ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵੱਲੋਂ ਅੱਜ ਇੱਕ ਵਿਸ਼ਾਲ ਧਰਨਾ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰਾਂ ਨੇ ਹਿੱਸਾ ਲੈ ਕੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੀ ਬਰਖਾਸਤੀ ਦੀ ਮੰਗ ਵਿੱਚ ਨਾਅਰੇ ਲਗਾਏ। ਇਸ ਮੌਕੇ …
Read More »ਪੰਜਾਬੀ
ਕੇਂਦਰੀ ਜੇਲ੍ਹ ਗੋਬਿੰਦਪੁਰਾ ਦਾ ਕੰਮ 99 ਪ੍ਰਤੀਸ਼ਤ ਮੁਕੰਮਲ – ਏ.ਡੀ.ਸੀ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਜੇਲ੍ਹ ਗੋਬਿੰਦਪੁਰਾ ਦਾ ਕੰਮ 99 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ ਅਤੇ 31 ਦਸੰਬਰ ਤੱਕ ਜੇਲ੍ਹ ਬਣ ਕੇ ਤਿਆਰ ਹੋ ਜਾਵੇਗੀ।ਇਸ ਗੱਲ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵਿਕਾਸ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਬੈਠਕ ਦੌਰਾਨ ਉਸਾਰੀ ਡਿਵੀਜ਼ਨ ਨੰਬਰ-1 ਦੇ ਅਫ਼ਸਰਾਂ ਨੇ ਦੱਸਿਆ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਾਵਲ ‘ਮੈਂ ਪ੍ਰਚੰਡ ਭਾਵਾਨੀ’ ‘ਤੇ ਵਿਚਾਰ ਗੋੋਸ਼ਟੀ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਚ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਪੰਜਾਬੀ ਵਿਭਾਗ ਵੱਲੋਂ ‘ਪੁਸਤਕ: ਪੜ੍ਹਤ ਤੇ ਪੜਚੋਲ’ ਵਿਚਾਰ ਗੋਸ਼ਟੀ ਅਧੀਨ ਇੱਕ ਕਰਵਾਇਆ ਗਿਆ। ਇਸ ਵਿੱਚ ਪ੍ਰੋ. ਬਿਕਰਜੀਤ ਸਿੰਘ ਸਾਧੂਵਾਲਾ ਨਾਵਲਕਾਰ ਰਾਮ ਸਰੂਪ ਰਿਖੀ ਦੇ ਨਾਵਲ ‘ਮੈਂ ਪ੍ਰਚੰਡ ਭਾਵਾਨੀ’ ਦੇ ਵਿਭਿੰਨ ਪਾਸਾਰਾਂ ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨਾਵਲ …
Read More »ਠੰਡ ਨਾਲ ਦੋਂ ਮੌਤਾਂ – ਦੋ ਨੇ ਕੀਤੀ ਆਤਮ ਹੱਤਿਆ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਚਾਰ ਮੌਤਾਂ ਤੇ ਦੋ ਜ਼ਖ਼ਮੀਆਂ ਨੂੰ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾ ਵਲੋਂ ਸਿਵਲ ਹਸਪਤਾਲ ‘ਚ ਪੋਸਟਮਾਰਟਮ ਅਤੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਜੰਮੂ-ਤਵੀ ਐਕਸਪ੍ਰੈਸ ਰੇਲਗੱਡੀ ਦੇ ਡੱਬੇ ਵਿਚ ਲਾਸ਼ ਦੀ ਸੂਚਨਾ ਪਾ ਕੇ ਜੀ.ਆਰ.ਪੀ ਹੌਲਦਾਰ ਗੁਰਮੀਤ ਸਿੰਘ ਅਤੇ ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ …
Read More »ਰਵੀਕਰਨ ਕਾਹਲੋਂ ਦੀ ਅਗਵਾਈ ਹੇਠ ਹਲਕੇ ਦਾ ਖੂਬਸੂਰਤ ਬਣੇਗਾ ਪਿੰਡ ਨਾਸਰਕੇ – ਹਰਮਿੰਦਰ ਸੰਧੂ
ਬਟਾਲਾ, 15 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਉਸਾਰੂ ਸੋਚ ਸਦਕਾ ਪੰਜਾਬ ਦੇ ਸਾਰੇ ਪਿੰਡਾਂ ਨੂੰ ਮਾਡਰਨ ਦਿੱਖ ਦੇਣ ਲਈ ਵਿਸ਼ੇਸ਼ ਤੌਰ ਤੇ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜ ਬੜੀ ਤੇਜੀ ਨਾਲ ਚਲ ਰਹੇ ਹਨ।ਇਸੇ ਤਰਾਂ ਹੀ ਹਲਕਾ ਫਤਿਹਗੜ ਚੂੜੀਆਂ ਵਿੱਚ ਸ: ਨਿਰਮਲ ਸਿੰਘ ਕਾਹਲੋਂ ਦੀ ਰਹਿਨੁਮਾਈ ਅਤੇ ਸ: ਰਵੀਕਰਨ …
Read More » ਜਿਲ੍ਹਾ ਰੋਕਿਟਬਾਲ ਚੈਂਪੀਅਨਸ਼ਿਪ 25 ਦਸੰਬਰ ਨੂੰ
ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਜਿਲ੍ਹਾ ਰੋਕਿਟਬਾਲ ਐਸੋਸ਼ੀਏਸ਼ਨ ਦੀ ਇਕ ਮੀਟਿੰਗ ਸਥਾਨ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਵਿਖੇ ਪ੍ਰਿੰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਅਤੇ ਜਨਰਲ ਸਕੱਤਰ ਆਲ ਇੰਡੀਆ ਰੋਕਿਟਬਾਲ ਐਸੋਸ਼ੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ੍ਰੀ ਮਦਨ ਲਾਲ ਵਿਜ਼, ਸ੍ਰ. ਸਤਿੰਦਰਪਾਲ ਸਿੰਘ, ਸ੍ਰ. ਕੁਲਜੀਤ ਸਿੰਘ ਰਾਜੂ, ਸ੍ਰ. ਜੀ.ਐੱਸ. ਭੱਲਾ, ਸ੍ਰ. ਗੁਰਪ੍ਰੀਤ …
Read More »ਅੱਜ ਦੀਆਂ ਸੁਰਖੀਆਂ…..
ਸ੍ਰੀ ਗੋਇੰਦਵਾਲ ਦੀ ਸਦਭਾਵਨਾ ਰੈਲੀ ਲਈ ਵੱਡਾ ਜੱਥਾ ਹੋਇਆ ਰਵਾਨਾ
ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ) ਸ਼੍ਰੋਮਣੀ ਅਕਾਲੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਵਿੱਚ ਭਾਗ ਲੈਣ ਲਈ ਸੀਨੀਅਰ ਅਕਾਲੀ ਆਗੂ ਸ੍ਰ. ਨਵਦੀਪ ਸਿੰਘ ਗੋਲਡੀ …
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਊਂਟਰਾਂ ਦਾ ਜਥੇ: ਅਵਤਾਰ ਸਿੰਘ ਵਲੋਂ ਉਦਘਾਟਨ
ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਦਾਸ ਉਪਰੰਤ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਦਾ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੰਗਤਾਂ ਦੀ ਵਧ ਰਹੀ ਆਮਦ ਅਤੇ ਸੁੱਖ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਨਵੇਂ …
Read More »ਸਿੱਖ ਧਰਮ ਦੇ ਇਤਿਹਾਸ ਤੇ ਪੁਰਾਤਨ ਇਮਾਰਤਾਂ ਦੀ ਸਾਂਭ ਸੰਭਾਲ ਦਾ ਕੰਮ ਮੁਕੰਮਲ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ)- ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 5-6 ਫਰਵਰੀ 2016 ਨੂੰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਸ਼ੋ੍ਮਣੀ ਕਮੇਟੀ ਵੱਲੋਂ ਇਹ ਸੰਮੇਲਨ ਪਹਿਲਾਂ 23-24 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਿਹਗੜ੍ਹ ਸਾਹਿਬ ਦੇ …
Read More »
Punjab Post Daily Online Newspaper & Print Media