ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਿਖੇ ਚੀਫ ਖਾਲਸਾ ਦੀਵਾਨ ਦੇ ਮੋਢੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਦੇ ਸਬੰਧ ਵਿੱਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਤੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਭਾਸ਼ਣ ਉਚਾਰਣ ਅਤੇ ਪੋਟਰੇਟ ਬਣਾਉਣ ਦੇ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। …
Read More »ਪੰਜਾਬੀ
ਰਿੰਟੂ ਨੇ ਕੀਤਾ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ
ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਨਵਨਿਰਮਾਣ ਸੋਸਾਇਟੀ ਵੱਲੋਂ ਜਰੂਰਤਮੰਦਰ ਲੋਕਾਂ ਦੀ ਸਹਾਇਤਾ ਦੇ ਲਈ ਮੁਫਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕੀਤਾ। ਡਾ. ਵਿਜੈ ਸ਼ਰਮਾ ਕੀ ਅਗਵਾਈ ਵਿੱਚ ਲੱਗੇ ਇਸ ਕੈਂਪ ਦੌਰਾਨ ਮੌਜੂਦ ਮਰੀਜਾ ਦੀ ਫ੍ਰੀ ਈ.ਸੀ.ਜੀ, ਸ਼ੂਗਰ ਟੈਸਟ, ਫ੍ਰੀ ਦਵਾਵਾਂ ਵੱਡੀਆ ਗਈਆ।ਇਸ ਮੌਕੇ ਦੇ ਕਰਮਜੀਤ ਰਿੰਟੂ ਨੇ ਕਿਹਾ ਕਿ …
Read More »ਲੈਫਟੀਨੈਟ ਜੀ. ਐਸ ਸਲਾਰੀਆ ਮੈਮੋਰੀਅਲ ਸਕੂਲ ‘ਚ ਵਿਸ਼ਵ ਏਡਜ ਦਿਵਸ ਸਬੰਧੀ ਇਕ ਚੇਤਨਾ ਰੈਲੀ ਦਾ ਆਯੋਜਨ
ਪਠਾਨਕੋਟ, 3 ਦਸੰਬਰ (ਪ.ਪ)- ਜਿਲ੍ਹਾ ਸਿੱਖਿਆ ਅਧਿਕਾਰੀ (ਸਕੈਂਡਰੀ) ਦੀ ਅਗਵਾਈ ਵਿੱਚ ਲੈਫਟੀਨੈਟ ਜੀ. ਐਸ ਸਲਾਰੀਆ ਮੈਮੋਰੀਅਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਾਰਾਗੜ (ਪਠਾਨਕੋਟ) ਦੇ ਵਿਦਿਆਰਥੀਆਂ ਵਲੋਂ ਵਿਸ਼ਵ ਏਡਜ ਦਿਵਸ ਸਬੰਧੀ ਇਕ ਚੇਤਨਾ ਰੈਲੀ ਦਾ ਆਯੋਜਨ ਸਕੂਲ ਦੇ ਪ੍ਰਿਸੀਪਲ ਭਜਨ ਦਾਸ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਿਸ ਵਿੱਚ ਛੇਵੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਚੇਤਨਾ ਰੈਲੀ ਲੈਫਟੀਨੈਟ …
Read More »ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ‘ਚ ਸਾਰਚੂਰ ਦੇ ਸਤਨਾਮ ਸਿੰਘ ਨੇ ਜਿੱਤਿਆ ਗੋਲਡ ਮੈਡਲ
ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਨੈਸ਼ਨਲ ਗੇਮਜ਼ ਫੈਡਰੇਸ਼ਨ ਕਾਨਪੁਰ ਤੇ ਰੂਰਲ ਗੇਮਜ ਫੈਡਰੇਸ਼ਨ ਕਾਨਪੁਰ ਵੱਲੋਂ ਕਰਵਾਈਆ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਸਾਰਚੂਰ (ਗੁਰਦਾਸਪੁਰ) ਦੇ ਵਿਦਿਆਰਥੀ ਸਤਨਾਮ ਸਿੰਘ ਨੇ ਗੋਲਡ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਸਾਰਚੂਰ ਸਕੂਲ ਦਾ ਨਾ ਰੋਸ਼ਨ ਕੀਤਾ ਹੈ। ਅੰਡਰ 17 ਉਮਰ ਗੁਟ ਵਿਚ ਗੋਲਡ ਮੈਡਲ ਜਿੱਤ ਕੇ ਆਉਣ ਤੇ ਸਕੂਲ ਮੁੱਖ ਅਧਿਆਪਕ ਸ੍ਰੀ ਰਘਬੀਰ ਸਿੰਘ ਨੇ …
Read More »ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਦੇ ਹੱਕ ‘ਚ ਨਿੱਤਰੀ ਪੀ.ਪੀ.ਪੀ
ਪੰਜਾਬ ਦੇ ਗਵਨਰਰ ਦੇ ਨਾਂ ਡੀ.ਸੀ ਰਵੀ ਭਗਤ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 4 ਦਸੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਆਵਾਜ ਉਠਾਉਣ ਵਾਲੇ ਨਿਧੜਕ ਪੱਤਰਕਾਰ ਬਲਤੇਜ ਪੰਨੂੰ ਅਤੇ ਸੁਰਿੰਦਰ ਸਿੰਘ ਵਿਰੁੱਧ ਝੂਠੇ ਕੇਸ ਪਾ ਕੇ ਅਕਾਲੀ ਭਾਜਪਾ ਸਰਕਾਰ ਧੱਕੇਸ਼ਾਹੀ ਦਾ ਮੁਜਾਹਰਾ ਕਰ ਰਹੀ ਹੈ।ਆਜ਼ਾਦ ਨਾਗਰਿਕ ਦੀ ਜੁਬਾਨ ਬੰਦ ਕਰ ਰਹੀ ਹੈ।ਆਪਣੀਆਂ ਕਮਜੋਰੀਆਂ ਨੂੰ ਛੁਪਾਉਣ ਖਾਤਰ …
Read More »ਯੂਨੀਵਰਸਿਟੀ ਦੇ ਲਾਈਫ਼ ਲੌਗ ਲਰਨਿੰਗ ਵਿਭਾਗ ਵੱਲੋ ਦੋ ਨਵੇਂ ਕੋਰਸ ਸ਼ੁਰੂ
ਅੰਮ੍ਰਿਤਸਰ, 3 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲਂੋਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਛੇ-ਛੇ ਮਹੀਨੇ ਦੇ ਦੋ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਕਟਿੰਗ ਐੱਡ ਟੇਲਰਿੰਗ ਜਨਵਰੀ 2016 ਤੋ ਸੁਕੀਤੇ ਜਾ ਰਹੇ ਹਨ।ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 10 …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਭਾਈ ਵੀਰ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ’ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੋਟਰੇਟ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਅਤੇ ਛੇਵੀਂ ਜਮਾਤ ਦੇ …
Read More »ਪੰਘੂੜੇ ਵਿੱਚ ਆਈ ਇਕ ਹੋਰ ਬੱਚੀ, ਕੁੱਲ ਗਿਣਤੀ ਹੋਈ 116
ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਜਿਲ੍ਹਾ ਪ੍ਰਸਾਸ਼ਨ ਵੱਲੋਂ ਰੈਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪ੍ਰਾਪਤ ਕੀਤਾ ਗਿਆ। ਇਸ ਬੱਚੀ ਨੂੰ ਡਾ. ਤਰੁਨਦੀਪ ਕੌਰ, ਆਈ. ਆਰ. ਐਸ ਸੁਪਤਨੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸ਼ਿਸ਼ੂ ਗ੍ਰਹਿ ਟਰੱਸਟ, ਨਾਰੀ ਨਿਕੇਤਨ, ਨਕੋਦਰ ਰੋਡ ਜਲੰਧਰ ਨੂੰ ਭੇਜਣ ਦੀ …
Read More »ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਜਲਦ – ਰਵੀ ਭਗਤ
ਅੰਮ੍ਰਿਤਸਰ, 3 ਦਸੰਬਰ (ਗੁਰਚਰਨ ਸਿੰਘ)- ਸਥਾਨਕ ਸ੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਝਬਾਲ ਰੋਡ ਵਿੱਚ ਕੌਮਾਂਤਰੀ ਅੰਗਹੀਣ ਦਿਵਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕਿਹਾ ਕਿ ਜਿਲ੍ਹੇ ਅੰਦਰ ਚੱਲ ਰਹੇ ਸਫਲ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਲੜੀ ਤਹਿਤ ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਦੀ ਜਲਦ ਸ਼ੁਰੂਆਤ ਹੋਣ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਅੰਗਹੀਣਤਾ ਨੂੰ …
Read More » ਡੀ.ਏ.ਵੀ ਪਬਲਿਕ ਸਕੂਲ ਨੇ ਇੰਟਰ ਸਕੂਲ ਬਾਸਕਿਟ ਬਾਲ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਬਾਸਕਿਟ ਬਾਲ ਟੀਮ ਨੇ ਇੰਟਰ ਸਕੂਲ ਅੰਡਰ-16 ਬਾਸਕਿਟ ਬਾਲ ਚੈਂਪੀਅਨਸ਼ਿਪਸ਼ 2015 ਵਿਚ ਸਿਲਵਰ ਮੈਡਲ ਜਿੱਤਿਆ।ਇਹ ਚੈਂਪੀਅਨਸ਼ਿਪ ਜੀ.ਡੀ.ਗੋਇੰਕਾ ਪਬਲਿਕ ਸਕੂਲ ਵਿਚ ਕਰਵਾਈ ਗਈ ਸੀ।ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ ਦੀਆਂ 11 ਟੀਮਾਂ ਨੇ ਇਸ ਚੈਂਪੀਅਨਸ਼ਿਪ ਵਿਚ ਭਾਗ ਲਿਆ। ਸਕੂਲ ਦੀ ਟੀਮ ਵਿਚ ਜਮਾਤ ਸੱਤਵੀਂ – ਕਸ਼ਿਸ਼ ਅਰੋੜਾ, ਸਮਰੀਨ ਕੌਰ, ਪ੍ਰਗਤੀ …
Read More »
Punjab Post Daily Online Newspaper & Print Media