Wednesday, November 25, 2026

ਪੰਜਾਬੀ

ਅਸ਼ਵਨੀ ਸ਼ਰਮਾ ਵਲੋਂ ਸਿਵਲ ਹਸਪਤਾਲ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁੱਭਆਰੰਭ

ਪਠਾਨਕੋਟ, 17 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਕਰ …

Read More »

ਮੱਛੀ ਪਾਲਣ ਤਲਾਬ ਬਣਾਉਣ ‘ਤੇ 20 ਤੋਂ 50 ਪ੍ਰਤੀਸ਼ਤ ਤੱਕ ਦੀ ਸਬਸਿਡੀ ਦਿਨੇਸ਼ ਬੱਬੂ

ਪਠਾਨਕੋਟ, 17 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋ ਮੱਛੀ ਪਾਲਣ ਧੰਦੇ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਮੱਛੀ ਪਾਲਣ ਲਈ ਛੱਪੜਾਂ ਦੀ ਪੁਟਾਈ, ਖੁਰਾਕ ਅਤੇ ਨਵੇਂ ਮੱਛੀ ਪਾਲਣ ਤਲਾਬ ਬਣਾਉਣ ‘ਤੇ 20 ਪ੍ਰਤੀਸ਼ਤ ਤੋਂ 50 ਪ੍ਰਤੀਸ਼ਤ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਸਰਕਾਰ ਵੱਲੋ ਮੱਛੀ …

Read More »

ਕਾਂਗਰਸ ਦੀ ਬਠਿੰਡਾ ਰੈਲੀ ਨੇ ਅਕਾਲੀਆ ਦੀਆਂ ਸਦਭਾਵਨਾ ਰੈਲੀਆ ਨੂੰ ਮਾਤ ਪਾਈ ਖਹਿਰਾ

ਪੱਟੀ, 17 ਦਸੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਤਾਜਪੋਸ਼ੀ ਮੌਕੇ ਬਠਿੰਡਾ ‘ਚ ਹੋਈ ਰਿਕਾਰਡ ਤੋੜ ਰੈਲੀ ਨੇ ਅਕਾਲੀਆ ਦੀਆਂ ਸਭ ਰੈਲੀਆ ਨੂੰ ਮਾਤ ਪਾ ਕੇ ਰੱਖ ਦਿੱਤੀ ਹੈ। ਇਹ ਵਿਚਾਰ ਕਾਂਗਰਸ ਦੇ ਆਈਐਨਸੀਬੀ ਵਿੰਗ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਖਹਿਰਾ ਨੇ ਅੱਜ ਗੱਲਬਾਤ ਦੌਰਾਨ ਪ੍ਰਗਟਾਏ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀਆ …

Read More »

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਕਰਵਾਇਆ ‘ਸਲਾਨਾ ਇਨਾਮ ਵੰਡ’ ਸਮਾਰੋਹ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਇਤਿਹਾਸਿਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਕਾਮਯਾਬੀ ਨੂੰ ਛੂਹ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਐਡੀਸ਼ਨਲ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਤੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਜਨਮ ਤੋਂ ਅੱਖਾਂ ਦੀ ਰੌਸ਼ਨੀ ਤੋਂ ਵੰਚਿਤ ਗੋਲੂ ਦੇ ਇਲਾਜ਼ ਲਈ ਸ੍ਰੀ ਜੋਸ਼ੀ ਵਲੋਂ ਪੰਜਾਹ ਹਜਾਰ ਦਾ ਚੈਕ ਭੇਟ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੁ)- ਜਨਮ ਸਮੇਂ ਤੋਂ ਹੀ ਅੱਖਾਂ ਦੀ ਰੌਸ਼ਨੀ ਤੋਂ ਵੰਚਿਤ ਗੋਲੂ ਨਾਮ ਮਾਸੂਮ ਬੱਚੇ ਦੇ ਇਲਾਜ਼ ਲਈ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਪੰਜਾਹ ਹਜਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈਕ ਉਸ ਦੇ ਪਰਿਵਾਰ ਨੂੰ ਭੇਟ ਕੀਤਾ ਹੈ। ਇਸ ਮੌਕੇ ਸ੍ਰੀ ਜੋਸ਼ੀ ਨੇ ਦੱਸਿਆ ਕਿ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ …

Read More »

ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਨੂੰ ਸਦਮਾ, ਮਾਸੜ ਦਾ ਦੇਹਾਂਤ

ਜੰਡਿਆਲਾ ਗੁਰੂ, 17 ਦਸੰਬਰ (ਹਰਿੰਦਰ ਪਾਲ ਸਿਘ)- ਅੱਜ ਨਗਰ ਕੋਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਾ,ਜਦੋ ਅੱਜ ਉਨਾ ਦੇ ਮਾਸੜ ਅਤੇ ਜੀਵਾ ਆਟੋ ਡੀਲਰ ਦੇ ਪਿਤਾ ਸ਼੍ਰੀ ਸ਼ਭਾਸ਼ ਚੰਦਰ ਦਾ ਸੰਖੇਪ ਬਿਮਾਰੀ ਮਗਰੋ ਅੱਜ ਦਿਹਾਂਤ ਹੋ ਗਿਆ।ਅੱਜ ਉਨੰਾ ਦਾ ਸੰਸਕਾਰ ਜੰਡਿਆਲਾ ਗੁਰੁ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ।ਸ਼ਮਸ਼ਾਨਘਾਟ ਵਿੱਚ ਦੇਹ ਸੰਸਕਾਰ ਵਿੱਚ ਰਾਜ ਕੁਮਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਫਰੈਸ਼ਰ ਕੋਰਸ ਇਨ ਡਿਜ਼ਾਸਟਰ ਮੈਨੇਜਮੈਂਟ ਸੰਪੰਨ

ਅੰਮ੍ਰਿਤਸਰ, 17 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਡਿਜ਼ਾਸਟਰ ਮੈਨੇਜਮੈਂਟ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 38 ਅਧਿਆਪਕਾਂ ਨੇ ਭਾਗ ਲਿਆ। ਪ੍ਰੋ. ਸਤਿਆ ਪ੍ਰਕਾਸ਼, ਫਿਜ਼ਿਕਸ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਇਸ ਮੌਕੇ ਮੁੱਖ ਮਹਿਮਾਨ ਸਨ। ਪ੍ਰੋ. ਸਤਿਆ ਪ੍ਰਕਾਸ਼ ਨੇ ਇਸ …

Read More »

ਯੂਨੀਵਰਸਿਟੀ ਦੇ ਡਾ. ਆਰ.ਕੇ ਮਹਾਜਨ ਨੈਸ਼ਨਲ ਅਕੈਡਮੀ ਸਾਇੰਸਜ਼ ਆਫ ਇੰਡੀਆ ਦੇ ਫੈਲੋ ਬਣੇ

ਅੰਮ੍ਰਿਤਸਰ, 17 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਡਾ. ਆਰ.ਕੇ. ਮਹਾਜਨ ਨੂੰ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਆਫ ਇੰਡੀਆ ਦੇ ਫੈਲੋ ਚੁਣਿਆ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿਚ ਕੀਤੀਆਂ ਗਈਆਂ ਪ੍ਰਾਪਤੀਆਂ ਸਦਕਾ ਪ੍ਰਾਪਤ ਹੋਇਆ ਹੈ। ਪ੍ਰੋ. ਮਹਾਜਨ ਨੂੰ ਅਕੈਡਮੀ ਵੱਲੋਂ ਰਿਵਿਊ ਆਰਟੀਕਲਜ਼, ਰੀਸਰਚ ਪੇਪਰ ਅਤੇ ਖੋਜ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਚਾਰ ਪੇਟਿੰਗ ਨਵੇਂ ਸਾਲ ਦੇ ਕੈਲੰਡਰ ਲਈ ਚੁਣੀਆਂ ਗਈਆਂ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ) 92.3 ਮਾਈ ਐਫ.ਐਮ ਦੁਆਰਾ ਵਿਸ਼ਾ ‘ਸਵੱੱਛ ਹਮ ਸਵਸਥ ਹਮ’ 92.3 ਮਾਈ ਐਫ.ਐਮ ਦੇ ਰੰਗਰੇਜ਼ ਉਤੇ ਇਕ ਪੇਟਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਿਤਾ ਦਾ ਆਯੋਜਨ ਨਵੇਂ ਸਾਲ ਦੇ ਕੈਲੰਡਰ ਦੇ ਲਈ 12 ਸਰਵ ਉਤੱਮ ਪੇਟਿੰਗ ਚੁਣਨ ਲਈ ਕੀਤਾ ਗਿਆ ਸੀ।ਇਸ ਪ੍ਰਤੀਯੋਗਿਤਾ ਵਿਚ ਅੰਮ੍ਰਿਤਸਰ ਦੇ ਵਿਭਿੰਨ ਸਕੂਲਾਂ ਦੇ 5500 ਵਿਦਿਆਰਥੀਆਂ ਨੇ ਭਾਗ ਲਿਆ। ਚੁਣੀਆਂ …

Read More »

ਸਕੂਲ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ) ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨਵਾਂ ਪਿੰਡ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਨਿਯੁੱਕਤ ਕੀਤੇ ਗਏ ਸਕੂਲ ਦੇ ਨਵੇਂ ਮੈਂਬਰ ਇੰਚਾਰਜ ਵਜੋਂ ਸ: ਰਜਿੰਦਰ ਸਿੰਘ ਮਰਵਾਹਾ ਨੇ ਅਹੁੱਦਾ ਸੰਭਾਲਿਆ।ਇਹਨਾਂ ਦੇ ਨਾਲ ਪੰਜ ਮੈਂਬਰੀ ਕਮੇਟੀ ਜਿਨ੍ਹਾਂ ਵਿੱਚ ਡਾ: ਅਰੀਦਮਨ ਸਿੰਘ ਮਾਹਲ, ਸz: ਰਮਨੀਕ ਸਿੰਘ, ਸ ਅਜੀਤ ਸਿੰਘ ਤੁਲੀ, ਸ: ਕੁਲਜੀਤ ਸਿੰਘ ਸਾਹਨੀ …

Read More »