ ਮਿਲਣ …
Read More »ਮਜੀਠੀਆ ਦੇ ਦਫ਼ਤਰ ਸੁਪਰਡੈਂਟ ਜਸਵੰਤ ਸਿੰਘ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਫ਼ਤਰ ਸੁਪਰਡੈਂਟ ਸ: ਜਸਵੰਤ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਕੁਲਵੰਤ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।70 ਵਰ੍ਹਿਆਂ ਦੀਕੁਲਵੰਤ ਕੌਰ ਆਪਣੇ ਪਿੱਛੇ ਇੱਕ ਪੁੱਤਰ ਅਤੇ ਧੀ ਛੱਡ ਗਏ ਹਨ।ਉਹਨਾਂ ਦਾ ਸਸਕਾਰ ਚੋਕ ਚਾਟੀ …
Read More » ਸਾਡੀਆਂ ਬਹਾਦਰ ਫੋਰਸਾਂ ਨੇ ਸਰਹੱਦ ਪਾਰ ਤੋਂ ਹੋਏ ਹਮਲੇ ਦਾ ਮੂੰਹ ਤੋੜਵਾਂ ਜਵਾਬ ਦਿੱਤਾ- ਬਾਦਲ
ਪਠਾਨਕੋਟ, 2 ਜਨਵਰੀ (ਪ.ਪ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਸਾਡੀਆਂ ਬਹਾਦਰ ਫੋਰਸਾਂ ਨੇ ਸਰਹੱਦ ਪਾਰ ਤੋਂ ਹੋਏ ਹਮਲੇ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਖੁਫੀਆਂ ਏਜੰਸੀਆਂ ਵੱਲੋਂ ਸਮੇਂ ਸਿਰ ਦਿੱਤੀ ਗਈ ਜਾਣਕਾਰੀ ਨਾਲ ਅੱਤਵਾਦੀਆਂ ਵੱਲੋਂ ਹਮਲੇ ਦੀ ਬਣਾਈ ਗਈ ਯੋਜਨਾ ਨੂੰ ਠੁਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ …
Read More »ਵਾਈ ਸੈਨਾ ਸਟੇਸ਼ਨ ਪਠਾਨਕੋਟ ‘ਤੇ ਦਹਿਸ਼ਤਵਾਦੀ ਹਮਲਾ
ਪਠਾਨਕੋਟ, 2 ਜਨਵਰੀ (ਪ.ਪ)- ਪਠਾਨਕੋਟ ਖੇਤਰ ਦੇ ਸੈਨਾ ਦੇ ਇਲਾਕਿਆਂ ਵਾਲੀਆਂ ਥਾਵਾਂ ‘ਤੇ ਦਹਿਸ਼ਤਵਾਦੀਆਂ ਦੁਆਰਾ ਘੁਸਪੈਠ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਉਪਲਬਧ ਸੀ । ਇਸਦੇ ਜਵਾਬ ਵਿੱਚ ਭਾਰਤੀ ਹਵਾਈ ਸੈਨਾ ਦੁਆਰਾ ਅਜਿਹੀ ਕਿਸੀ ਵੀ ਕੋਸ਼ਿਸ ਨੂੰ ਨਾਕਾਮ ਬਣਾਉਣ ਲਈ ਪਹਿਲਾਂ ਤੋਂ ਹੀ ਕਦਮ ਉਠਾਏ ਗਏ ਸਨ। ਸਾਰੀਆਂ ਸੁਰੱਖਿਆ ਏਜੰਸੀਆਂ ਦੀ ਪੁਖਤਾ ਤਿਆਰੀ ਅਤੇ ਸਮੂਹਿਕ ਯਤਨਾਂ ਦੀ ਬਦੌਲਤ ਪਠਾਨਕੋਟ ਵਿੱਚ ਹਵਾਈ ਸੈਨਾ …
Read More »ਰਵੀਕਰਨ ਕਾਹਲੋਂ 5 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ੫ ਜਨਵਰੀ ਦਿਨ ਮੰਗਲ ਵਾਰ ਨੂੰ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਜਾਣਗੇ। ਇਸ ਸੰਬੰਧੀ ਅੱਜ ਸ: ਕਾਹਲੋਂ ਦੀ ਅਗਵਾਈ ਵਿੱਚ ਯੂਥ ਆਗੂਆਂ ਦੀ ਇੱਕ ਜ਼ਰੂਰੀ ਮੀਟਿੰਗ …
Read More »ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਅੱਤਵਾਦੀ ਹਮਲਾ ਅਫ਼ੋਸਸਜਨਕ – ਛੀਨਾ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਪਠਾਨਕੋਟ ਦੇ ਏਅਰ ਫੋਰਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲੇ ਨੂੰ ਅਤਿ ਮੰਦਭਾਗਾ ਦੱਸਿਆ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਲਈ ਫੌਜ ਦੇ ਜਵਾਨਾਂ ਦੀ ਕਾਰਗੁਜ਼ਾਰੀ ਜਿੱਥੇ ਕਾਬੀਲੇ ਤਾਰੀਫ਼ ਹੈ, ਉੱਥੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਮੌਤ ‘ਤੇ ਗਹਿਰੇ ਦੁਖ ਦਾ ਇਜ਼ਹਾਰ …
Read More »ਨਵੇਂ ਸਾਲ ਦੀ ਆਮਦ ‘ਤੇ ਗੁ: ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ ‘ਚ ਭਾਈ ਗਰਿਇਕਬਾਲ ਸਿੰਘ ਨੇ ਭਰੀ ਹਾਜ਼ਰੀ
ਅਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਨਵੇਂ ਸਾਲ ਸਬੰਧੀ ਗੁ: ਟਾਹਲੀ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮਾਗਮ ਕਰਵਾਇਆ ਗਿਆ। ਜਿਸ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਸ੍ਰੀ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ ਅਤੇ ਸਿਵਲ ਲਾਈਨ ਦੀਆਂ ਬੀਬੀਆਂ ਨੇ ਕੀਰਤਨ ਦੀ ਛਹਿਬਰ ਲਾਈ।ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁੱਖੀ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਕਥਾ ਕੀਰਤਨ ਦੀ …
Read More »ਅਮਨਦੀਪ ਸਿੰਘ ਖਾਲਸਾ ਬਣੇ ਮਹਾਦੇਵ ਰੈਡੀ ਸਾਰੇ ਪੰਜਾਬ ਦੀ ਸਾਇਕਲ ਯਾਤਰਾ ‘ਤੇ
ਸੰਦੌੜ, 2 ਜਨਵਰੀ (ਹਰਮਿੰਦਰ ਸਿੰਘ ਭੱਟ)- ਬੰਗਲੌਰ ਕਰਨਾਟਕਾ ਤੋਂ ਵਿਸ਼ਵ ਸ਼ਾਂਤੀ ਦਾ ਸੁਨੇਹਾ ਲੈ ਕੇ ਸਾਈਕਲ ਯਾਤਰਾ ਰਾਹੀਂ ਪੂਰੇ ਦੇਸ਼ ਦੀ ਯਾਤਰਾ ਕਰ ਰਹੇ ਅਮਨਦੀਪ ਸਿੰਘ ਅੱਜ ਕਸਬਾ ਸੰਦੌੜ ਵਿਖੇ ਪਹੁੰਚੇ। ਹਿੰਦੂ ਧਰਮ ਨਾਲ ਸਬੰਧਿਤ ਮਹਾਦੇਵ ਰੈਡੀ ਜੋ ਕਿ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਸਰਦਾਰ ਅਮਨਦੀਪ ਸਿੰਘ ਖ਼ਾਲਸਾ ਬਣ ਗਏ ਅਤੇ ਸਾਰੇ ਪੰਜਾਬ ਵਿਚ ਸਾਈਕਲ ਯਾਤਰਾ ਕਰ ਰਿਹਾ ਹੈ …
Read More »ਡਾ. ਪੁਸ਼ਪਿੰਦਰ ਵਾਲੀਆ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਦੇੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਡਾ. ਪੁਸ਼ਪਿੰਦਰ ਵਾਲੀਆ ਨੇ 31 ਦਸੰਬਰ ਨੂੰ ਬਾਅਦ ਦੁਪਹਿਰ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਵਿਖੇ ਕਾਲਜ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਡਾ. ਪੁਸ਼ਪਿੰਦਰ ਵਾਲੀਆ ਨੇ ਬੀ.ਐਮ.ਐਮ (ਅੰਗਰੇਜੀ ) ਕਰਕੇ ਉੱਚ ਪੱਧਰ ਦੀ ਵਿਦਿਆ ਪ੍ਰਾਪਤ ਕੀਤੀ। ਉਹ ਡੀ.ਏ.ਵੀ ਕਾਲਜ਼ ਫ਼ਾਰ ਵੁਮੈਨ ਫਿਰੋਜ਼ਪੁਰ ਵਿਖੇ 7 ਸਾਲ ਬਤੌਰ ਪ੍ਰਿੰਸੀਪਲ ਵਜੋਂ ਸੇਵਾ ਨਿਭਾਅ ਚੁੱਕੇ ਹਨ।ਫਿਰੋਜ਼ਪੁਰ ਪ੍ਰਿੰਸੀਪਲ ਬਨਣ …
Read More »
Punjab Post Daily Online Newspaper & Print Media