ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ, ਪ੍ਰੀਤਮ ਸਿੰਘ)-ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 870 ਤੋਂ ਵਧੇਰੇ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨਰ (ਯੂ. ਜੀ. ਸੀ.), ਨਵੀਂ ਦਿੱਲੀ ਦੇ ਸਕੱਤਰ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਤਰੱਕੀ ਲਈ ਪ੍ਰੋਫ਼ੈਸ਼ਨਲ ਵਿੱਦਿਆ ਹਾਸਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ …
Read More »ਪੰਜਾਬੀ
70 ਲੱਖ ਨਾਲ ਨੌਜਵਾਨਾਂ ਲਈ ਬਣੇਗਾ ਵਿਸ਼ਵ ਪੱਧਰੀ ਖੇਡ ਸਟੇਡੀਅਮ – ਅਨਿਲ ਜੋਸ਼ੀ
ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੁ) ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਆਉਂਦੀ ਨੌਸ਼ਹਿਰਾ ਪੰਚਾਇਤ ਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੌਰਾ ਕਰਕੇ ਪੰਚਾਇਤ ਵਿੱਚ ਬਨਣ ਵਾਲੇ ਵਿਸ਼ਵ ਪੱਧਰੀ ਖੇਡ ਸਟੇਡੀਅਮ ਅਤੇ ਸੀਵਰੇਜ ਪਾਊਣ ਦੇ ਕੰਮ ਦਾ ਨਿਰੀਖਣ ਕੀਤਾ। ਇਸ ਸਮੇਂ ਸ੍ਰੀ ਜੋਸ਼ੀ ਨੇ ਕਿਹਾ ਕਿ ੭੦ ਲੱਖ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਖੇਡ ਸਟੇਡੀਅਮ …
Read More »ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣਾ ਜਰੂਰੀ
ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ …
Read More »ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣਾ ਜਰੂਰੀ
ਅੰਮ੍ਰਿਤਸਰ, 28 ਨਵੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਖ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀਫ਼ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ …
Read More »ਪ੍ਰਵਾਸੀ ਪੰਜਾਬੀ ਸ਼ਾਇਰ ਰਵਿੰਦਰ ਸਹਿਰਾਅ ਨਾਲ ਸਾਹਿਤਕ-ਸੰਵਾਦ ਰਚਾਇਆ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ)- ਪੰਜਾਬੀ ਸ਼ਾਇਰੀ ਵਿੱਚ ਨਿਵੇਕਲੀ ਪਹਿਚਾਣ ਬਨਾਉਣ ਵਾਲੇ ਸਮਰੱਥ ਸ਼ਾਇਰ ਰਵਿੰਦਰ ਸਹਿਰਾਅ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਉਹ ਆਪਣੀ ਪਤਨੀ ਸ੍ਰੀਮਤੀ ਨੀਰੂ ਸਹਿਰਾਅ ਨਾਲ ਨਿੱਜੀ ਦੌਰੇ ‘ਤੇ ਮਰਹੂਮ ਸ਼ਾਇਰ ਪਰਮਿੰਦਰਜੀਤ ਹੋਰਾਂ ਦੀ ਧਰਮ ਪਤਨੀ ਸ੍ਰੀਮਤੀ ਸਵਿੰਦਰ ਕੌਰ ਨਾਲ ਅਫਸੋਸ ਪ੍ਰਗਟ ਕਰਨ ਆਏ ਸਨ। ਜਿਸ ਉਪਰੰਤ ਕਥਾਕਾਰ ਦੀਪ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਥੋੜੇ ਸਮੇਂ ਲਈ ਠਹਿਰੇ …
Read More »ਕਵਿਤਾ ਉਚਾਰਨ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦਾ ਪਹਿਲਾ ਸਥਾਨ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਖੁਰਮਣੀਆ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਸਕਸ਼ਮ ਰੱਤੜਾ (ਦੱਸਵੀਂ ਜਮਾਤ) ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਤਾ। ਇਹ ਰਾਜਸ਼ਪੱਧਰ ਦਾ ਕਵਿਤਾ ਮੁਕਾਬਲਾ ਬਾਲ ਭਲਾਈ ਪਰਿਸ਼ਦਂ ਪੰਜਾਬ ਵੱਲੋਂ ਅਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਅੱਠ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਇਸ ਮੁਕਾਬਲੇ ਦਾ ਮੁੱਖ ਵਿਸ਼ਾ :ਸ਼ (ਚਾਇਲਡ ਸੇਫ਼ਟੀ ਤੇ ਪਰੋਟੈਕਸ਼ਨ) ਬਾਲ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਨਿਰਦੇਸ਼ ਹੇਠ ਐਰੋਬਿਕਸ ਐਕਸਰਸਾਈਜ਼ਿਸ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਸਵੇਰ ਦੀ ਸਭਾ ਵਿੱਚ ਐਰੋਬਿਕਸ ਤੇ ਜੰਬੋ ਟਰੇਨਰ ਅਰਮਾਨ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਐਰੋਬਿਕਸ ਐਕਸਰਸਾਈਜ਼ਿਸ ਕਰਵਾਈਆਂ ਗਈਆਂ । ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਐਕਸਰਸਾਈਜ਼ ਬੱਚਿਆਂ ਦੀ ਫਿਟਨੈਸ ਨੂੰ ਧਿਆਨ ਵਿੱਚ …
Read More »ਸਿਹਤ ਕਰਮੀਆ ਨੂੰ ਦਿੱਤੀ ਪੋਲਿਓ ਦੀ ਨਵੀ ਵੈਕਸੀਨ ਸੰਬਧੀ ਜਾਣਕਾਰੀ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਪੋਲਿਓ ਰੋਧਕ ਦੀ ਨਵੀ ਆ ਰਹੀ ਵੈਕਸੀਨ (ਆਈ.ਪੀ.ਵੀ.) ਨੂੰ ਲੈ ਕੇ ਸਿਹਤ ਕਰਮੀਆ ਦੀ ਟ੍ਰੇਨਿੰਗ ਸਿਵਲ ਹਸਪਤਾਲ ਨਥਾਣਾ ਵਿਖੇ ਹੋਈ। ਇਹ ਟ੍ਰੇਨਿੰਗ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਵਿੱਚ ਹੋਈ। ਦੋ ਦਿਨ ਤੱਕ ਨਥਾਣਾ ਵਿਖੇ ਹੋਇਆ ਇਹਨਾ ਟ੍ਰੇਨਿੰਗਾਂ ਵਿੱਚ ਸਾਰੇ ਹੀ ਸਿਹਤ ਕਰਮੀਆ ਨੂੰ ਆਈ.ਪੀ.ਵੀ. (ਇਨਐਕਟੀਵੇਟਰ ਪੋਲਿਓ ਵਾਇਰਸ ਵੈਕਸੀਨ) …
Read More »ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਵਸ ਮੌਕੇ ਗਰੀਬ ਲੜਕੀਆਂ ਨੂੰ ਘਰੇਲੂ ਸਮਾਨ ਦਿੱਤਾ
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਲਤਾਨੀਆਂ ਰੋਡ ਉਪਰ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨੀ ਜਥੇ ਅਤੇ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਦਾ ਸੰਗਤਾਂ ਵੱਲੋਂ ਸਿਮਰਨ ਕੀਤਾ ਗਿਆ। ਇਸ ਦੌਰਾਨ ਸਾਹਿਬਜਾਦਾ ਬਾਬਾ ਫ਼ਤਿਹ …
Read More »61ਵੀਆਂ ਪੰਜਾਬ ਸਕੂਲ ਖੇਡਾਂ ਰੱਸਾਕਸ਼ੀ ਸ਼ਾਨੋ-ਸ਼ੌਕਤ ਨਾਲ ਸਮਾਪਤ
ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)- 61ਵੀਆ ਪੰਜਾਬ ਖੇਡਾ ਰੱਸਾਕਸੀ ਸਾਨੋਸੋਕਤ ਨਾਲ ਬਠਿੰਡਾ ਦੇ ਬਹੁ-ਮੰਤਵੀ ਖੇਡ ਸਟੈਡੀਅਮ ਵਿਖੇ ਸਮਾਪਤ ਹੋਈਆਂ। ਰੌਚਕ ਮੁਕਾਬਲਿਆ ਵਿੱਚ ਤਰਨਤਾਰਨ ਅੰਡਰ 17 ਅਤੇ 19 ਸਾਲ ਲੜਕੀਆਂ ਦੇ ਦੋਨਾਂ ਵਰਗਾ ਵਿੱਚ ਬਣਿਆ ਚੈ-ਪੀਅਨ। ਅੱਜ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਪੂੱਜੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਠਿੰਡਾ ਡਾ. ਅਮਰਜੀਤ ਕੌਰ ਕੋਟਫੱਤਾ ਵਿਸ਼ੇਸ ਮਹਿਮਾਨ ਵਜੋਂ ਪੁੱਜੇ, ਰਵਿੰਦਰ ਸਿੰਘ …
Read More »
Punjab Post Daily Online Newspaper & Print Media