Wednesday, November 25, 2026

ਪੰਜਾਬੀ

ਸੇਖਵਾਂ, ਡੀ.ਸੀ ਤੇ ਲੋਧੀਨੰਗਲ ਵੱਲੋਂ ਸ਼ਿਵ ਆਡੀਟੋਰੀਅਮ ਦਾ ਜਾਇਜ਼ਾ

ਬਟਾਲਾ, 27 ਨਵੰਬਰ (ਨਰਿੰਧਰ ਸਿੰਘ ਬਰਨਾਲ)- ਵਿਸ਼ਵ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ‘ਚ ਬਟਾਲਾ ਵਿਖੇ ਬਣੇ ਆਡੀਟੋਰੀਅਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਸ਼ਿਵ ਆਡੀਟੋਰੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸ਼ਿਵ ਪ੍ਰੇਮੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. …

Read More »

ਬਟਾਲਾ ਵਿਖੇ ਦੋ ਰੋਜ਼ਾ ਪਸ਼ੂ ਧੰਨ ਮੇਲਾ ਤੇ ਦੁੱਧ ਚੋਆਈ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਟਾਲਾ, 28 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਬਟਾਲਾ ‘ਚ ਕਰਾਇਆ ਗਿਆ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਖਤਮ ਹੋ ਗਿਆ। ਅੱਜ ਮੇਲੇ ਦੇ ਅਖੀਰਲੇ ਦਿਨ ਜੇਤੂ ਪਸ਼ੂ ਪਾਲਕਾਂ ਨੂੰ ਇਨਾਮ ਦੇਣ ਲਈ ਪਸ਼ੂ ਪਾਲਣ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ …

Read More »

ਸ਼ਹਿਰ ਦੀ ਸਫਾਈ ਪਹਿਲ ਦੇ ਅਧਾਰ ‘ਤੇ ਕਰਵਾਉਣ ਦੀ ਮੰਗ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਕੀ ਨਗਰੀ ਨੂੰ ਸਾਫ ਸੁਥਰਾ ਬਨਾਉਣ ਲਈ ਘਰੋਂ-ਘਰੋਂ ਕੂੜਾ ਚੁਕਾਉਣ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ: ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਇਸ ਸਮੇਂ ਘਰੋਂ-ਘਰੋਂ ਕੂੜਾ ਚੁੱਕਣ ਦਾ ਪ੍ਰਬੰਧ ਨਾ ਹੋਣ ਕਰਕੇ ਬਹੁਤੇ ਲੋਕ ਸੜਕਾਂ ਉਪਰ ਕੂੜਾ ਸੁੱਟਦੇ ਹਨ। ਭਾਵੇਂ ਕਿ ਇੰਨ੍ਹਾਂ …

Read More »

ਕੈਪਟਨ ਅਮਰਿੰਦਰ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਦਾ ਮਸਲਾ ਲੋਕ ਸਭਾ ਵਿੱਚ ਵਿੱਚ ਉਠਾਉਣ -ਵਿਕਸ ਮੰਚ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਦਾ ਮਾਮਲਾ ਲੋਕ ਸਭਾ ਵਿੱਚ ਉਠਾਉਣ ਲਈ ਅੰਮ੍ਰਿਤਸਰ ਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਬਰਮਿੰਘਮ ਤੇ ਟੋਰਾਂਟੋ ਬਰਾਸਤਾ ਲੰਡਨ ਸਿੱਧੀਆਂ ਉਡਾਣਾਂ …

Read More »

ਕੈਪਟਨ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀਆਂ ਦੇ ਚਿਹਰਿਆਂ ‘ਤੇ ਰੌਣਕ ਪਰਤੀ- ਔਜਲਾ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਅਹਿਮ ਬੈਠਕ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੀਨੀਅਰ ਕਾਂਗਰਸ ਆਗੂ ਤੇ ਹਲਕਾ ਮਜੀਠਾ ਦੇ ਇੰਚਾਰਜ਼ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਖਾਸ ਤੌਰ ਤੇ ਪੁੱਜੇ। ਬੈਠਕ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਬੈਠਕ ਸੋਨੀਆ ਗਾਂਧੀ …

Read More »

ਥਾਈਲੈਂਡ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਕੀਤੀ ਸੇਵਾ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ)- ਥਾਈਲੈਂਡ ਵਿੱਚ ਬੈਂਕਾਕ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ।ਬੈਂਕਾਕ ਤੋਂ ਆਏ ਮਿਸ ਫਰਾ ਲਿਆਮ ਕੀਤੀਮੈਥੀ ਅਤੇ ਸ. ਪ੍ਰਿਤਪਾਲ ਸਿੰਘ ਸਚਦੇਵ ਨਾਲ ਥਾਈਲੈਂਡ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਬੈਂਕਾਕ ਤੋਂ ਆਏ ਮਿਸ ਫਰਾ ਲਿਆਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਵਿਸ਼ਵ ਪੜ੍ਹਾਈ ਦਿਵਸ’ ਮਨਾਇਆ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਰਗ ਵੱਲੋਂ ਪ੍ਰਮੁੱਖ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਮਰਪਿਤ ‘ਵਿਸ਼ਵ ਪੜ੍ਹਨ ਦਿਵਸ’ ਸਕੂਲ ਦੀ ਲਾਇਬ੍ਰੇਰੀ ਵਿੱਚ ਮਨਾਇਆ ਗਿਆ।ਇਸ ਮੌਕੇ ਲਾਇਬ੍ਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਗਈ …

Read More »

ਜ਼ਿਲ੍ਹਾ ਪਠਾਨਕੋਟ ਦੇ 369 ਗਰੀਬ ਪਰਿਵਾਰਾਂ ਦੇ ਘਰਾਂ ‘ਚ ਪਖਾਨੇ ਬਣਾਉਣ ਲਈ 42.45 ਲੱਖ ਖਰਚੇ – ਅਸ਼ਵਨੀ ਸ਼ਰਮਾ

ਪਠਾਨਕੋਟ, 27 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਗਰੀਬ ਪਰਿਵਾਰਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 369 ਗਰੀਬ ਪਰਿਵਾਰਾਂ ਦੇ ਘਰਾਂ ਵਿੱਚ ਪਖਾਨੇ ਬਣਾਉਣ ਲਈ 42.45 ਲੱਖ ਰੁਪਏ ਪੇਂਡੂ ਵਿਕਾਸ ਤੇ ਪੰਚਾਇਤ …

Read More »

ਅੰਤਰ ਕਾਲਜ਼ ਲੋਕ ਕਲਾ ਪ੍ਰਦਰਸ਼ਨੀ ‘ਚ ਯੁਨੀਵਰਸਿਟੀ ਕਾਲਜ਼ ਪੱਟੀ ਦਾ ਤੀਸਰਾ ਸਥਾਨ

ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ਼ ਪੱਟੀ ਵੱਲੋਂ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ 46ਵੇਂ ਸਥਾਪਨਾ ਦਿਵਸ ਦੇ ਮੌਕੇ ਅੰਤਰ ਕਾਲਜ਼ ਲੋਕ ਕਲਾ ਪ੍ਰਦਰਸ਼ਨੀ ਵਿਚ ਤੀਸਰਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਲਈ ਕਾਲਜ਼ ਦੇ ਪ੍ਰਿੰਸੀਪਲ ਰਜਿੰਦਰ ਮਰਵਾਹਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਹੋਰ ਵੀ …

Read More »