ਅਣ ਰਜਿਸਟਰਡ ਸੰਸਥਾਵਾਂ ਨੂੰ ਹੋ ਸਕਦਾ 1 ਲੱਖ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਜਾਂ ਅੰਸ਼ਿਕ …
Read More »ਪੰਜਾਬੀ
ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ‘ਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ
ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜ਼ੂਦਾ ਯੁੱਗ ਵਿੱਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ …
Read More »ਮਾਦਪੁਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, 50 ਯੂਨਿਟ ਖੂਨ ਇਕੱਤਰ
ਸਮਰਾਲਾ, 6 ਜਨਵਰੀ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਮਾਦਪੁਰ ਵਿਖੇ ਨੌਜਵਾਨ ਕਲੱਬ ਵਲੋਂ ਸਮੂੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਮਿਲੀ ਜਾਣਕਾਰੀ ਮੁਤਾਬਿਕ ਇਸ ਕੈਂਪ ਵਿੱਚ ਕਰਨ ਹਸਪਤਾਲ ਸਮਰਾਲਾ ਤੋਂ ਮਾਹਿਰ ਡਾਕਟਰਾਂ ਦੀ ਰਹਿਨੁਮਾਈ ਹੇਠ ਆਈ ਟੀਮ ਵਲੋਂ 50 ਯੂਨਿਟ ਖੂਨ ਇਕੱਤਰ ਕੀਤੇ ਗਏ।ਕੈਂਪ ਵਿੱਚ ਪਰਮਜੀਤ ਸਿੰਘ ਢਿੱਲੋਂ ਹਲਕਾ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਨੇ …
Read More »ਕੰਮ-ਕਾਜ਼ ਵਾਲੀ ਥਾਂ ‘ਤੇ ਔਰਤਾਂ ਦੇ ਜਿਨਸੀ ਛੇੜਛਾੜ ਸਬੰਧੀ ਜਾਗਰੂਕਤਾ ਪ੍ਰੋਗਰਾਮ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਮ-ਕਾਜ਼ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਇੱਕ ਅਵੇਅਰਨੈਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ ਵਲੋਂ ਕੀਤੀ ਗਈ।ਬਾਲ ਵਿਕਾਸ ਪ੍ਰੋਜੈਕਟ ਅਫਸਰ ਦੌਰਾਂਗਲਾਂ ਬਿਕਰਮਜੀਤ ਸਿੰਘ ਵਿਸੇਸ ਤੌਰ ‘ਤੇ ਹਾਜ਼ਰ ਹੋਏ ਅਤੇ ਪ੍ਰੋਗਰਾਮ ਦੋਰਾਨ …
Read More »ਸੀ.ਐਮ ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾ ਚੱਲਦੀਆਂ ਹਨ 65 ਕਲਾਸਾਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ।ਇਹ ਯੋਗਾ ਕਲਾਸਾਂ ਬਿਲਕੁੱਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਡਿਪਟੀ …
Read More »ਯੂਨੀਵਰਸਿਟੀ ਨੂੰ 9 ਜਨਵਰੀ ਨੂੰ 25ਵੀਂ ਵਾਰ ਸੌਂਪੀ ਜਾਵੇਗੀ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ- ਵੀ.ਸੀ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਗੱਲ ਦਾ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਾਈਸ-ਚਾਂਸਲਰ, ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਪਾਸੋਂ ਖੇਡਾਂ ਦੀ ਸਰਵਉਚ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿਖੇੇ ਪ੍ਰਾਪਤ ਕਰਨਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਰਫੋਂ 9 …
Read More »ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ …
Read More »ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ 6 ਜਨਵਰੀ ਨੂੰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਅੰਮਿ੍ਰਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜ਼ੀਹੀ ਅਧਾਰ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 6 ਜਨਵਰੀ 2024 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ …
Read More »ਸਰਕਾਰੀ ਸਕੂਲ ਮਹਿਲਾਂ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ
ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਕਰਵਾਇਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਦਲ ਕਲਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ, ਇਮਾਨਦਾਰੀ ਤੇ ਚੱਲਦਿਆਂ ਕੀ, ਕਿਉਂ ਕਿਵੇਂ …
Read More »ਵੱਖ-ਵੱਖ ਸ਼ਖਸੀਅਤਾਂ ਨੇ ਜਥੇਦਾਰ ਤੇਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਤਿ ਕਰੀਬੀ ਅਤੇ ਸੈਣਿ ਸਭਾ ਲੌਂਗੋਵਾਲ ਦੇ ਪ੍ਰਧਾਨ ਜਥੇਦਾਰ ਤੇਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਾਰਕੀਟ ਕਮੇਟੀ ਮਲੇਰਕੋਟਲਾ ਤੇ ਅਮਰਗੜ੍ਹ ਦੇ ਸੈਕਟਰੀ ਜਸਵੀਰ ਸਿੰਘ ਸਮਾਓਂ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਸਿੱਧੂ ਨੇ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ …
Read More »
Punjab Post Daily Online Newspaper & Print Media