Wednesday, November 25, 2026

ਪੰਜਾਬੀ

ਗੰਨੇ ਦੀ ਸੀ.ਜੇ-238 ਕਿਸਮ ਨੂੰ ਅਗੇਤੀ ਕਿਸਮ ਵਜੋਂ ਮਾਨਤਾ ਦੇਣ ਦੇ ਸ. ਬਾਦਲ ਵਲੋਂ ਨਿਰਦੇਸ਼- ਸੇਖਵਾਂ

ਬਟਾਲਾ, 10 ਦਸੰਬਰ (ਨਰਿੰਦਰ ਸਿੰਘ ਬਰਨਾਲ)- ਚੇਅਰਮੈਨ ਸੇਵਾ ਸਿੰਘ ਸੇਖਵਾਂ ਦੇ ਯਤਨਾ ਸਦਕਾ ਸੂਬੇ ਭਰ ਦੇ ਗੰਨਾ ਉਤਪਾਦਕਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਗੰਨੇ ਦੀ ਸੀ.ਜੇ-238 ਕਿਸਮ ਨੂੰ ਦਰਮਿਆਨੀ ਕਿਸਮ ਦੀ ਬਜਾਏ ਤੁਰੰਤ ਅਗੇਤੀ ਕਿਸਮ ਵਜੋਂ ਬਿਜਾਈ ਕਰਨ ਦੀ ਮਾਨਤਾ ਦੇਣ ਵਾਸਤੇ ਆਖਿਆ ਹੈ। …

Read More »

ਕਾਹਲੋਂ ਦੀ ਨਿਯੁੱਕਤੀ ਨਾਲ ਮਾਝੇ ਅੰਦਰ ਯੂਥ ਦਲ ਹੋਵੇਗਾ ਹੋਰ ਮਜ਼ਬੂਤ- ਹਰਮਿੰਦਰ ਸੰਧੂ

 ਬਟਾਲਾ, 10 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਨੌਂਜਵਾਨ ਵਰਗ ਦੇ ਦਿਲਾਂ ਦੀ ਧੜਕਣ ਅਤੇ ਪਾਰਟੀ ਦੀ ਚੜਦੀ ਕਲਾ ਅਤੇ ਤਰੱਕੀ ਲਈ ਹਮੇਸ਼ਾਂ ਤਤਪਰ ਰਹਿਣ ਵਾਲੇ ਨੌਂਜਵਾਨ ਅਕਾਲੀ ਆਗੂ ਸ: ਰਵੀਕਰਨ ਸਿੰਘ ਕਾਹਲੋਂ ਚੇਅਰਮੈਨ ਟਿਊਬਵੈਲ ਕਾਰਪੋਰੇਸ਼ਨ ਪੰਜਾਬ ਨੂੰ ਜੋ ਯੂਥ ਅਕਾਲੀ ਦਲ ਦੀ ਮਾਝਾ ਜੋਨ ਦੀ ਪ੍ਰਧਾਨਗੀ ਸੌਂਪੀ ਗਈ ਹੈ, …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 2532 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ – ਮਨਜੀਤ ਸਿੰਘ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ (ਪਠਾਨਕੋਟ), ਗੁਰਦੁਆਰਾ ਸਿੰਘ ਸਭਾ ਗੋਲ ਮਾਰਕੀਟ, ਰੁਦਰਪੁਰ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ), ਗੁਰਦੁਆਰਾ ਸਾਹਿਬ …

Read More »

13 ਦਸੰਬਰ 2015 ਨੂੰ ਹੋ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਲਈ ਪ੍ਰਬੰਧ ਮੁਕੰਮਲ

ਪਠਾਨਕੋਟ, 9 ਦਸੰਬਰ (ਪ.ਪ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13 ਦਸੰਬਰ 2015 ਨੂੰ ਲਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਨੂੰ ਜ਼ਿਲ੍ਹੇ ਅੰਦਰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸੀਨੀਅਰ ਪੁਲਿਸ ਕਪਤਾਨ, ਤਹਿਸੀਲਦਾਰ ਪਠਾਨਕੋਟ ਅਤੇ ਤਹਿਸੀਲਦਾਰ ਧਾਰਕਲਾਂ ਦੀ ਡਿਊਟੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ …

Read More »

ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਸਦਭਾਵਨਾ ਰੈਲੀ ਸੰਬੰਧੀ ਸੀਨੀਅਰ ਨੇਤਾਵਾਂ ਦੀ ਮੀਟਿੰਗ

ਅੰਮ੍ਰਿਤਸਰ, 9 ਦਸੰਬਰ (ਗੁਰਚਰਨ ਸਿੰਘ)- ਅੱਜ ਸਥਾਨਕ ਪੀ ਡਬਲਿਊ ਰੈਸਟ ਹਾਊਸ ਵਿਚ ਸੀਨੀਅਰ ਅਕਾਲੀ ਆਗੂਆਂ ਦੀ ਬੈਠਕ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 14 ਦਸੰਬਰ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾਣ ਵਾਲੀ ਸਦਭਾਵਨਾ ਰੈਲੀ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਸੀਨੀਅਰ ਆਗੂਆਂ ਨੂੰ ਡਿਊਟੀਆਂ ਵੰਡੀਆਂ ਗਈਆਂ। ਬੈਠਕ ਵਿਚ ਮਾਰਕੀਟ …

Read More »

ਜਿਲਾ ਕਾਂਗਰਸ ਸ਼ਹਿਰੀ ਨੇ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 9 ਦਸੰਬਰ, (ਜਗਦੀਪ ਸਿੰਘ ਸੱਗੂ) – ਸਥਾਨਕ ਹਾਲ ਬਜਾਰ ਸਥਿਤ ਕਾਂਗਰਸ ਕਮੇਟੀ ਸ਼ਹਿਰੀ ਦੇ ਦਫਤਰ ਵਿਖੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ।ਕਾਂਗਰਸ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੇਕ ਕੱਟ ਕੇ ਸੋਨਅਿਾ ਗਾਂਧੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਨੋਦ ਸਹਿਗਲ, ਗੁਰਪਾਲ ਸਿੰਘ …

Read More »

67 ਬਟਾਲੀਅਨ ਬੀ.ਐਸ.ਐਫ ਨੇ ਕੱਕੜ ਵਿਖੇ ਕਰਵਾਇਆ ਸਿਵਿਕ ਐਕਸ਼ਨ ਪ੍ਰੋਗਰਾਮ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਦੇਸ਼ ਦੀ ਸਭ ਤੋਂ ਵੱਡੀ ਰੱਖਿਅਕ ਬਾਰਡਰ ਸਿਕਓਰਿਟੀ ਫੋਰਸ ਦੇਸ਼ ਦੀ ਰੱਖਿਆ ਸੇਵਾ ਦੇ ਨਾਲ ਨਾਲ ਅੰਤਰਾਸ਼ਟਰੀ ਭਾਰਤ-ਪਾਕ ਸਰਹੱਦ ਨਾਲ ਸੱਟੇ ਪਿੰਡਾਂ ਦੇ ਵਾਸੀਆਂ ਦੀਆਂ ਮੁੱਖ ਲੋੜਾਂ ਤੇ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਜਿਥੇ ਵਚਨਬੱਧ ਹੈ, ਉਥੇ ਸਮਾਜ ਸੇਵਾ ਨੂੰ ਵੀ ਸਮਰਪਿਤ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੀਐਸਐਫ ਸੈਕਟਰ ਹੈੱਡ ਕੁਆਟਰ ਅੰਮ੍ਰਿਤਸਰ ਦੇ ਡੀਆਈਜੀ …

Read More »

ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ, ਅੰਮ੍ਰਿਤਸਰ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਸ: ਰਜਿੰਦਰ ਸਿੰਘ ਮਰਵਾਹਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ, ਨਵਾਂ ਪਿੰਡ ਦੇ ਨਵੇਂ ਮੈਂਬਰ ਇੰਚਾਰਜ ਨਿਯੁਕਤ ਕੀਤੇ ਗਏ ਅਤੇ ਅੱਜ ਉਹਨਾਂ ਮੈਂਬਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।ਸ: ਰਜਿੰਦਰ ਸਿੰਘ ਮਰਵਾਹਾ ਇਸ ਵੇਲੇ ਸੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਅਤੇ ਡਾਇਰੈਕਟਰ ਟਰੇਡ ਬੋਰਡ, ਪੰਜਾਬ ਵਜੋਂ ਅਪਣੀਆਂ ਸੇਵਾਵਾਂ …

Read More »

ਗੁਰਸਿੱਖ ਜੋੜੇ ਦੇ ਅਨੰਦ ਕਾਰਜ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ

ਸੰਦੌੜ, 9 ਦਸੰਬਰ (ਹਰਮਿੰਦਰ ਸਿੰਘ ਭੱਟ)- ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੀ ਦੇਖ ਰੇਖ ਹੇਠ ਪੂਰਨ ਸਿੱਖੀ ਗੁਰ ਮਰਿਆਦਾ ਤਹਿਤ ਗੁਰਸਿੱਖ ਪਰਿਵਾਰ ਸੁਰਜੀਤ ਸਿੰਘ ਦੀ ਪੁੱਤਰੀ ਬੀਬੀ ਕਮਲਪ੍ਰੀਤ ਕੌਰ ਦਾ ਅਨੰਦ ਕਾਰਜ ਕਾਕਾ ਦਵਿੰਦਰ ਸਿੰਘ ਨਾਲ ਕਰਵਾਇਆ ਗਿਆ।ਇਸ ਮੌਕੇ ਗੁਰਦੁਆਰਾ …

Read More »