Wednesday, November 25, 2026

ਪੰਜਾਬੀ

ਮੱਖਣ ਕੋਹਾੜ ਤੇ ਹੋਏ ਹਮਲੇ ਦੀ ਲੇਖਕ ਭਾਈਚਾਰੇ ਵੱਲੋਂ ਨਿਖੇਧੀ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ)- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ, ਲੋਕ ਪਖੀ ਸ਼ਾਇਰ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ ‘ਤੇ ਪਿਛਲੇ ਦਿਨੀਂ ਹੋਏ ਜਾਨ ਲੇਵਾ ਹਮਲੇ ਦੀ ਸਾਹਿਤਕ ਅਤੇ ਸਭਿਆਚਾਰਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ, ਆਲਮੀ ਪੰਜਾਬੀ …

Read More »

ਤਰੁਣ ਚੁੱਘ ਪੀੜੀ ਹੇਠ ਸੋਟਾ ਫੇਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਸੋਂ ਅਸਤੀਫਾ ਲਵੇ – ਗੁਰਜੀਤ ਔਜਲਾ

ਅੰਮ੍ਰਿਤਸਰ, 25 ਨਵੰਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਮੰਗਣ ਵਾਲੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਉਹ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਸੋਂ ਅਸਤੀਫਾ ਲਵੇ, ਜਿਸ ਨੇ ਲਲਿਤ ਮੋਦੀ ਦੀ ਚਿੱਟੇ ਦਿਨ ਮਦਦ ਕੀਤੀ ਸੀ। ਗੁਰਜੀਤ …

Read More »

ਨੌਸ਼ਹਿਰਾ ਮੱਝਾ ਸਿੰਘ ਦੇ ਅਕਾਸ਼ਦੀਪ ਦਾ ਐਲੀਮੈਂਟਰੀ ਵਿੰਗ ‘ਚ ਸਟੇਟ ਪੱਧਰ ‘ਤੇ ਤੀਸਰਾ ਸਥਾਨ

ਬਟਾਲਾ, 25 ਨਵੰਬਰ (ਨਰਿੰਦਰ ਸਿੰਘ ਬਰਨਾਲ)- ਰਾਜ ਸਾਇੰਸ ਸਿਖਿਆ ਸੰਸਥਾ ਪੰਜਾਬ ਵੱਲੋਂ ਕਰਵਾਈ ਗਈ 44 ਵੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ 2015 ਜਿਸ ਦਾ ਪ੍ਰਬੰਧ ਚੰਡੀਗੜ ਯੂਨੀਵਰਸਿਟੀ ਘੜੂੰਆ ਕੈਂਪਸ ਵਿਖੇ ਕੀਤਾ ਗਿਆ, ਜਿਸ ਵਿਚ ਸ.ਸ.ਸ.ਸ ਨੌਸ਼ਹਿਰਾ ਮੱਝਾ ਸਿੰਘ ਦਾ ਵਿਅਿਦਾਰਥੀ ਅਕਾਸ਼ਦੀਪ ਸਿੰਘ ਨੇ ਐਲੀਮੈਂਟਰੀ ਵਿੰਗ ਵਿਚ ਤੀਸਰਾ ਸਥਾਨ ਪਾ੍ਰਪਤ ਕੀਤਾ।ਇਸ ਮੌਕੇ’ਤੇ ਪ੍ਰਿੰਸੀਪਲ ਸ਼ੀ੍ਰਮਤੀ ਪਰਮਜੀਤ ਕੌਰ ਅਤੇ ਸਾਇੰਸ ਅਧਿਆਪਕ ਸ.ਗੁਰਵਿੰਦਰ ਸਿੰਘ ਦੀ ਸਖ਼ਤ …

Read More »

ਮੁਸਕਾਨ ਕਲੱਬ ਨੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਬਟਾਲਾ, 25 ਨਵੰਬਰ (ਨਰਿੰਦਰ ਸਿੰਘ ਬਰਨਾਲ)- ਸਮਾਜ ਵਿੱਚ ਉਹੀ ਲੋਕ ਤੇ ਸੰਸਥਾਵਾਂ ਕਾਮਯਾਬ ਦੇ ਬੁਲੰਦੀਆਂ ‘ਤੇ ਪਹੁੰਚਦੀਆਂ ਹਨ, ਜਿਨਾਂ ਨੇ ਸਮਾਜ ਪ੍ਰਤੀ ਦਿਆਨਤ ਦੀ ਅਪਣਾਈ ਹੋਵੇ। ਇਸੇ ਤਰਾਂ ਲਾਇੰਨਜ ਕਲੱਬਾਂ ਆਪਣਾ ਨਿਤ ਕਰਮ ਕਰ ਰਹੀਆਂ ਹਨ।ਲਾਇਨਜ਼ ਕਲੱਬ ਮੁਸਕਾਨ (ਫਾਈਵ ਸਟਾਰ) 321-ਡੀ ਵੀ ਬਟਾਲਾ ਸ਼ਹਿਰ ਤੇ ਆਸਪਾਸ ਦੇ ਏਰੀਏਆਪਣੇ ਕੰਮਾਂ ਕਰਕੇ ਜਾਣੀ ਜਾਂਦੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਲਾਇਨ ਲਖਵਿੰਦਰ ਸਿੰਘ …

Read More »

ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ‘ਜੀਅ ਦਇਆ ਪ੍ਰਵਾਨ’ ਸਮਾਗਮ ਕਰਵਾਇਆ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ (ਚੈਰੀਟੇਬਲ) ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ 11ਵਾਂ ‘ਜੀਅ ਦਇਆ ਪ੍ਰਵਾਨ’ ਸਮਾਗਮ ਭਲਾਈ ਕੇਂਦਰ ਵਿਖੇ ਕਰਵਾਇਆ ਗਿਆ।ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ ਇੰਚਾਰਜ ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਸਮਾਗਮ ਵਿੱਚ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਦੇਵ ਸਿੰਘ ਭੁੱਚੋਂ ਕਲਾਂ ਵਾਲਿਆਂ …

Read More »

ਗੁਰੂ ਗੰਗਾ ਸਾਗਰ ਵੈਬਸਾਈਟ ਦੀ ਸਰੀ ਵਿੱਚ ਕੀਤੀ ਸ਼ੁਰੂਆਤ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਜੀ ਪਾਸੋਂ ਬਖਸ਼ਿਸ਼ ਵਿੱਚ ਮਿਲੇ ਗੰਗਾ ਸਾਗਰ ਦੇ ਸੰਬੰਧ ਵਿਚ ਸੰਪੂਰਨ ਜਾਣਕਾਰੀ ਰੰਗਦਾਰ ਤਸਵੀਰਾਂ ਸਹਿਤ ਸ਼ਰਧਾਲੂਆਂ ਨੂੰ ਉਪਲੱਬਧ ਕਰਵਾਉਣ ਲਈ ਪਿਛਲੀ ਸ਼ਾਮ ਰਾਇ ਅਜ਼ੀਜ਼ ਉੱਲਾ ਖ਼ਾਂ ਦੁਆਰਾ ਸਰੀ (ਵੇਂਨਕੁਵਰ) ਵਿੱਚ www.gurusgangasagar.com ਵੇਬਸਾਈਟ ਜਾਰੀ ਕੀਤੀ ਗਈ।ਰਾਇ ਅਜ਼ੀਜ਼ ਉੱਲਾ ਨੇ ਮੰਗਲਵਾਰ ਦੁਪਹਿਰ ਫੋਨ ‘ਤੇ ਇਹ ਜਾਣਕਾਰੀ ਆਪਣੇ ਮਿੱਤਰ ਇਤਿਹਾਸਕਾਰ ਸ਼੍ਰੀ ਸੁਰਿੰਦਰ ਕੋਛੜ …

Read More »

ਡਾ. ਬੈਂਜਾਮਿਨ ਏਸ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ ਸੱਗੂ)- ਡਾ. ਬੈਂਜਾਮਿਨ ਏਸ਼ਰ ਪਲਾਸਟਿਕ ਸਰਜਨ ਫਰਾਂਸ ਆਪਣੀ ਧਰਮ ਪਤਨੀ ਮਿਸਿਜ਼ ਡਾ. ਸੋਨੀਆ ਏਸ਼ਰ, ਡਾ. ਚਰਨਜੀਵ ਕੌਰ ਛਾਬੜਾ ਤੇ ਡਾ. ਅਮਨਦੀਪ ਸਿੰਘ ਛਾਬੜਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ ਆਰ ਓ ਨੇ ਪ੍ਰੀਕਰਮਾ ਕਰਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ …

Read More »

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਦਾ ਉਦੇਸ਼ ਦਿੱਤਾ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਜਿਉਂ-ਜਿਉਂ ਧਰਤੀ ਤੇ ਕੂੜ-ਕੁਸੱਤ, ਅਧਰਮ ਅਤੇ ਪਾਪ ਦਾ ਪਸਾਰਾ ਹੁੰਦਾ ਹੈ ਤਿਉਂ-ਤਿਉਂ ਕੋਈ ਰੱਬੀ ਅਵਤਾਰ ਦੁਨੀਆਂ ਨੂੰ ਤਾਰਨ ਲਈ ਇਸ ਧਰਤੀ ਤੇ ਪ੍ਰਕਾਸ਼ਮਾਨ ਹੁੰਦਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਵੀ ਇਸੇ ਉਦੇਸ਼ ਦੀ ਪੂਰਤੀ ਲਈ ਹੋਇਆ।ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਚੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੈ: ਅਵਤਾਰ ਸਿੰਘ ਨੇ ਕਿਹਾ ਹੈ ਕਿ ਸਿੱਖ …

Read More »