ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਨੈਸ਼ਨਲ ਹੈਰਾਲਡ ਮਸਲੇ ‘ਤੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ।ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਰਿਆਲਟੂ ਚੌਕ ਵਿਖੇ ਸੜਕ ਤੇ ਮੁਜ਼ਾਹਰਾ ਕੀਤਾ ਗਿਆ।ਜਿਸ ਵਿਚ ਸਾਬਕਾ ਮੰਤਰੀਆਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਵੱਖ ਵੱਖ ਸੰਗਠਨਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਾਬਕਾ ਮੰਤਰੀ …
Read More »ਪੰਜਾਬੀ
ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ
ਅਲਗੋ ਕੋਠੀ, 19 ਦਸੰਬਰ (ਹਰਦਿਆਲ ਸਿੰਘ ਭੈਣੀ)- ਹਲਕਾ ਖੇਮਕਰਨ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਬਦੌਲਤ ਹਲਕੇ ਅੰਦਰ ਹਰ ਇੱਕ ਨੂੰ ਬਣਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਕਪੂਰ ਸਿੰਘ ਨੇ ਅਲਗੋਂ ਖੁਰਦ ਵਿਖੇ ਗਰੀਬ ਪਰਿਵਾਰਾਂ ਨੂੰ ਕਣਕ ਤਕਸੀਮ ਕਰਨ ਸਮੇਂ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸਹੂਲਤਾਂ ਬਿਨ੍ਹਾਂ ਦੇਰੀ …
Read More » ਸ਼ਹੀਦੀ ਦਿਹਾੜੇ ਕਾਨਫਰੰਸਾਂ ਵਿੱਚ ਰਾਜਸੀ ਨੇਤਾ ਦੂਸ਼ਣਬਾਜੀ ਤੋਂ ਗੁਰੇਜ਼ ਕਰਨ – ਸਿੰਘ ਸਾਹਿਬ
ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ)- ਸ਼ਹੀਦੀ ਸਮਾਗਮਾਂ ਵਿਚ ਰਾਜਸੀ ਕਾਨਫਰੰਸਾਂ ਵਿਚ ਆਗੂਆਂ ਨੂੰ ਸਿਰਫ ਸ਼ਹੀਦਾਂ ਦੇ ਜੀਵਨ ਬਾਰੇ ਹੀ ਸੰਗਤਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ ਅਤੇ ਇੱਕ ਦੂਜੇ ਉਪਰ ਦੂਸ਼ਣਬਾਜੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਇਹ ਕੁਰਬਾਨੀਆਂ ਭਰੇ ਇਤਿਹਾਸਕ ਸਮਾਗਮ ਰੰਗ-ਤਮਾਸ਼ੇ ਸਮਝ …
Read More »ਅੱਜ ਦੀਆਂ ਸੁਰਖੀਆਂ…..
ਜਾਇੰਟ ਕਮਿਸ਼ਨਰ ਨਗਰ ਨਿਗਮ ਨੇ ਪਿੰਡ ਸੁਲਤਾਨਵਿੰਡ ਸ਼ੁਰੂ ਕੀਤੀ ਸਫਾਈ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ,, 18 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸੁਲਤਾਨਵਿੰਡ ਪਿੰਡ ਵਿਖੇ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਪਿੰਡ ਦਾ ਦੌਰਾ ਕੀਤਾ ਅਤੇ ਵਾਰਡ ਨੰਬਰ 30 ਦੇ ਇਲਾਕੇ ਦੀਆਂ ਗਲੀਆਂ ਤੇ ਬਜਾਰਾਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਜਾਇੰਟ ਕਮਿਸ਼ਨਰ ਨੂੰ ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਦੱਸਦਿਆਂ ਕਿਹਾ ਕਿ ਪਿੰਡ ਵਿੱਚ …
Read More »ਰਾਜਾ ਹਸਨ ਅਖਤਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, ੧੮ ਦਸੰਬਰ (ਗੁਰਪ੍ਰੀਤ ਸਿੰਘ) -ਰਾਜਾ ਹਸਨ ਅੱਖਤਰ ਪ੍ਰੈਜੀਡੈਂਟ ਅਜ਼ਾਦ ਗਰੁ’ਪ ਚੈਂਬਰ ਆਫ਼ ਕਾਮਰਸ, ਲਾਹੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਣ ਉਪਰੰਤ ਪ੍ਰਰਕਰਮਾ ਕਰਦੇ ਸਮੇਂ ਵ’ਖ ਵ’ਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ …
Read More »ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਓਬਾਮਾ ਤੇ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ
ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਅਮਰੀਕਾ ਵਿੱਚ ਵੱਖ ਥਾਈ ਸਿੱਖਾਂ ਤੇ ਨਸਲੀ ਹਮਲੇ, ਲਾਸ ਏਂਜਲਸ ਦੇ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਤੇ ਗੁਰਦੁਆਰਾ ਸਾਹਿਬ ਦੀ ਦੀਵਾਰ ਤੇ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਆਈ ਐੱਸ ਆਈ ਵਿਰੁੱਧ ਭੜਕਾਊ ਨਾਹਰੇ …
Read More »ਗੁਰਦੁਆਰਾ ਸਾਹਿਬ ਸ਼ਿਲਾਂਗ ਦੀ ਮਾਲੀ ਸਹਾਇਤਾ ਲਈ ਸੁਰਜੀਤ ਸਿੰਘ ਵਲੋਂ ਸ਼ੋ੍ਮਣੀ ਕਮੇਟੀ ਦਾ ਧੰਨਵਾਦ
ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) -ਸ. ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼ਿਲਾਂਗ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਲਈ ੨੫ ਲੱਖ ਦੀ ਸਹਾਇਤਾ ਦੇਣ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਉਚੇਚੇ ਤੌਰ ‘ਤੇ ਧੰਨਵਾਦ ਕਰਨ ਲਈ ਆਏ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਨਾਨਕ ਮਿਸ਼ਨ ਸਕੂਲ ਸ਼ਿਲਾਂਗ ਲਈ ਰ’ਖੀ ਗਈ …
Read More »ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਹੋਈ
ਪਠਾਨਕੋਟ, 18 ਦਸੰਬਰ (ਪ.ਪ)- ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਵਾ ਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਕਮੇਟੀ ਦੇ ਮੈਂਬਰ ਸਰਵਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪ੍ਰਿੰ: ਸਮਰਿੰਦਰ ਸ਼ਰਮਾ, ਪ੍ਰਿੰ: ਮਨਜੀਤ ਮੱਲ, ਡਾ. ਸੋਨੀਆ …
Read More »ਅਬੋਹਰ ਕਾਂਡ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋ ਪੱਟੀ ਵਿੱਚ ਕੈਂਡਲ ਮਾਰਚ
ਪੱਟੀ, 18 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਅਬੋਹਰ ਵਿਖੇ ਦਲਿਤ ਪਰਿਵਾਰਾਂ ਦੇ ਨੋਜਵਾਨਾਂ ਦੇ ਅੰਗ ਕੱਟ ਕੇ ਹੱਤਿਆ ਕਰਨ ਅਤੇ ਦੂਸਰੇ ਨੂੰ ਗੰਭੀਰ ਜ਼ਖਮੀ ਕਰਨ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋ ਪੱਟੀ ਵਿਖੇ ਸੂਬਾ ਸਰਕਾਰ ਦੇ ਖਿਲਾਫ ਜ਼ਬਰਦਸਤ ਰੋਸ ਵੱਜੋ ਕੈਂਡਲ ਮਾਰਚ ਕੱਢਿਆ ਪੱਤਰਕਾਰਾ ਨਾਲ ਗੱਲ ਕਰਦਿਆਂ ਦਵਿੰਦਰਜੀਤ ਸਿੰਘ ਢਿੱਲੋ ਨੇ ਕਿਹਾ ਕਿ ਸਰਕਾਰ ਇੱਕ ਪਾਸੇ …
Read More »
Punjab Post Daily Online Newspaper & Print Media