Wednesday, November 25, 2026

ਪੰਜਾਬੀ

ਗੋਲਡੀ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਨਵੇਂ ਸਾਲ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) ਨਵੇਂ ਸਾਲ ਦੇ ਸ਼ੁੱਭ ਦਿਹਾੜੇ ਗੁਰੂ ਨਗਰੀ ਪੁੱਜੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨਾਲ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਮੁਲਾਕਾਤ ਕਰਕੇ ਜਿਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਸ਼ਹਿਰ ਦੀ ਚਾਰਦੀਵਾਰੀ ਵਿੱਚ ਸਥਿਤ ਹੋਟਲਾਂ ਨੂੰ ਰੈਗੂਲਰ ਕਰਨ ਅਤੇ ਖਾਸ ਕਰਕੇ ਹਲਕਾ ਦੱਖਣੀ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਬਾਰੇ …

Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਸਮਾਈਲ-2 ਸਕੀਮ ਦਾ ਆਗਾਜ਼

ਅੰਮ੍ਰਿਤਸਰ, 1 ਜਨਵਰੀ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਜ਼ਿਲ੍ਹੇ ਅੰਦਰ ਸਮਾਈਲ-2 ਸਕੀਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਲਾਪਤਾ ਅਤੇ ਬੇਸਹਾਰਾ ਬੱਚਿਆਂ ਦੀ ਸੰਭਾਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਬਣਾਈ ਗਈ ਟੀਮ ਵੱਲੋਂ ਇਨ੍ਹਾਂ ਬੱਚਿਆਂ ਦਾ ਸੁਰੱਖਿਆ, ਸੰਭਾਲ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਉਣ ਦੇ …

Read More »

ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਗ੍ਰਿਫਤਾਰ

ਅੰਮ੍ਰਿਤਸਰ, 1 ਜਨਵਰੀ (ਨਰਿੰਦਰ ਸਿੰਘ ਬਰਨਾਲ) – ਵਿਜੀਲੈਸ ਬਿਉਰੋ, ਗੁਰਦਾਸਪੁਰ ਨੇ ਲਾਈਨਮੈਨ ਬਲਰਾਜ ਰਾਏ ਸਬ ਡਵੀਜ਼ਨ ਪਾਵਰਕਾਮ ਉਧਨਵਾਲ ਤਹਿ: ਬਟਾਲਾ ਜਿਲ੍ਹਾ ਗੁਰਦਾਸਪੁਰ ਨੂੰ ਰਿਸ਼ਵਤ ਲੈਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਸ਼੍ਰੀ ਰਣਜੀਤ ਸਿੰਘ ਪੁੱਤਰ ਹਰਨੇਕ ਸਿੰਘ ਪਿੰਡ ਖਜਾਲਾ ਤਹਿਸੀਲ ਬਟਾਲਾ ਜਿਲ੍ਹਾ ਗੁਰਦਾਸਪੁਰ ਦੇ ਘਰ ਦਾ ਮੀਟਰ ਜੋ ਬਾਹਰ ਪੋਲ ਤੇ ਲੱਗਾ ਸੀ, ਪੋਲ ਡਿੱਗਣ ਕਾਰਨ ਕੁਝ ਕਰੇਕ ਹੋ ਗਿਆ। ਇਹ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਨਵੇਂ ਸਾਲ ਦੇ ਹਵਨ ਦਾ ਆਯੋਜਨ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਨਵੇਂ ਸਾਲ ‘ਤੇ ਹਵਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਦੀ ਸੁੱਖ ਸ਼ਾਂਤੀ, ਤੰਦਰੁਸਤੀ ਤੇ ਆਉਣ ਵਾਲਾ ਨਵਾਂ ਸਾਲ ਸਾਰਿਆਂ ਲਈ ਸ਼ੁੱਭ ਰਹਿਣ ਲਈ ਪ੍ਰਾਰਥਨਾ ਕੀਤੀ ਗਈ। ਸਾਰਿਆਂ ਨੇ ਸੱਚੇ ਮਨ ਦੇ ਨਾਲ ਹਵਨ ਵਿੱਚ ਅਹੁਤੀਆਂ ਦਿੱਤੀਆਂ ਅਤੇ ਸ਼ੁੱਭ ਸੰਕਲਪ ਲਏ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ …

Read More »

ਗੁ: ਚੀਫ਼ ਖਾਲਸਾ ਦੀਵਾਨ ਵਿਖੇ ਨਵੇਂ ਸਾਲ ‘ਤੇ ਧਾਰਮਿਕ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਗੁਰੂਦੁਆਰਾ ਵਿਖੇ ਨਵੇਂ ਸਾਲ ਦੇ ਮੌਕੇ ਤੇ ਧਾਰਮਿਕ ਸਮਾਰੋਹ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ਼ ਖਾਲਸਾ ਦੀਵਾਨ ਦੇ ਅਹੁੱਦੇਦਾਰ ਤੇ ਮੈਂਬਰ ਸ਼ਾਮਲ ਹੋਏ ਅਤੇ ਉਹਨਾਂ ਗੁਰੁ ਸਾਹਿਬਾਨ ਅੱਗੇ 2015 ਵਿਚ ਚੀਫ਼ ਖਾਲਸਾ ਦੀਵਾਨ ਦੀਆਂ ਸਫਲਤਾਵਾਂ ਲਈ ਸ਼ੁਕਰਾਨੇ ਅਤੇ 2016 ਦੀਵਾਨ ਦੀ ਹੋਰ ਤੱਰਕੀ ਤੇ ਲੋਕ ਭਲਾਈ ਦੇ ਕਾਰਜ ਕਰਨ …

Read More »

ਮੁਫਤ ਮੈਡੀਕਲ ਜਾਂਚ ਕੈਂਪ 3 ਜਨਵਰੀ ਨੂੰ

ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਕਹਿਲ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਕਸਬੇ ਸੰਦੌੜ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਇਲਾਕੇ ਨਿਵਾਸੀਆਂ ਦੇ ਸਹਿਯੋਗ ਸਦਕਾ ਮੁਫ਼ਤ ਮੈਡੀਕਲ ਜਾਂਚ ਕੈਂਪ ਮਿਤੀ 03 ਜਨਵਰੀ ਨੂੰ ੇ ਆਯੋਜਿਤ ਕਰਵਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰਾਜਵੀਰ ਸ਼ਰਮਾ ਅਤੇ ਇੰਜ. ਅਵਨੀਤ ਸਿੰਘ ਕਹਿਲ ਨੇ ਦੱਸਿਆ ਕਿ ਇਸ ਕੈਂਪ ਵਿਚ ਵਿਸ਼ਵ ਪ੍ਰਸਿੱਧ ਫੋਰਟਿਸ …

Read More »

ਨਵੇਂ ਵਰ੍ਹੇ ਦੇ ਸ਼ੁੱਭ ਦਿਹਾੜੇ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਵੈਦਿਕ ਹਵਨ ਆਯੋਜਿਤ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਨਵੇਂ ਵਰ੍ਹੇ ਦੇ ਸ਼ੁਭ ਦਿਹਾੜੇ ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਆਰੀਆ ਯੁਵਤੀ ਸਭਾ ਅਤੇ ਸਵਾਮੀ ਦਯਾਨੰਦ ਅਧਿਐਨ ਕੇਂਦਰ ਦੇ ਸਾਂਝੇ ਉਪਰਾਲੇ ਨਾਲ ਵੈਦਿਕ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਪ੍ਰਮਾਤਮਾ ਪਾਸੋਂ ਨਵੇਂ ਵਰ੍ਹੇ ਦੀ ਸ਼ੁਭ ਆਮਦ, ਬੁਰਾਈਆਂ ਦਾ ਨਾਸ਼ ਤੇ ਸਾਕਾਰਾਤਮਕ ਸੋਚ ਦਾ ਪ੍ਰਸਾਰ ਤੇ ਸਾਰੇ ਸਮਾਜ ਦੇ ਕਲਿਆਣ ਦੀ ਪ੍ਰਰਾਥਨਾ ਕੀਤੀ …

Read More »

ਪੈਂਤੀ ਕੋਸਟਲ ਹੋਸਣਾ ਮਿਸ਼ਨ ਵੱਲੋਂ ਨਵੇਂ ਸਾਲ ‘ਤੇ ਸਮਾਗਮ

ਅੰਮ੍ਰਿਤਸਰ, 1 ਜਨਵਰੀ (ਗੁਰਚਰਨ ਸਿੰਘ) ਪੈਂਤੀ ਕੋਸਟਲ ਹੋਸਣਾ ਮਿਸ਼ਨ ਵੱਲੋਂ ਨਵੇਂ ਸਾਲ ‘ਤੇ ਇੱਕ ਵਿਸ਼ੇਸ਼ ਸਮਾਗਮ ਸਥਾਨਕ ਅਜੀਤ ਨਗਰ ਵਿਖੇ ਕਰਵਾਇਆ ਗਿਆ, ਜਿਸ ਵਿੱਚ ਮੈਂਬਰ ਐਸ.ਐਸ.ਬੋਰਡ ਅਨਵਰ ਮਸੀਹ ਤੇ ਘੱਟ ਗਿਣਤੀ ਮੈਂਬਰ ਯਕੂਬ ਮਸੀਹ ਨੇ ਵਿਸ਼ੇਸ਼ ਤੌਰ ਸ਼ਾਮਲ ਹੋਏ।ਇਸ ਸਮੇਂ ਪਾਸਟਰ ਵਾਈ.ਐਮ ਖੋਖਰ ਨੇ ਇਕੱਤਰ ਮਸੀਹੀ ਭਾਈਚਾਰੇ ਨਾਲ ਪ੍ਰਭੂ ਈਸਾ ਮਸੀਹ ਦੇ ਜੀਵਨ ਨਾਲ ਸਬੰਧਤ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਉਨਾਂ …

Read More »

’ਆਪ’ ਵਲੋਂ ਪੁਲਿਸ ਦੇ ਗੈਰ ਕਾਨੂੰਨੀ ‘ਤੇ ਅਤਿ ਨਿੰਦਨਯੋਗ ਅੱਤਿਆਚਾਰ ਦੀ ਨਿੰਦਿਆ

ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੇ ਵੂਮੈਨ ਵਿੰਗ ਪੰਜਾਬ ਦੇ ਇੰਚਾਰਜ ਪ੍ਰੋਫੈਸਰ ਬਲਜਿੰਦਰ ਕੌਰ ਨੇ ਬੀਤੇ ਦਿਨੀਂ ਇੱਕ ਦਲਿਤ ਮੰਗਾ ਸਿੰਘ ਸੰਗਰੂਰ ਨੂੰ ਯੂਥ ਅਕਾਲੀ ਦਲ ਦੇ ਜਿਲ੍ਹਾ ਸਕੱਤਰ ਨਾਲ ਮਿਲ ਕੇ ਸੰਗਰੂਰ ਪੁਲਿਸ ਵੱਲੋਂ ਗੈਰ ਕਾਨੂੰਨੀ ਤੌਰ ‘ਤੇ ਚੁੱਕ ਕੇ ਅਤਿ ਨਿੰਦਨਯੋਗ ਸਰੀਰਕ ਅੱਤਿਆਚਾਰ ਕਰਨ ਦੀ ਨਿੰਦਿਆ ਕੀਤੀ ਗਈ।ਉਨ੍ਹਾਂ ਦੱਸਿਆ ਕਿ ਸੰਗਰੂਰ …

Read More »

ਸੱਤ ਦਿਨਾਂ ਵਿੰਟਰ ਫਨ ਕੈਂਪ ਦਾ ਸੰਪਨ

ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਲਾਇਨੋਪਾਰ ਪਰਸਰਾਮ ਨਗਰ ਗਲੀ ਨੰਬਰ 1 ਵਿਚ ਸਥਿਤ ਸਮਾਰਟ ਕਿਡਜ਼ ਪਲੇਅ ਵੇ ਵਿਚ ਆਯੋਜਿਤ ਸੱਤ ਦਿਨਾਂ ਵਿੰਟਰ ਫਨ ਕੈਂਪ ਦਾ ਸਪੰਨ ਸਮਾਰੋਹ ਹੋਇਆ। ਇਸ ਵਿਚ ਡਾ. ਰਜਨੀ ਗਰਗ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਨ੍ਹਾਂ ਸੱਤ ਦਿਨਾਂ ਵਿਚ ਬੱਚਿਆ ਨੇ ਡਾਂਸ ਸਿੱਖਿਆ। ਸਕੂਲ ਦੇ ਡਾਇਰੈਕਟਰ ਰਾਜੇਸ ਪ੍ਰਭਾਕਰ ਨੇ ਦੱਸਿਆ …

Read More »