ਪਠਾਨਕੋਟ, 26 ਨਵੰਬਰ (ਪ.ਪ)- ਜ਼ਿਲ੍ਹੇ ਦੇ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ 12 ਦਸੰਬਰ ਨੂੰ ਨੈਸ਼ਨਲ ਮੈਗਾ ਲੋਕ ਅਦਾਲਤ ਕੋਰਟ ਕੰਪਲੈਕਸ ਮਲਿਕਪੁਰ, ਪਠਾਨਕੋਟ ਵਿਖੇ ਲਗਾਈ ਜਾਵੇਗੀ।ਇਹ ਜਾਣਕਾਰੀ ਸ਼੍ਰੀ ਬੀ.ਐਸ ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ …
Read More »ਪੰਜਾਬੀ
ਜ਼ਹਿਰੀਲੀ ਦਵਾਈ ਪੀਣ ਵਾਲੇ ਵਿਦਿਆਰਥੀ ਦੀ ਮੌਤ
ਪੱਟੀ, 26 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲ)- ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਸੰਸਥਾਵਾਂ ਨਾਲ ਸਬੰਧਤ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਗੌਰਵਦੀਪ ਸਿੰਘ ਜਿਸ ਨੇ ਸਕੂਲ ਦੀ ਪ੍ਰਿੰਸੀਪਲ ਵੱਲੋਂ ਦੇਰੀ ਨਾਲ ਆਉਣ ਕਾਰਨ ਸਾਰੇ ਸਕੂਲ ਸਾਹਮਣੇ ਬੇਇੱਜ਼ਤੀ ਕਰਨ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ ਸੀ ਦੀ ਬੀਤੀ ਰਾਤ ਇਲਾਜ ਦੌਰਾਨ …
Read More »ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ ਨਵੇਂ ਬਲਾਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਖੁਰਮਣੀਆ)-ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਆਧੁਨਿਕ ਤੇ ਹੋਰ ਸਹੂਲਤਾਂ ਮੁਹੱਈਆ ਪ੍ਰਦਾਨ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕਾਲਜ ਦੇ ਐਗਰੀਕਲਚਰ ਵਿਭਾਗ ਦੇ ਨਵੇਂ ਬਲਾਕ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਪ੍ਰਮਾਤਮਾ ਦਾ ਅਸ਼ੀਰਵਾਦ ਲੈਂਦੇ ਹੋਏ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ …
Read More »ਬੋਰਡ ਵੱਲੋ ਪ੍ਰਾਈਵੇਟ ਐਫਲੀਏਟਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ- ਹਰਪਾਲ ਸਿੰਘ ਯੂ. ਕੇ.
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ)- ਬਾਹਰਲੇ ਵਿਦੇਸ਼ਾ ਵਿੱਚ ਪੜ੍ਹਨ ਗਏ ਬੱਚਿਆਂ ਨਾਲ ਬਾਹਰਲੇ ਵਿਦੇਸ਼ੀ ਲੋਕ ਪੰਜਾਬੀਆਂ ਨਾਲ ਵਿਤਕਰਾ ਕਰਦੇ ਹਨ। ਨਿੱਤ ਟੀ. ਵੀ., ਅਖਬਾਰ੍ਹਾ ਵਿੱਚ ਇਹ ਪੜ੍ਹਨ ਨੂੰ ਮਿਲਦਾ ਹੈ। ਪਰ ਅਫਸੋਸ ਅਪਣੇ ਹੀ ਪੰਜਾਬ ਦੇ ਪੰਜਾਬ ਸਿੱਖਿਆ ਬੋਰਡ ਵੱਲੋ ਮਾਨਤਾ ਪ੍ਰਾਪਤ ਪ੍ਰਾਈਵੇਟ ਅਤੇ ਐਫਲੀਏਟਿਡ ਸਕੂਲਾਂ ਦੇ ਬੱਚਿਆਂ ਦੇ ਸਾਹਮਣੇ ਨਿੱਤ-ਨਿੱਤ ਨਵੇਂ ਵਿਤਕਰੇ ਸਾਹਮਣੇ ਆ ਰਹੇ ਹਨ। ਜਦੋਂ ਕਿ …
Read More »ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਸੰਵਿਧਾਨ ਦਿਵਸ ਮਨਾਇਆ
ਅੰਮ੍ਰਿਤਸਰ, 26 ਨਵੰਬਰ (ਗੁਰਚਰਨ ਸਿੰਘ)- ਜਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਪ੍ਰਿਸੀਪਲ ਸ੍ਰੀਮਤੀ ਮੋਨਿਕਾ ਦੀ ਅਗਵਾਈ ਹੇਠਾ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਡੇ ਦੇਸ਼ ਦੀ ਸੰਵਿਧਾਨ ਸਭਾ ਦੇ ਮੁੱਖੀ ਡਾ: ਅੰਬੇਡਕਰ ਸਨ ਅਤੇ 26 ਨਵੰਬਰ 1949 ਵਿਚ ਸੰਵਿਧਾਨ ਦੀ …
Read More »ਦਿਹਾਤੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰੇਗੀ ਪੰਜਾਬ ਸਰਕਾਰ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ)- ਸੈਰ ਸਪਾਟੇ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਵਿਸ਼ਵ ਸੈਰ ਸਪਾਟਾ ਸੰਗਠਨ (ਯੂ. ਐਨ. ਡਬਲਿਊ. ਟੀ. ਓ) ਦੇ ਸਹਿਯੋਗ ਨਾਲ ਦਿਹਾਤੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਪਵਿੱਤਰ ਨਗਰੀ ਵਿਖੇ ਕੈਬਨਿਟ ਮੰਤਰੀ …
Read More »ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ 200 ਖਿਡਾਰੀਆਂ ਨੇ ਕੀਤੀ ਸ਼ਿਕਰਤ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ)- ਐਮ. ਪੀ ਅਡਾਪਟ ਸਕੀਮ ਤਹਿਤ ਗੋਦ ਲਏ ਗਏ ਪਿੰਡ ਧੌਲਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਐਥਲੈਟਿਕਸ, ਵਾਲੀਬਾਲ, ਕਬੱਡੀ ਆਦਿ ਦੇ ਜ਼ਿਲ੍ਹੇ ਭਰ ਵਿੱਚੋਂ 200 ਦੇ ਕਰੀਬ ਖਿਡਾਰੀਆਂ ਨੇ ਸ਼ਿਕਰਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਹਰਪਾਲਜੀਤ ਕੌਰ ਸੰਧੂ ਨੇ ਜੇਤੂ ਖਿਡਾਰੀਆਂ …
Read More »ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਰਣੀਕੇ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜ ਮਿੱਥੇ ਸਮੇਂ ਵਿਚ ਮੁਕੰਮਲ ਕਰਵਾਏ ਜਾਣਗੇ। ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ …
Read More »ਪਿੰਡ ਬਿਸਨਗੜ੍ਹ (ਬਈਏਵਾਲ) ਵਿਖੇ ਸ਼ੁੱਧ ਪਾਣੀ ਲਈ ਲਾਇਆ ਆਰ.ਓ ਪਲਾਂਟ ਬੰਦ ਹੋਣ ਕਿਨਾਰੇ
ਸੰਦੌੜ, 26 ਨਵੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਮਾਲਵਾ ਖੇਤਰ ਅੰਦਰ ਧਰਤੀ ਹੇਠਲੇ ਪਾਣੀ ਵਿੱਚ ਜਿਆਦਾ ਮਾਤਰਾ ਵਿੱਚ ਯੂਰੇਨੀਅਮ ਵੱਧਣ ਕਾਰਨ ਜਿਵੇਂ ਕੈਂਸਰ, ਆਂਤੜੀਆਂ ਅਤੇ ਪੀਲੀਆ ਵਰਗੀਆਂ ਨਾਮੁਰਾਦ ਬਿਮਾਰੀਆਂ ਨੇ ਆਪਣੀਆਂ ਜੜਾ੍ਹ ਫੈਲਾਅ ਲਈਆਂ ਹਨ।ਉੱਥੇ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਦੂਸ਼ਿਤ ਪਾਣੀ ਪੀਣ ਤੋਂ ਬਚਾਉਣ ਲਈ ਸੁੱਧ ਜ਼ਲ ਸਪਲਾਈ ਸਕੀਮ ਤਹਿਤ ਆਰ.ਓ ਪਲਾਂਟ ਲਗਾਏ ਜਾ ਰਹੇ ਹਨ …
Read More »ਕਬੱਡੀ ਇਕ ਪਿੰਡ ਓਪਨ ਕੱਪ ਵਿੱਚ ਲਸਾੜਾ ਦੀ ਟੀਮ ਜੇਤੂ
ਸੰਦੌੜ, 26 ਨਵੰਬਰ (ਹਰਮਿੰਦਰ ਸਿੰਘ ਭੱਟ)- ਯੰਗ ਸਪੋਰਟਸ ਐਂਡ ਵੈਲਫੈਅਰ ਕਲੱਬ ਸੰਦੌੜ ਵੱਲੋਂ ਸੰਤ ਬਾਬਾ ਬਲਵੰਤ ਸਿੰਘ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਉਦਘਾਟਨ ਸੰਤ ਕਮਲ ਦਾਸ ਕੁਟੀਆ ਸੰਦੌੜ ਨੇ ਕੀਤਾ।ਇਸ ਟੂਰਨਾਮੈਂਟ ਵਿਚ ਨੂੰ ਸਮਰਪਿਤ ਕਰਵਾਇਆ ਤਿੰਨ ਦਿਨ੍ਹਾਂ ਪੇਂਡੂ ਖੇਡ ਮੇਲਾ ਸਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ।ਇਸ ਟੂਰਨਾਮੈਂਟ ਵਿਚ ਕਰਮਜੀਤ ਸਿੰਘ ਜਨਾਬ, ਸਵਰਨ ਸਿੰਘ …
Read More »
Punjab Post Daily Online Newspaper & Print Media