ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਬਠਿੰਡਾ ਵੱਲੋ ਏ.ਐਸ.ਆਈ ਸੁਖਦੇਵ ਸਿੰਘ ਦੀ ਸਤਵੀਂ ਬਰਸੀ ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਚੰਦਸਰ ਬਸਤੀ, ਗਲੀ ਨੰਬਰ 12 ਵਿਖੇ ਲਗਾਇਆ ਗਿਆ। ਏ.ਐਸ.ਆਈ ਸੁਖਦੇਵ ਸਿੰਘ ਭੱਟੀ ਦੇ ਪਰਿਵਾਰ ਵੱਲੋੋ ਹਰ ਸਾਲ ਖੂਨਦਾਨ ਕੈਪ ਦਾ ਆਯੋਜਿਨ ਕੀਤਾ ਜਾਂਦਾ ਹੈ। …
Read More »ਪੰਜਾਬੀ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਮੁਲਾਜ਼ਮਾਂ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਚੁੱਕੀ ਸਹੁੰ
ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਿਵਲ ਹਸਪਤਾਲ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਨਵੇਂ ਸਾਲ ਦੀ ਸ਼ੁਰੂਆਤ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਸਹੁੰ ਚੁੱਕਾਉਂਦੇ ਹੋਏ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਡਾ: ਤੇਜਵੰਤ ਸਿੰਘ ਰੰਧਾਵਾ ਬਠਿੰਡਾ । ਇਥੇ ਜ਼ਿਕਰਯੌਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ …
Read More »ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸੱਤ-ਰੋਜ਼ਾ ਐਨ.ਐਸ.ਐਸ ਕੈਂਪ ਸਪੰਨ
ਬਠਿੰਡਾ, 1 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਯੁਵਕ-ਸੇਵਾਵਾਂ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਸੱਤ-ਰੋਜ਼ਾ ਐਨ.ਐੱਸ.ਐੱਸ. ਕੈਂਪ ਪਿੰਡ ਮਛਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਲਾਇਆ ਗਿਆ। ਇਸ ਦੀ ਅਗਵਾਈ ਪ੍ਰੋਗ੍ਰਾਮ ਅਫ਼ਸਰ ਨਵਪ੍ਰੀਤ ਸਿੰਘ ਅਤੇ ਮੈਡਮ ਕਿਰਨਦੀਪ ਕੌਰ ਗਿੱਲ ਨੇ ਕੀਤੀ। ਇਸ ਦਿਨ-ਰਾਤ ਦੇ ਕੈਂਪ ਵਿੱਚ 50 ਵਲੰਟੀਅਰਾਂ ਨੇ ਭਾਗ …
Read More »ਸਰਕਾਰੀ ਸੀਨੀਅਰ ਸੰਕੈਡਰੀ ਜੈਤੋਸਰਜਾ ਸਵੱਛ ਭਾਰਤ ਤਹਿਤ ਜਿਲ੍ਹੇ ਵਿਚੋਂ ਮੋਹਰੀ
ਬਟਾਲਾ, 1 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਕੂਲੀ ਸਿਖਿਆ ਵਿੱਚ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਵਾਸਤੇ ਸਕੂਲ ਦੀ ਹਰ ਗਤੀ ਵਿਧੀ ਦੀ ਵੀ ਮੁੱਲ ਹੁੰਦਾ ਹੈ ਭਾਂਵੇ ਉਹ ਪ੍ਰਾਪਤੀ ਕਿੰਨੀ ਵੀ ਨਿੱਕੀ ਹੋਵੇ, ਵਿਦਿਆਰਥੀਆਂ ਦੇ ਮਨਾਂ ਉਤੇ ਪ੍ਰਭਾਵ ਪਾਉਦੀ ਹੈ। ਇਸੇ ਕਰਕੇ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਦੀ ਵੀ ਉਨੀ ਹੀ ਮਹਾਨਤਾ ਹੁੰਦੀ ਹੈ। ਪ੍ਰਿੰਸੀਪਲ ਜਸਬੀਰ ਕੌਰ ਸਰਕਾਰੀ ਸੀਨੀਅਰ ਸੰਕੈੜਰੀ ਸਕੂਲ …
Read More »ਅੱਜ ਦੀਆਂ ਸੁਰਖੀਆਂ….
ਬਰਾਈਟਲੈਂਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ ਦਾ ਸਲਾਨਾ ਸਮਾਗਮ ਅਯੋਜਿਤ
ਅਲਗੋਂ ਕੋਠੀ, 1 ਜਨਵਰੀ 2016 (ਹਰਦਿਆਲ ਸਿੰਘ ਭੈਣੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਰਨ ਤਾਰਨ ਜੋਨ ਦੇ ਖੇਤਰ ਅਮਰਕੋਟ ਵੱਲੋਂ ਅੱਜ ਬਰਾਈਟਲੈਂਡ ਇੰਗਲਿਸ਼ ਮੀਡੀਅਮ ਸਕੂਲ ਵਾੜਾ ਸ਼ੇਰ ਸਿੰਘ ਵਿਖੇ ਸਲਾਨਾ ਸਮਾਗਮ ਦੋਰਾਨ ਨੈਤਿਕ ਸਿਖਿਆ ਇਮਤਿਹਾਨ ਵਿਚ ਹਿੱਸਾ ਲੈਣ ਅਤੇ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਾਲੇ ਵਿਦਿਆਰਥੀਆਂਂ ਨੂੰ ਮੈਡਲ, ਸ਼ੀਲਡਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਕਰਦਿਆਂ …
Read More »ਅੱਜ ਦੀਆਂ ਸੁਰਖੀਆਂ…………
ਵਾਰਡ ਨੰਬਰ 41 ਵਿੱਚ ਕੈਂਪ ਲਗਾ ਕੇ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ ਲੋਕਾਂ ਦੇ ਫਾਰਮ ਭਰੇ
ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਵੱਖ ਵੱਖ ਪੈਨਸ਼ਨ ਸਕੀਮਾਂ ਬੁਢਾਪਾ, ਅਪੰਗ, ਆਸ਼ਰਿਤਾਂ ਅਤੇ ਵਿਧਵਾਂ ਪੈਨਸ਼ਨ ਦਾ ਲਾਭ ਲੋਕਾਂ ਨੂੰ ਦੇਣ ਲਈ ਸ਼ਹਿਰ ਦੇ ਹਰੇਕ ਵਾਰਡ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ …
Read More »ਕਾਸ਼ਤਕਾਰਾਂ ਨੂੰ ਸਪਰੇ ਪੰਪ ਤੇ ਆਰਗੈਨਿਕ ਖੇਤੀ ਲਈ ਮਸ਼ੀਨਰੀ 25 ਤੋਂ 50 ਪ੍ਰਤੀਸ਼ਤ ਸਬਸਿਡੀ ‘ਤੇ ਉਪਲਬੱਧ
ਪਠਾਨਕੋਟ, 31 ਦਸੰਬਰ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ 3924.5 ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਫਲਾਂ ਦੀ ਪੈਦਾਵਾਰ ਵਧਾਉਣ ਲਈ ਵਿਭਾਗ ਵਲੋਂ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ ਕਾਸ਼ਤਕਾਰਾਂ ਨੂੰ ਸਪਰੇ ਪੰਪ, ਆਰਗੈਨਿਕ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਸੁਵਿਧਾਵਾਂ ਅਤੇ ਹੋਰ ਮਸ਼ੀਨਰੀ 25 ਤੋਂ 50 ਪ੍ਰਤੀਸ਼ਤ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾ …
Read More »ਇੱਕ ਮਹੀਨੇ ਲਈ ਲਾਗੂ ਹੋਈ ਮੋਰਚਿਆਂ ਦੇ ਸੰਘਰਸ਼ੀ ਯੋਧਿਆਂ ਦੀ ਪੈਨਸ਼ਨ ਲਈ ਅਰਜ਼ੀਆਂ ਮੰਗੀਆਂ
ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਸੰਕਟ ਕਾਲ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਇਹ ਸਕੀਮ 8 ਦਸੰਬਰ, 2015 ਤੋਂ ਇੱਕ …
Read More »
Punjab Post Daily Online Newspaper & Print Media