Wednesday, November 25, 2026

ਪੰਜਾਬੀ

ਟਰੱਸਟ ਵੱਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ

ਪੱਟੀ, 22 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਦੀਪ ਸਿੰਘ ਜੀ ਸ਼ਹੀਦ ਚੈਰੀਟੇਬਲ ਟਰੱਸਟ ਜੋ ਕਿ ਸ਼ਹਿਰ ਵਿਚ ਲੋੜਵੰਦ ਪਰਿਵਰਾਂ ਲਈ ਇਕ ਆਸ ਦੀ ਕਿਰਨ ਵਜੋਂ ਜਾਣਿਆ ਜਾਂਦਾ ਹੈ ਵੱਲੋਂ ਪਿਛਲੇ ਦਿਨੀਂ ਅੱਧਰੰਗ ਦੇ ਰੋਗ ਨਾਲ ਪੀੜਿਤ ਮਾਤਾ ਸੁਰਜੀਤ ਕੌਰ ਨੂੰ ਪੰਜ ਹਜਾਰ ਦੀ ਮਾਲੀ ਮਦਦ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ …

Read More »

ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ – ਯਾਦਗਾਰੀ ਬੁੱਤ ਸਥਾਪਿਤ ਕੀਤਾ

ਪੱਟੀ, 22 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਨੇੜਲੇ ਪਿੰਡ ਤੂਤ ਵਿਖੇ ਸੀ.ਆਰ.ਪੀ.ਐਫ ਦੇ ਜਵਾਨ ਸ਼ਹੀਦ ਸੁਖਦੇਵ ਸਿੰਘ ਦੀ ਚੌਥੀ ਬਰਸੀ ਮਨਾਈ ਗਈ।ਜਿਸ ਵਿਚ ਸੀ.ਆਰ.ਪੀ.ਐਫ ਯੁਨਿਟ 209 ਕੋਬਰਾ ਦੇ ਉੱਚ ਅਧਿਕਾਰੀ, ਪਿੰਡਾਂ ਦੇ ਸਰਪੰਚ ਅਤੇ ਇਲਾਕੇ ਦੇ ਪਤਵੰਤੇ ਉਚੇਚੇ ਤੌਰ ਤੇ ਹਾਜਰ ਹੋਏ।ਉਹਨਾਂ ਨੇ ਸ਼ਹੀਦ ਨੂੰ ਸ਼ਰਧਾਜਲੀ ਦਿੰਦਿਆ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ, ਉਹਨਾਂ ਦੀ ਦਿੱਤੀ ਗਈ …

Read More »

ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਵਲੋਂ ‘ਜਲਵਾਯੂ ਤਬਦੀਲੀ ਅਤੇ ਅਨੁਕੂਲ ਰਣਨੀਤੀ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਵੱਲੋਂ ਅੱਜ ਵਿਦਿਆਰਥੀਆਂ ਨੂੰ ਖੇਤੀਬਾੜੀ ਸਬੰਧੀ ਉਚਿੱਤ ਨੁਕਤਿਆਂ ਅਤੇ ਮੌਸਮ ਦੇ ਬਦਲਾਅ ਨਾਲ ਹੋਣ ਵਾਲੇ ਫ਼ਸਲੀ ਨੁਕਸਾਨ ਸਬੰਧੀ ਜਾਣੂ ਕਰਵਾਉਣ ਲਈ ‘ਜਲਵਾਯੂ ਤਬਦੀਲੀ ਅਤੇ ਅਨੁਕੂਲ ਰਣਨੀਤੀ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਪੁੱਜੇ ਖੇਤੀ ਮਾਹਿਰਾਂ ਨੇ ਮੌਸਮੀ ਬਦਲਾਅ ਦਾ ਖੇਤੀਬਾੜੀ, ਫ਼ਸਲਾਂ ਦੀ ਉਪਜ਼, ਗੁਣਵਤਾ …

Read More »

ਪ੍ਰੈਸ਼ਰ ਹਾਰਨ ਵਰਤੋਂ ਕਰਨ ਵਾਲੀਆ ਬੱਸਾਂ ਦੀ ਆਈ ਸ਼ਾਮਤ

ਅੰਮ੍ਰਿਤਸਰ, 22 ਦੰਸਬਰ (ਗੁਰਚਰਨ ਸਿੰਘ)- ‘ਸੇਫ ਲਾਈਫ ਆਨ ਦਿ ਰੋਡ’ ਅਭਿਆਨ ਦੇ ਤਹਿਤ ਅੱਜ ਨੌਵੇਂ ਦਿਨ ਏ.ਡੀ.ਸੀ.ਪੀ ਟਰੈਫਿਕ ਸ੍ਰੀ ਧਰੁਮਨ ਨਿੰਬਲੇ ਦੀ ਅਗਵਾਈ ਵਿਚ ਟਰੈਫਿਕ ਪੁਲਿਸ ਨੇ ਭੰਡਾਰੀ ਪੁੱਲ ਤੇ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜਾਉਂਦਿਆਂ ਦ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਆਵਾ ਜਾਈ ਨਿਯਮਾਂ ਦੀ …

Read More »

ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇਕ ਹੋਰ ਬੱਚੀ ਕੁੱਲ ਬੱਚਿਆਂ ਦੀ ਗਿਣਤੀ 117 ਹੋਈ

ਅੰਮ੍ਰਿਤਸਰ, 22 ਦਸੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 117 ਹੋ ਗਈ ਹੈ। ਬੀਤੀ 16 ਦਸੰਬਰ ਨੂੰ ਸ਼ਾਮ 6 ਵਜੇ ਦੇ ਕਰੀਬ ਕਿਸੇ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ …

Read More »

ਬਾਗਬਾਨੀ ਫ਼ਸਲਾਂ ਨੂੰ ਕੋਹਰੇ ਤੋਂ ਬਚਾਉਣ ਲਈ ਸੁਚੇਤ ਰਹਿਣ ਦਾ ਸੱਦਾ

ਅੰਮ੍ਰਿਤਸਰ, 22 ਦਸੰਬਰ ( ਗੁਰਚਰਨ ਸਿੰਘ)- ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰਾਤ ਦਾ ਤਾਪਮਾਨ ਕਾਫੀ ਨੀਵਾਂ ਰਹਿਣ ਕਾਰਨ ਠੰਢ ਵਧ ਗਈ ਹੈ ਅਤੇ ਕੋਹਰਾ ਵੀ ਪੈ ਰਿਹਾ ਹੈ, ਜਿਸ ਨਾਲ ਬਾਗਬਾਨੀ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਠੰਢ ਤੋਂ ਬਚਾਅ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, …

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 23 ਨੂੰ ਤੇ ਗੁਰਮਤਿ ਸਮਾਗਮ 24 ਦਸੰਬਰ ਨੂੰ

ਸੰਦੌੜ, 22 ਦਸੰਬਰ (ਹਰਮਿੰਦਰ ਭੱਟ) – ਗੁਰਦੁਆਰਾ ਸੰਤ ਕੰਬਲੀ ਵਾਲੇ ਸਾਹਿਬ ਪਟਿਆਲੇ ਵਿਖੇ ਮਾਤਾ ਗੁੱਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ 24 ਦਸੰਬਰ ਨੂੰ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸੰਤ ਬਾਬਾ ਨਛੱਤਰ ਸਿੰਘ ਜੀ ਦੇਖ ਰੇਖ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। …

Read More »

ਭਾਸ਼ਣ ਮੁਕਾਬਲੇ ‘ਚੋਂ ਨਿਰਭੈ ਸਿੰਘ ਨੇ ਪੰਜਾਬ ਵਿੱਚੋਂ ਹਾਸਲ ਕੀਤਾ ਦੂਜਾ ਸਥਾਨ

ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਦੇ ਵਿਦਿਆਰਥੀ ਨਿਰਭੈ ਸਿੰਘ ਨੇ ਭਾਸਣ ਮੁਕਾਬਲਿਆਂ ਵਿਚੋਂ ਪੰਜਾਬ ਵਿੱਚੋਂ ਦੂਜੀ ਪਜਸਿਨ ਹਾਸਲ ਕੀਤਾ ਹੈ।ਇਸ ਖੁਸੀ ਵਿਚ ਸਕੂਲ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਉੁਸ ਵਿਦਿਆਰਥੀ ਤੇ ਕੋਚ ਬਲਵੰਤ ਫਰਵਾਲੀ ਅਤੇ ਕੋੋਚ ਰਣਜੀਤ ਸਿੰਘ ਕਹਿਲ ਨੂੰ ਸਨਮਾਨਿਤ ਕੀਤਾ ਗਿਆ।ਪਿੰਡ ਵਾਸੀ ਜਸਵੰਤ ਸਿੰਘ ਸਾਹੀ ਨੇ ਵਿਦਿਆਰਥੀ ਨਿਰਭੈ …

Read More »

ਬੇਰੁਜ਼ਗਾਰ ਲਾਈਨਮੈਨ ਦੇਣਗੇ 4 ਜਨਵਰੀ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ

ਸੰਦੌੜ 22, ਦਸੰਬਰ (ਹਰਮਿੰਦਰ ਸਿੰਘ ਭੱਟ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰਾਜ ਪਾਵਰਕਾਮ ਪਾਸੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਲਈ ਵੱਖ -ਵੱਖ ਥਾਵਾਂ ਤੇ ਰੋਸ ਪ੍ਰਦਰਸਨ ਕਰ ਚੁੱਕੇ ਬੇਰੁਜਗਾਰ ਲਾਈਨਮੈਨ ਹੁਣ 4 ਜਨਵਰੀ ਨੂੰ ਪਾਵਰਕਾਮ ਦੇ ਪਟਿਆਲਾ ਸਥਿੱਤ ਦਫਤਰ ਵਿਖੇ ਵਿਸਾਲ ਰੂਪ ਵਿੱਚ ਇੱਕਠੇ ਹੋ ਕੇ ਸੂਬਾ ਪੱਧਰੀ ਧਰਨਾ ਦੇਣਗੇ।ਇਹ ਜਾਣਕਾਰੀ ਬੇਰੁਜਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਖਜਾਨਚੀ ਭੋਲਾ ਸਿੰਘ ਗੱਗੜਪੁਰ ਨੇ …

Read More »

ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 25 ਨੂੰ

ਸੰਦੌੜ 22 ਦਸੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਤਹਿਤ ਮਹਾਨ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ …

Read More »