ਪੰਜਾਬ ਦੇ ਕਿਸਾਨ ਹੁਣ ਆਪਣੇ ਹੱਕਾਂ ਲਈ ਦਿੱਲੀ ਲਗਾਏ ਧਰਨੇ ਤੋਂ ਵੱਡਾ ਧਰਨਾ ਲਾਉਣਗੇ – ਭੱਟੀਆਂ ਸਮਰਾਲਾ, 12 ਦਸੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਦੀ ਇੱਕ ਜਰੂਰੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਕੀਤੀ ਗਈ।ਜਿਸ ਵਿੱਚ ਦੋਨਾਂ ਬਲਾਕਾਂ ਦੇ …
Read More »ਪੰਜਾਬੀ
ਲਹਿੰਦੇ ਪੰਜਾਬ ਦੇ ਸ਼ਾਇਰ ਅਹਿਮਦ ਸਲੀਮ ਦੇ ਗਏ ਸਦੀਵੀਂ ਵਿਛੋੜਾ
ਅੰਮ੍ਰਿਤਸਰ, 12 ਦਸੰਬਰ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ (ਅੰਮ੍ਰਿਤਸਰ ਇਕਾਈ) ਦੀ ਇਕ ਸਾਂਝੀ ਮੀਟਿੰਗ ਵਿੱਚ ਲਹਿੰਦੇ ਪੰਜਾਬ ਦੇ ਮੋਹ-ਮੁਹੱਬਤ ਦੇ ਪ੍ਰਤੀਕ ਤੇ ਤਰੱਕੀ ਪਸੰਦ ਸ਼ਾਇਰ ਅਹਿਮਦ ਸਲੀਮ ਦੇ ਸਦੀਵੀਂ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਅਹਿਮਦ ਸਲੀਮ ਖਵਾਜ਼ਾ ਪੰਜਾਬੀ ਦੇ ਪ੍ਰਸਿੱਧ ਸ਼ਾਇਰ, ਪੁਰਾਲੇਖ ਵਿਗਿਆਨੀ ਅਤੇ ਸਾਊਥ …
Read More »ਕਿਸਾਨ ਆਗੂ ਗੁਲਜ਼ਾਰ ਸਿੰਘ ਨਹੀਂ ਰਹੇ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਇਕਾਈ ਦੁੱਗਾਂ ਦੇ ਪ੍ਰਧਾਨ ਗੁਲਜ਼ਾਰ ਸਿੰਘ ਬੀਤੀ ਰਾਤ ਸਵਰਗ ਸਿਧਾਰ ਗਏ।ਅੱਜ ਸਵੇਰੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਬੀ,ਕੇ,ਯੂ (ਡਕੌਂਦਾ-ਧਨੇਰ) ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਭਰੇ ਮਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ।ਅੰਤਿਮ ਸੰਸਕਾਰ ਸਮੇਂ ਹਾਜ਼ਰ ਜਥੇਬੰਦੀ ਸੂਬਾ ਕਮੇਟੀ ਮੈਂਬਰ …
Read More »ਸਰਪੰਚ ਗੁਰਬਖਸ਼ੀਸ਼ ਸਿੰਘ ਵਲੋਂ ਪਿੰਡ ਮੰਡੇਰ ਖੁਰਦ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ ਨੇ ਕੀਤਾ।ਜਿਕਰਯੋਗ ਹੈ ਕਿ ਕਲੱਬ ਦੇ ਪ੍ਰਧਾਨ ਪ੍ਰਧਾਨ ਗੁਰਵੀਰ ਮੰਡੇਰ ਤੇ ਜਨਰਲ ਸਕੱਤਰ ਕਮਲ ਸਿੰਘ ਮੰਡੇਰ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, …
Read More »ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਵਿਖੇ ਪਏ ਤਹਿਸੀਲਾਂ ਦੇ ਰਿਕਾਰਡ ਦਾ ਕੀਤਾ ਮੁਆਇਨਾ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਵੱਖ-ਵੱਖ ਤਹਿਸੀਲਾਂ ਦਾ ਰਿਕਾਰਡ ਜਿਵੇਂ ਕਿ ਜਮਾਂਬੰਦੀਆਂ ਆਦਿ ਹੋਰ ਰਿਕਾਰਡ ਜੋ ਦਫਤਰ ਨਹਿਰੀ ਵਿਭਾਗ ਵਿਖੇ ਰੱਖਿਆ ਹੈ, ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ ਵਿਖੇ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ। …
Read More »ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ
ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਅੱਜ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ ਹੋਇਆ।ਸਕੂਲ ਵਿੱਚ ਸਰਸਵਤੀ ਪੂਜਾ ਵੀ ਕਰਵਾਈ ਗਈ।ਇੰਟਰਨੈਸ਼ਨਲ ਗਿੱਧਾ ਕੌਚ ਡਾ: ਪਾਲ ਸਮਾਓ ਨੇ ਮਾਤਾ ਸਰਸਵਤੀ ਦੀ ਮੂਰਤੀ ਸਕੂਲ ਨੂੰ ਭੇਟ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ …
Read More »ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕੋਪਲ ਕੰਪਨੀ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।
Read More »ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ ਵਾਸੀ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਨੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।
Read More »ਚੀਫ਼ ਖਾਲਸਾ ਦੀਵਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਆਰੰਭ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ, ਮਜੀਠਾ ਰੋਡ ਬਾਈਪਾਸ, ਕਪੂਰਥਲਾ ਅਤੇ ਚੰਡੀਗੜ੍ਹ ਵਿਖੇ ਸ਼ਹੀਦੀ ਪੰਦਰਵਾੜੇ ਤਹਿਤ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾ ਕੇ ਧਰਮ ਪ੍ਰਚਾਰ ਮੰੁਹਿਮ ਦੀ ਆਰੰਭਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ …
Read More »ਮੁਸ਼ਕਲਾਂ ਲਈ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਿਲ ਸਕਦੇ ਹਨ ਲੋਕ- ਖੇਤਰੀ ਪਾਸਪੋਰਟ ਅਧਿਕਾਰੀ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਅੰਮ੍ਰਿਤਸਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਵਿਖੇੇ ਕੰਮਕਾਜ਼ੀ ਦਿਨਾਂ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲੋਕ ਮਿਲ ਸਕਦੇ ਹਨ।ਪਾਸਪੋਰਟ ਅਧਿਕਾਰੀ ਡਾ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਆਰ.ਪੀ.ਓ ਵਲੋਂ ਅਪੁਆਇੰਟਮੈਂਟਾਂ ਦੀ ਗਿਣਤੀ 1555 ਤੋਂ ਵਧਾ ਕੇ 1670 ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ’ਚ …
Read More »
Punjab Post Daily Online Newspaper & Print Media