ਪੱਟੀ, 31 ਦਸੰਬਰ (ਅਵਤਾਰ ਸਿੰਘ, ਰਣਜੀਤ ਮਾਹਲਾ)- ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਉਬੋਕੇ ਵਿਖੇ ਅੱਜ ਤੜ੍ਹਕਸਾਰ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਸਥਾਨਿਕ ਪੁਲਿਸ ਨੇ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਪੱਟੀ ਪਹੁੰਚਾਈ ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਬਿਆਨਾਂ ‘ਤੇ 8 ਵਿਅਕਤੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ …
Read More »ਪੰਜਾਬੀ
ਮਜੀਠੀਆ ਦੀ ਅਗਵਾਈ ‘ਚ ਮਜੀਠਾ ਵਿਖੇ 101 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਹੋਏ
ਮਜੀਠਾ, 31 ਦਸੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਗੁਰਦਆਰਾ ਬਾਬਾ ਜੀਵਨ ਸਿੰਘ ਜੀ, ਸਬਜੀ ਮੰਡੀ, ਮਜੀਠਾ ਵਿਖੇ ਹਰ ਸਾਲ ਦੀ ਤਰਾਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 63ਵਾਂ ਮਹਾਨ ਸ਼ਹੀਦੀ ਸਮਾਗਮ ਦੌਰਾਨ 101 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਗੁਰ ਮਰਿਆਦਾ ਅਨੁਸਾਰ ਕਰਵਾਏ ਗਏ। ਇਸ ਮੌਕੇ …
Read More »ਪੰਜ ਪਿਆਰਿਆਂ ਦੇ ਜਥੇਦਾਰਾਂ ਨੂੰ ਹਟਾਉਣ ਵਾਲੇ ਆਦੇਸ਼ ‘ਤੇ ਅਨੁਕੂਲ ਫੈਸਲਾ ਲਏ ਕਾਰਜਕਾਰਣੀ- ਦਲ ਖਾਲਸਾ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਨੇ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਪੰਜ ਪਿਆਰਿਆਂ ਵਲੋਂ ਜਥੇਦਾਰਾਂ ਨੂੰ ਹਟਾਉਣ ਦੇ ਆਦੇਸ਼ ‘ਤੇ ਵਿਚਾਰ ਕਰਨ ਲਈ 1 ਜਨਵਰੀ ਨੂੰ ਸੱਦੀ ਮੀਟਿੰਗ ਵਿੱਚ ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫੈਸਲਾ ਕਰਨ । ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ …
Read More »ਪੰਜ ਪਿਆਰਿਆਂ ਵਲੋਂ ਕੌਮੀ ਤਰਜ਼ਮਾਨੀ ਕਰਦੇ ਆਦੇਸ਼ਾਂ ‘ਤੇ ਅਮਲ ਹੀ ਅਸਲ ਹੱਲ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਮੀਰੀ-ਪੀਰੀ ਸਿਧਾਂਤ ਦਾ ਜ਼ਾਮਨ ਸ੍ਰੀ ਅਕਾਲ ਤਖਤ ਸਾਹਿਬ ਪੂਰੇ ਜਗਤ ਨੂੰ ਪਿਆਰ ਦੇ ਕਲਾਵੇ ਵਿਚ ਲੈਣ ਦੀ ਜੁਗਤ ਰੱਖਦਾ ਹੈ।ਪਰ ਸਿਆਸਤ ਅਤੇ ਸਵਾਰਥ ਦੀ ਚੌਧਰ ਨੇ ਪਾਵਨ ਪਵਿੱਤਰ ਤਖਤ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਨਾਲ ਹੀ ਵਾਰ ਵਾਰ ਛਲਾਵੇ ਕੀਤੇ ਹਨ।ਪੰਥਕ ਤਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ …
Read More »ਉਚੇਰੀ ਵਿਦਿਆ ਦੇ ਨਾਲੁਨਾਲ ਗੁਰਬਾਣੀ ਅਤੇ ਗੁਰ ਇਤਿਹਾਸ ਤੋਂ ਜਾਣੂੰ ਹੋਣਾ ਬਹੁਤ ਜ਼ਰੂਰੀ- ਭੂਰਾਕੋਹਨਾ
ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਏ ਜਾਂਦੇ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਤੇ ਗੁਰੁਇਤਿਹਾਸ ਸਬੰਧੀ ਇਮਤਿਹਾਨਾਂ ਦੇ ਪਰਚੇ ਚੈੱਕ ਕੀਤੇ ਗਏ।ਇਸ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਪਰਚੇ ਚੈਕ ਕਰਨ ਤੋਂ ਪਹਿਲਾਂ ਪ੍ਰਚਾਰਕਾਂ ਅਤੇ ਸਕੂਲਾਂ ਦੇ …
Read More »ਸੇਵਾ ਮੁਕਤ ਹੋਣ ‘ਤੇ ਨਿੱਘੀ ਸ਼੍ਰੋਮਣੀ ਕਮੇਟੀ ਵਲੋਂ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਆਪਣੇ ਮੁਲਾਜ਼ਮਾਂ ਗੁਰਚਰਨ ਸਿੰਘ ਮੀਤ ਸਕੱਤਰ, ਦਵਿੰਦਰ ਸਿੰਘ ਭਵਾਨੀਗੜ੍ਹ ਤੇ ਸਰਵਨ ਸਿੰਘ ਜੋਧਪੁਰੀ ਗੁਰਦੁਆਰਾ ਇੰਸਪੈਕਟਰ-87, ਸ਼ੇਰ ਸਿੰਘ ਅਤੇ ਪ੍ਰੇਮ ਸਿੰਘ ਹੈਲਪਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਗੁਰਚਰਨ ਸਿੰਘ ਮੀਤ ਸਕੱਤਰ 35 ਸਾਲ, ਦਵਿੰਦਰ ਸਿੰਘ ਭਵਾਨੀਗੜ੍ਹ 35 ਸਾਲ, ਸਰਵਨ …
Read More » ਪੰਜ ਪਿਆਰਿਆਂ ਦੇ ਆਦੇਸ਼ ਮਾਮਲੇ ‘ਚ ਬੀਬੀ ਕਿਰਨਜੋਤ ਕੌਰ ਨੇ ਲਿਖੀ ਖੁੱਲ੍ਹੀ ਚਿੱਠੀ
ਪ੍ਰਧਾਨ ਜੀ ਅਤੇ ਸਮੂਹ ਅੰਤਿ੍ਰੰਗ ਕਮੇਟੀ ਮੈਂਬਰ, ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹੁ॥ ਮੈਂ ਕਦੇ ਨਹੀਂ ਸੋਚਿਆ ਸੀ ਕਿ ਅਜਿਹਾ ਸਮਾਂ ਆਵੇਗਾ ਜਦੋਂ ਪ੍ਰਧਾਨ ਅਤੇ ਅੰਤ੍ਰਿਗ ਕਮੇਟੀ ਸ਼੍ਰੋਮਣੀ ਕਮੇਟੀ ਨੂੰ ਪੰਥਕ ਸੰਸਥਾ ਅਤੇ ਪੰਥਕ ਮਰਿਆਦਾ ਬਚਾਉਣ ਲਈ ਬੇਨਤੀ ਕਰਨ ਦੀ ਲੋੜ ਪਵੇਗੀ।ਪੰਥਕ ਸਿਧਾਂਤ, ਪੰਥਕ ਮਰਿਆਦਾ ਅਤੇ ਪੰਥਕ ਸੰਸਥਾਵਾਂ ‘ਤੇ ਪਹਿਰਾ ਦੇਣ ਲਈ ਸ਼੍ਰੋਮਣੀ ਕਮੇਟੀ ਹੋਂਦ ਵਿਚ ਆਈ ਸੀ। …
Read More »ਅੱਜ ਦੀਆਂ ਸੁਰਖੀਆਂ……….
ਨਵੇਂ ਸਾਲ ਮੁਬਾਰਕ- 2016
ਸਾਲ 2015 ਪਾਕਿਸਤਾਨੀ ਹਿੰਦੂ-ਸਿੱਖ ਯਾਦਗਾਰਾਂ ਲਈ ਬਿਹਤਰਾ ਰਿਹਾ – ਕੋਛੜ
ਅੰਮ੍ਰਿਤਸਰ, 30 ਦਸੰਬਰ (ਪ.ਪ)- 400 ਦੇ ਕਰੀਬ ਪਾਕਿਸਤਾਨੀ ਹਿੰਦੂ ਤੇ ਇਸਾਈ ਨਾਬਾਲਗ ਲੜਕੀਆਂ ਨੂੰ ਬੇਆਬਰੂ ਕਰਕੇ ਇਸਲਾਮ ਕਬੂਲ ਕਰਵਾਏ ਜਾਣ ਦਾ ਆਂਕੜਾ ਪਾਰ ਕਰਨ ਵਾਲਾ ਸਾਲ 2015 ਪਾਕਿਸਤਾਨੀ ਹਿੰਦੂ ਸਿੱਖ ਯਾਦਗਾਰਾਂ ਲਈ ਕਈ ਖੱਟੇ ਮਿੱਠੇ ਅਨੁਭਵ ਛੱਡ ਕੇ ਸਮਾਪਤ ਹੋਇਆ ਹੈ।ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ ਦੱਸਿਆ ਕਿ ਪਾਕਿਸਤਾਨ ਦੇ ਡਿਸਟ੍ਰਿਕਟ ਫ਼ੈਸਲਾਬਾਦ ਦੀ …
Read More »
Punjab Post Daily Online Newspaper & Print Media