Wednesday, November 25, 2026

ਪੰਜਾਬੀ

ਜਥੇਦਾਰਾਂ ਦੀ ਸੇਵਾ ਮੁਕਤੀ ਦਾ ਆਦੇਸ਼ ਦੇਣ ਵਾਲੇ ਪੰਜ ਪਿਆਰੇ ਸ਼੍ਰੋਮਣੀ ਕਮੇਟੀ ਵਲੋਂ ਬਰਖਾਸਤ

ਮੈਂਬਰ ਭਜਨ ਸਿੰਘ ਸ਼ੇਰ ਗਿੱਲ ਅਤੇ ਮੰਗਲ ਸਿੰਘ ਨੇ ਕੀਤਾ ਬਾਈਕਾਟ ਅੰਮ੍ਰਿਤਸਰ, 1 ਜਨਵਰੀ (ਪ.ਪ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਨੇ ਆਪਣੇ ਇੱਕ ਫੈਸਲੇ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਜਥੇਦਾਰਾਂ ਦੀ ਬਰਖਾਸਤਗੀ ਦਾ ਆਦੇਸ਼ ਦੇਣ ਵਾਲੇ ਪੰਜ ਪਿਆਰਿਆਂ ਵਿੱਚੋਂ ਚਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਜਦੋਂ ਕਿ ਇੱਕ ਮੈਂਬਰ ਬੀਤੇ ਕੱਲ੍ਹ ਸੇਵਾ ਮੁਕਤ ਹੋ …

Read More »

ਸਤਿਕਾਰ ਕਮੇਟੀ ਪਿੰਡ ਉਧੋਕੇ ਵਿਖੇ ਬਾਬੇ ਮਰਾਣੇ ਦੀ ਸਮਾਧ ‘ਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼

ਖਾਲੜਾ, 30 ਦਸੰਬਰ (ਲਖਵਿੰਦਰ ਗੌਲਣਫ਼ਰਿੰਪਲ ਗੌਲਣ)- ਤਹਿਸੀਲ ਪੱਟੀ ਅਧੀਨ ਆਉਦੇ ਪਿੰਡ ਮਾੜੀ ਉਧੋਕੇ ਵਿਖੇ ਸਤਿਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਜਾਣਕਾਰੀ ਦਿੰਦਿਆਂ ਮੈਬਰ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪਿੰਡ ਵਿੱਚ 28ਫ਼12ਫ਼2015 ਨੂੰ ਛੋਟੇ ਸਾਹਿਬਜਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ ਗਿਆ ਸੀ ।ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਤੇ ਗੁਰੂ ਮਰਿਆਦਾ ਦੀ ਉਲੰਘਣਾ ਕਰਦੇ ਹੋਏ ਪੰਜ ਪਿਆਰਿਆਂ ਦੀ ਅਗਵਾਈ ਵਿੱਚ …

Read More »

ਪੁਲਿਸ ਫੋਰਸ ਦੀ ਪਗੜੀ ਤੋਂ ਹਟੀ ਲਾਲ-ਨੀਲੀ ਝਾਲਰ-ਨਵਾਂ ਵਰ੍ਹਾ ਬਣਿਆ ‘ਆਜ਼ਾਦੀ ਦਿਹਾੜਾ’

ਅੰਮ੍ਰਿਤਸਰ, 1 ਜਨਵਰੀ (ਪ.ਪ)- ਅੰਗਰੇਜ਼ ਸਰਕਾਰ ਦੀ ਗੁਲਾਮੀ ਦੀ ਪ੍ਰਤੀਕ ਲਾਲ-ਨੀਲੀ ਝਾਲਰ ਵਾਲੀ ‘ਪੁਲਸੀਆ ਪੱਗ’ ਪੰਜਾਬ ਪੁਲਿਸ ਫੋਰਸ ਦੇ ਸਿਪਾਹੀ ਅਤੇ ਮੁੱਖ-ਸਿਪਾਹੀ ਹੁਣ ਸਿਰਫ਼ ਸੈਰਾਮੋਨੀਅਲ ਓਕੇਜ਼ਨ ਭਾਵ ਸਲਾਮੀ ਦੇਣ ਵਾਲੇ ਸਮਾਗਮਾਂ ‘ਤੇ ਹੀ ਪਹਿਨਣਗੇ।ਸ਼ੁੱਕਰਵਾਰ ਦੁਪਹਿਰ ਇਤਿਹਾਸਕਾਰ ਤੇ ਖੋਜ-ਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਫੋਰਸ ਦੇ ਕਰਮਚਾਰੀਆਂ ਨੂੰ ਉਪਰੋਕਤ ਪਗੜੀ ਤੋਂ ਨਿਜਾਤ ਦਵਾ ਕੇ ਡਾਇਰੈਕਟਰ …

Read More »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਦੇ ਪਿੱਛੇ ਕੋਈ ਸਿਆਸੀ ਮੰਤਵ ਨਹੀਂ- ਬਾਦਲ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੂੰ ਦੇਸ਼ ਭਰ ਦਾ ਇਕੋ-ਇਕ ਧਰਮ ਨਿਰਪੱਖ ਸ਼ਾਸਨ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਹੈ। ਪਿਛਲੀ ਸ਼ਾਮ ਨਵੇਂ ਵਰ੍ਹੇ ਦੇ ਮੌਕੇ ‘ਤੇ ਮੰਡੀ ਭਗਤਾਂਵਾਲੀ ਵਿਖੇ ਆਦਿ ਧਰਮ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪੰਜ ਪਿਆਰੇ ਬਰਤਰਫ

ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜ ਪਿਆਰਿਆਂ ਦੀ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਵਿਚੋਂ ਚਾਰ ਜਿਨ੍ਹਾਂ ਵਿਚ ਭਾਈ ਸਤਨਾਮ ਸਿੰਘ (ਸਪੁੱਤਰ ਸ. ਮੇਜਾ ਸਿੰਘ), ਭਾਈ ਸਤਨਾਮ ਸਿੰਘ (ਸਪੁੱਤਰ ਸ. ਹਰਭਜਨ ਸਿੰਘ), ਭਾਈ ਮੰਗਲ ਸਿੰਘ ਅਤੇ ਭਾਈ ਤਰਲੋਕ ਸਿੰਘ ਦੇ ਨਾਮ …

Read More »

ਨਵੇਂ ਵਰ੍ਹੇ ‘ਤੇ ਸੁਖਬੀਰ, ਹਰਸਿਮਰਤ ਤੇ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਤੜਕਸਾਰ ਕਰੀਬ ਇੱਕ ਵਜੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਕੇਂਦਰੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਗੁਰੂ ਦਾ ਓਟ ਆਸਰਾ ਲਿਆ। ਇਸ ਮੌਕੇ ਸ: ਸੁਖਬੀਰ ਸਿੰਘ ਬਾਦਲ , ਬੀਬੀ …

Read More »

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ

ਚੌਂਕ ਮਹਿਤਾ, 1 ਜਨਵਰੀ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਮਹਿਤਾ ਚੌਂਕ ਦੇ 37ਵੇਂ ਸਥਾਪਨਾ ਦਿਵਸ ਸਮੇਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਕੀਤਾ ਗਿਆ।ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ …

Read More »

ਨਵੇਂ ਸਾਲ ਦੀ ਆਮਦ ਮੌਕੇ ਮਹਿਤਾ ਪੁਲਿਸ ਨੇ ਕੀਤੀ ਵਿਸ਼ੇਸ਼ ਚੈਕਿੰਗ

ਚੌਂਕ ਮਹਿਤਾ, 1 ਜਨਵਰੀ (ਜੋਗਿੰਦਰ ਸਿੰਘ ਮਾਣਾ)- ਨਵੇਂ ਸਾਲ ਮੌਕੇ ਕੋਈ ਵੀ ਅਣਸੁਖਵੀ ਘਟਨਾ ਨਾ ਵਾਪਰਨ ਦੇ ਮੱਦੇਨਜ਼ਰ ਚੌਂਕ ਮਹਿਤਾ ਦੇ ਮੁੱਖ ਅਫਸਰ ਸ੍ਰ. ਅਮਨਦੀਪ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਵਿਸ਼ੇਸ਼ ਨਾਕਾ ਲਗਾ ਕੇ ਅਧੂਰੇ ਕਾਗਜਾ ਤੇ ਬਿਨਾਂ ਹੈਲਮਟ ਦੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਦੇਸ ਵਿਰੋਧੀ ਅਨਸਰਾਂ ਤੇ ਬਾਜ਼ ਅੱਖ ਰੱਖੀ। ਇਸ ਮੌਕੇ ਅੱਜ ਦੀ ਅਵਾਜ਼ ਦੇ ਪੱਤਰ …

Read More »