Wednesday, November 25, 2026

ਪੰਜਾਬੀ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਸਬੰਧੀ ਗੁ: ਮਸਤੂਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ

ਸੰਦੌੜ, 27 ਨਵੰਬਰ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਵਿਚ ਗੁਰਦੁਆਰਾ ਮਸਤੂਆਣਾ ਸਾਹਿਬ ਦੁਗਰੀ ਰੋਡ ਵਿਖੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲੇ ਜੀ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਮਹਾਨ ਗੁਰਮਤਿ …

Read More »

25 ਕੈਂਸਰ ਪੀੜਤਾਂ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਚੈਕ

ਸੰਦੌੜ, 27 ਨਵੰਬਰ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਗੂਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਤੱਕ ਹਲਕਾ ਜੋਗਾ ਚ 1 ਕਰੋੜ 10 ਲੱਖ ਦੇ ਚੈਕ ਕੈਂਸਰ ਪੀੜਤਾਂ ਨੂੰ ਸਹਾਇਤਾ ਦੇ ਰੂਪ ਵਿੱਚ ਦੇ ਚੁੱਕੀ ਹੈ ਅਤੇ ਇਹ ਸਹਾਇਤਾ ਅੱਗੇ ਵੀ ਜਾਰੀ ਰਹੇਗੀ। ਇਹ ਗੱਲ ਅੱਜ ਮਾਨਸਾ ਵਿਖੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਖੇ 25 ਕੈਂਸਰ ਪੀੜਤਾ ਨੂੰ ਸਹਾਇਤਾ ਚੈਕ ਦੇਣ ਉਪਰੰਤ …

Read More »

ਜਾਦੂਗਰ ਸ਼ਿਵ ਕੁਮਾਰ ਨੇ ਅੱਖਾਂ ‘ਤੇ ਪੱਟੀ ਬੰਨ੍ਹ ਕੇ ਸ਼ਹਿਰ ਦੇ ਭੀੜ ਭਰੇ ਬਾਜ਼ਾਰ ਵਿੱਚ ਮੋਟਰ ਸਾਈਕਲ ਚਲਾਇਆ

ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਸ਼ਹਿਰ ਵਿਚ ਜਾਦੂ ਦੇ ਰੰਗਾਂ ਨੂੰ ਬਿਖਰੇਣ ਲਈ ਜਾਦੂਗਰ ਸ਼ਿਵ ਕੁਮਾਰ ਨੇ ਆਪਣੇ ਰੰਗ ਦਿਖਾਉਣ ਲਈ ਅੱਖਾਂ ‘ਤੇ ਪੱਟੀ ਬੰਨ੍ਹ ਕੇ ਸ਼ਹਿਰ ਦੇ ਭੀੜ ਭਰੇ ਬਾਜ਼ਾਰ ਵਿਚ ਮੋਟਰਸਾਈਕਲ ਚਲਾ ਕੇ ਹਰ ਤਰਫ਼ ਵਾਹ ਵਾਹ ਲੁੱਟੀ।ਇਸ ਕਾਰਨਾਮੇ ਨੂੰ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਹਰੀ …

Read More »

ਆਰ.ਬੀ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ ਹਫ਼ਤਾ ਮਨਾਇਆ

ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਆਰ. ਬੀ.ਡੀ.ਏ .ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸੀ ਹਫ਼ਤਾ ਮਨਾਇਆ ਗਿਆ।ਕੈਂਪ ਵਿਚ ਲੇਖ ਮੁਕਾਬਲੇ ਐਜੂਕੇਸ਼ਨ, ਭ੍ਰਿਸ਼ਟਾਚਾਰ, ਰਾਜਨੀਤੀ ਆਦਿ ਵਿਸ਼ਿਆਂ ‘ਤੇ ਕਰਾਏ ਗਏ।ਇਨ੍ਹਾਂ ਲੇਖ ਮੁਕਾਬਲਿਆਂ ਵਿਚ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਪ੍ਰੋਗਰਾਮ ਨੂੰ ਆਯੋਜਿਤ ਕਰਨ ਵਾਲੇ ਐਨ.ਸੀ.ਸੀ ਦੇ ਪੀ.ਓ ਜਤਿੰਦਰ ਸਿੰਘ ਅਤੇ ਏ.ਐਨ.ਓ ਅਧਿਆਪਕ ਸੁਖਜਿੰਦਰ ਸ਼ਰਮਾ ਸਨ।ਉਨ੍ਹਾ ਦੱਸਿਆ …

Read More »

ਸਕੂਲ ਬੱਚਿਆਂ ਵਲੋਂ 26/11 ਦੇ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਂਟ

ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਡੀਫੈਂਟ ਕਾਨਮੈਂਟ ਸਕੁੂਲ ਦੇ ਵਿਦਿਆਰਥੀਆਂ ਵਲੋਂ ਮੋਮਬੱਤੀਆਂ ਜਗਾ ਕੇ 26/11 ਦੇ ਹਮਲੇ ਦੇ ਸ਼ਹੀਦਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਮੌਕੇ ਸਕੂਲ ਦੇ ਪ੍ਰਬੰਧਕ ਮੈਂਬਰਾਂ ਮੀਨੂ ਗੋਇਲ ਨੇ ਕਿਹਾ ਕਿ ਇਹ ਦੇਸ਼ ਵਾਸੀਆਂ ਲਈ ਬਹੁਤ ਹੀ ਮਾੜੀ ਘਟਨਾ ਸੀ ਜਿਸ ਵਿਚ 166 ਦੇ ਕਰੀਬ ਲੋਕ ਸ਼ਹੀਦ ਹੋਏ, ਉਨ੍ਹਾਂ …

Read More »

ਸੱਤਵੇਂ ਪੇਅ ਕਮਿਸ਼ਨ ਦੀ ਕਮੀਆਂ ਬਾਰੇ ਰੋਸ ਗੇਟ ਰੈਲੀ

ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਐਸ. ਈ. ਐਸ ਵਰਕਰ ਯੂਨੀਅਨ ਬਰਾਂਚ ਨੇ ਕਮਾਂਡਰ ਵਰਕਰਸ ਦੇ ਗੇਟ ਅੱਗੇ ਰੁਲਦੂ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸੱਤਵੇਂ ਪੇਅ ਕਮਿਸ਼ਨ ਦੀ ਕਮੀਆਂ ਦੇ ਸਬੰਧ ਵਿਚ ਆਲ ਇੰਡੀਆ ਡਿਫੈਂਸ ਵਰਕਰ ਯੂਨੀਅਨ ਦੇ ਸੱਦੇ ‘ਤੇ ਕਮਾਂਡਰ ਦੇ ਰੋਸ ਗੇਟ ਰੈਲੀ ਕੀਤੀ। ਇਸ ਮੌਕੇ ਸੈਕਟਰੀ ਜਸਬੀਰ ਸਿੰਘ ਨੇ ਪੂਰੇ ਵਿਸਥਾਰ ਨਾਲ ਦੱਸਿਆ ਕਿ …

Read More »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਵਾਲੀਬਾਲ ਵਿੱਚ ਪਹਿਲਾ ਸਥਾਨ

ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਵਿੱਚ ਹਿੱਸਾ ਲੈਂਦੇ ਹੋਏ ਜੋਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸ ਤੋਂ ਬਾਅਦ ਜਿਲ੍ਹੇ ਵਿਚ ਵੀ ਪਹਿਲਾ ਸਥਾਨ ਪਾ੍ਰਪਤ ਕੀਤਾ। ਐਥਲੈਟਿਕਸ ਖੇਡਾਂ ਵਿਚ ਵੀ ਬੱਚਿਆਂ ਨੇ ਜਿਲ੍ਹਾ ਪੱਧਰ ‘ਤੇ ਹਿੱਸਾ ਲਿਆ ਤੇ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ।ਇਨ੍ਹਾ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਨ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਿੰਦਰ ਸਿੰਘ ਚਾਵਲਾ ਦਾ ਸਨਮਾਨ

ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਹਾਲ ਵਿਖੇ ਸ਼ਹਿਰ ਦੀਆਂ ਸਾਰੀਆਂ ਰੋਟਰੀ ਕੱਲਬਾਂ ਵਲੋਂ ਅਯੋਜਿਤ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਰੋਟਰੀ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਚਾਵਲਾ ਨੂੰ ਪਾਸਟ ਡਿਸਟਟ੍ਰਿਕ ਗਵਰਨਰ ਸ੍ਰੀ ਜੇ.ਕੇ ਲੂਥਰਾ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਮਨਦੀਪ ਸਿੰਘ ਦੂਆ …

Read More »

ਸਰਕਾਰੀ ਸਕੂਲ਼ ਟਾਊਨ ਹਾਲ ਮਾਲ ਮੰਡੀ ‘ਚ ਮਨਾਇਆ ਗਿਆ ਸੰਵਿਧਾਨ ਦਿਵਸ

ਅੰਮ੍ਰਿਤਸਰ, 26 ਨਵੰਬਰ (ਗੁਰਚਰਨ ਸਿੰਘ) ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਅਤੇ ਜ਼ਿਲਾ੍ਹ ਸਿਖਿਆ ਅਫਸਰ (ਸੈਕੰ.) ਦੇ ਹੁਕਮਾਂ ਅਨੁਸਾਰ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਅਤੇ ਸ਼ੀ੍ਰਮਤੀ ਮਨੀਸ਼ਾ ਲੈਕਚਰਾਰ ਮੈਥ ਦੀ ਦੇਖ ਰੇਖ ਵਿਚ ਸਰਕਾਰੀ ਸੀਨੀ;: ਸੈਕੰ: ਸਕੂਲ਼ ਟਾਊਨ ਹਾਲ, ਮਾਲ ਮੰਡੀ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ । ਸਵੇਰ ਦੀ ਸਭਾ ਵਿਚ ਸਟੇਟ ਐਵਾਰਡੀ ਲੈਕਚਰਾਰ ਸ਼ੀ੍ਰਮਤੀ ਮਨੀਸ਼ਾ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੇ …

Read More »