Wednesday, November 25, 2026

ਪੰਜਾਬੀ

ਕਿਸਾਨਾਂ ਵਲੋਂ ਲਲਕਾਰ ਰੈਲੀਆ ਤੋ ਬਾਅਦ ਪਿੰਡ ਬਾਦਲ ਵਿਖੇ ਲੱਗਣਗੇ ਪੱਕਾ ਮੋਰਚਾ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚਿੱਟੇ ਮੱਛਰ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜੇ ਕਿਸਾਨਾਂ ਨੂੰ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋ ਸਰਕਾਰ ਖਿਲਾਫ ਲਲਕਾਰ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਕਿਹਾ ਕਿ ਪਿਛਲੇ ਦਿਨੀ ਚਿੱਟੇ ਮੱਛਰ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਖਰਾਬੇ …

Read More »

ਫ਼ਸਟ ਏਡ ਅਤੇ ਸਿਹਤ-ਸੰਭਾਲ ਬਾਰੇ ਆਂਗਨਵਾੜੀ ਵਰਕਰਜ਼ ਨੂੰ ਕੀਤਾ ਜਾਗਰੂਕ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸ ਮੈਡਮ ਵੀਨਸ ਗਰਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਾਲ ਭਲਾਈ ਕੌਂਸਲ ਪੰਜਾਬ ਅਧੀਨ ਸ਼ਹਿਰ ਵਿੱਚ ਚਲਾਏ ਜਾ ਰਹੇ ਆਂਗਨਵਾੜੀ ਵਰਕਰਜ਼ ਟ੍ਰੇਨਿੰਗ ਸੈਂਟਰ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਟ੍ਰੇਨਿੰਗ ਲੈ ਰਹੀਆਂ ਲੜਕੀਆਂ ਨੂੰ ਫ਼ਸਟ ਏਡ ਅਤੇ ਸਿਹਤ ਸੰਭਾਲ ਦੀ ਜਾਣਕਾਰੀ ਦੇਣ ਹਿੱਤ ਇੱਕ ਲੈੱਕਚਰ ਸੈਸ਼ਨ …

Read More »

ਜ਼ਿਲ੍ਹਾ ਬਠਿੰਡਾ ਦੇ 397 ਪ੍ਰਾਈਮਰੀ ਸਕੂਲਾਂ ਵਿਚ ਹੱਥ ਲਿਖਤ ਬਾਲ ਮੈਗਜ਼ੀਨ ਤਿਆਰ ਕੀਤੇ

ਬੱਚਿਆਂ ਨੂੰ ਸਾਹਿਤ ਨਾਲ ਜੋੜਨ ਅਤੇ ਬੱਚਿਆਂ ਦੀ ਪ੍ਰਤਿਭਾ ਦੇ ਪ੍ਰਗਟਾਵੇ ਦੀ ਪਹਿਲ ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਾਇਮਰੀ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਪੰਜਾਬ ਸਰਕਾਰ ਦੁਆਰਾ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰਵੇਸ਼ (ਪ੍ਰਾਇਮਰੀ ਵਿੱਦਿਆ ਸੁਧਾਰ) ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸਦੇ ਤਹਿਤ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਸਹਿ-ਅਕਾਦਮਿਕ ਵਿਕਾਸ ਵੱਲ ਵੀ ਵਿਸ਼ੇਸ਼ …

Read More »

ਬਠਿੰਡਾ ਜਿਲੇ ਨਾਲ ਸੰਬੰਧਤ ਅਧਿਅਪਕਾਂ ਵੱਲੋ ਇੱਕ ਰੋਜਾ ਭੁੱਖ ਹੜਤਾਲ 16 ਨੂੰ

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਮੰਗਾਂ ਨੂੰ ਲੈ ਕੇ ਐਸ ਐਸ ਏ/ਰਮਸਾ ਯੂਨੀਅਨ ਵੱਲੋ ਬਠਿੰਡਾ ਵਿਖੇ ਜਿਲਾ ਪੱਧਰੀ ਇੱਕ ਰੋਜਾ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ । ਯੂਨੀਅਨ ਦੇ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਨੇ ਦੱਸਿਆ ਕਿ ਅਧਿਆਪਕਾਂ ਦੇ ਸੰਘਰਸ਼ ਤੋ ਬਾਅਦ ਸਰਕਾਰ ਨਾਲ 27 ਨਵੰਬਰ ਨੂੰ ਬੈਠਕ ਹੋਈ ਸੀ ਜਿਸ ਵਿਚ ਸਿੱਖਿਆ ਮੰਤਰੀ ਨੇ …

Read More »

ਗੁਰੂ ਗੋਬਿੰਦ ਸਟੱਡੀ ਸਰਕਲ ਬਠਿੰਡਾ ਵਲੋਂ ਅੰਤਰ ਸਕੂਲ ਯੁਵਕ ਮੇਲਾ 2015

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਅਰਸੇ ਤੋਂ ਗੁਰੂ ਗੋਬਿੰਦ ਸਟੱਡੀ ਸਰਕਲ ਵਿਦਿਆਰਥੀਆਂ ਵਿਚ ਸਰਬਪੱਖੀ ਸਖਸ਼ੀਅਤ, ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਨਸ਼ੇ ਰਹਿਤ ਸਮਾਜ ਦੀ ਸਿਰਜਨਾ ਅਤੇ ਸਮਾਜ ਵਿਚਲੀਆਂ ਬੁਰਿਆਈਆਂ ਬਾਰੇ ਸੁਚੇਤ ਕਰਨ ਹਿੱਤ ਅੰਤਰ ਸਕੂਲ ਯੁਵਕ ਮੇਲੇ ਦਾ ਅਯੋਜਿਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟਸ਼ਨ ਬਠਿੰਡਾ ਵਿਖੇ ਕੀਤਾ ਗਿਆ ਜਿਸ ਵਿਚ …

Read More »

ਪੰਜਾਬ ਐਂਡ ਸਿੰਧ ਬੈਂਕ ਉਪਰਪੁਰਾ ਵੱਲੋ ਸਕੂਲ ਬੈਂਕ ਚੈਪਸ ਪ੍ਰੋਗਰਾਮ ਆਯੋਜਿਤ

ਬਟਾਲਾ, 4 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਐਂਡ ਸਿੰਧ ਬੈਂਕ ਹੈਡ ਆਫਿਸ ਤੋ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਨ ਬਾਸਰਪੁਰਾ(ਬਟਾਲਾ) ਵਿਖੇ ਬੈਂਕ ਦੀਆਂ ਸਹੂਲਤਾਂ ਤੇ ਵਿਦਿਆਰਥੀਆਂ ਵਾਸਤੇ ਬੈਂਕ ਭਵਿੱਖ ਵਿਚ ਕਿਉ ਜਰੂਰੀ ਵਿਸ਼ੇ ਸਕੂਲ ਬੈਂਕ ਚੈਪਸ ਪ੍ਰੋਜੈਕਟ ਅਧੀਨ ਕੈਂਪ ਲਗਾਇਆ ਗਿਆ।ਸੀਨੀਅਰ ਮੈਨੇਜ਼ਰ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਵੱਲੋ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ …

Read More »

 ‘ਆਪ’ ਤੋਂ ਘਬਰਾਏ ਬਾਦਲ ਉਤਰੇ ‘ਡਰਟੀ ਪੋਲੀਟਿਕਸ ‘ਤੇ – ਸ਼ੇਰਗਿੱਲ

ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ਼ ਨਵਦੀਪ ਸਿੰਘ ਵਿਛੋਆ ‘ਤੇ ਅਕਾਲੀਆਂ ਦੀ ਸ਼ਹਿ ‘ਤੇ ਦਰਜ ਕੀਤੇ ਗਏ ਪਰਚੇ ਨੂੰ ਆਪ ਨੇ ਗੰਭੀਰਤਾ ਨਾਲ ਲਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਪ੍ਰਭਾਰੀ ਸੰਜੇ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਪਹੁੰਚੇ ਪੰਜਾਬ ਲੀਗਲ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ …

Read More »

ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਕ੍ਰਿਕਟ ਦੀ ਰਨਰਅਪ ਟਰਾਫੀ ਜਿੱਤੀ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) ਭਗਤ ਪੂਰਨ ਸਿੰਘ ਸਕੂਲ ਫਾਰ ਸਪੈਸ਼ਲ ਐਜੂਕੇਸ਼ਨ ਵੱਲੋਂ ਚਡੀਗੜ੍ਹ ਵਿਖੇ ਹੋਈ ਚੋਥੀ ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ਦੀ ਰਨਰ ਅਪ ਟਰਾਫੀ ਜਿੱਤ ਕੇ ਪਿੰਗਲਵਾੜੇ ਦਾ ਮਾਣ ਵਧਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਗਲਵਾੜਾ ਮੁਖੀ ਬੀਬੀ ਇੰਦਰਜੀਤ ਕੋਰ ਨੇ ਦੱਸਿਆ ਕਿ ਪੂਰੇ ਭਾਰਤ ਭਰ ਦੀਆਂ 10 ਟੀਮਾਂ ਦੇ ਆਖਰੀ ਸੰਘਰਸ਼ਪੂਰਨ ਮੈਚ ਵਿਚ ਪਿੰਗਲਵਾੜਾ ਸਪੈਸ਼ਲ ਸਕੂਲ ਦੀ ਟੀਮ …

Read More »

ਪਿੰਡ ਖਾਲੜਾ ਵਿਖੇ ਕਣਕ ਨਾ ਮਿਲਣ ਕਾਰਨ ਲੋਕਾਂ ਸਰਕਾਰ ਦਾ ਕੀਤਾ ਪਿੱਟ ਸਿਆਪਾ

ਖਾਲੜਾ, 3 ਦਸੰਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਸਰਹੱਦੀ ਪਿੰਡ ਖਾਲੜਾ ਵਿਖੇ ਅਕਾਲੀ ਸਰਕਾਰ ਦਾ ਕਣਕ ਨਾ ਮਿਲਣ ਕਾਰਨ ਲੋਕਾ ਵੱਲੋ ਪਿੱਟ ਸਿਆਪਾ ਕੀਤਾ ਗਿਆ।ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੋਟਾਂ ਲੈਣੀਆਂ ਹੁੰਦੀਆਂ ਹਨ, ਉਦੋਂ ਆਗੂ ਲੋਕਾਂ ਘਰ ਅੱਧੀ-ਅੱਧੀ ਰਾਤ ਗੇੜੇ ਮਾਰ-ਮਾਰ ਤਰਲੇ ਮਿੰਨਤਾਂ ਕਰਕੇ ਵੋਟਾਂ ਲਂੈਦੇ ਹਨ ਅਤੇ ਵੋਟਾਂ ਤੋਂ ਬਾਅਦ ਜਦੋਂ ਸਰਕਾਰ ਵੱਲੋਂ ਗਰੀਬ ਨੂੰ …

Read More »