Wednesday, November 25, 2026

ਪੰਜਾਬੀ

ਘੱਟ ਕੀਮਤ ਵਾਲੇ ਸੈਨੀਟਰੀ ਨੈਪਕਿਨ ਹੋਣਗੇ ਮੁਹੱਈਆ-ਸਰਕਾਰੀ ਸਕੂਲਾਂ ‘ਚ ਲੱਗਣਗੀਆਂ ਵਿਕਰੀ ਮਸ਼ੀਨਾਂ

ਅੰਮ੍ਰਿਤਸਰ, 21 ਦਸੰਬਰ (ਗੁਰਚਰਨ ਸਿੰਘ)- ਸਮਾਜਿਕ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੀ ਅਰੋਗਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਆਪਣੇ ਪੱਧਰ ‘ਤੇ ਤਿਆਰ ਕੀਤੇ ਘੱਟ ਕੀਮਤ ਵਾਲੇ ਸੈਨੀਟਰੀ ਨੈਪਕਿਨ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਦਾ ਆਗਾਜ਼ ਕੀਤਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿਚ ਸਥਾਪਿਤ ਵਿਕਰੀ ਮਸ਼ੀਨਾਂ ਰਾਹੀਂ ਸ਼ਹਿਰੀ ਤੇ ਪੇਂਡੂ ਆਬਾਦੀ ਦੀਆਂ ਗਰੀਬ ਪੇਂਡੂ ਲੜਕੀਆਂ ਨੂੰ ਇਹ ਨੈਪਕਿਨ …

Read More »

ਡੀ.ਏ.ਵੀ. ਪਬਲਿਕ ਸਕੂਲ ਦੀ ਉਤਸਵ ਤੇਜੀ ਗਣਤੰਤਰ ਦਿਵਸ-2016 ਦੀ ਪਰੇਡ ਸਮੇਂ ਪ੍ਰਧਾਨ ਮੰਤਰੀ ਬਾਕਸ ‘ਚ ਬੈਠੇਗੀ

ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਵਿਦਿਆਰਥਣ ਉਤਸਵ ਤੇਜੀ ਲਈ ਇੱਕ ਦੁਰਲਭ ਮੌਕਾ ਹੈ ਜਦੋਂ ਉਸ ਨੂੰ ਗਣਤੰਤਰ ਦਿਵਸ- 2016 ਦੀ ਪਰੇਡ ਪ੍ਰਧਾਨ ਮੰਤਰੀ ਬਾਕਸ ਰਾਜਪੱਥ ਵਿਖੇ ਬੈਠ ਕੇ ਵੇਖਣ ਦਾ ਮੌਕਾ ਮਿਲਿਆ। ਪੂਰੇ ਭਾਰਤ ਵਿੱਚੋਂ 100 ਵਿਦਿਆਰਥੀਆਂ ਨੂੰ ਇਸ ਵਾਸਤੇ ਸੱਦਾ ਭੇਜਿਆ ਜਾਂਦਾ ਹੈ। ਉਸਨੇ ਸੀ.ਬੀ.ਐਸ.ਈ ਬਾਰ੍ਹਵੀਂ ਜਮਾਤ ਵਿੱਚੋਂ 98.2 ਫੀਸਦੀ ਨੰਬਰ ਲਏ। …

Read More »

ਸ਼ਹੀਦ ਭਾਈ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ

ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਕਲਿਆਣ ਵਿਖੇ ਸਹੀਦ ਬਾਬਾ ਜੀਵਨ ਸਿੰਘ ਜੀ ਅਤੇ ਸੰਦੌੜ ਵਿਖੇ ਬਾਬਾ ਜੀਵਨਸਰ ਸਾਹਿਬ ਜੀ ਤੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਯੋਜਿਤ …

Read More »

ਪਿੰਡ ਮਹਿਲਾਂ ਚੌਕ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ -96 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

ਸੰਦੌੜ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਪਿੰਡ ਮਹਿਲਾਂ ਚੌਕ ਵਿਖੇ ਗਰਾਮ ਪੰਚਾਇਤ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਪੋਰਟਸ ਕਲੱਬ ਦੇ ਵਿਸ਼ੇਸ਼ ਉਪਰਾਲੇ ਸਦਕਾ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ਬਦ ਗੁਰੂ ਸਮਾਗਮ ਤਹਿਤ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਮਹਾਨ ਸਮਾਗਮ ਦੌਰਾਨ …

Read More »

ਅਕਾਲੀ ਦਲ ਬਾਦਲ ਦੇ ਗੁਰਦੁਆਰਾ ਕਮੇਟੀ ਮੈਂਬਰਾਂ ਨੂੰ ਲੋਕਾਂ ਨੇ ਨਕਾਰਿਆ

ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਕਾਲੀ ਦਲ ਬਾਦਲ ਦੀ ਸੋਚ ਰੱਖਣ ਵਾਲੇ ਧੜੇ ਨੁੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਮੁਹੱਲੇ ਦੇ ਸੂਝਵਾਨ ਨੌਜਵਾਨਾਂ ਅਤੇ ਵਾਸੀਆਂ ਨੇ ਗੁਰਬਾਣੀ ਦੀ ਸੂਝ ਰੱਖਣ ਵਾਲੇ ਨੌਜਵਾਨ ਭਾਈ ਰਾਮ ਸਿੰਘ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਦੇ ਅਹੁੱਦੇ ਲਈ ਚੁਣ ਲਿਆ । 20 ਦਸੰਬਰ ਦਿਨ ਐਤਵਾਰ ਨੂੰ ਮੁਹੱਲਾ ਗੁਰੂ ਨਾਨਕ ਪੂਰਾ …

Read More »

ਈ.ਟੀ.ਟੀ ਅਧਿਆਪਕਾਂ ਦੇ ਮਸਲੇ ਸਬੰਧੀ ਸੂਬਾ ਵਫਦ ਮਲੂਕਾ ਨੂੰ ਮਿਲਿਆ

ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ‘ਚੋਂ ਸਿੱਖਿਆ ਵਿਭਾਗ ਵਿੱਚ ਤਬਦੀਲ ਹੋਏ ਹਜ਼ਾਰਾਂ ਅਧਿਆਪਕਾਂ ਦੇ ਚਿਰਾਂ ਤੋਂ ਲਟਕੇ ਸੀ.ਪੀ.ਐਫ ਮਸਲੇ ਦੇ ਹੱਲ ਲਈ ਆਸ ਬੱਝ ਗਈ ਹੈ।ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਰਿਹਾਇਸ਼ ਤੇ ਜਸਵਿੰਦਰ ਸਿੰਘ ਸਿੱਧੂ, ਪ੍ਰਧਾਨ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਅਤੇ ਪੰਚਾਇਤ ਮੰਤਰੀ ਵਿਚਕਾਰ ਹੋਈ ਮੀਟਿੰਗ ਵਿੱਚ ਉਨ੍ਹਾਂ ਅਧਿਆਪਕਾਂ ਦੇ ਇਸ ਚਿਰ …

Read More »

ਪੋਹ ਮਹੀਨੇ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਨਸ਼ੇ ਤਿਆਗੋ- ਸਿਵੀਆਂ

ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀਤ ਦਿਨੀਂ ਪਿੰਡ ਫੂਸਮੰਡੀ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦਾ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਜਿਸ ਨੂੰ ਸੰਬੋਧਨ ਕਰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਸਿੱਖ ਇਤਿਹਾਸ ਵਿਖੇ ਪੋਹ ਮਹੀਨੇ ਦੀ ਦਰਦ ਭਰੀ ਦਾਸਤਾਨ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਪੋਹ ਮਹੀਨਾ ਸਿੱਖ ਇਤਿਹਾਸ ਦਾ ਸਿਖਰ ਅਤੇ …

Read More »

ਸੁਸਾਇਟੀ ਵੱਲੋਂ ਰਿਫਲੈਕਟਰ ਲਾਉਣ ਮੁਹਿੰਮ ਵਿੱਚ 400 ਸਟਿਕਰ ਲਾਏ

ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਵਿੱਚ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ 400 ਦੇ ਕਰੀਬ ਗੱਡੀਆਂ ਉੱਪਰ ਰਿਫਲੈਕਟਰ ਲਗਾਏ ਗਏ। ਇਸ ਰਿਫਲੈਕਟਰ ਮੁਹਿੰਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਹੋਵਲਦਾਰ ਬਿਕੱਰ ਸਿੰਘ ਬੱਸ ਸਟੈਂਡ ਚੌਕੀਂ ਦੇ ਇੰਚਾਰਜ ਮੇਜਰ ਸਿੰਘ ਅਤੇ ਉਨ੍ਹਾਂ ਦੇ ਨਾਲ ਸੰਦੀਪ ਸਿੰਘ ਨੇ ਆਪਣੇ ਹੱਥਾਂ ਨਾਲ ਗੱਡਿਆ ਉੱਪਰ ਰਿਫਲੈਕਟਰ ਲਗਾ …

Read More »

ਠੰਡ ਨਾਲ ਇਕ ਦੀ ਮੌਤ-ਬੇਸਹਾਰਾ ਵਿਅਕਤੀਆਂ ਨੂੰ ਗਰਮ ਕੰਬਲ ਵੰਡੇ

ਬਠਿੰਡਾ, 21 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਸਮਾਜ ਸੇਵੀ ਸੰਸਥਾ ਵਲੋਂ ਵਸਾਏ ਰੈਣਬਸੇਰਾ ਵਿਚ ਰਹਿ ਰਹੇ ਬੇਸਹਾਰਾ ਲੋਕਾਂ ਵਿਚੋਂ ਬੀਤੀ ਰਾਤ ਇਕ ਬੇਸਹਾਰਾ ਵਿਅਕਤੀ ਠੰਡ ਨਾਲ ਗੰਭੀਰ ਬੀਮਾਰ ਹੋ ਗਿਆ ਜਿਸ ਨੂੰ ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ ਕੁਮਾਰ ਅਤੇ ਗੋਤਮ ਗੋਇਲ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਿਊਟੀ ਡਾਕਟਰ ਨੇ ਬੀਮਾਰ ਵਿਅਕਤੀ ਨੂੰ ਮ੍ਰਿਤਕ ਘੌਸ਼ਿਤ …

Read More »