Wednesday, November 25, 2026

ਪੰਜਾਬੀ

ਸਰਕਾਰੀ ਪ੍ਰਾਇਮਰੀ ਸਕੂਲ ਬਿਸਨਗੜ੍ਹ ਦੇ ਬੱਚਿਆਂ ਨੂੰ ਬੂਟ ਤੇ ਜਰਸੀਆਂ ਵੰਡੀਆਂ

ਸੰਦੌੜ, 22 ਦਸੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਬਿਸਨਗੜ੍ਹ ਵਿਖੇ ਕਰੀਬ 100 ਬੱਚਿਆਂ ਨੂੰ ਪਿੰਡ ਦੇ ਸਮਾਜ ਸੇਵੀ ਐਂਨ. ਆਰ. ਆਈ. ਸਵ. ਸਰਦਾਰ ਗੁਰਮੀਤ ਸਿੰਘ ਦੀ ਯਾਦ ਵਿਚ ਪਰਵਾਰ ਵਲੋਂ ਹਰੇਕ ਸਾਲ ਦੀ ਤਰਾਂ ਬੂਟ ਜੁਰਾਬਾਂ ਅਤੇ ਜਰਸੀਆਂ ਉਨਾਂ ਦੇ ਭਰਾ ਸਮਾਜਸੇਵੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਵੰਡੀਆਂ ਗਈਆਂ।ਇਸ ਮੌਕੇ ਸਕੂਲ ਮਨੇਜਮੈਂਟ ਕਮੇਟੀ ਮੈਂਬਰ ਅਤੇ ਪਿੰਡ …

Read More »

ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ‘ਚ ਸਾਨੇਵਾਲਾ ਵਿੱਚ ਧਰਨਾ 24 ਦਸੰਬਰ ਨੂੰ

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਅੱਗੇ ਵਧਾਉਂਣ ਦੇ ਫੈਸਲਾ ਕਾਰਨ 24 ਦਸੰਬਰ ਨੂੰ ਝੁਨੀਰ ਬਲਾਕ ਦੇ ਪਿੰਡ ਸਾਨੇਵਾਲਾ ਵਿੱਚ ਧਰਨਾ ਲਗਾਇਆ ਜਾਵੇਗਾ। ਜਿਸ ਵਿੱਚ ਪਾਰਟੀ ਦੀ ਸਮੁੱਚੀ ਲਿਡਰਸ਼ਿਪ ਸੰਜੇ ਸਿੰਘ, ਦੁਰਗੇਸ ਪਾਠਕ, ਸੁੱਚਾ ਸਿੰਘ ਛੋਟੇਪੁਰ ਪੰਜਾਬ ਪ੍ਰਧਾਨ, ਭਗਵੰਤ ਮਾਨ ਮੈਂਬਰ ਪਾਰਲੀਮੈਂਟ, ਪ੍ਰੋ: …

Read More »

ਈ.ਜੀ.ਐਸ ਅਧਿਆਪਕਾਂ ਪੰਜਾਬ ਸਰਕਾਰ ਵਿਰੁੱਧ ਬਠਿੰਡਾ ਵਿੱਚ ਮੋਰਚਾ ਗੱਡਿਆ

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਈ.ਟੀ.ਟੀ ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦੇ ਸਾਂਝੇ ਫਰੰਟ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਵਲੋਂ ਕੀਤੇ ਐਲਾਨ ਅਨੁਸਾਰ ਅੱਜ ਮਿੰਨੀ ਸੈਕਟਰੀਏਟ ਬਠਿੰਡਾ ਸਾਹਮਣੇ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਪੱਕਾ ਧਰਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ …

Read More »

Battalion Commanders Flag meeting at Chakan-Da–Bagh

Jammu, Dec. 22 (Punjab Post Bureau) – A Battalion Commander Level Flag Meeting was held at Chakan–Da–Bagh in Poonch Sector at 11 AM in a cordial atmosphere to take forward the confidence building measures initiated during the Brigade Commander Level Flag Meeting today. The representatives of the two nations deliberated on a host of issues, important ones being ceasefire violations, …

Read More »

ਗੁਰਬਾਣੀ ਖੋਜ ਨੂੰ ਸਮਰਪਿਤ ਗਿ: ਹਰਬੰਸ ਸਿੰਘ ਦਾ ਅਕਾਲ ਚਲਾਣਾ ਕੌਮ ਲਈ ਵੱਡਾ ਘਾਟਾ- ਜਥੇਦਾਰ

ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਖੋਜ ਨੂੰ ਸਮਰਪਿਤ ਗਿਆਨੀ ਹਰਬੰਸ ਸਿੰਘ ਦੇ ਅਕਾਲ ਚਲਾਣੇ ਨੂੰ ਦੁੱਖਦਾਈ ਦੱਸਿਆ ਹੈ।ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਦੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਜਤਾਉਂਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਦਾ ਅਕਾਲ ਚਲਾਣਾ ਕੌਮ ਲਈ ਨਾ ਪੂਰਾ …

Read More »

ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪ੍ਰੰਪਰਾਗਤ ਢੰਗ ਨਾਲ ਮਨਾਇਆ ਜਾਵੇ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਸਬ-ਆਫਿਸ ਸ਼ੋ੍ਰਮਣੀ ਕਮੇਟੀ (ਸੈਕਟਰ-5 ਏ) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ।ਜਿਸ ਵਿੱਚ ਕਾਰਜਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ

ਰਈਆ, ਖਿਲਚੀਆਂ, 21 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 27 ਦਸੰਬਰ 2015 ਦਿਨ ਐਤਵਾਰ ਨੂੰ ਵਾਰਡ ਨੰਬਰ 7 ਪਾਰੋਵਾਲ ਨਿਵਾਸ ਰਈਆ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਸਿੰਘ ਸਹਿਬਾਨ ਭਾਈ ਸਰਬਜੀਤ ਸਿੰਘ ਜੀ ਹੈੱਡ ਗ੍ਰੰਥੀ …

Read More »

ਰਈਆ ਮੰਡੀ ਵਿੱਚ ਤੋਰੀਏ ਦੀ ਫਸਲ ਦੀ ਆਮਦ ਅੱਜ ਤੋਂ ਸ਼ੁਰੂ

ਰਈਆ, ਖਿਲਚੀਆਂ, 21 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਮੰਡੀ ਵਿਖੇ ਤੋਰੀਏ ਦੀ ਨਵੀਂ ਫਸਲ ਦੀ ਆਮਦ ਅੱਜ ਤੋਂ ਸ਼ੁਰੂ ਹੋ ਗਈ ਹੈ। ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਜੱਜ ਨੇ ਆਪਣੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਤੋਰੀਏ ਦੀ ਫਸਲ ਦੀ ਆਮਦ ਅੱਜ ਤੋਂ ਬੜੇ ਜੋਰਾਂ ਸ਼ੋਰਾਂ ਨਾਲ ਹੋ ਰਹੀ ਹੈ। …

Read More »

ਨੇੜੇ ਨਿਊ ਬੈਂਕ ਕਲੌਨੀ ਪਠਾਨਕੋਟ ਵਿਖੇ ਆਧਾਰ ਕਾਰਡ ਬਣਾਉਣ ਦਾ ਕੈਂਪ ਲਗਾਇਆ

ਪਠਾਨਕੋਟ, 21 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰ ਅੰਦਰ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ ਨੇੜੇ ਨਿਊ ਬੈਂਕ ਕਲੌਨੀ ਪਠਾਨਕੋਟ ਵਿਖੇ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ। ਜਿਸ ਵਿੱਚ ਆਮ ਲੋਕਾਂ …

Read More »