Wednesday, November 25, 2026

ਪੰਜਾਬੀ

ਸਿੰਚਾਈ ਵਿਭਾਗ ਦੇ ਕਰਮਚਾਰੀ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੰਚਾਈ ਵਿਭਾਗ, ਨਿਗਰਾਨ ਇੰਜੀਨੀਅਰ, ਜਲ ਨਿਕਾਸ ਸਰਕਲ, ਦੇ ਸਰਕਲ ਹੈਂਡ ਡਰਾਫਟਸਮੈਨ ਸੁਖਮਿੰਦਰ ਸਿੰਘ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਅਤੇ ਹਮਸਫਰ ਸ੍ਰੀਮਤੀ ਸੁਖਵਿੰਦਰ ਕੌਰ ਦਾ ਯਾਦਗਰੀ ਚਿੰਨ, ਮੋਮੈਟੋਂ, ਤੋਹਫਿਆਂ ਆਦਿ ਨਾਲ ਸਨਮਾਨ ਕਰਨ ਤੋਂ ਇਲਾਵਾ ਸਨਮਾਨ ਪੱਤਰ ਵੀ ਦਿੱਤਾ …

Read More »

ਆਰੀਅਨਜ਼ ਗਰੁੱਪ ਆਫ ਕਾਲਜ਼ਿਸ ਵਲੋਂ ਜਨਵਰੀ ਬੈਚ ਦਾਖ਼ਲੇ ਨੂੰ ਲਾਂਚ

ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰੀਅਨਜ਼ ਗਰੁੱਪ ਆਫ ਕਾਲੇਜ਼ਿਸ ਨੇ ਅੱਜ ਪੰਜਾਬ ਭਰ ਵਿੱਚ ਜਨਵਰੀ ਬੈਚ ਦਾਖ਼ਲੇ ਨੂੰ ਲਾਂਚ ਕਰਨ ਲਈ ਇੱਕ ਪ੍ਰੋਗਰਾਮ ਦਾ ਆਯੋਜਿਨ ਕੀਤਾ।ਪੰਜਾਬ ਟੈਕਨੀਕਲ ਐਜੁਕੇਸ਼ਨ ਮੰਤਰੀ ਮਦਨ ਮੋਹਨ ਮਿੱਤਲ ਇਸ ਮੌਕੇ ਤੇ ਮੁੱਖ ਮਹਿਮਾਨ ਸਨ।ਜਦਕਿ ਡਾ: ਅੰਸ਼ੂ ਕਟਾਰੀਆ, ਚੈਅਰਮੈਨ, ਆਰੀਅਨਜ਼ ਗਰੁੱਪ ਆਫ ਕਾਲੇਜ਼ਿਸ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆ ਲਈ ਮੰਤਰੀ ਨੇ …

Read More »

ਨਵੇਂ ਸਾਲ ਦੇ ਸ਼ੁਭ-ਆਗਮਨ ਮੌਕੇ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ”ਹਵਨ” ਕਰਵਾਇਆ

ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਆਰ.ਵੀ.ਡੀ.ਏ.ਵੀ.ਪਬਲਿਕ.ਸਕੂਲ ਵਿਖੇ ਨਵੇਂ ਸਾਲ ਦੇ ਸ਼ੁਭ-ਆਗਮਨ ਨੂੰ ਮੁੱਖ ਰੱਖ ਕੇ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ”ਹਵਨ”ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ, ਵਾਇਸ-ਪ੍ਰਿੰਸੀਪਲ, ਅਧਿਆਪਿਕਾਂ ਤੋਂ ਇਲਾਵਾ ਸਕੂਲ ਦੇ ਸਾਰੇ ਕਰਮਚਾਰੀਆਂ ਨੇ ਸ਼ਿਰਕਤ ਕਰਕੇ ਨਵੇਂ ਵਰ੍ਹੇ ਦੀ ਖੁਸ਼ਆਮਦੀਦ ਪ੍ਰਭੂ ਦਾ ਗੁਣਗਾਨ ਕਰਕੇ ਅਤੇ ਆਸ਼ੀਰਵਾਦ ਲੈ ਕੇ ਕੀਤੀ। ਇਸ ਮੌਕੇ ਪ੍ਰਿੰਸੀਪਲ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਆਯੋਜਿਤ

ਨਗਰ ਕੀਰਤਨ ਸਮੇਂ ਸਰਬੱਤ ਖਾਲਸਾ ਸਮੇ ਚੁਣੇ ਗਏ ਜਥੇਦਾਰਾਂ ਦੇ ਵੱਡੇ ਪੋਸਟਰ ਖਿੱਚ ਦੇ ਕੇਂਦਰ ਬਣੇ ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਹੱਲਾ ਗੁਰੂ ਨਾਨਕ ਪੁਰਾ ਮੁਹੱਲਾ ਦੇ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਵਲੋਂ ਹਰ ਸਾਲ ਦੀ …

Read More »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੁੂ ਹੋਣ ਕਾਰਨ ਲੱਖਾਂ ਹੀ ਲੋਕ ਲਹਿਰ ਨਾਲ ਜੁੜੇ – ਸਿਵੀਆਂ

ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਨੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਲਹਿਰ ਵਲੋਂ ਪੰਜਾਬ ਦੇ 13 ਜਿਲ੍ਹਿਆਂ ਵਿਚ ਆਪਣੇ ਸਮਾਗਮਾਂ ਦੌਰਾਨ ਹੁਣ ਤੱਕ ਹਜ਼ਾਰਾਂ ਹੀ ਪ੍ਰਾਣੀਆਂ ਨੂੰ ਨਸ਼ਾ ਛਡਾਉਣ ਤੋਂ ਉਪੰਰਤ ਗੁਰੂ ਦੇ ਲੜ …

Read More »

ਕਾਹਲੋਂ ਦੀ ਨਿਯੁੱਕਤੀ ਨਾਲ ਯੂਥ ਅਕਾਲੀ ਦਲ ਹੋਵੇਗਾ ਹੋਰ ਮਜਬੂਤ – ਯੂਥ ਆਗੂ

ਬਟਾਲਾ, 2 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਜੀ ਬਾਦਲ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੀ ਅੱਠ ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਪਾਰਟੀ ਲਈ ਸਮਰਪਿਤ ਯੂਥ ਅਕਾਲੀ ਆਗੂਆਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਕੋਰ ਕਮੇਟੀ ਵਿੱਚ ਯੂਥ ਅਕਾਲੀ ਦਲ …

Read More »

ਜਥੇ: ਅਵਤਾਰ ਸਿੰਘ ਵੱਲੋਂ ਭਾਈ ਗੁਰਬਖ਼ਸ਼ ਸਿੰਘ ਢਾਡੀ ਨੂੰ 1 ਲੱਖ ਰੁਪਏ ਦੀ ਮਦਦ

ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਗੁਰਬਖ਼ਸ਼ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਜਿਗਰ …

Read More »

ਪੰਜ ਪਿਆਰਿਆਂ ਵੱਲੋ ਜਥੇਦਾਰਾਂ, ਮੱਕੜ ਤੇ ਮੁੱਖ ਸਕੱਤਰ ਦੇ ਬਾਈਕਾਟ ਦੀ ਵੱਖ ਵੱਖ ਸ਼ਖਸ਼ੀਅਤਾਂ ਵੱਲੋ ਹਮਾਇਤ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) ਪੰਜ ਪਿਆਰਿਆਂ ਵੱਲੋ ਜਥੇਦਾਰਾਂ, ਮੱਕੜ ਤੇ ਮੁੱਖ ਸਕੱਤਰ ਦੇ ਬਾਈਕਾਟ ਦੀ ਵੱਖ ਵੱਖ ਸ਼ਖਸ਼ੀਅਤਾਂ ਵੱਲੋ ਹਮਾਇਤ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦਾ ਸਮਾਜਿਕ ਬਾਈਕਾਟ ਕਰਨ ਤੇ ਮੱਕੜ ਤੇ ਮੁੱਖ ਸਕੱਤਰ ਨੂੰ ਪੰਥਕ ਪਰੰਪਰਾ ਦਾ ਉਲੰਘਣਾ ਕਰਨ ਦੇ ਦੋਸ਼ੀ ਠਹਿਰਾਉਣ ਦਾ ਸੁਆਗਤ …

Read More »

 ਸ਼੍ਰੋਮਣੀ ਕਮੇਟੀ ਤੇ ਪੁਲਿਸ ਦੇ ਪੁਖਤਾ ਪ੍ਰਬੰਧਾਂ ਦੇ ਬਾਵਜ਼ੂਦ ਪੰਜ ਪਿਆਰਿਆਂ ਵਲੋਂ ਸੰਗਤਾਂ ਨੂੰ ਜਥੇਦਾਰਾਂ ਦਾ ਬਾਈਕਾਟ ਦਾ ਸੱਦਾ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) -ਸ੍ਰੌਮਣੀ ਕਮੇਟੀ ਵਲੋਂ ਬਰਕਾਸਤ ਕੀਤੇ ਗਏ ਪੰਜ ਪਿਆਰਿਆਂ ਵਲੋਂ ਪਹਿਲਾਂ ਤੈਅ ਸ਼ੁਦਾ ਪ੍ਰੋਗਰਾਮ ਤਹਿਤ ਜਥੇਦਾਰਾਂ ਬਾਰੇ ਜੋ ਐਲਾਨ ਕੀਤਾ ਜਾਣਾ ਸੀ, ਉਸ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ।ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੁਆਲੇ ਭਾਰੀ ਪੁਲਿਸ ਫੋਰਸ ਅਤੇ ਅੰਦਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ, ਟਾਸਕ ਫੋਰਸ ਤੇੇ …

Read More »

ਪੰਜ ਪਿਆਰਿਆਂ ਦੀ 2 ਜਨਵਰੀ ਦੀ ਇਕੱਤਰਤਾ ਜਰੂਰ ਹੋਵੇਗੀ- ਭਾਈ ਸਤਨਾਮ ਸਿੰਘ ਖੰਡਾ

ਅੰਮ੍ਰਿਤਸਰ, 1 ਜਨਵਰੀ (ਪ.ਪ)- ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਿਆਦਾ ਨੂੰ ਲਾਈ ਢਾਹ ਲਈ ਜਥੇਦਾਰਾਂ ਖਿਲਾਫ ਕਾਰਵਾਈ ਲਈ ਪੰਜ ਪਿਆਰਿਆਂ ਦੀ 2 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਉਪਰ ਸ਼੍ਰੋਮਣੀ ਕਮੇਟੀ ਦੁਆਰਾ ਲਏ ਫੈਸਲੇ ਦਾ ਕੋਈ ਪ੍ਰਭਾਵ ਨਹੀ ਹੈ ਅਤੇ ਇਹ ਇਕਤਰਤਾ ਜਰੂਰ ਹੋਵੇਗੀ।ਇਸ ਸਬੰਧੀ ਗਲਬਾਤ ਕਰਦਿਆਂ …

Read More »