Wednesday, November 25, 2026

ਪੰਜਾਬੀ

ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ਵਿਚ ਦੋ ਦੀ ਹੋਈ ਮੌਤ

ਬਠਿੰਡਾ, 8 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਬਾਦਲ ਰੋਡ ਤੇ ਪਿੰਡ ਬਾਹੋ ਸਿਵੀਆ ਦੇ ਮੋੜ ਤੇ ਮੋਟਰਸਾਈਕਲ ਅਤੇ ਸਾਈਕਲ ਸਵਾਰ ਦੀ ਆਪਸ ਵਿਚ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਸੁਖਦੀਪ ਸਿੰਘ ਪੁੱਤਰ ਕੌਰ ਸਿੰਘ ਵਾਸੀ ਘੁੱਦਾ ਜੋ ਕਿ ਆਪਣੀ ਮਾਤਾ ਜੋ ਕਿ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸੀ ਦੀ ਰੋਟੀ ਲੈ ਕੇ ਜਾ …

Read More »

ਧੁੰਦ ਦੇ ਕਾਰਨ ਸੱਤ ਵਿਅਕਤੀਆਂ ਦੀ ਮੌਤ – ਦੋ ਗੰਭੀਰ ਜਖ਼ਮੀ

ਬਠਿੰਡਾ, 8 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 2015 ਦੀ ਅੰਤ ਵਿੱਚ ਪਹਿਲੇ ਪਹਿਲ ਠੰਡ ਦੀ ਸ਼ੁਰੂਆਤ ਅਤੇ ਧੁੰਦ ਦੇ ਕਾਰਨ ਬਠਿੰਡਾ ਵਿਖੇ ਵੱਖ ਵੱਖ ਹਾਦਸਿਆ ਵਿੱਚ ਸੱਤ ਵਿਅਕਤੀਆਂ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ -ਡਬਵਾਲੀ ਮਾਰਗ ਤੇ ਪਿੰਡ ਮਛਾਣਾ ਕੋਲ ਜੀਪ ਅਤੇ ਟਰਾਲੇ ਦੀ ਭਿਆਨਕ ਟੱਕਰ …

Read More »

ਸੀ ਸੀ ਟੀ ਵੀ ਕੈਮਰਿਆਂ ਨੂੰ ਲੈਸ ਮਾਡਲ ਸਕੂਲ ਦੀਨਾਨਗਰ

ਡਾਇਰੈਕਟਰ ਜਨਰਲ ਸਕੂਲਜ਼ ਦੀ ਨਿਯੂਕਤ ਟੀਮ ਵੱਲੋਂ ਕੀਤਾ ਗਿਆ ਨਿਰੀਖਣ ਗੁਰਦਾਸਪੁਰ, 8 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਂਗ ਵਿਚ ਗੁਣਾਮਿਤ ਸਿੱਖਿਆ ਦੇਣ ਵਾਸਤੇ ਕਈ ਕੋਸਿਸਾ ਕੀਤੀਆਂ ਰਹੀਆਂ ਹਨ, ਵੱਖ ਵੱਖ ਪ੍ਰੋਜੈਕਟਾਂ ਰਹੀ ਕੀਤੇ ਜਾ ਰਹੇ ਸਕਾਰਾਤਮਕ ਕੰਮਾਂ ਪ੍ਰਤੀ ਸਿਖਿਆ ਵਿਭਾਗ ਵੱਲੋ ਪੰਜਾਬ ਭਰ ਵਿੱਚ ਨਿਰੀਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ, ਡਾਇਰੈਕਟਰ ਜਨਰਲ ਪੰਜਾਬ ਤੇ ਜਿਲ੍ਹਾਂ ਸਿਖਿਆ ਅਫਸਰ ਸ੍ਰੀ ਅਮਰਦੀਪ …

Read More »

ਸਰਹੱਦੀ ਸਪੋਰਟਸ ਕਲੱਬ ਬਟਾਲਾ ਚੁਣੀ ਗਈ ਜ਼ਿਲ੍ਹਾ ਗੁਰਦਾਸਪੁਰ ਦੀ ਬੈਸਟ ਕਲੱਬ

ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਦਿੱਤਾ ਜਾਵੇਗਾ ਇਹ ਐਵਾਰਡ – ਬਿਕਰਮ ਗਿੱਲ ਬਟਾਲਾ, 8 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪਿਛਲੇ ਇੱਕ ਦਹਾਕੇ ਤੋਂ ਸਮਾਜ ਸੇਵਾ, ਯੁਵਕ ਭਲਾਈ ਕਾਰਜਾਂ ਵਿੱਚ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਸਰਹੱਦੀ ਸਪੋਰਟਸ ਅਤੇ ਵੈਲਫੇਅਰ ਕਲੱਬ ਬਟਾਲਾ ਨੂੰ ਇਸ ਸਾਲ ਦੀ ਜ਼ਿਲ੍ਹਾ ਗੁਰਦਾਸਪੁਰ ਦੀ ਬੈਸਟ ਕਲੱਬ ਚੁਣਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਕੋਆਰਡੀਨੇਟਰ ਸ. …

Read More »

ਸਰਕਾਰੀ ਕੰਨਿਆ ਸਕੂਲ ਬਟਾਲਾ ਦੀ ਬੈਂਡ ਟੀਮ ਦੀ ਵੱਖਰੀ ਪਹਿਚਾਨ

ਸਰਕਾਰੀ ਤੇ ਗੈਰ ਸਰਕਾਰੀ ਸਮਾਗਮਾਂ ਹਿੱਸਾ ਲੈਣ ਕਾਰਨ ਸਕੂਲ ਦਾ ਨਾਮ ਚਮਕਿਆ ਬਟਾਲਾ, 8 (ਨਰਿੰਦਰ ਸਿੰਘ ਬਰਨਾਲ)- ਦੀ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਸਿਖਿਆ ਪ੍ਰਦਾਨ ਕਰਨ ਦੇ ਨਾਲ ਉਹਨਾ ਦੀ ਬਹੁ ਪੱਖੀ ਸਖਸ਼ੀਅਤਾ ਨੂੰ ਨਿਖਾਰਨ ਵਾਸਤੇ ਵੀ ਉਪਰਾਲੇ ਕਰਦਾ ਹੈ , ਅਜਿਹਾ ਹੀ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਬਟਾਲਾ ਵਿਖੇ ਕੀਤਾ ਜਾ ਰਿਹਾ। ਕੰਨਿਆ ਸਕੂਲ ਬਟਾਲਾ ਵਿਖੇ ਲੜਕੀਆਂ ਤੇ ਉਹਨਾਂ ਦੇ …

Read More »

ਕੈਪਟਨ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ‘ਚ ਬੌਖਲਾਹਟ- ਲਾਲ ਸਿੰਘ

15 ਦੀ ਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇੱਕਠ ਬਠਿੰਡਾ, 8 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਵਿਖੇ ਕਾਂਗਰਸ ਵੱਲੋ 15 ਦਸੰਬਰ ਨੂੰ ਕੀਤੀ ਜਾ ਰਹੀ ਵਿਸਾਲ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਤਾਜਪੋਸ਼ੀ ਵੀ ਕੀਤੀ ਜਾਣੀ ਹੈ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਵਿਧਾਇਕ ਲਾਲ ਸਿੰਘ ਦੀ ਅਗਵਾਈ …

Read More »

ਦੁਬਦੀ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ‘ਚ ਤਬਦੀਲੀ ਦਾ ਮਸਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ- ਜਥੇਦਾਰ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ (ਦੁਬਦੀ) ਦੇ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿਚ ਆਪਣੇ ਪੱਧਰ ‘ਤੇ ਕੀਤੀ ਤਬਦੀਲੀ ਨਾਲ ਸਿੱਖ ਪੰਥ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਉਨਾਂ ਕਿਹਾ ਕਿ ਸਿੱਖ ਅਰਦਾਸ ਰਾਹੀਂ …

Read More »

14 ਦੀ ਸਦਭਾਵਨਾ ਰੈਲੀ ‘ਚ 200 ਬੱਸਾਂ ਦਾ ਵੱਡਾ ਕਾਫਲਾ ਪੁੱਜੇਗਾ – ਉਪਕਾਰ ਸੰਧੂ

ਅੰਮ੍ਰਿਤਸਰ, 7 ਦਸੰਬਰ (ਗੁਰਚਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਦੀ ਪਵਿੱਤਰ ਧਰਤੀ ‘ਤੇ 14 ਦਸੰਬਰ ਨੂੰ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲ੍ਹਿਆ ਦੀ ਕਰਵਾਈ ਜਾ ਰਹੀ ਸਾਂਝੀ ਸਦਭਾਵਨਾ ਰੈਲੀ ਬਾਰੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਜਿਲਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਹਲਕਾ ਪੂਰਬੀ ਦੀ ਵਾਰਡ ਨੰ: 15, 16 ਅਤੇ 17 …

Read More »

ਮੁੱਖ ਸਕੱਤਰ ਵਲੋਂ ਸ਼ੋ੍ਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸ਼ੋ੍ਰਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨਾਲ ਪ੍ਰਬੰਧਾਂ ਸਬੰਧੀ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿੱਚ ਮੀਟਿੰਗ ਕੀਤੀ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਜਾਣਕਾਰੀ ਦੇਂਦਿਆ ਸ. ਹਰਚਰਨ ਸਿੰਘ ਨੇ ਦੱਸਿਆ ਕਿ ਸਮੂਹ ਸਕੂਲ਼ਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ …

Read More »