ਪਠਾਨਕੋਟ, 21 ਦਸੰਬਰ (ਪ.ਪ) – ਸਥਾਨਿਕ ਐਸ.ਐਸ.ਪੀ. ਦੇ ਦਫ਼ਤਰ ਕੰਪਲੈਕਸ ਵਿਖੇ ਪੰਜਾਬ ਪੁਲੀਸ ਦੇ ਰਿਟਾਇਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪੁਲੀਸ ਬਜੁਰਗ ਦਿਵਸ ਦਾ ਆਯੋਜਨ ਸ਼੍ਰੀ ਆਰ.ਕੇ. ਬਖਸ਼ੀ ਐਸ.ਐਸ.ਪੀ. ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਜਗਜੀਤ ਸਿੰਘ ਸਰੋਆ ਐਸ.ਪੀ. ਹੈਡਕੁਆਟਰ, ਰਣਜੀਤ ਸਿੰਘ ਡੀ.ਐਸ.ਪੀ. ਧਾਰਕਲਾਂ, ਜਗਜੀਤ ਸਿੰਘ ਡੀ.ਐਸ.ਪੀ.(ਇੰਨਵੈਸਟੀਗੇਸ਼ਨ), ਮਨੋਜ ਕੁਮਾਰ ਡੀ.ਐਸ.ਪੀ.(ਸਿਟੀ), ਅਸ਼ਵਨੀ ਕੁਮਾਰ ਡੀ.ਐਸ.ਸੀ.(ਹੈਡਕੁਆਟਰ) ਅਤੇ ਪੁਲੀਸ ਦੇ …
Read More »ਪੰਜਾਬੀ
ਈਸਾਈਆਂ ਦੀਆਂ ਦੋਵੇਂ ਧਿਰਾਂ ਪ੍ਰੋਟੈਸਟੈਂਟ ਤੇ ਰੋਮਨ ਕੈਥੋਲਿਕ ਵਲੋਂ ਵਾਤਾਵਰਨ ਪੱਖੀ ਅਹਿਮ ਫੈਸਲਾ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ)- ਈਸਾਈ ਧਰਮ ਦੀਆਂ ਦੋਵੇਂ ਧਿਰਾਂ ਦੇ ਮੁਖੀਆਂ ਵੱਲੋਂ 2016 ਲਈ ਵਾਤਾਵਰਨ ਪੱਖੀ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਦਿਲਬੀਰ ਫਾਊਂਡੇਸ਼ਨ ਅਤੇ ਵਰਲਡ ਵਾਈਡ ਫੰਡ ਫਾਰ ਨੇਚਰ ਪੰਜਾਬ ਵਲੋਂ ਕਰਵਾਈ ਗਈ ਮਹੱਤਵਪੂਰਨ ਮੀਟਿੰਗ ਦੇ ਵਿੱਚ ਵਿੱਚ ਮੋਸਟ ਰੈਵਰਨਡ ਪੀ.ਕੇ ਸਾਮੰਤਰਾਏ ਜੋ ਕਿ ਚਰਚ ਆਫ ਨਾਰਥ ਇੰਡੀਆ ਦੇ ਮੁਖੀ ਹਨ ਅਤੇ ਡੀਉਸਿਸ ਆਫ ਅੰਮ੍ਰਿਤਸਰ ਦੇ ਬਿਸ਼ਪ …
Read More »ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਨੇ ਅਬੋਹਰ ਕਾਂਡ ਵਿਰੁੱਧ ਕੱਢਿਆ ਕੈਂਡਲ ਮਾਰਚ
ਜੰਡਿਆਲਾ ਗੁਰੂ, 22 ਦਸੰਬਰ (ਹਰਿੰਦਰ ਪਾਲ ਸਿੰਘ) – ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੂ ਵਲੋਂ ਅਬੋਹਰ ਹੱਤਿਆਕਾਂਡ ਦੇ ਵਿਰੁੱਧ ਕੈਂਡਲ ਮਾਰਚ ਕੱਢ ਕੇ ਰੋਸ ਜ਼ਾਹਿਰ ਕੀਤਾ ਗਿਆ। ਇਹ ਮਾਰਚ ਸ਼ਹੀਦ ਉਧਮ ਸਿੰਘ ਚੌਂਕ ਤੋ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਿਆ ਹੋਇਆ ਵਾਲਮੀਕਿ ਚੌਂਕ ਵਿਖੇ ਸਮਾਪਤ ਹੋਇਆ।ਇਸ ਮੌਕੇ ਖਡੂਰ ਸਾਹਿਬ ਦੇ ਜ਼ੋਨ ਇੰਚਾਰਜ ਐਡਵੋਕੇਟ ਇਕਬਾਲ ਸਿੰਘ ਭਾਗੋਵਾਲ …
Read More »ਡੀ.ਏ.ਵੀ ਰਾਸ਼ਟਰੀ ਖੇਡ ਟੂਰਨਾਮੈਂਟ-2015 (ਲੜਕੀਆਂ) ‘ਚ ਡੀ.ਏ.ਵੀ ਪਬਲਿਕ ਸਕੂਲ ਜੇਤੂ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਰਾਸ਼ਟਰੀ ਖੇਡ ਲੜਕੀਆਂ ਦਾ ਟੂਰਨਾਮੈਂਟ-2015 ਹੁਣੇ ਹੀ ਜੰਮੂ ਵਿੱਚ ਆਯੋਜਿਤ ਕੀਤਾ ਗਿਆ।ਟੂਰਨਾਮੈਂਟ ਦਾ ਉਦਘਾਟਨ ਡੀ.ਏ.ਵੀ. ਸੀ.ਐਮ.ਸੀ ਦੇ ਜਨਰਲ ਸੈਕਟਰੀ ਸ਼੍ਰੀ ਆਰ.ਐਮ. ਸ਼ਰਮਾ ਜੀ, ਸ਼੍ਰੀ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ- ਤੇ ਏਡਿਡ ਸਕੂਲਜ਼, ਡੀ.ਏ.ਵੀ. ਸੀ.ਐਮ.ਸੀ ਨਵੀਂ ਦਿੱਲੀ ਨੇ ਕੀਤਾ। ਭਾਰਤ ਦੇ 13 ਰਾਜਾਂ ਦੇ 1332 ਤੋਂ ਵੀ ਜ਼ਿਆਦਾ ਵਿਦਿਆਰਥੀਆਂ ਨੇ ਇਸ ਟੂਰਨਾਮੈਂਟ ਵਿੱਚ ਭਾਗ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਵਿੱਚ ਅੱਵਲ ਆਏ ਬੱਚਿਆਂ ਨੂੰ ਨਗਦ ਰਾਸ਼ੀ ਤੇ ਸਨਮਾਨ ਪੱਤਰ ਵੰਡੇ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਅੰਦਰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ ਅੱਵਲ ਰਹੇ ਸਕੂਲੀ ਗੁਰਸਿੱਖ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਹਲਕਾ ਅਟਾਰੀ ਦੇ ਸਰਹੱਦੀ ਪਿੰਡ ਵਿਖੇ ਸਥਿਤ ਨਿਊ ਏਂਜਲਸ ਸੀਨੀਅਰ ਸੈਕੰਡਰੀ ਸਕੂਲ ਰੋੜਾਵਾਲਾਂ ਕਲਾਂ ਵਿਖੇ ਨਗਦ ਰਾਸ਼ੀ ਅਤੇ ਧਰਮ ਪ੍ਰਚਾਰ ਕਮੇਟੀ …
Read More »ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 23 ਦਸੰਬਰ ਨੂੰ ਪੈਣਗੇ। ਇਥੋਂ ਜਾਰੀ ਪ੍ਰੈੱਸ ਨੋਟ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਕਰਵਾਏ ਗਏ ਪ੍ਰੀ-ਪ੍ਰਾਇਮਰੀ ਵਿੰਗ ਦੇ ਖੇਡ ਮੁਕਾਬਲੇ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਸ ਅਵਸਰ ਤੇ ਸਕੂਲ ਦੇ ਮੈਂਬਰ ਇੰਚਾਰਜ ਸz: ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਬਣੇ ਸੁਰਿੰਦਰ ਸਿੰਘ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਵਿਦਿਅਕ ਅਦਾਰੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਸੁਰਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਸੁਸਾਇਟੀ ਦੇ ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਨਾ ਅਤੇ ਸਕੂਲ ਦੇ ਮੈਂਬਰ ਇੰਚਾਰਜ ਸ: ਅਜੀਤ ਸਿੰਘ ਬਸਰਾ ਤੇ ਸ: ਨਵਤੇਜ ਸਿੰਘ ਨਾਰੰਗ …
Read More »ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
ਪਠਾਨਕੋਟ, 22 ਦਸੰਬਰ (ਪ.ਪ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਮਨਮੋਹਨ ਐਕਸੀਅਨ ਲੋਕ ਨਿਰਮਾਣ …
Read More »ਸੂਬਾ ਮੋਰਚਾ ਅਤੇ ਐਮਰਜੈਂਸੀ ‘ਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ
ਪਠਾਨਕੋਟ, 22 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਐਮਰਜੈਂਸੀ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਜਿਨ੍ਹਾਂ ਸੰਘਰਸ਼ੀ ਯੋਧਿਆਂ ਨੇ ਉਕਤ ਸੰਘਰਸ਼ ਵਿੱਚ ਹਿੱਸਾ …
Read More »
Punjab Post Daily Online Newspaper & Print Media