Wednesday, November 25, 2026

ਪੰਜਾਬੀ

ਬਾਪੂ ਸੂਰਤ ਸਿੰਘ ਨੇ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਕੀਤਾ ਸਨਮਾਨਿਤ

ਸੰਦੌੜ, 7 ਦਸੰਬਰ (ਹਰਮਿੰਦਰ ਸਿੰਘ ਭੱਟ)- ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਸਿੱਖ ਏਕਤਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਹੇੜੀਕੇ ਨੂੰ ਸੂਬਾ ਸਰਕਾਰ ਦੀਆਂ ਰੈਲੀਆਂ ਨੂੰ ਸਫਲਾ ਕਰਨ ਅਤੇ ਇਲਾਕੇ ਵਿਚ ਸੰਘਰਸ਼ ਨੂੰ ਠੱਲ੍ਹ ਪਾਉਣ ਹਿੱਤ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ਕੇ ਸੰਗਰੂਰ ਜੇਲ੍ਹ ਭੇਜ ਦਿੱਤਾ ਗਿਆ ਸੀ । ਜਿਨ੍ਹਾਂ ਦੀ …

Read More »

ਜੀ.ਐਮ ਦੇ ਵਤੀਰੇ ਖਿਲਾਫ਼ ਪੀ.ਆਰ.ਟੀ.ਸੀ ਪੈਨਸ਼ਨਰਾਂ ਵਲੋਂ ਰੋਸ ਧਰਨਾ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਵਲੋਂ ਪਹਿਲਾ ਝੰਡਾ ਦਿਵਸ ‘ਤੇ ਸਰਹੱਦਾਂ ਤੇ ਰਾਖੀ ਕਰਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਸ਼ਰਧਾਂਜ਼ਲੀ ਦੇਣ ਉਪੰਰਤ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ। ਜਿਸ ਦੌਰਾਨ ਗੁਰਤੇਜ ਸਿੰਘ ਜੱਸੀ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 28 ਅਕਤੂਬਰ 2015 ਨੂੰ ਜੀ ਐਮ ਬਠਿੰਡਾ ਨੂੰ ਪੈਨਸ਼ਨਰਾਂ ਅਤੇ …

Read More »

ਨੈਸ਼ਨਲ ਇੰਸਟੀਚਿਊਟ ਮੈਂਟਲੀ ਹੈਂਡੀਕੈਪਡ ਡਿਪਾਰਟਮੈਂਟ ਵੱਲੋਂ ਲੈਪਟਾਪ ਤਿਆਰ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤ ਸਰਕਾਰ ਅਧੀਨ ਨੈਸ਼ਨਲ ਇੰਸਟੀਚਿਉਟ ਮੈਟਲੀ ਹੈਡੀਕੇਪਡ ਡਿਪਾਰਟਮੈਂਟ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿੱਚ ਪੜਨ ਵਾਲੇ ਐਸ.ਸੀ/ਐਸ.ਟੀ 15-18 ਸਾਲ ਦੇ ਮੰਦਬੁੱਧੀ ਬੱਚਿਆਂ ਲਈ ਇੱਕ ਲੈਪਟੋਪ ਤਿਆਰ ਕੀਤਾ ਗਿਆ ।ਜਿਸ ਦੇ ਵਿੱਚ ਪੂਰੇ ਪੰਜਾਬ ਸਟੇਟ ਨੂੰ ਕੁੱਲ 147 ਲੈਪਟਾਪ ਸਿਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸਿਹਤ ਮੰਤਰੀ ਸੁਰਜੀਤ ਕੁਮਾਰ ਅਤੇ ਡਾਇਰੈਕਟਰ ਜਨਰਲ …

Read More »

ਭੋਗ ਤੇ ਪਰਿਵਾਰ ਵੱਲੋਂ ਖੂਨਦਾਨ ਕੀਤਾ ਗਿਆ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਅਤੇ ਜਮਨਾਂ ਦੇਵੀ ਦੇ ਭੋਗ ਤੇ ਪਰਿਵਾਰ ਵੱਲੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸਵ. ਜਮਨਾ ਦੇਵੀ ਆਪਣੀ 101 ਸਾਲ ਦੀ ਉਮਰ ਪੂਰੀ ਕਰਕੇ ਸਵਰਗਵਾਸ ਸੁਧਾਰ ਗਏ ਸਨ। ਇਹ ਖੂਨਦਾਨ ਸਿਵਲ ਹਸਪਤਾਲ ਵਿੱਚ ਜਾ ਕੇ ਕੀਤਾ ਗਿਆ। ਇਸ ਖੂਨਦਾਨ ਵਿੱਚ …

Read More »

ਬਲਵਿੰਦਰ ਸਿੰਘ ਬਾਹੀਆ ਵਪਾਰ ਮੰਡਲ ਮਾਲਵਾ ਜੋਨ ਦੇ ਮੀਤ ਪ੍ਰਧਾਨ ਨਿਯੁੱਕਤ

ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਜੋ ਕਿ ਵਿਉਪਾਰ ਮੰਡਲ ਵਿੰਗ ਸ਼੍ਰੋਮਣੀ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਵੀ ਹਨ ਵੱਲੋਂ ਬਠਿੰਡਾ ਦੇ ਉਘੇ ਵਪਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਾਹੀਆ ਨੂੰ ਵਿੁਪਾਰ ਮੰਡਲ ਵਿੰਗ ਸ਼੍ਰੋਮਣੀ ਅਕਾਲੀ ਮਾਲਵਾ ਜੋਨ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਹੈ। ਇਸ ਨਿਯੁੱਕਤੀ …

Read More »

ਧੁੱਪਸੜੀ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਦੇ ਲੇਖ ਰਚਨਾ ਮੁਕਾਬਲੇ ਕਰਵਾਏ

ਬਟਾਲਾ, 7 ਦਸੰਬਰ (ਨਰਿੰਦਰ ਸਿੰਘ ਬਰਨਾਲ)- ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਇਸ ਭਾਸ਼ਾ ਨੂੰ ਰੋਚਕ ਬਣਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸ਼੍ਰੀ ਮਤੀ ਸਤਿੰਦਰ ਕੌਰ ਅੰਗਰੇਜੀ ਲੈਕਚਰਾਰ ਦੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏਗਏ। ਇਸ ਮੁਕਾਬਲੇ ਵਿਚ ਗਿਆਰਵੀਂ ‘ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿਚ ਨਵਪ੍ਰੀਤ ਕੌਰ ਨੇ ਪਹਿਲਾ, …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਬਟਾਲਾ ਵਿਖੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ

ਬਟਾਲਾ, 7 ਦਸੰਬਰ (ਨਰਿੰਧਰ ਸਿੰਘ ਬਰਨਾਲ)- ਏਕਮ ਐਜੂਕੇਸ਼ਨ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਬਟਾਲਾ ‘ਚ ਤਿੰਨ ਰੋਜ਼ਾ ‘ਯੂਥ ਲੀਡਰਸ਼ਿਪ ਤੇ ਕਮਿਊਨਟੀ ਡਿਵੈੱਲਪਮੈਂਟ’ ਟਰੇਨਿੰਗ ਕੈਂਪ ਦੀ ਸ਼ੁਰੂ ਕੀਤੀ ਗਈ। ਬਟਾਲਾ ਦੇ ਨਿਊ ਹਰਨਾਮ ਨਗਰ ‘ਚ ਸ਼ੁਰੂ ਹੋਏ ਇਸ ਤਿੰਨ ਰੋਜ਼ਾ ਟਰੇਨਿੰਗ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਬਿਕਰਮ ਸਿੰਘ ਗਿੱਲ ਵੱਲੋਂ ਕੀਤਾ ਗਿਆ। ਟਰੇਨਿੰਗ …

Read More »

ਚੇਨਈ ਦੇ ਬਾਰਿਸ਼ ਪੀੜਤਾਂ ਦੀ ਸਹਾਇਤਾ ਲਈ ਸਭ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਤਾਮਿਲਨਾਡੂ ਵਿਚ ਹੋਈ ਵਰਖਾ ਨਾਲ ਆਈ ਕੁਦਰਤੀ ਆਫਤ ਨੂੰ ਬਹੁਤ ਦੁਖਦਾਈ ਘਟਨਾ ਦੱਸਦਿਆਂ ਕਿਹਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਹਰ ਵਿਅਕਤੀ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਇਨਸਾਨੀਅਤ ਦੇ ਨਾਤੇ ਚੇਨਈ ਸ਼ਹਿਰ ਦੇ ਪੀੜਤ ਲੋਕਾਂ ਦੀ ਸਹਾਇਤਾ ਲਈ ਆਪਣਾ …

Read More »

ਆਪ ਵਲੋਂ ਸੁਖਬੀਰ ਤੇ ਕੈਪਟਨ ਨੁੰ ਖੁਲੀ ਬਹਿਸ ਦੀ ਚਨੌਤੀ

ਅੰਮ੍ਰਿਤਸਰ, 7 ਦਸੰਬਰ (ਪ.ਪ)- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਕੈਪਟਨ ਅੰਮਰਿੰਦਰ ਸਿੰਘ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੁੰ ਖੁਲੀ ਬਹਿਸ ਦੀ ਚਨੋਤੀ ਦਿੰਦਿਆਂ ਕਿਹ ਾਕਿ ਉਹ ਜਾਂ ਤਾਂ ਕਿਸੇ ਵੀ ਥਾਂ ਕਿਸੇ ਵੀ ਟਾਇਮ ਬਹਿਸ ਲਈ ਚਨੋਤੀ ਸਵੀਕਾਰ ਕਰਨ ਜਾਂ ਲੋਕਾਂ …

Read More »