Wednesday, November 25, 2026

ਪੰਜਾਬੀ

ਨਗਰ ਕੌਂਸਲ ਦਾ ਕਲਰਕ ਰਿਸ਼ਵਤ ਦੇ ਦੋਸ਼ ਅਧੀਨ ਗ੍ਰਿਫਤਾਰ

ਬਠਿੰਡਾ, 30 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ, ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਮੁੱਦਈ ਗੋਬਿੰਦ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਗਲੀ …

Read More »

ਦਿੱਲੀ ਕਮੇਟੀ ਵਲੋਂ ਘੱਟਗਿਣਤੀਆਂ ਦੀ ਭਲਾਈ ਲਈ ਘਰੇਲੂ ਸਨਅਤਕਾਰੀ ਏਜੰਡੇ ‘ਚ ਸ਼ਾਮਿਲ

ਨਵੀਂ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘਟਗਿਣਤੀ ਕੌਮਾਂ ਦੀ ਭਲਾਈ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਲਿਸ਼ਟ ਲਗਾਤਾਰ ਵੱਧਦੀ ਜਾ ਰਹੀ ਹੈ। ਪਬਲਿਕ ਸਕੂਲਾਂ ਵਿਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਫੀਸ ਮੁਆਫੀ, ਬੇਰੁਜਗਾਰਾਂ ਨੂੰ ਲੋਨ ਸਰਕਾਰੀ ਸਕੀਮਾਂ ਰਾਹੀਂ ਉਪਲਬਧ ਕਰਾਉਣ ਦੇ ਨਾਲ ਹੀ ਹੁਣ ਕਮੇਟੀ ਵੱਲੋਂ ਘਰੇਲੂ ਸਨਅਤਕਾਰੀ ਨੂੰ ਉਤਸਾਹਿਤ ਕਰਨ ਵਾਸਤੇ ਉਪਰਾਲੇ ਸ਼ੁਰੂ …

Read More »

’84 ਯਾਦਗਾਰ ਦੀ ਉਸਾਰੀ ਦਾ ਜੀ.ਕੇ ਨੇ ਲਿਆ ਜਾਇਜ਼ਾ

ਨਵੀਂ ਦਿੱਲੀ, 30 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਜੰਗੀ ਪੱਧਰ ਤੇ ਬਣਾਈ ਜਾ ਰਹੀ ਯਾਦਗਾਰ ਦਾ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੁਆਇਨਾ ਕੀਤਾ। ਗੁਰਦੁਆਰਾ ਰਕਾਬਗੰਜ ਸਾਹਿਬ ਮਾਰਗ ਵੱਲ ਉਸਾਰੀ ਜਾ ਰਹੀ ਯਾਦਗਾਰ ਦੇ ਕਾਰਜਾਂ ਦੇ ਜੀ.ਕੇ ਨੇ ਜੁਲਾਈ 2016 ਤਕ ਸੰਪੂਰਨ ਹੋਣ …

Read More »

ਰੋਸ ਰੈਲੀਆਂ ਅਤੇ ਧਰਨੇ ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …

Read More »

ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾੳੇਣੇ ਲਾਜ਼ਮੀ-ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ …

Read More »

ਸਾਲ 2015 ‘ਚ ਜ਼ੁਰਮਾਂ ਵਿਚ ਕਮੀ ਤੇ ਭਲਾਈ ਕੰਮਾਂ ਵਿਚ ਤੇਜ਼ੀ ਆਈ- ਆਈ. ਜੀ ਆਂਗਰਾ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਸਾਲ 2015 ਦੌਰਾਨ ਬਾਰਡਰ ਜ਼ੋਨ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਜਿੱਥੇ ਜੁਰਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਉੱਥੇ ਹੀ ਕਈ ਮਹੱਤਵਪੂਰਨ ਪ੍ਰੋਜੈਕਟ ਅਤੇ ਭਲਾਈ ਕੰਮਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਇਸ ਸਬੰਧੀ ਆਈ ਜੀ ਬਾਰਡਰ ਜ਼ੋਨ ਅੰਮ੍ਰਿਤਸਰ ਸ੍ਰੀ ਲੋਕ ਨਾਥ ਆਂਗਰਾ ਨੇ ਦੱਸਿਆ ਕਿ ਬਾਰਡਰ ਜ਼ੋਨ ਅੰਮ੍ਰਿਤਸਰ ਦੇ ਖੇਤਰ …

Read More »

ਡੀ. ਸੀ ਵੱਲੋਂ ਮਰਦਮਸ਼ੁਮਾਰੀ ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਮਰਦਮਸ਼ੁਮਾਰੀ ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਤਿੰਨ ਮੁਲਾਜ਼ਮਾਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਮਲਕਪੁਰ (ਅਜਨਾਲਾ) ਦੇ ਪਰਮਜੀਤ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਦਵਿੰਦਰ ਕੁਮਾਰ ਅਤੇ ਆਂਗਨਵਾੜੀ ਵਰਕਰ ਮਨਜੀਤ ਕੌਰ ਸ਼ਾਮਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ …

Read More »

ਨਾਬਾਰਡ ਵੱਲੋਂ ਸਾਲ 2016-17 ਲਈ ਜ਼ਿਲ੍ਹੇ ਦੀ 989024.63 ਲੱਖ ਦੀ ਸੰਭਾਵੀ ਕਰਜ਼ਾ ਯੋਜਨਾ ਜਾਰੀ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਨਾਬਾਰਡ ਨੇ ਸਾਲ 2016-17 ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਲਈ 989024.63 ਲੱਖ ਰੁਪਏ ਦੀ ਸੰਭਾਵੀ ਕਰਜ਼ਾ ਯੋਜਨਾ ਜਾਰੀ ਕੀਤੀ ਹੈ।ਇਹ ਯੋਜਨਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਨਾਬਾਰਡ ਸ੍ਰੀਮਤੀ ਜਸਵਿੰਦਰ ਕੌਰ ਵੱਲੋਂ ਜਾਰੀ ਕੀਤੀ ਗਈ। ਚੀਫ ਐਲ.ਡੀ.ਐਮ ਸ੍ਰੀ ਮੁਕੇਸ਼ ਆਨੰਦ ਵੀ ਮੌਜੂਦ ਸਨ। ਜ਼ਿਲ੍ਹਾ ਵਿਕਾਸ ਅਧਿਕਾਰੀ ਨਾਬਾਰਡ ਸ੍ਰੀਮਤੀ ਜਸਵਿੰਦਰ ਬੇਦੀ ਨੇ ਦੱਸਿਆ …

Read More »

ਪੀਲਾ ਕਾਰਡ ਧਾਰਕਾਂ ਦੀਆਂ ਕਰਜ਼ਾ ਅਰਜ਼ੀਆਂ ਦੀ ਜਾਂਚ – 33 ਅਰਜ਼ੀਆਂ ਪ੍ਰਵਾਨ

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ, ਪੰਜਾਬ ਤਹਿਤ ਟਾਸਕ ਫੋਰਸ ਦੀ ਮੀਟਿੰਗ ਨਗਰ ਨਿਗਮ ਅੰਮ੍ਰਿਤਸਰ ਦੇ ਸੰਯੁਕਤ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਨਗਰ ਨਿਗਮ ਵੱਲੋਂ ਹਾਸਲ ਹੋਈਆਂ ਪੀਲੇ ਕਾਰਡ ਧਾਰਕਾਂ ਦੀਆਂ ਕਰਜ਼ਾ ਅਰਜ਼ੀਆਂ ਦੀ ਪੜਚੋਲ ਕੀਤੀ ਗਈ। ਇਸ ਮੀਟਿੰਗ ਵਿੱਚ ਕੁੱਲ 65 ਅਰਜ਼ੀਆਂ ਵਿੱਚੋਂ 33 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਜਦਕਿ 15 …

Read More »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਰਣੀਕੇ ਨੇ ਕੀਤਾ ਰੇਲਵੇ ਸਟੇਸ਼ਨ ਦਾ ਦੌਰਾ

ਅੰਮ੍ਰਿਤਸਰ, 30 ਦਸੰੰਬਰ (ਗੁਰਚਰਨ ਸਿੰਘ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ 1 ਜਨਵਰੀ 2016 ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਪਲੇਠੀ ਰੇਲ ਗੱਡੀ ਨੂੰ ਨਾਂਦੇੜ ਸਾਹਿਬ ਲਈ ਰਵਾਨਾ ਕਰਕੇ ਕਰਨਗੇ। ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਅਟਾਰੀ ਹਲਕੇ ਦੀ ਸੰਗਤ ਨੂੰ ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨ …

Read More »