ਅਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸ-ਏ-ਖਾਲਸਾ ਵਿਖੇ ਰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿਘ ਦੀ ਅਗਵਾਈ ਹੇਠ ਅੱਜ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਯਾਦਗਾਰ ਸਥਾਪਿਤ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਸ੍ਰੀ …
Read More »ਪੰਜਾਬੀ
ਪਠਾਨਕੋਟ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਐਲ.ਈ.ਡੀ ਲਾਈਟਾਂ ਜਗਮਗਾਉਣਗੀਆਂ ਅਸ਼ਵਨੀ ਸ਼ਰਮਾ
ਪਠਾਨਕੋਟ, 29 ਦਸੰਬਰ (ਪ.ਪ)- ਪਠਾਨਕੋਟ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਐਲ.ਈ.ਡੀ ਲਾਈਟਾਂ ਜਗਮਗਾਉਣਗੀਆਂ ਅਤੇ ਇਹ ਤੋਹਫਾ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਵਿੱਚ ਦਿੱਤਾ ਜਾਵੇਗਾ।ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਇਟਾਂ ‘ਤੇ ਐਲ.ਈ.ਡੀ. ਲਾਇਟਾਂ ਲਗਾਉਣ ਲਈ ਪੰਜਾਬ ਸਰਕਾਰ ਨੂੰ ਯੋਜਨਾ ਬਣਾ ਕੇ ਭੇਜੀ ਗਈ ਸੀ ਅਤੇ ਇਸ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਬਣਾਏ 14500 ਲਾਭਪਾਤਰੀਆਂ ਦੇ ਸਿਹਤ ਬੀਮਾ ਸਮਾਰਟ ਕਾਰਡ
ਪਠਾਨਕੋਟ, 29 ਦਸੰਬਰ (ਪ.ਪ)- ਸਾਲ 2015 ਦੇ ਦੌਰਾਨ ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਦੇ ਛੇ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ। ਇਹ ਸਾਰੇ ਪ੍ਰਾਜੈਕਟ ਅਗਲੇ ਸਾਲ 2016 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਵਿੱਚੋ 12 ਕਰੋੜ ਰੁਪਏ ਦੀ ਲਾਗਤ ਨਾਲ …
Read More »ਗ੍ਰੈਮੀ ਅਵਾਰਡ ਜੇਤੂ ਪੰਡਿਤ ਵਿਸ਼ਵ ਮੋਹਨ ਨੇ ਆਪਣੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ
ਅਮ੍ਰਿਤਸਰ, 29 ਦਸਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦੇ ਚੱਲ ਰਹੇ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਮੌਕੇ ਗ੍ਰੈਮੀ ਅਵਾਰਡ ਜੇਤੂ ਪੰਡਿਤ ਵਿਸ਼ਵ ਮੋਹਨ ਨੇ ਆਪਣੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੋਹਿਆ ਅਤੇ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ। ਸੰਗੀਤ ਵਿਭਾਗ ਦੇ ਮੁਖੀ, ਡੀਨ ਫਾਈਨ ਆਰਟਸ ਅਤੇ ਕੋਰਸ ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ ਨੇ …
Read More »ਸਮਕਾਲੀ ਜਗਤ ਵਿਚ ਬਹੁਪੱਖੀ ਪਹਿਚਾਣ ਦੀ ਸਮੱਸਿਆ ਵਿਸ਼ੇ ਤੇ ਫ਼ਿਲਾਸਫ਼ੀ ਅਧਿਆਪਕਾਂ ਦੀ ਮਿਲਣੀ ਅਰੰਭ
ਅੰਮ੍ਰਿਤਸਰ, 29 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗਰੰਥ ਸਾਹਿਬ ਭਵਨ ਦੇ ਸੈਮੀਨਾਰ ਹਾਲ ਵਿਖੇ ਸਮਕਾਲੀ ਜਗਤ ਵਿਚ ਬਹੁਪੱਖੀ ਪਹਿਚਾਨਾਂ ਦੀ ਸਮੱਸਿਆ ਵਿਸ਼ੇ ਤੇ ਤਿੰਨ ਰੋਜ਼ਾ ਫ਼ਿਲਾਸਫ਼ੀ ਅਧਿਆਪਕਾਂ ਦੀ ਮਿਲਣੀ ਅੱਜ ਇਥੇ ਆਰੰਭ ਹੋ ਗਈ। ਇਹ ਮਿਲਣੀ ਗੁਰੂ ਅਧਿਐਨ ਵਿਭਾਗ ਵਲੋਂ ਇੰਡੀਅਨ ਕੌਂਸਲ ਆਫ ਫ਼ਿਲਾਸਫ਼ੀਕਲ ਰਿਸਰਚ ਦੇ ਸਹਿਯੋਗ ਨਾਲ ਕਰਵਾਈ ਜਾ …
Read More »ਮੌਤ ਦਾ ਸਰਟੀਫਿਕੇਟ ਜਾਰੀ ਹੋਣ ਆਪਣੇ ਆਪ ਚੋਣ ਸੂਚੀ ਵਿਚੋਂ ਨਾਂ ਕੱਟਿਆ ਜਾਵੇਗਾ- ਭਾਰਤੀ ਚੋਣ ਕਮਿਸ਼ਨ
ਅੰਮ੍ਰਿਤਸਰ, 29 ਦਸੰਬਰ (ਗੁਰਚਰਨ ਸਿੰਘ)- ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਥੇ ਐਲਾਨ ਕੀਤਾ ਕਿ ਹਰੇਕ ਜ਼ਿਲ੍ਹੇ ਦੇ ਮੌਤ ਅਤੇ ਜਨਮ ਰਜਿਸਟਰਾਰ ਨੂੰ ਭਾਰਤੀ ਚੋਣ ਕਮਿਸ਼ਨ ਨਾਲ ਜੋੜਨ ਦੇ ਕੌਮੀ ਪੱਧਰ ਦੇ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ। ਇਸ ਰਾਹੀਂ ਮੌਤ ਦਾ ਸਰਟੀਫਿਕੇਟ ਜਾਰੀ ਹੋਣ ਨਾਲ ਆਪਣੇ ਆਪ ਚੋਣ ਸੂਚੀ ਵਿਚੋਂ ਸਬੰਧਤ ਵਿਅਕਤੀ ਦਾ ਨਾਂ ਕੱਟ ਦਿੱਤਾ ਜਾਇਆ ਕਰੇਗਾ। ਇਸ ਨਾਲ …
Read More »ਭਾਈ ਘਨ੍ਹਈਆ ਬਿਰਧ ਆਸ਼ਰਮ ਵਲੋਂ ਗਰੀਬ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ਼ ਕਰਵਾਏ ਗਏ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਭਾਈ ਮੰਝ ਰੋਡ ਸਥਿਤ ਭਾਈ ਘਨ੍ਹਈਆ ਬਿਰਧ ਆਸ਼ਰਮ ਦੇ ਸੰਚਾਲਕ ਬਾਬਾ ਬਲਵਿੰਦਰ ਸਿੰਘ ਚਾਹਲ ਵਲੋਂ ਅਯੋਜਿਤ ਕੀਤੇ ਗਏ ਸਮਾਗਮ ਦੌਰਾਨ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ।ਇਸ ਸਮਾਗਮ ਵਿੱਚ ਵਿਸ਼ੈਸ਼ ਤੌਰ ‘ਤੇ ਪੁੱਜੇ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ, ਮੁੱਖ ਸੰਸਦੀ ਸਕੱਤਰ ਤੇ ਹਲਕਾ ਅਕਾਲੀ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 7ਵਾਂ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ 7ਵਾਂ ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ. ਕੇ ਚਾਵਲਾ ਡਿਪਟੀ ਚੀਫ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਅਤੇ ਸ. ਜੁਗਰਾਜ ਸਿੰਘ ਡੀ.ਈ.ਓ (ਈ.ਈ) ਨੇ ਸ਼ਮੂਲੀਅਤ ਕੀਤੀ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ …
Read More »ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ
ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਸਬੇ ਸੰਦੌੜ ਵਿਖੇ ਦੁਕਾਨਦਾਰਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਰਾਹਗੀਰਾਂ ਲਈ ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਡਾ. ਸੁਖਵੀਰ ਸਿੰਘ ਦਸੌਂਧਾ ਸਿੰਘ ਵਾਲਾ, ਡਾ. ਲਾਭ ਸਿੰਘ ਕਲਿਆਣ, ਕੁਲਵੰਤ ਸਿੰਘ ਜੱਸਲ, ਸੰਤੋਖ ਸਿੰਘ ਦਸੌਧਾਂ ਸਿੰਘ ਵਾਲਾ, ਰਾਜ ਸਿੰਘ ਰਾਜੂ ਕਰਿਆਨਾ ਸਟੋਰ, ਡਾ. ਮਹਿਬੂਬ, ਸੇਵਾਦਾਰ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ …
Read More »ਪੂਰਨ ਗੁਰ ਮਰਿਯਾਦਾ ਅਨੁਸਾਰ ਹੋਇਆ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਅਨੰਦ ਕਾਰਜ
ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ, ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦਾ ਆਨੰਦ ਕਾਰਜ ਬੀਬਾ ਕਮਲਜੀਤ ਕੌਰ ਨਿਹੰਗ ਸਪੁੱਤਰੀ ਭਾਈ ਜਗਜੀਤ ਸਿੰਘ ਨਿਹੰਗ ਨਾਲ ਪੂਰਨ ਗੁਰ ਮਰਿਯਾਦਾ ਅਨੁਸਾਰ ਗੁਰਦੁਆਰਾ ਗੁਰੂਸਰ ਢਾਬਾਂ ਪਿੰਡ ਖੁੱਡਾ ਵਿਖੇ ਹੋਇਆ।ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਅਤੇ …
Read More »
Punjab Post Daily Online Newspaper & Print Media