Wednesday, November 25, 2026

ਪੰਜਾਬੀ

ਪੰਜਾਬ-ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਨੇ ਏ.ਸੀ.ਪੀ ਟ੍ਰੈਫਿਕ ਦਾ ਪੁਤਲਾ ਫੂਕਿਆ

ਰਈਆ, ਖਿਲਚੀਆਂ, 23 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਜ਼ਿਲਾ ਟੈ੍ਰਫਿਕ ਪੁਲਿਸ ਵਲੋਂ ਵੱਖ-ਵੱਖ ਪੱਤਰਕਾਰਾਂ ਦੀਆਂ ਗੱਡੀਆਂ ਦੇ ਬਿਨਾ ਵਜ੍ਹਾਂ ਚਲਾਨ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਵਿਰੋਧ ਵਿਚ ਅੱਜ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਇਕਾਈ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਏ.ਸੀ.ਪੀ ਟੈ੍ਰਫਿਕ ਬਾਲਕ੍ਰਿਸ਼ਨ ਸਿੰਗਲਾ ਦਾ ਪੁਤਲਾ ਫੂਕਿਆ ਗਿਆ ਅਤੇ ਟ੍ਰੈਫਿਕ ਪੁਲਿਸ ਵਿਰੁਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਜ਼ਿਲਾ …

Read More »

ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੇਂਟਿੰਗ ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਪਠਾਨਕੋਟ, 23 ਦਸੰਬਰ (ਪ.ਪ)- ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਸਬੰਧੀ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਤੋਂ 121 ਸਕੂਲਾਂ ਦੇ 121 ਵਿਦਿਆਰਥੀਆਂ ਨੇ ਹਿੱਸਾ ਲਿਆ। ਸ਼੍ਰੀ ਅਸ਼ਵਨੀ …

Read More »

ਜਿਲ੍ਹਾ ਪਠਾਨਕੋਟ ‘ਚ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਦੀ ਰਾਸ਼ੀ ਜਾਰੀ

ਪਠਾਨਕੋਟ, 23 ਦਸੰਬਰ (ਪ.ਪ)- ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਪਠਾਨਕੋਟ ਅੰਦਰ ਚਾਰ ਸਕੂਲਾਂ ਵਿੱਚ ਵੋਕੇਸ਼ਨਲ ਲੈਬਾਂ ਬਣਾਉਣ ਲਈ 34 ਲੱਖ ਰੁਪਏ ਦੀ ਰਾਸ਼ੀਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿੰਦਿਆ ਦੱਸਿਆ ਕਿ ਵਿਦਿਆਰਥੀਆਂ ਨੂੰ ਵੋਕੇਸ਼ਨਲ ਵਿਸ਼ਿਆਂ ਵਿੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ …

Read More »

ਪਠਾਨਕੋਟ ਚ ਟ੍ਰੇਨਿੰਗ ਸੈਂਟਰ ਬਣਨ ਨਾਲ ਨੌਜਵਾਨ ਡੇਅਰੀ ਕਿੱਤੇ ਵੱਲ ਹੋਰ ਪ੍ਰੇਰਿਤ ਹੋਣਗੇ- ਅਸ਼ਵਨੀ ਸ਼ਰਮਾ

ਪਠਾਨਕੋਟ, 23 ਦਸੰਬਰ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਹੀ ਡੇਅਰੀ ਸਿਖਲਾਈ ਕੋਰਸ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਆਪਣਾ ਡੇਅਰੀ ਫਾਰਮ ਸ਼ੁਰੂ ਕਰਨ ਲਈ ਟ੍ਰੇਨਿੰਗ ਲੈਣ ਵਾਸਤੇ ਜਿਲ੍ਹਾ ਗੁਰਦਾਸਪੁਰ ਨਹੀਂ ਜਾਣਾ ਪਵੇਗਾ ਅਤੇ ਪਠਾਨਕੋਟ ਵਿੱਚ ਟ੍ਰੇਨਿੰਗ ਸੈਂਟਰ ਬਣਨ ਦੇ ਨਾਲ ਨੌਜਵਾਨ ਡੇਅਰੀ ਕਿੱਤੇ ਵੱਲ ਹੋਰ ਪ੍ਰੇਰਿਤ ਹੋਣਗੇ। ਇਹ ਜਾਣਕਾਰੀ ਸ਼੍ਰੀ …

Read More »

ਪੱਤਰਕਾਰ ਅਨਿਲ ਡੋਗਰਾ ਦੀ ਮਾਤਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਰਸਮ ਪੱਗੜੀ 24 ਨੂੰ

ਪਠਾਨਕੋਟ, 23 ਦਸੰਬਰ (ਪ.ਪ)- ਸੀਨੀਅਰ ਪੱਤਰਕਾਰ ਸ੍ਰੀ ਅਨਿਲ ਡੋਗਰਾ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਰਾਜ ਰਾਣੀ ਡੋਗਰਾ ਪਤਨੀ ਸਵਰਗਵਾਸੀ ਸ੍ਰੀ ਮਨੋਹਰ ਲਾਲ ਡੋਗਰਾ ਜਿਹੜੇ ਕਿ 14 ਦਸੰਬਰ ਨੂੰ ਸਵਰਗਵਾਸ ਹੋ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਰਸਮ ਪੱਗੜੀ 24 ਦਸੰਬਰ 2015 ਨੂੰ ਦੁਪਹਿਰ 1.00 ਵਜੇ ਤੋਂ 02.00 ਵਜੇ ਤੱਕ ਰਾਮਲੀਲਾ ਗਰਾਊਂਡ ਪਠਾਨਕੋਟ ਵਿਖੇ ਹੋਵੇਗੀ।

Read More »

ਜ਼ਿਲ੍ਹਾ ਪੱਧਰ ਦਾ ਇੱਕ, ਬਲਾਕ ਪੱਧਰ ਦੇ ਚਾਰ ਅਤੇ ਪਿੰਡ ਪੱਧਰ ਦੇ 88 ਕਿਸਾਨ ਸਿਖਲਾਈ ਕੈਂਪ ਲੱਗੇ- ਰਾਜ

ਪਠਾਨਕੋਟ, 23 ਦਸੰਬਰ (ਪ.ਪ)- ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ, ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਸਬੰਧਤ ਵਿਭਾਗਾਂ …

Read More »

ਲੇਖਕ ਅਤੇ ਪੱਤਰਕਾਰ “ਰਾਜਨ” ਗਿਆਨ ਸਿੰਘ ਕੰਵਲ ਐਵਾਰਡ ਨਾਲ ਸਨਮਾਨਿਤ

ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਮਾਣਾ)- ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ, ਉਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਉਹਨਾਂ ਦੀਆਂ ਪੰਜਾਬੀ ਮਾਂ ਬੋਲੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ, ਮਰਹੂਮ ਕਵੀ ਗਿਆਨ ਸਿੰਘ ਕੰਵਲ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਰਣਜੀਤ ਪੰਜਾਬੀ ਸਾਹਿਤ ਸਭਾ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਰਾਮਦਾਸ ਸੀ: ਸੈ: ਸਕੂਲ ਵਿਖੇ ਕਰਵਾਏ ਗਏ ਇਕ …

Read More »

ਕਿਸਾਨੀ ਮੁੱਦਿਆਂ ‘ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜ਼ਿ.) ਦੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਸ: ਹੇਰ ਨੇ ਕਿਹਾ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਮੁੱਲ ਨਾਲ ਮਿਲਣ ਕਰਕੇ ਕਿਸਾਨਾਂ ਦੇ ਦਿਨੋ-ਦਿਨ ਹਾਲਤ ਮਾੜੇ …

Read More »

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਵਾਈ-ਫਾਈ ਸੁਵਿਧਾ ਸ਼ੁਰੂ

ਅੰਮ੍ਰਿਤਸਰ, 23 ਦਸੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਮੁਫ਼ਤ ਵਾਈ-ਵਾਈ ਦੀ ਸੁਵਿਧਾ ਅੱਜ ਸ਼ੁਰੂ ਹੋ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵੱਲੋਂ ਕੀਤਾ ਗਿਆ। ਇਸ ਮੌਕੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਏਅਰਪੋਰਟ ਡਾਇਰੈਕਟਰ, ਅੰਮ੍ਰਿਤਸਰ ਸ੍ਰੀ ਵੈਂਕਟੇਸ਼ਵਰ ਰਾਓ, ਸੀ. ਐਸ. ਐਫ ਕਮਾਂਡੈਂਟ ਸ੍ਰੀ ਵਿਸ਼ਾਲ ਦੂਬੇ, ਕਨੈਕਸ਼ਨ ਦੇ ਫਾਊਂਡਰ ਸ੍ਰੀ ਨਿਖਿਲ ਅਗਰਵਾਲ, …

Read More »

ਸਿੱਖੀ ਨੂੰ ਬਚਾਣ ਵਿੱਚ ਬੀਬੀਆਂ ਪ੍ਰਭਾਵੀ ਭੂਮਿਕਾ ਨਿਭਾਅ ਸਕਦੀਆਂ ਹਨ- ਰਾਣਾ

ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਅਧੀਨ, ਬੀਤੇ ਦਿਨੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ …

Read More »