Wednesday, November 25, 2026

ਪੰਜਾਬੀ

ਚੱਕੀ ਪੁਲ ਤੋਂ ਮਾਮੂਨ ਚੌਕ ਤੱਕ ਚਾਰ ਮਾਰਗੀ ਸੜਕ 31 ਮਾਰਚ 2016 ਤੋਂ ਪਹਿਲਾਂ ਹੋਵੇਗੀ ਮੁਕੰਮਲ

ਪਠਾਨਕੋਟ, 21 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਅਹਿਮ ਵਿਕਾਸ ਤੇ ਭਲਾਈ ਸਕੀਮਾਂ ਬਣਾਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਸ਼ਹਿਰ ਵਿੱਚ 25 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਦੋ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਨਵੇਂ ਸਾਲ ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਪ੍ਰਗਟਾਵਾ …

Read More »

ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਣੀ ਝਾਂਸੀ ਯੂਥ ਕਲੱਬ ਵੱਲੋਂ ਯੁਵਾ ਸੰਸਦ ਬਾਰੇ ਸੈਮੀਨਾਰ

ਪਠਾਨਕੋਟ, 21 ਦਸੰਬਰ (ਪ.ਪ)- ਸਥਾਨਿਕ ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਰਾਣੀ ਝਾਂਸੀ ਯੂਥ ਕਲੱਬ ਚੇਅਰਪਰਸਨ ਸ਼੍ਰੀਮਤੀ ਆਸ਼ਾ ਭਗਤ ਦੀ ਪ੍ਰਧਾਨਗੀ ਹੇਠ ਕਲੱਬ ਵੱਲੋਂ ਯੁਵਾ ਸੰਸਦ ਵਿਸ਼ੇ ‘ਤੇ ਬਲਾਕ ਪੱਧਰ ਦਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ …

Read More »

ਨਵੇਂ ਬਾਗ ਲਗਾਉਣ ਵਾਲੇ ਬਾਗਬਾਨਾਂ ਫਲਦਾਰ ਬੂਟਿਆਂ ਨੂੰ ਪਰਾਲੀ ਜਾਂ ਸਰਕੰਢੇ ਨਾਲ ਢੱਕਣ – ਡਾ. ਦਰਸ਼ਨ ਪਾਲ

ਪਠਾਨਕੋਟ, 21 ਦਸੰਬਰ (ਪ.ਪ) – ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਜਿੰਨ੍ਹਾਂ ਬਾਗਬਾਨਾਂ ਨੇ ਨਵੇਂ ਬਾਗ ਲਗਾਏ ਹਨ, ਉਹ ਆਪਣੇ ਫਲਦਾਰ ਬੂਟਿਆਂ ਨੂੰ ਪਰਾਲੀ ਜਾਂ ਸਰਕੰਢੇ ਨਾਲ ਢੱਕਣ ਤਾਂ ਜੋ ਵੱਧ ਰਹੀ ਠੰਡ ਅਤੇ ਕੋਰੇ ਤੋਂ ਬੂਟਿਆਂ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਜਿਹੜੇ ਬਾਗਾਂ ਦੀ …

Read More »

ਡ੍ਰੈਸ ਡਿਜ਼ਾਇਨਿੰਗ, ਡੇਅਰੀ ਫ਼ਾਰਮਿੰਗ ਤੇ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਕੋਰਸ ਦੇ 89 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 21 ਦਸੰਬਰ (ਪ.ਪ)- ਅੱਜ ਮੁੱਖ ਮਹਿਮਾਨ ਪਰਮਿੰਦਰ ਸਿੰਘ ਗਿੱਲ ਡੀ. ਸੀ. ਮੋਗਾ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ, ਉਹਨਾਂ ਕਹਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ …

Read More »

ਸਕੂਲ ਪੱਧਰ ਦਾ ਗਣਿਤ ੳਲੰਪਿਆਡ ਕਰਵਾਇਆ ਗਿਆ

ਮਲੋਟ, 21 ਦਸੰਬਰ (ਪ.ਪ)- ਸਰਕਾਰੀ ਸੀਨੀਅਰ ਸੈਕੰਡਰੀ. ਸਕੂਲ (ਲੜਕੇ) ਮਲੋਟ ਵਿਖੇ ਸ੍ਰੀ ਨਿਵਾਸ ਰਾਮਾਨੁਜਨ ਦਿਵਸ ਦੇ ਮੱਦੇਨਜ਼ਰ ਅੱਜ ਸਕੂਲ ਪੱਧਰੀ ਗਣਿਤ ੳਲੰਪਿਅਡ ਦੀ ਪ੍ਰੀਖਿਆ ਕਰਵਾਈ ਗਈ। ਇਸ ਬਾਬਤ ਸ੍ਰੀ ਵਿਜੇ ਗਰਗ ਗਣਿਤ ਲੈਕਚਰਾਰ ਨੇ ਦੱਸਿਆ ਕਿ ਇਸ ਗਣਿਤ ੳਲੰਪਿਅਡ ਵਿਚ ਬਾਰਵ੍ਹੀਂ ਕਲਾਸ ਦੇ ਵਿਦਿਆਰਥੀਆ ਨੇ ਭਾਗ ਲਿਆ।ਇਸ ਪ੍ਰੀਖਿਆ ਵਿਚ ਗਣਿਤ ਵਿਸ਼ੇ ਦੇ ੳਬਜੈਕਟਿਵ ਟਾਇਪ ਪ੍ਰਸ਼ਨ ਪੁੱਛੇ ਗਏ।ਜਿਹੜੇ ਵਿਦਿਆਰਥੀ ਇਸ ਪ੍ਰੀਖਿਆ …

Read More »

ਕਲੀਨਿਕਲ ਲੈਬੋਰਟਰੀ ਐਸੋਸੀਏਸ਼ਨ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਸੈਮੀਨਾਰ

ਅੰਮ੍ਰਿਤਸਰ, 21 ਦਿਸੰਬਰ (ਜਗਦੀਪ ਸਿੰਘ ਸੱਗੂ)- ਕਲੀਨਿਕਲ ਲੈਬੋਰਟਰੀ ਐਸੋਸੀਏਸ਼ਨ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸੰਬੰਧੀ ਇਕ ਸੈਮੀਨਾਰ ਚੇਅਰਮੈਨ ਸੁਮੇਸ਼ ਗੁਪਤਾ, ਪ੍ਰਧਾਨ ਗੁਰਮੁਖ ਸਿੰਘ, ਪਵਨ ਸ਼ਰਮਾ, ਰਮੇਸ਼ ਸ਼ਰਮਾ ਅਤੇ ਡਾ. ਸੁਭਾਸ਼ ਥੋਬਾ ਦੀ ਅਗਵਾਈ ਵਿਚ ਕਰਵਾਇਆ ਗਿਆ। ਜਿਸ ਵਿਚ ਮੁੱਖ ਬੁਲਾਰੇ ਮਨੋਰੋਗ ਦੇ ਮਾਹਿਰ ਅਤੇ ਨਸ਼ਾ ਛੁਡਾਉਣ ਦੇ ਮਾਹਿਰ ਡਾਕਟਰ ਹਰਜੋਤ ਸਿੰਘ ਮੱਕੜ ਸਨ ਜਦਕਿ ਮੁੱਖ ਮੇਹਮਾਨ ਦੇ ਤੌਰ ਤੇ ਡੀ. …

Read More »

ਮੰਤਰੀ ਅਨਿਲ ਜੋਸ਼ੀ ਨੇ ਜਿਲਾ ਸ਼ਾਪਿੰਗ ਕੰਪਲੈਕਸ ਕੰਪਲੈਕਸ ਦਾ ਕੀਤਾ ਦੌਰਾ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਰਣਜੀਤ ਐਵਨਿਊ ਸਥਿਤ ਡਿਸਟ੍ਰਿਕ ਸ਼ਾਪਿੰਗ ਕੰਪਲੈਕਸ ਦਾ ਦੌਰਾ ਕੀਤਾ ਅਤੇ ਇਲਾਕਾ ਵਾਸੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਰਕੀਟ ਦੇ ਪਿਛਲ਼ੇ ਪਾਸੇ ਪਾਰਕਿੰਗ ਠੀਕ ਕਰਨ ਅਤੇ ਇੱਕ ਬਾਥਰੂਮ ਬਣਉਣ ਦੀਆਂ ਹਦਾਇਤਾਂ ਦਿੱਤੀਆਂ।ਸ੍ਰੀ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਗਠਜੋੜ ਸਰਕਾਰ ਲੋਕਾਂ …

Read More »

ਈਸਾਈਆਂ ਦੀਆਂ ਦੋਵੇਂ ਧਿਰਾਂ ਪ੍ਰੋਟੈਸਟੈਂਟ ਅਤੇ ਰੋਮਨ ਕੈਥੋਲਿਕ ਦੇ ਮੁਖੀਆਂ ਵੱਲੋਂ ਵਾਤਾਵਰਨ ਪ’ਖੀ ਅਹਿਮ ਫੈਸਲਾ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ)- ਦਿਲਬੀਰ ਫਾਊਂਡੇਸ਼ਨ ਅਤੇ ਵਰਲਡ ਵਾਈਡ ਫੰਡ ਫਾਰ ਨੇਚਰ, ਪੰਜਾਬ ਵੱਲੋਂ ਕਰਵਾਈ ਗਈ ਮਹੱਤਵਪੂਰਨ ਮੀਟਿੰਗ ਦੇ ਵਿੱਚ ਈਸਾਈ ਧਰਮ ਦੀਆਂ ਦੋਵੇਂ ਧਿਰਾਂ ਦੇ ਮੁਖੀਆਂ ਵੱਲੋਂ 2016 ਲਈ ਵਾਤਾਵਰਨ ਪੱਖੀ ਇੱਕ ਅਹਿਮ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਮੋਸਟ ਰੈਵਰਨਡ ਪੀ.ਕੇ. ਸਾਮੰਤਰਾਏ ਜੋ ਕਿ ਚਰਚ ਆਫ ਨਾਰਥ ਇੰਡੀਆ ਦੇ ਮੁਖੀ ਹਨ ਅਤੇ ਡੀਉਸਿਸ ਆਫ ਅੰਮ੍ਰਿਤਸਰ ਦੇ ਬਿਸ਼ਪ …

Read More »

ਖਾਲਸਾ ਕਾਲਜ ਵਿੱਚ ‘ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ਉੱਤੇ ਜ਼ਿਲਾ ਸਤਰ ਦੀ ਭਾਸ਼ਣ ਪ੍ਰਤੀਯੋਗਿਤਾ ਸੰਪੰਨ ਹੋਈ

ਅੰਮ੍ਰਿਤਸਰ, 21 ਦਸੰਬਰ (ਗੁਰਚਰਨ ਸਿੰਘ)- ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲਾ ਅਤੇ ਖੇਲ ਮੰਤਰਾਲਾ, ਭਾਰਤ ਸਰਕਾਰ ਵੱਲੋਂ ਖਾਲਸਾ ਕਾਲਜ, ਅੰਮ੍ਰਿਤਸਰ ਦੇ ਸਹਿਯੋਗ ਨਾਲ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ਉੱਤੇ ਜ਼ਿਲਾ ਸਤਰ ਦੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਿਤਾ ਵਿੱਚ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਪੂਰੇ ਭਾਰਤ ਵਿੱਚ 623 ਜ਼ਿਲਿਆਂ, 5779 ਬਲਾਕਾਂ,29 ਰਾਜਾਂ …

Read More »

ਜੋਸ਼ੀ ਅਤੇ ਔਜਲਾ ਵੱਲੋਂ ਬੀ. ਆਰ. ਟੀ ਐਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ

ਅੰਮ੍ਰਿਤਸਰ, 21 ਦਸੰਬਰ (ਗੁਰਚਰਨ ਸਿੰਘ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਬੀ. ਆਰ. ਟੀ. ਐਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ, ਜਾਇੰਟ ਕਮਿਸ਼ਨਰ ਸ. ਪਰਮਜੀਤ ਸਿੰਘ, ਨਗਰ ਸੁਧਾਰ ਟਰੱਸਟ …

Read More »