Tuesday, November 24, 2026

ਪੰਜਾਬੀ

ਬਲਤੇਜ ਪਨੂੰ ਦੇ ਕੇਸ ਦੀ ਪੜ੍ਹਤਾਲ ਵਿਸ਼ੇਸ਼ ਜਾਂਚ ਟੀਮ ਤੋ ਕਰਵਾਈ ਜਾਵੇ- ਜਸਬੀਰ ਪੱਟੀ

ਕਿਹਾ ਨਜਾਇਜ਼ ਚਲਾਣ ਕੱਟਣ ਵਾਲੇ ਏ.ਸੀ.ਪੀ ਟਰੈਫਿਕ ਸਿੰਗਲਾ ਦੇ ਖਿਲਾਫ ਤੁਰੰਤ ਕਾਰਵਾਈ ਹੋਵੇ ਅੰਮ੍ਰਿਤਸਰ, 15 ਦਸੰਬਰ (ਗੁਰਚਰਨ ਸਿੰਘ)- ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਪੱਤਰਕਾਰਾਂ ਤੋ ਹੋ ਰਹੇ ਹਮਲਿਆ ਅਤੇ ਟਰੈਫਿਕ ਪੁਲੀਸ ਵੱਲੋ ਪੱਤਰਕਾਰਾਂ ਨੂੰ ਤੰਗ ਪਰੇਸ਼ਾਨ ਕਰਨ ਨੂੰ ਲੈ ਕੇ ਸਥਾਨਕ ਹਾਲ ਦੇ ਗੇਟ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਬਲਤੇਜ ਪਨੂੰ ਦੇ ਖਿਲਾਫ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਪੈਸ਼ਲ …

Read More »

ਮਾਲ ਰੋਡ ਸਕੂਲ ਵਿੱਚ ‘ਸਵ’ਛ ਭਾਰਤ ਅਭਿਆਨ’ ਤਹਿਤ ਪੇਂਟਿੰਗ ਪ੍ਰਤਿਯੋਗਤਾ ਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)-  ਭਾਰਤ ਸਰਕਾਰ ਵਲੋਂ ਸਮੁੱਚੇ ਭਾਰਤ ‘ਚ ਆਰੰਭੀ ਸਵ’ਛ ਭਾਰਤ ਮੁਹਿੰਮ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ‘ਤੇ ਆਯੋਜਿਤ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਇਨਾਮੁਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਮੁਖ ਮਹਿਮਾਨ ਵਜੋਂ ਸ਼ਾਮਿਲ ਸ੍ਰੀ ਪ੍ਰਦੀਪ ਸਭਰਵਾਲ ਕਮਿਸ਼ਨਰ ਨਗਰ ਨਿਗਮ ਨੇ ਇਸ ਮੁਹਿੰਮ ਨਾਲ ਜੁੜੀ …

Read More »

ਅੰਮ੍ਰਿਤਸਰ ‘ਚ ਐਸਲ ਇੰਫਰਾ ਪ੍ਰਾਜੈਕਟਸ ਕੰਪਨੀ ਚੁੱਕੇਗੀ ਹਰ ਘਰ ‘ਚੋਂ ਕੂੜਾ – ਜੋਸ਼ੀ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਠੋਸ ਰਹਿੰਦ ਖੂੰਹਦ ਪ੍ਰਬੰਧਨ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਕੰਮ ਕਰਨ ਵਾਲੀ ਕੰਪਨੀ ਐਸਲ ਇੰਫਰਾ ਪ੍ਰਾਜੈਕਟਸ ਲਿਮਟਿਡ ਦੀ ਟੀਮ ਨੇ ਸ਼ਹਿਰ ਵਿੱਚ ਸਰਵੇ ਸ਼ੁਰੂ ਕਰ ਦਿੱਤਾ ਹੈ। ਅੱਜ ਇਥੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ …

Read More »

ਦਿੱਲੀ ਸਰਕਾਰ ਦੇ ਦਫਤਰ ‘ਤੇ ਸੀ.ਬੀ.ਆਈ ਛਾਪਾ ਡੁੰਘੀ ਸਾਜਿਸ਼ – ‘ਆਪ’

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ‘ਤੇ ਸੀ.ਬੀ.ਆਈ ਵਲੋਂ ਛਾਪਾ ਮਾਰ ਕੇ ਤੇ ਬਾਅਦ ਵਿਚ ਸੀਲ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸ੍ਰੀ ਕੇਜਰੀਵਾਲ ਵਲੋਂ ਕੀਤੇ ਜਾ ਰਹੇ ਕੰਮ ਤੇ ਲਏ ਜਾ ਰਹੇ ਫੈਸਲਿਆਂ ਤੋ ਘਬਰਾ …

Read More »

ਰਿਫਰੈਸ਼ਰ ਕੋਰਸ ਚੌਥੇ ਦਿਨ ਸੰਗੀਤ ਵਿਭਾਗ ਦੇ ਸ਼੍ਰੀ ਪ੍ਰਭਾਕਰ ਕਸ਼ਯਪ ਨੇ ਆਪਣੀ ਪੇਸ਼ਕਾਰੀ ਦਿੱਤੀ

ਅੰਮ੍ਰਿਤਸਰ, 15 ਦਸੰਬਰ (ਚਰਨਜੀਤ ਸਿੰਘ ਛੀਨਾ ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦੇ ਚੱਲ ਰਹੇ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਦੇ ਚੌਥੇ ਦਿਨ ਸੰਗੀਤ ਵਿਭਾਗ ਦੇ ਸ਼੍ਰੀ ਪ੍ਰਭਾਕਰ ਕਸ਼ਯਪ ਜੋ ਕਿ ਪੰਡਿਤ ਰਾਜਨ-ਸਾਜਨ ਮਿਸ਼ਰਾ (ਬਨਾਰਸ ਘਰਾਨਾ) ਦੇ ਸ਼ਗਿਰਦ ਅਤੇ ਏ.ਆਈ.ਆਰ ਦੇ “ਏ” ਗਰੇਡ ਆਰਟਿਸਟ ਹਨ, ਨੇ ਆਪਣੀ ਪੇਸ਼ਕਾਰੀ ਦਿੱਤੀ।ਸੰਗੀਤ ਵਿਭਾਗ ਦੇ ਮੁਖੀ, ਡੀਨ ਫਾਈਨ ਆਰਟਸ …

Read More »

ਵਾਈਸ-ਚਾਂਸਲਰ ਪ੍ਰੋ. ਬਰਾੜ ਨੇ ਕੀਤਾ ਯੂਨੀਵਰਸਿਟੀ ਦੇ ਸਿਹਤ ਕੇਂਦਰ ਦੇ ਵਿਸਥਾਰ ਫੇਜ਼-1 ਦਾ ਉਦਘਾਟਨ

ਅੰਮ੍ਰਿਤਸਰ, 15 ਦਸੰਬਰ (ਚਰਨਜੀਤ ਸਿੰਘ ਛੀਨਾਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਦੇ ਵਿਸਥਾਰ ਫੇਜ਼-1 ਦਾ ਉਦਘਾਟਨ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤਾ। ਇਸ ਫੇਜ਼ ਵਿਚ ਨਵੀਂ ਐਮਰਜੈਂਸੀ ਵਾਰਡ ਅਤੇ ਲੈਬੌਰਟਰੀ ਵਿੰਗ ਸ਼ਾਮਿਲ ਹੈ। ਇਸ ਮੌਕੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਡਾਇਰੈਕਟਰ ਰੀਸਰਚ, ਪ੍ਰੋ. ਟੀ.ਐਸ. ਬੈਨੀਪਾਲ, ਡੀਨ ਅਲੂਮਨੀ, ਡਾ. ਸੁਬੋਧ ਕੁਮਾਰ, ਪ੍ਰੋਫੈਸਰ ਐਸ.ਕੇ. ਗਰਗ, ਡਾ. ਏ.ਐਸ. ਭੰਵਰ, …

Read More »

ਝਬਾਲ ਚ ਮਨਾਇਆ ਜਾਵੇਗਾ ਪ੍ਰਭੂ ਯਿਸੂ ਮਸੀਹ ਦਾ ਰਾਜ ਪੱਧਰੀ ਜਨਮ ਦਿਹਾੜਾ

ਅੰਮ੍ਰਿਤਸਰ, 15 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ)- ਪੰਜਾਬ ਸਰਕਾਰ ਵੱਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 22 ਦਸੰਬਰ ਨੂੰ ਝਬਾਲ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ਤੇ ਸ਼ਾਮਲ ਹੋਣਗੇ। ਇਸ ਸਬੰਧੀ ਤਿਆਰੀਆਂ ਬਾਰੇ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ …

Read More »

ਨੌਂਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ – ਰਾਣਾ

ਨਵੀਂ ਦਿੱਲੀ, 15 ਦਸਬਰ (ਅੰਮ੍ਰਿਤ ਲਾਲ ਮੰਨਣ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਕਰ, ਉਸਦੀ ਮਹਤੱਤਾ ਨੂੰ ਘਟਾਇਆ ਨਹੀਂ ਜਾਣਾ ਚਾਹੀਦਾ, ਕਿਉਂਕਿ ਉਨ੍ਹਾਂ ਦੀ ਸ਼ਹਾਦਤ ਕੇਵਲ ਕਿਸੇ ਇੱਕ ਫਿਰਕੇ ਦੇ ਧਾਰਮਕ ਵਿਸ਼ਵਾਸ ਦੀ ਰਖਿਆ ਲਈ ਹੀ ਨਹੀਂ ਸੀ, ਉਹ ਤਾਂ ਸਮੁਚੀ ਮਨੁਖਤਾ, ਅਰਥਾਤ ਸੰਸਾਰ ਦੇ ਹਰ ਧਰਮ ਦੇ ਪੈਰੋਕਾਰਾਂ ਦੇ ਵਿਸ਼ਵਾਸ ਦੀ ਅਜ਼ਾਦੀ ਦੀ ਰਖਿਆ ਨਿਸ਼ਚਿਤ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਮੌਕੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੂਰਬ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਵਿਦਿਆਰਥੀਆਂ ਲਈ ਇਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਡਾ. ਹਰਮਹਿੰਦਰ ਸਿੰਘ ਬੇਦੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹਿੰਦੀ ਵਿਭਾਗ ਦੇ ਮੁਖੀ ਹਨ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।ਮੁੱਖ ਮਹਿਮਾਨ ਦੇ ਨਿੱਘੇ ਸਵਾਗਤ ਉਪਰੰਤ ਸਕੂਲ ਦੇ …

Read More »

ਕੈਪਟਨ ਅਮਰਿੰਦਰ ਨੇ ਵਿਸ਼ਾਲ ਰੈਲੀ ਦੌਰਾਨ ਲੱਖਾਂ ਲੋਕਾਂ ਦੀ ਮੌਜ਼ੂਦਗੀ ਵਿੱਚ ਸੰਭਾਲਿਆ ਪ੍ਰਧਾਨਗੀ ਦਾ ਅਹੁੱਦਾ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇਹ ਰੈਲੀ ਸਾਰੀ ਰੈਲੀਆਂ ਦੀ ਮਾਂ ਸੀ, ਜਿਸ ਵਿੱਚ 5 ਲੱਖ ਤੋਂ ਵੱਧ ਲੋਕਾਂ ਦੀ ਮੌਜ਼ੂਦਗੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਤੀਜ਼ੀ ਵਾਰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ। ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜ਼ੂਦਗੀ ਹੇਠ ਇੰਨਾ ਵੱਡਾ ਇਕੱਠ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਨਹੀਂ ਦੇਖਿਆ ਗਿਆ ਸੀ।ਇਸ …

Read More »