ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ 15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਤਾਜਪੋਸ਼ੀ ਸਮੇਂ ਕਰਵਾਈ ਜਾ ਰਹੀ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਦੀ ਜ਼ਾਲਮ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ।ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ …
Read More »ਪੰਜਾਬੀ
ਜਥੇ: ਅਵਤਾਰ ਸਿੰਘ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਲਿਖਿਆ ਪੱਤਰ
ਅਮਰੀਕਾ ਦੇ ਲਾਂਸ ਏਂਜਲਸ ਦੇ ਗੁਰਦੁਆਰਾ ਸਾਹਿਬ ਦੀ ਭੰਨੁਤੋੜ ਅਫਸੋਸਨਾਕ- ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਅਮਰੀਕਾ ਦੇ ਲਾਂਸ ਏਂਜਲਸ ਦੇ ਗੁਰਦੁਆਰਾ ਸਾਹਿਬ ਦੀ ਭੰਨੁਤੋੜ ਕਰਨਾ ਅਫਸੋਸਨਾਕ ਕਾਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਮਣੀ ਕਮੇਟੀ ਵਿਖੇ ਪ’ਤਰਕਾਰਾਂ ਨਾਲ ਗ’ਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਲਾਸ …
Read More »ਪੰਥ ਦੋਖੀਆਂ ਤੇ ਪੰਜਾਬ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ 14 ਦੀ ਸਦਭਾਵਨਾ ਰੈਲੀ ਵਿੱਚ ਪੁੱਜੋ – ਮਜੀਠੀਆ
ਕੱਥੂਨੰਗਲ (ਅੰਮ੍ਰਿਤਸਰ), 10 ਦਸੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚਣ ਵਾਲੇ ਪੰਥ ਦੋਖੀਆਂ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਮੂਹ ਪੰਜਾਬ ਪ੍ਰੇਮੀ ੧੪ ਦਸੰਬਰ ਨੂੰ ਖਡੂਰ ਸਾਹਿਬ ਵਿਖੇ ਹੋਣ ਜਾ ਰਹੀ …
Read More »12 ਦਸੰਬਰ ਦੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ
ਪਠਾਨਕੋਟ, 10 ਦਸੰਬਰ (ਪ.ਪ)- ਸਥਾਨਕ ਕੋਰਟ ਕੰਪਲੈਕਸ ਮਲਿਕਪੁਰ ਵਿਖੇ ਜ਼ਿਲ੍ਹੇ ਅੰਦਰ 12 ਦਸੰਬਰ ਨੂੰ ਲਗਾਈ ਜਾ ਰਹੀ ‘ਰਾਸ਼ਟਰੀ ਲੋਕ ਅਦਾਲਤ’ ਮੌਕੇ 5 ਬੈਂਚ ਸਥਾਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ਼. ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਦਿੰਦਿਆ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ …
Read More »ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਸਬੰਧੀ ਮੀਟਿੰਗ
ਪਠਾਨਕੋਟ, 10 ਦਸੰਬਰ (ਪ.ਪ)- ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2015 ਜੋ 13 ਦਸੰਬਰ ਨੂੰ ਹੋ ਰਿਹਾ ਹੈ, ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸਥਾਨਿਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਪਰਵਾਈਜ਼ਰੀ ਸਟਾਫ਼ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਕੁਮਾਰ ਵਸਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), …
Read More »ਮਨੁੱਖੀ ਅਧਿਕਾਰ ਦਿਵਸ ਮੌਕੇ ਗੁ: ਸ਼ਹੀਦ ਗੰਜ਼ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ‘ਸਿੱਖ ਅਧਿਕਾਰ-ਸਿੱਖ ਆਜ਼ਾਦੀ’ ਮਾਰਚ
ਜਥੇਦਾਰ ਹਵਾਰਾ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਕੀਤੀ ਗਈ ਅਰਦਾਸ ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ‘ਸਿੱੱਖ ਅਧਿਕਾਰ-ਸਿੱਖ ਅਜ਼ਾਦੀ’ ਮਾਰਚ ਕੱਢਿਆ ਗਿਆ, ਜੋ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਸਾਹਿਬ ਤੋਂ ਅਰੰਭ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ ।ਜਿਥੇ ਵੱਖ ਵੱਖ ਜਥੇਬੰਦੀਆਂ …
Read More »ਗੁਰੂ ਕੀ ਵਡਾਲੀ ਵਿਖੇ ਮੁਫਤ ਮੈਡੀਕਲ ਕੈਂਪ ਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਉਦਘਾਟਨ
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)-ਸਥਾਨਕ ਗੁਰੂ ਦੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀਆਂ ਅਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ …
Read More »ਮਾਮਲਾ ਕਾਲੇ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ 250 ਕਿਸਾਨਾਂ, ਮਜਦੂਰਾਂ ਤੇ ਬੀਬੀਆਂ ਨੂੰ ਗ੍ਰਿਫਤਾਰ ਕਰਨ ਦਾ
ਕਿਸਾਨ ਜਥੇਬੰਦੀ ਵੱਲੋ ਬਾਦਲ ਪਿੰਡ ਵਿਚ ਮੋਰਚਾ ਲਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)- ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਬਾਦਲ ਸਰਕਾਰ ਵੱਲੋ ਘਬਰਾਹਟ ਵਿਚ ਆ ਕੇ ਬਠਿੰਡਾ ਵਿਖੇ 250 ਦੇ ਕਰੀਬ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਤੇ ਬੀਬੀਆਂ ਨੂੰ ਛਾਪੇ ਮਾਰ ਕੇ ਅਤੇ ਧਰਨਾ ਦੇਣ ਵੇਲੇ ਜ਼ਬਰੀ ਗ੍ਰਿਫਤਾਰ ਕਰਨ ਦਾ ਵਿਰੋਧ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਚਾਉ ਅਪਰੇਸ਼ਨ ਦਾ ਅਭਿਆਸ ਪ੍ਰੋਗਰਾਮ ਤੇ ਰਿਫਰੈਸ਼ਰ ਕੋਰਸ
ਅੰਮ੍ਰਿਤਸਰ, 10 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.), 7ਵੀਂ ਬੀ.ਐਨ. ਬਠਿੰਡਾ ਦਾ ਬਚਾਉ ਅਪਰੇਸ਼ਨ ਦਾ ਅਭਿਆਸ ਪ੍ਰੋਗਰਾਮ ਤੇ ਰਿਫਰੈਸ਼ਰ ਕੋਰਸ ਆਯੋਜਿਤ ਕੀਤਾ ਗਿਆ। ਇਸ ਮੌਕੇ ਉੱਚੀਆਂ ਬਿਲਡਿੰਗਾਂ ਤੋਂ ਉਤਰਨ, ਤਬਾਹੀ ਮੌਕੇ ਮਰੀਜ਼ਾਂ ਦੀ ਦੇਖਭਾਲ, ਫਸਟ ਏਡ, ਅੱਗ, ਭੁਚਾਲ ਤੇ ਹੋਰ ਕੁਦਰਤੀ ਆਫਤਾਂ ਮੌਕੇ ਬਚਾਉ …
Read More »ਯੂ.ਜੀ.ਸੀ ਵੱਲੋਂ ਯੂਨੀਵਰਸਿਟੀ ਨੂੰ ਪੰਜਾਬ ‘ਚ ਸਿਹਤ ਭਲਾਈ ਸੇਵਾਵਾਂ ਸਬੰਧੀ 10 ਲੱਖ 22 ਹਜ਼ਾਰ ਦਾ ਖੋਜ ਪ੍ਰੋਜੈਕਟ
ਅੰਮ੍ਰਿਤਸਰ, 10 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਯੂ.ਜੀ.ਸੀ. ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਅਧਿਆਪਕਾਂ ਪ੍ਰੋ. ਅਮਰਜੀਤ ਸਿੰਘ ਸਿੱਧੂ ਅਤੇ ਡਾ. ਗੁਰਪ੍ਰੀਤ ਰੰਧਾਵਾ ਨੂੰ ਪੰਜਾਬ ਵਿਚ ਲੋਕ ਸਿਹਤ ਭਲਾਈ ਸੇਵਾਵਾਂ ਸਬੰਧੀ ਖੋਜ ਕਰਨ ਲਈ 10 ਲੱਖ 22 ਹਜ਼ਾਰ ਦਾ ਮੇਜਰ ਖੋਜ ਪ੍ਰੋਜੈਕਟ ਪ੍ਰਦਾਨ ਕੀਤਾ ਹੈ। ਇਹ ਪ੍ਰੋਜੈਕਟ ਤਿੰਨ ਸਾਲਾਂ ਦੇ ਸਮੇਂ ਲਈ ਹੋਵੇਗਾ। ਇਸ ਪ੍ਰੋਜੈਕਟ ਵਿਚ …
Read More »
Punjab Post Daily Online Newspaper & Print Media