Wednesday, November 25, 2026

ਪੰਜਾਬੀ

ਸੀ. ਕੇ. ਡੀ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਨੇ ਜਿੱਤੀ ਓਵਰਆਲ ਟਰਾਫੀ

ਅੰਮ੍ਰਿਤਸਰ, ੩ ਦਸੰਬਰ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਨੇ ਹੁਨਰ ੨੦੧੫ ਵਿਚ ਉਵਰਆਲ ਟਰਾਫੀ ਜਿੱਤੀ। ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ, ਤਰਨਤਾਰਨ ਵਲੋਂ ਆਯੋਜਿਤ ਹੁਨਰ ੨੦੧੫ ਵਿਚ ਸਾਹਿਤਕ, ਸੰਗੀਤ, ਫਾਈਨ ਆਰਟਸ, ਅਤੇ ਤਕਨੀਕੀ ਸਿਖਿਆ ਨਾਲ ਸੰਬੰਧਿਤ ਮੁਕਾਬਲਿਆਂ ਵਿਚ ਪੂਰੇ ਪੰਜਾਬ ਦੇ ਵੱਖ ਵੱਖ ਖੇਤਰਾਂ ਤੋਂ ਪੁੱਜੇ ਕੁਲ ੧੪੦੦ ਵਿਦਿਆਰਥੀਆ ਨੇ ਭਾਗ …

Read More »

ਯੂਨੀਵਰਸਿਟੀ ਦੇ ਸਥਾਪਨਾ ਦਿਵਸ ‘ਤੇ ਲੋਕ ਕਲਾ ਪ੍ਰਦਰਸ਼ਨੀ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਦਾ ਪਹਿਲਾ ਸਥਾਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਲੋਕ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਪਹਿਲਾਂ ਸਥਾਨ ਹਾਸਿਲ ਕੀਤਾ।ਯੂਨੀਵਰਸਿਟੀ ਨਾਲ ਸੰਬੰਧਿਤ ਵਿਭਿੰਨ ਕਾਲਜਾਂ ਨੇ ਹਿੱਸਾ ਲੈਂਦਿਆਂ ਇਸ ਲੋਕ ਕਲਾ ਪ੍ਰਦਰਸ਼ਨੀ ਵਿਚ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਫੁਲਕਾਰੀਆਂ, ਦਰੀਆ, ਸਿਲਾਈ-ਕਢਾਈ ਚੌਂਕਾ-ਚੁੱਲਾ, ਮਠਿਆਈਆਂ, ਪੁਰਾਤਨ ਸਿੱਕੇ ਤੇ ਹੱਥ-ਲਿਖਤਾਂ ਆਦਿ ਵਸਤੂਆਂ ਦਾ …

Read More »

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੇ ਰਹੀ ਹੈ ਮੁਫ਼ਤ ਉਚੇਰੀ ਸਿੱਖਿਆ – ਇੰਦੌਰਾ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਉਚੇਰੀ ਸਿੱਖਿਆ ਪ੍ਰਦਾਨ ਕਰਕੇ ਸੂਬਾ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਯਤਨ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਕਰਨਵੀਰ ਸਿੰਘ ਇੰਦੌਰਾ ਨੇ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ (ਤਲਵੰਡੀ ਸਾਬੋ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਜਿਲ੍ਹਾ ਸਿੱਖਿਆ ਤੇ ਰੋਜ਼ਗਾਰ ਵਿਭਾਗ ਵੱਲੋਂ ਚੰਗੇਰੇ ਭਵਿੱਖ ਲਈ ਮਹਿਰਾਜ ਵਿਖੇ ਕੈਰੀਅਰ ਸੈਮੀਨਾਰ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਜਿਲ੍ਹਾ ਰੋਜਗਾਰ ਜਨਰੇਸ਼ਨ ਟਰੇਨਿੰਗ ਵਿਭਾਗ, ਬਠਿੰਡਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਡਾ: ਅਮਰਜੀਤ ਕੌਰ,ਕੋਟਫੱਤਾ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਦੇ ਆਦੇਸ਼ ਅਨੁਸਾਰ ਸਸਸਸ ਮਹਿਰਾਜ(ਗ) ਵਿਖੇ ਮਾਸ ਕੋਸਲਿੰਗ ਅੱਜ 3 ਦਸਬੰਰ ਨੂੰ ਕੀਤੀ ਗਈ। ਜਿਸ ਵਿੱਚ ਲਗਭਗ 400 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੋਕੇ ਤੇ ਗਤੀਵਿਧੀ ਕੋਆਰਡੀਨੇਟਰ ਬਲਜਿੰਦਰ ਸਿੰਘ (ਜਿਲਾ …

Read More »

ਪੇਟ ਪਾਲਣ ਲਈ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਾਉਣ ਮਾਪਿਆਂ ਦੀ ਮਜ਼ਬੂਰੀ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਕੇਂਦਰ ਸਰਕਾਰ ਵਲੋਂ ਬਾਲ ਮਜ਼ਦੂਰੀ ਸਬੰਧੀ ਜੋ ਕਾਨੂੰਨ ਤਹਿਤ ਦੇਸ਼ ਵਿਚ ਬਾਲ ਮਜ਼ਦੂਰੀ ਉਪਰ ਪਾਬੰਦੀ ਲਗਾਈ ਗਈ ਹੈ, ਪ੍ਰੰਤੂੁ ਪਾਬੰਦੀ ਦੇ ਬਾਵਜੂਦ ਵੀਂ 14 ਸਾਲ ਤੋਂ ਘੱਟ ਉਮਰ ਦੇ ਬੱਚੇ ਆਮ ਤੌਰ ‘ਤੇ ਹੋਟਲਾਂ,ਦੁਕਾਨਾਂ ਤੇ ਹੋਰ ਰੇਹੜੀ ਵਾਲਿਆਂ ਕੋਲ ਮਜ਼ਬੂਰ ਹਨ ਕਿਉਂਕਿ ਇਕ ਤਾਂ ਪੇਟ ਦੀ ਭੁੱਖ ਹੈ ਤੇ ਨਾਲ …

Read More »

ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 9 ਅਤੇ 10 ਦਸੰਬਰ ਨੂੰ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- 9 ਅਤੇ 10 ਦਸੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਨੂੰ ਚੰਗੇ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਪਸ਼ੂਆਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸਹੂਲਤ ਦਾ ਖਿਆਲ ਰੱਖਿਆ …

Read More »

ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ

ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੇ ਜੱਜ ਪੰਜਾਬ ਅਤੇ ਹਾਈਕੋਰਟ, ਕਾਰਜਕਾਰੀ ਚੈਅਰਮੇਨ, ਪੰਜਾਬ ਕਾਨੂੰਨੀ ਸੇਵਾਵਾਂ ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਸ਼੍ਰੀਮਤੀ ਅਮਿਤਾ ਸਿੰਘ, ਸੀ.ਜੀ.ਐਮ ਤੇ ਸੈਕਟਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਬਠਿੰਡਾ ਵਲੋਂ ਕੀਤੀ ਗਈ। …

Read More »

ਜ਼ਮੀਨ ਜਾਇਦਾਦ ਸਬੰਧੀ ਸੇਵਾਵਾਂ ਲਈ ਟੋਲ ਫ਼ਰੀ ਹੈਲਪਲਾਈਨ 168 ਜਾਂ 1800-1800-168 ਲਾਹਵੰਦ – ਸੇਵਾ ਸਿੰਘ ਸੇਖਵਾਂ

ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਨੇ ਜ਼ਮੀਨੀ ਰਿਕਾਰਡ ਸਬੰਧੀ ਪਾਰਦਰਸ਼ਤਾ ਅਤੇ ਸੂਚਨਾ ਨੂੰ ਮਹਿਜ਼ ਇੱਕ ਫੋਨ ਕਾਲ ‘ਤੇ ਉਪਲਬਧ ਕਰਾਉਣ ਦਾ ਨਿਵੇਕਲਾ ਉਦਮ ਕਰਦਿਆਂ ਇੱਕ ਵਿਆਪਕ ਹੈਲਪ ਲਾਈਨ (ਡਾਇਲ 168 ਜਾਂ 1800-1800-168) ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਹੈਲਪ ਲਾਈਨ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ ਮਾਲ ਵਿਭਾਗ ਦੇ ਕੰਮ ਕਾਜ …

Read More »

ਸਿਹਤ ਵਿਭਾਗ ਦੀ ਟੀਮ ਵੱਲੋਂ ਹਾਈ ਸਕੂਲ ਉਧਨਵਾਲ ਦੇ ਵਿਦਿਆਰਥੀਆਂ ਦਾ ਚੈਕਅਪ ਕੈਂਪ

ਬਟਾਲਾ, 3 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਸੰਭਾਲ ਤੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਵਾਸਤੇ ਸਿਹਤ ਵਿਭਾਗ ਦੀ ਟੀਮ ਵੱਲੋ ਸਰਕਾਰੀ ਹਾਈ ਸਕੂਲ ਉਧਨਵਾਨ ਦੇ ਵਿਦਿਆਰਥੀਆਂ ਦਾ ਕੰਪਲੀਟ ਚੈਕ ਅਪ ਕੀਤਾ ਗਿਆ।ਸਕੂਲ ਮੁਖ ਅਧਿਆਪਕਾ ਹਰਪ੍ਰੀਤ ਕੌਰ ਸੋਹਲ ਨੇ ਦੱਸਿਆ ਕਿ ਸਕੂਲ ਵਿੱਚ ਵੀ ਸਮੇਂ ਸਮੇਂ ਤੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਵਾਸਤੇ ਜਾਗਰੂਕ ਕੀਤਾ ਜਾਂਦਾ ਹੈ …

Read More »

ਆਸਟ੍ਰੇਲੀਆ ਦੇ ਸਿੰਘਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ ਸੰਭਾਲ ਸਬੰਧੀ ਪ੍ਰੋਜੈਕਟ ਸ਼੍ਰੋਮਣੀ ਕਮੇਟੀ ਸੰਪਰਕ ਕਰਕੇ ਅਮਲ ‘ਚ ਲਿਆਵੇ- ਜਥੇਦਾਰ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਪੰਜਾਬ ਵਿੱੱਚ ਥਾਂ-ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਤੋਂ ਜ਼ਾਹਿਰ ਹੈ ਕਿ ਅਜੇ ਵੀ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਪੂਰਨ ਸੁਚੇਤ ਨਹੀਂ ਹੋਏ, ਜਿੰਨ੍ਹਾਂ ਦੀ ਅਣਗਹਿਲੀ ਕਰਕੇ ਹੀ ਇਹ ਘਟਨਾਵਾਂ ਵਾਪਰ ਰਹੀਆਂ ਹਨ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ …

Read More »