ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ …
Read More »ਪੰਜਾਬੀ
ਪੰਜਾਬ `ਚ ਉਦਯੋਗਾਂ ਦੇ ਵਿਸਥਾਰ ਲਈ ਸਨਅਤਕਾਰਾਂ ਦੀ ਮਦਦ ਕਰੇਗੀ ਸਰਕਾਰ – ਭੁੱਲਰ
17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ‘ਚ ਪੱਜੇ ਟਰਾਂਸਪੋਰਟ ਮੰਤਰੀ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਭੁੱਲਰ ਅੰਮ੍ਰਿਤਸਰ ਵਿਖੇ 17ਵੇਂ ਪਾਈਟੈਕਸ ਦੇ …
Read More »ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਨੇ ਰਾਜ-ਪੱਧਰੀ ਗਤਕਾ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਕੋਚ ਸਰਦਾਰ ਕਰਮਪਾਲ ਸਿੰਘ ਦੀ ਅਗਵਾਈ ਹੇਠ ਸਟੇਟ ਲੈਵਲ ਗਤਕਾ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।ਜਿਸ ਦੌਰਾਨ ਯੁਵਰਾਜ ਸਿੰਘ ਵਲੋਂ ਰਾਜ-ਪੱਧਰ `ਤੇ ਫ੍ਰੀ ਸੋਟੀ ਅੰਡਰ-19 ਵਿਅਕਤੀਗਤ ਵਿੱਚ ਗੋਲਡ ਮੈਡਲ ਨਾਲ ਪਹਿਲਾ ਸਥਾਨ ਹਾਸਲ ਕੀਤਾ।ਗੁਰਸ਼ਾਨ ਸਿੰਘ, ਅਸ਼ਰਿਤ ਕੁਮਾਰ, ਜਸ਼ਨਦੀਪ ਸਿੰਘ ਨੇ ਫ੍ਰੀ ਸੋਟੀ …
Read More »ਸੁਨਾਮ ਨੇਤਰ ਬੈਂਕ ਸਮਿਤੀ ਵਲੋਂ ਅੱਖਾਂ ਦਾ ਵਿਸ਼ਾਲ ਕੈਂਪ ਆਯੋਜਿਤ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਨੇਤ੍ਰ ਬੈਂਕ ਸਮਿਤੀ ਵਲੋਂ 61ਵਾਂ ਫ੍ਰੀ ਅੱਖਾਂ ਦੇ ਓਪਰੇਸ਼ਨ ਕੈਂਪ ਸਵ: ਸ਼੍ਰੀਮਤੀ ਉਰਮਿਲਾ ਦੇਵੀ ਦੀ ਯਾਦ ਵਿੱਚ ਮਨੋਹਰ ਲਾਲ ਬਾਂਸਲ ਅਤੇ ਉਨ੍ਹਾਂ ਦੇ ਸਪੁੱਤਰ ਕਰੁਣ ਬਾਂਸਲ ਦੇ ਸੇਵਾ ਸਹਿਯੋਗ ਨਾਲ ਸੇਠ ਸੋਹਣ ਲਾਲ ਜੈਨ ਮੈਮੋਰੀਅਲ ਸੁਨਾਮ ਨੇਤ੍ਰ ਬੈਂਕ ਸਮਿਤੀ ਚੈਰੀਟੇਬਲ ਹਸਪਤਾਲ ਵਿਖੇ ਲਗਾਇਆ ਗਿਆ।ਇਸ ਦੌਰਾਨ 33 ਮਰੀਜ਼ਾ ਨੂੰ ਆਪ੍ਰੇਸ਼ਨ ਲਈ ਹਾਂਡਾ ਹਸਪਤਾਲ ਪਟਿਆਲਾ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ ਸੰਸਥਾਵਾ ਦੀਆਂ ਰਵਾਇਤਾਂ ਅਨੁਸਾਰ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਮਨਾਇਆ ਗਿਆ।‘ਸ੍ਰੀ ਸਹਿਜ ਪਾਠ’ ਜੀ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਸਮੂਹ ਸੰਗਤ ਨੂੰ ਰਸਭਿੰਨੀ ਬਾਣੀ ਦਾ ਕੀਰਤਨ ਸਰਵਣ …
Read More »24ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਖੇਡਾਂ ‘ਚ ਪਿੰਗਲਵਾੜਾ ਦੇ ਖਿਡਾਰੀਆਂ ਨੇ ਮੈਡਲ ਤੇ ਰਨਰਅੱਪ ਟਰਾਫੀ ਜਿੱਤੀ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਪਿੰਗਲਵਾੜਾ ਸੋਸਾਇਟੀ ਵਲੋਂੇ ਬੀਤੇ ਦਿਨੀ ਸਟੇਟ ਪੱਧਰੀ 24ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਖੇਡਾਂ ਲੁਧਿਆਣਾ ਵਿਖੇ ਕਰਵਾਈ ਗਈ।ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਉ (ਕੈਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ (ਰਜਿ.) ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੂਕੇਸ਼ਨ, ਮਾਨਾਂਵਾਲਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਹੂੰਝਾ ਫੇਰ …
Read More »ਪਿੰਡ ਮੱਲ ਕੇ ਵਿਖੇ ਨਵੰਬਰ 2015 ’ਚ ਹੋਈ ਬੇਅਦਬੀ ਦੇ ਗਵਾਹ ਗੁਰਸੇਵਕ ਸਿੰਘ ਫ਼ੌਜੀ ਦਾ ਸਨਮਾਨ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਜਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿਖੇ ਨਵੰਬਰ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।ਗੁਰਸੇਵਕ ਸਿੰਘ ਇਸ ਬੇਅਦਬੀ ਮਾਮਲੇ ਦਾ ਮੁੱਖ ਗਵਾਹ ਸੀ, ਜਿਸ ਦੀ ਗਵਾਹੀ ’ਤੇ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ਹੋਈਆਂ ਹਨ।ਕਮੇਟੀ ਪ੍ਰਧਾਨ …
Read More »ਗੁ. ਝੰਡਾ ਬੁੰਗਾ ਸਾਹਿਬ ਦੀ ਡਿਓੜੀ ਉਪਰ ਤਿਆਰ ਕੀਤੇ ਕਮਰਿਆਂ ’ਚ ਸ੍ਰੀ ਅਖੰਡ ਪਾਠ ਆਰੰਭ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਓੜੀ ਉਪਰ ਸ੍ਰੀ ਅਖੰਡ ਪਾਠ ਸਾਹਿਬ ਲਈ ਤਿਆਰ ਕੀਤੇ ਕਮਰੇ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸੰਗਤ ਅਰਪਣ ਕੀਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਸਵਰਨ ਕੌਰ ਤੇੜਾ ਦੇ ਪਤੀ ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇਦਾਰ …
Read More »ਦਿਨੋ ਦਿਨ ਵਧਦਾ ਜਾ ਰਿਹਾ ਆਮ ਆਦਮੀ ਪਾਰਟੀ ਦਾ ਕੁਨਬਾ – ਈ.ਟੀ.ਓ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ …
Read More »
Punjab Post Daily Online Newspaper & Print Media