ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪਿੰਡ ਮਨਿਹਾਲਾ ਜੈ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਸਜਾਏ ਨਗਰ ਕੀਰਤਨ ਮੌਕੇ ਪੰਜ ਪਿਆਰਿਆਂ ਨਾਲ ਬਾਬਾ ਗਿਆਨ ਸਿੰਘ ਕਾਰ ਸੇਵਾ ਵਾਲੇ, ਸਰਪੰਚ ਕੁਲਵੰਤ ਸਿੰਘ, ਪ੍ਰਗਟ ਸਿੰਘ ਸੈਕਟਰੀ,ਬਾਬਾ ਹੀਰਾ ਸਿੰਘ, ਮਨਜਿੰਦਰ ਸਿੰਘ, ਬਗੀਚਾ ਸਿੰਘ,ਪਰਮਜੀਤ ਸਿੰਘ, ਗੁਰਲਾਲ ਸਿੰਘ, ਦੀਦਾਰ ਸਿੰਘ ਤੇ ਹੋਰ।
Read More »ਪੰਜਾਬੀ
ਗੁ: ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਵਿਖੇ ਸ਼ਰਧਾ ਨਾਲ ਮਨਾਇਆ ਗੁਰਪੁਰਬ
ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ (ਸਾਕਾ ਪੰਜਾ ਸਾਹਿਬ) ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ।ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਗੁਰਬਾਣੀ ਨਾਲ …
Read More »ਐਸ.ਡੀ.ਐਮ ਪੱਟੀ ਨੇ ਭਾਈ ਦਾਦੂਵਾਲ ਨੂੰ ਚਾਰ ਸਾਥੀਆਂ ਸਮੇਤ ਨਿਆਂਇਕ ਹਿਰਾਸਤ ‘ਚ ਹੁਸ਼ਿਆਰਪੁਰ ਜੇਲ ਭੇਜਿਆ
ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਅੱਜ ਐਸ.ਡੀ.ਐਮ ਪੱਟੀ ਅਮਨਦੀਪ ਸਿੰਘ ਭੱਟੀ ਵਲੋਂ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਉਨਾਂ ਦੇ ਚਾਰ ਸਾਥੀਆਂ ਨੂੰ 4 ਦਸੰਬਰ 2015 ਤੱਕ ਨਿਆਂਤਿਕ ਹਿਰਾਸਤ ਵਿੱਚ ਹੁਸ਼ਿਆਰਪੁਰ ਜੇਲ ਭੇਜ ਦਿੱਤਾ ਗਿਆ।ਅੱਜ ਬਲਜੀਤ ਸਿੰਘ ਦਾਦੂਵਾਲ ਤੇ ਉਨਾਂ ਦੇ ਚਾਰ ਹੋਰ ਸਾਥੀਆਂ ਨੂੰ ਐਸ.ਡੀ.ਐਮ ਪੱਟੀ ਦੇ ਪੇਸ਼ ਕੀਤਾ ਜਾਣਾ ਸੀ।ਇਸ ਸਬੰਧੀ ਪੁਲੀਸ ਥਾਣਾ ਪੱਟੀ ਦੀ …
Read More »ਗੁਰਦੁਆਰਾ ਗੋਬਿੰਦ ਨਗਰ ਤੋਂ ਵਿਸ਼ਾਲ ਪ੍ਰਭਾਤ ਫੇਰੀ ਦਾ ਅਯੋਜਨ
ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਗੋਬਿੰਦ ਨਗਰ, ਚੌੜਾ ਬਜ਼ਾਰ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਵੱਲੋਂ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਅੱਜ ਗੁਰਪੁਰਬ ਵਾਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਅੰਮ੍ਰਿਤ ਵੇਲੇ ਤੋਂ ਆਯੋਜਿਤ ਕੀਤੀ …
Read More »ਖਾਲਸਾ ਅਕੈਡਮੀ ਚੌਂਕ ਮਹਿਤਾ ਵਿਖੇ ਮਨਾਇਆ ਗੁਰੂੁ ਨਾਨਕ ਦੇਵ ਜੀ ਦਾ ਅਵਤਾਰ ਪੁਰਬ
ਚੌਂਕ ਮਹਿਤਾ, 25 ਨਵੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਵੱਲੋ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅਕੈਡਮੀ ਦੇ ਬੱਚਿਆਂ ਵੱਲੋ …
Read More »ਸਰਕਲ ਪੱਧਰੀ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਵਿੱਚ ਸੋਲਜ਼ਰ ਜੰਡਿਆਲਾ ਗੁਰੂ ਨੇ ਮਾਰੀਆਂ ਮੱਲਾਂ
ਅਮ੍ਰਿਤਸਰ, 25 ਨਵਬਰ (ਹਰਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ ਸਰਕਲ ਪੱਧਰੀ ਗੁਣਾਤਮਕ ਮੁਕਾਬਲਿਆਂ ਵਿੱਚੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਹੇਠ ਲਿਖੇ ਇਨਾਮ ਹਾਸਿਲ ਕੀਤੇ ਗਿੱਧਾ ਜੂਨੀਅਰ ਟੀਮ ਫਸਟ ਪੂਜੀਸ਼ਨ, ਗਿੱਧਾ ਸੀਨੀਅਰ ਥਰਡ, ਆਮ ਗਿਆਨ ਸੈਕਿੰਡ, ਅਤੇ ਲੋਕ ਗੀਤ ਸੀਨੀਅਰ ਗੁਰਲਾਲ ਸਿੰਘ ਨੇ ਫਸਟ ਪੂਜੀਸ਼ਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। …
Read More »ਅਕਾਲੀ ਆਗੂ ਦੀਦਾਰ ਸਿੰਘ ਦੋਬੁਰਜੀ ਦੀ ਭਾਬੀ ਦਾ ਦੇਹਾਂਤ ਅੰਤਿਮ ਸਸਕਾਰ ਹੋਇਆ
ਅੰਮ੍ਰਿਤਸਰ, 25 ਨਵੰਬਰ (ਗੁਰਚਰਨ ਸਿੰਘ) ਜਿਲਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਦੀਦਾਰ ਸਿੰਘ ਦੋਬੁਰਜੀ ਨੂੰ ਉਦੋਂ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੀ 60 ਸਾਲਾ ਭਾਬੀ ਜਸਵੀਰ ਕੋਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ।ਉਨ੍ਹਾਂ ਦਾ ਸੰਸਕਾਰ ਸਥਾਨਕ ਦੋਬੁਰਜੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਅਤੇ ਉਨਾਂ ਦੀ ਚਿਤਾ ਨੂੰ ਅਗਨੀ ਉਨਾਂ ਦੇ ਬੇਟੇ ਤਜਿੰਦਰਜੀਤ ਸਿੰਘ ਨੇ ਦਿਖਾਈ।ਇਸ ਦੁੱਖ ਦੀ ਘੜੀ ਵਿੱਚ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਗੋਲਡੀ ਨੇ ਲਵਾਈ ਹਾਜ਼ਰੀ
ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ‘ਤੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਪੋਠੋਹਾਰ ਸਿੰਘ ਸਭਾ, ਕੋਟ ਮਿੱਤ ਸਿੰਘ ਵੱਲੋਂ ਕੀਤਾ ਗਿਆ, ਜਿਸ ਵਿੱਚ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲੈਣ ਲਈ ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਸz: ਨਵਦੀਪ …
Read More »Local GIA clinches vital benefits for Global students from two American Universities
Amritsar, Nov. 25 (Punjab Post Bureau)- “International interface and linkages,not only enhance student’s education qualification, it also gives an edge in the competitive Global job market,” keeping this in view,Global Institutes Amritsar’s (GIA)Vice Chairman Dr Akashdeep Singh during his recent visit to USA, heldindepth discussions with two American Universities i.e. – Arkansas State University USA (ASU) and University of North …
Read More »ਅਪ੍ਰੈਲ 2016 ‘ਚ ਕਰੁਣਾਸਾਗਰ ਭਗਵਾਨ ਵਾਲਮੀਕ ਮੰਦਰ ਸੰਗਤਾਂ ਨੂੰ ਹੋਵੇਗਾ ਸਮਰਪਿਤ- ਰਣੀਕੇ
ਅੰਮ੍ਰਿਤਸਰ, 25 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ) – ਪੰਜਾਬ ਦੇ ਭਲਾਈ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸੂਬੇ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵੱਖ-ਵੱਖ ਵਰਗਾਂ ਦੇ ਹਿੱਤਾਂ ਦੇ ਮੱਦੇਨਜ਼ਰ ਲੋੜੀਦੀਆਂ ਭਲਾਈ ਸਕੀਮਾਂ ਵੱਲ ਵਿਸ਼ੇਸ ਤਵੱਜੋਂ ਦਿੱਤੀ ਜਾ ਰਹੀ ਹੈ। ਅੱਜ ਪਰਿਵਾਰ ਸਮੇਤ ਸਥਾਨਕ ਕਰੁਣਾਸਾਗਰ ਭਗਵਾਨ ਵਾਲਮੀਕ ਮੰਦਰ, ਰਾਮ ਤੀਰਥ …
Read More »
Punjab Post Daily Online Newspaper & Print Media