ਪਠਾਨਕੋਟ, 28 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪਠਾਨਕੋਟ ਨੂੰ ਅਵਾਰਾ ਪਸ਼ੂਆਂ ਤੋਂ ਛੁਟਕਾਰਾ ਦਿਵਾਉਣ ਲਈ 70 ਲੱਖ ਰੁਪਏ ਦੀ ਲਾਗਤ ਨਾਲ 16 ਏਕੜ ਵਿੱਚ ਡੇਹਰੀਵਾਲ ਵਿਖੇ ਕੈਟਲ ਪਾਉਂਡ ਉਸਾਰਿਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕੈਟਲ ਪਾਉਂਡ ਦੀ ਚਾਰਦਿਵਾਰੀ (ਫੈਂਸਿੰਗ) ਅਤੇ ਗੇਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ …
Read More »ਪੰਜਾਬੀ
ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਾਇਆ
ਪੱਟੀ, 28 ਦਸੰਬਰ (ਅਵਤਾਰ ਸਿੰਘ ਢਿੱਲੋਂ)- ਪੱਟੀ ਰੇਲਵੇ ਰੋਡ ਬਜਾਰ ਵਿੱਖੇ ਸਮੂਹ ਦੁਕਾਨਦਾਰਾਂ ਵੱਲੋ ਮਾਤਾ ਗੁਜਰੀ ਜੀ ਅਤੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਰਾਹਗੀਰਾਂ ਲਈ ਚਾਹ ਬਰੈਡ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਗੁਰਦੀਪ ਸਿੰਘ ਮੱਲਾ, ਅਵਤਾਰ ਸਿੰਘ ਢਿੱਲੋ, ਪ੍ਰੇਮ ਸਿੰਘ, ਨਵਜੋਤ ਸਿੰਘ ਢਿੱਲੋ, ਇਕਬਾਲ ਸਿੰਘ ਜੋਲੀ, ਤੁਲਸੀ ਰਾਮ ਆਦਿ ਸੇਵਾਦਾਰਾਂ ਨੇ …
Read More »ਮਾੜੀ ਉਧੋਕੇ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ ਗਿਆ
ਬਾਬਾ ਮਰਾਣਾ ਜੀ ਦੀ ਜਗ੍ਹਾ ਪੁਲਿਸ ਛਾਉਣੀ ਵਿਚ ਤਬਦੀਲ ਖਾਲੜਾ, 28 ਦਸੰਬਰ (ਲਖਵਿੰਦਰ ਗੌਲਣ/ਰਿੰਪਲ ਗੌਲਣ/ਕੁਲਵਿੰਦਰ ਕੰਬੋਕੇ)- ਥਾਣਾ ਖਾਲੜਾ ਅਧੀਨ ਆਉਦੇ ਪਿੰਡ ਮਾੜੀ ਉਧੋਕੇ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਸਬੰਧੀ ਪਿੰਡ ਵਾਸੀਆਂ ਵੱਲੋ ਨਗਰ ਕੀਰਤਨ ਸਜ਼ਾਇਆ ਗਿਆ ਜੋ ਕਿ ਪਿੰਡ ਦੀਆ ਬਹਿਕਾ ਤੋ ਹੁੰਦਾ ਹੋਇਆ ਬਾਬਾ ਮਰਾਣਾ ਸਾਹਿਬ (ਸੰਧੂ) ਦੇ ਸਥਾਨ ਵਿਖੇ ਪਹੁੰਚਿਆ ਤਾਂ ਜਦੋ ਉਸ ਜਗਾ ਤੇ …
Read More »ਫ਼ਤਿਹ ਅਕੈਡਮੀ ਦੇ ਚੇਅਰਮੈਨ ਰੋਟਰੀ ਕਲੱਬ ਵਲੋਂ ਸਨਮਾਨਤ
ਜੰਡਿਆਲਾ ਗੁਰੂ, 28 ਦਸੰਬਰ (ਹਰਿੰਦਰ ਪਾਲ ਸਿੰਘ)- ਅੱਜ ਅੰਮ੍ਰਿਤਸਰ ਦੇ ਰੋਟਰੀ ਕਲੱਬ ਦੁਆਰਾ ਸਖੀ ਹਾਊਸ ਵਿਖੇ ਸੀਨੀਅਰ ਸਿਟੀਜ਼ਨ ਤੇ ਵੋਕੇਸ਼ਨਲ ਅਵਾਰਡ ਸਮਾਗਮ ਵਿੱਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ ਨੂੰ ਐਵਾਰਡ ਦੇਕੇ ਸ਼ਨਮਾਨਤ ਕੀਤਾ ਗਿਆ।ਇਹ ਸੰਸਥਾ 2008 ਵਿੱਚ ਬੱਚਿਆਂ ਵਿੱਚ ਆਤਮਵਿਸ਼ਵਾਸ ਨੂੰ ਵਧਾਉਣ ਦੇ ਉਦੇਸ਼ ਨਾਲ ਹੋਂਦ ਵਿੱਚ ਆਈ।ਇਸ ਅਕੈਡਮੀ ਦਾ ਹੋਂਦ ਵਿੱਚ ਆਉਣਾ ਬੱਚਿਆਂ ਦੇ ਵਿਕਾਸ ਲਈ …
Read More »ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੇ ਰੋਕਥਾਮ ਸੰਬੰਧੀ ਸੈਮੀਨਾਰ ਏ.ਡੀ.ਸੀ.ਪੀ ਸੰਧੂ ਤੇ ਗੋਲਡੀ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗਰੀਨ ਗਾਰਡਨ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਇਸ ਦੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨੋਰੋਗ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਵਿਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਏ.ਡੀ.ਸੀ.ਪੀ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਤਹਿਸੀਲਦਾਰ ਗੁਰਮੰਦਰ ਸਿੰਘ …
Read More »ਪੰਜਾਬ ਰਾਜ ਮਹਿਲਾ ਕਮਿਸ਼ਨ ਸ਼ੁਰੂ ਕਰੇਗਾ ਪੈਰਵੀ ਮੁਹਿੰਮ-4600 ਤੋਂ ਵੱਧ ਕੇਸਾਂ ਦਾ ਕੀਤਾ ਨਿਪਟਾਰਾ
ਰਮਦਾਸ (ਅੰਮ੍ਰਿਤਸਰ), 28 ਦਸੰਬਰ (ਗੁਰਚਰਨ ਸਿੰਘ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅੱਜ ਕਿਹਾ ਕਿ ਕਮਿਸ਼ਨ ਵੱਲੋਂ ਸਰਹੱਦੀ ਖੇਤਰ ਦੀਆਂ ਔਰਤਾਂ ਨਾਲ ਸਬੰਧਤ ਪਿਛਲੇ ਸਮੇਂ ਵਿਚ ਵਿਚਾਰੇ ਗਏ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਪੈਰਵੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਔਰਤਾਂ ਨਾਲ ਸਬੰਧਤ ਮਾਮਲਿਆਂ ਦਾ ਗੰਭੀਰਤਾ ਨਾਲ ਨਿਬੇੜਾ …
Read More »ਮੁੱਖ ਚੋਣ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ
ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 28 ਦਸੰਬਰ (ਗੁਰਚਰਨ ਸਿੰਘ)- ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਨਸੀਮ ਜ਼ੈਦੀ ਨੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਚੋਣ ਅਮਲੇ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ. ਕੇ ਸਿੰਘ ਵੀ …
Read More »ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ-ਸੰਧਿਆ’ ‘ਤੇ ਹੋਈ ਚਰਚਾ
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਜਨਵਾਦੀ ਲੇਖਕ ਸੰਘ ਅਤੇ ਕਹਾਣੀ ਮੰਚ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ਤੇ ਸਾਹਿਤਕ ਗੋਸ਼ਟੀ ਦੌਰਾਨ ਚਰਚਿਤ ਕਥਾਕਾਰ ਦੀਪ ਦਵਿੰਦਰ ਸਿੰਘ ਨੇ ਆਪਣੀ ਨਵੀਂ ਲਿਖੀ ਕਹਾਣੀ ”ਤ੍ਰਿਕਾਲ-ਸੰਧਿਆ” ਇਸ ਸਾਹਿਤਕ ਮਹਿਫਲ ਵਿੱਚ ਪੜ੍ਹ ਕੇ ਸੁਣਾਈ। ਜਿਸ ਉਪਰੰਤ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ, ਕਹਾਣੀ ਮੰਚ ਦੇ ਕਨਵੀਨਰ ਮਨਮੋਹਨ ਬਾਸਰਕੇ ਤੋਂ …
Read More »ਸਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਥਾਵਾਂ ਤੇ ਚਾਹ-ਪਕੋੜਿਆਂ ਲੰਗਰ ਲਗਾਏ ਗਏ
ਸੰਦੌੜ, 28 ਦਸੰਬਰ (ਹਰਮਿੰਦਰ ਸਿੰਘ ਭੱਟ)- ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਮਾਤਾ ਗੁਜ਼ਰ ਜੀ, ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਪਿੰਡ ਫੌਜੇਵਾਲ, ਕਲਿਆਣ ਦੇ ਪੁਲ, ਸੰਦੌੜ, ਦਸੌਧਾਂ ਸਿੰਘ ਵਾਲਾ ਅਤੇ ਖੱਟੜਾ, ਬਧਰਾਵਾਂ ਤੋਂ ਇਲਾਵਾ ਵੱਖ ਵੱਖ ਪਿੰਡਾਂ ਵਿਚ ਪਕੌੜਿਆਂ, ਖੀਰ ਅਤੇ …
Read More »NSS Volunteers visited Mother Teresa orphanage
Amritsar, Dec. 28 (Punjab Post Bureau) – NSS Volunteers of BBK DAV College visited ‘Mother Teresa Home’ Gumtala on 6th day of NSS camp organized in the college.During the visit the volunteers interacted with girls at orphanage and distributed blankets, chocolates, copies, clothes and diapers to the little angels. Nehal, NSS volunteer spoke on ‘Beti Bachao Beti Padhaoo’. NSS …
Read More »
Punjab Post Daily Online Newspaper & Print Media