ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼ੀz ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਨੰਨ੍ਹੇ-ਮੁੰਨ੍ਹੇ ਕਲਾਕਾਰਾ ਵਲੋੇ ਸਲਾਨਾ ਥੀਏਟਰ ਸ਼ੋਅ ਅਯੋਜਿਤ ਕੀਤਾ ਗਿਆ।ਸz: ਚਰਨ ਜੀਤ ਸਿੰਘ ਜੀ ਚੱਢਾ ਪ੍ਰਧਾਨ ਸੀ. ਕੇ. ਡੀ. ਸੀ.ਐਸ ਮੁੱਖ ਮਹਿਮਾਨ ਅਤੇ ਸz: ਨਰਿੰਦਰ ਸਿੰਘ ਖੁਰਾਨਾ ਆਨਰੇਰੀ ਸਕੱਤਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸz: ਧੰਨਰਾਜ …
Read More »ਪੰਜਾਬੀ
ਸਰਕਾਰੀ ਸੀਨੀ: ਸੈਕੰ: ਸਕੂਲ ਸੰਦੌੜ ਵਿਖੇ ਪਹਿਲੀ ਨਾਨ ਰੈਜ਼ੀਡੈਸ਼ੀਅਲ ਐਸ. ਐਮ. ਸੀ. ਟਰੇਨਿੰਗ ਕਰਵਾਈ
ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਹਿਲੀ ਨਾਨ ਰੈਜ਼ੀਡੈਸ਼ੀਅਲ ਕਲੱਸਟਰ ਪੱਧਰੀ ਐੱਸ. ਐਮ. ਸੀ. ਟਰੇਨਿੰਗ ਕਰਵਾਈ ਗਈ ਜਿਸ ਵਿਚ ਕੁਦਰਤੀ ਆਫ਼ਤਾਂ, ਆਰ. ਟੀ. ਈ. ਐਕਟ, ਮਾਪਿਆ ਦੀਆਂ ਜ਼ਿੰਮੇਵਾਰੀਆਂ, ਵਿਦਿਆਰਥੀਆਂ ਦੀਆਂ ਜ਼ਿੰਮੇਵਾਰੀਆਂ ਅਤੇ ਫ਼ਰਜ਼ ਚਰਚਾ ਵਿਚ ਲਿਆਂਦੇ ਗਏ।ਰਿਸੋਰਸ ਪਰਸਨ ਸ.ਯਾਦਵਿੰਦਰ ਸਿੰਘ (ਬਰਨਾਲਾ) ਅਤੇ ਸ. ਨਿਸ਼ਾਨ ਸਿੰਘ ਕਮੇਟੀ ਮੈਂਬਰ ਕਲਿਆਣ ਨੇ ਕੁਦਰਤੀ ਆਫ਼ਤਾਂ, ਸਿਹਤ ਸੰਭਾਲ ਬਾਰੇ …
Read More »ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦੇ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ
ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ)- ਪੈ ਰਹੀ ਕੜਾਕੇ ਦੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਇਲਾਕੇ ਦੇ ਉਘੇ ਸਮਾਜਸੇਵੀ ਅਤੇ ਆੜਤੀਆ ਸੁਖਮਿੰਦਰ ਸਿੰਘ ਮਾਣਕੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦੇ 60 ਬੱਚਿਆਂ ਨੂੰ ਬੂਟ ਅਤੁ ਜੁਰਾਬਾਂ ਵੰਡੀਆਂ।ਸਕੂਲ ਮੁਖੀ ਮੈਡਮ ਅਮਰਜੀਤ ਕੌਰ ਨੇ ਸ. ਸੁਖਮਿੰਦਰ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਹਰ ਸਾਲ ਬੱਚਿਆਂ ਨੂੰ ਵਰਦੀਆਂ, ਬੂਟ ਅਤੁ ਜੁਰਾਬਾਂ …
Read More »ਭਾਰਤੀ ਸਟੇਟ ਬੈਂਕ ਬਰਾਂਚ ਸੰਦੌੜ ਵਿਖੇ ਬੈਂਕ ਅਦਾਲਤ ਆਯੋਜਿਤ
ਸੰਦੌੜ, 24 ਦਸੰਬਰ (ਹਰਮਿੰਦਰ ਸਿੰਘ ਭੱਟ)- ਭਾਰਤੀ ਸਟੇਟ ਬੈਂਕ ਬਰਾਂਚ ਸੰਦੌੜ ਵਿਖੇ ਸਹਾਇਕ ਮਹਾਂ ਪ੍ਰਬੰਧਕ ਸਤੀਸ਼ ਕੁਮਾਰ ਸੂਦ ਅਤੇ ਮੁੱਖ ਪ੍ਰਬੰਧਕ ਸ੍ਰੀ ਸ਼ਿਵ ਚਾਵਲਾ ਦੀ ਅਗਵਾਈ ਹੇਠ ਬੈਂਕ ਤੋਂ ਪ੍ਰਾਪਤ ਕੀਤੇ ਗਏ ਕਰਜਾਧਾਰੀਆਂ ਦੀ ਕਰਜ਼ੇ ਦੀ ਭਰਪਾਈ ਸੰਬੰਧੀ ਬੈਂਕ ਅਦਾਲਤ ਲਗਾਈ ਗਈ।ਇਸ ਦੌਰਾਨ ਸ੍ਰੀ ਸਤੀਸ਼ ਕੁਮਾਰ ਨੇ ਕਰਜਾਧਾਰੀਆਂ ਨੂੰ ਸੰਬੰਧੋਨ ਕਰਦਿਆਂ ਕਿਹਾ ਕਿ ਇਹ ਅਹਿਮ ਅਦਾਲਤ ਕਰਜੇ ਨੂੰ ਪ੍ਰਾਪਤ ਕੀਤੇ …
Read More »ਅੱਜ ਦੀਆਂ ਸੁਰਖੀਆਂ….
ਹਲਕਾ ਖੇਮਕਰਨ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ- ਮੱਲੀ, ਮੌਲਾ
ਅੱਡਾ ਅਲਗੋਂ ਕੋਠੀ, 24 ਦਸੰਬਰ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਵਿਧਾਇਕ ਅਤੇ ਮੁਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੋਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੱਲੀ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਮੌਲਾ ਨੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …
Read More »ਬਰਸੀ ਤੇ ਵਿਸੇਸ਼ : ਸੁਤੰਤਰਤਾ ਸੈਨਾਨੀ ਤੇ ਕਵੀ ਵੀਰ ਸਿੰਘ ਵੀਰ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਸਵ: ਸ: ਵੀਰ ਸਿੰਘ ਵੀਰ, ਜਿਨ੍ਹਾਂ ਦੇਸ਼ ਦੀ ਅਜ਼ਾਦੀ ਲਈ ਜੇਲ੍ਹ ਯਾਤਰਾ ਕੀਤੀ ਅਤੇ ਤਸੀਹੇ ਝੱਲੇ, 25 ਦਸੰਬਰ 2001 ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ।ਦੇਸ਼ ਭਗਤ ਪੰਜਾਬੀ ਕਵੀ ਤੇ ਸਪਤਾਹਿਕ ‘ਦਲੇਰ ਖਾਲਸਾ’ ਦੇ ਸਰਪ੍ਰਸਤ ਸ: ਵੀਰ ਸਿੰਘ ਵੀਰ ਦਾ ਜਨਮ 14 ਫਰਵਰੀ 1905 ਨੂੰ ਮਾਤਾ ਈਸ਼ਰ ਕੌਰ ਤੇ ਸ: ਗੁਰਮੁਖ …
Read More »ਸ਼੍ਰੋਮਣੀ ਕਮੇਟੀ ਨੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 23 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ, ਭਾਈ ਜੀਵਨ ਸਿੰਘ ਜੀ, ਭਾਈ ਸੰਗਤ ਸਿੰਘ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ਮਾਝਾ ਜੋਨ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸ’ਗੂ)ੁ ਸਿੱਖ ਪੰਥ ਦੀ ਸਿਰਮੋਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ‘ਕੌਣ ਬਣੇਗਾ ਦਸ਼ਮੇਸ਼ ਪਿਤਾ ਦਾ ਲਾਡਲਾ’ ਦੇ ਮਾਝਾ ਜੋਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜਪੁਰ ਜਿਲ੍ਹਿਆਂ ਦੇ ਮੁਕਾਬਲੇ ਵਿੱਚ ਭਾਗ ਲੈ ਕੇ ਪਹਿਲਾ …
Read More »ਪਿੰਡ ਅਨਾਇਤਪੁਰਾ ਤੇ ਧਰਮਪੁਰਾ ਨੂੰ ਵਿਕਾਸ ਕਾਰਜਾਂ ਲਈ ਸz. ਮਜੀਠੀਆ ਨੇ ੩੫ ਲੱਖ ਦੀ ਦਿੱਤੀ ਗ੍ਰਾਂਟ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)-ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਸੰਵੇਦਨਸ਼ੀਲ ਮੁੱਦਿਆਂ ਨੂੰ ਬੇਲੋੜਾ ਤੂਲ ਦੇ ਕੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਵਿੱਚ ਹਨ, ਪਰ ਰਾਜ ਦੀ ਸੂਝਵਾਨ ਜਨਤਾ ਉਨ੍ਹਾਂ ਦੀਆਂ ਕੋਝੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਉਹ ਆਉਂਦੀਆਂ ਚੋਣਾਂ ਵਿੱਚ ਇਨ੍ਹਾਂ ਨੂੰ …
Read More »
Punjab Post Daily Online Newspaper & Print Media