ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਬੀਤੇ ਦਿਨ ਪਰਾਲੀ ਕੁਤਰਨ ਅਤੇ ਖਿਲਾਰਨ ਵਾਲੀਆਂ 10 ਚੌਪਰ ਮਸ਼ੀਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਮਿਲਾਉਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੀ ਸਹੀ ਵਰਤੋਂ ਕਰਨੀ ਚਾਹੀਦੀ …
Read More »ਪੰਜਾਬੀ
ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਅੱਜ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਜੀ ਨੇ ਸਮੁੱਖੀ ਮਾਨਵਤਾ ਨੂੰ ਆਪਸੀ ਭਾਈਚਾਰੇ ਦਾ ਰਾਹ ਦਿਖਾਇਆ ਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ …
Read More »ਕਸਬਾ ਅਲਗੋ ਕੋਠੀ ਦੇ ਸ਼ਿਵ ਮੰਦਰ ‘ਚ ਮੁਰਤੀਆਂ ਦੇ ਮੁੱਕਟ, ਸੋਨੇ ਦੀ ਨੱਥ ਤੇ ਨਗਦੀ ਚੋਰੀ
ਅਲਗੋ ਕੋਠੀ, 24 ਨਵੰਬਰ (ਹਰਦਿਆਲ ਸਿੰਘ ਭੇਣੀ) – ਕਸਬਾ ਅਲਗੋ ਕੋਠੀ ਦੇ ਸ਼ਿਵ ਮੰਦਰ ਵਿਖੇ ਮੁਰਤੀਆਂ ਦੇ 6 ਮੁੱਕਟ,, ਸੋਨੇ ਦੀ ਨੱਥ ਅਤੇ ਨਗਦੀ ਚੋਰੀ ਹੋਣ ਦਾ ਸਮਾਚਾਰ ਪ੍ਰਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪੰਡਤ ਗੋਬਿੰਦ ਸ਼ਰਮਾ ਨੇ ਦਸਿਆ ਕਿ ਉਹ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਜਦ ਅਪਣੇ ਕਮਰੇ ਵਿਚੋਂ ਮੰਦਰ ਆਏ ਤਾਂ ਦੇਖਿਆ ਕਿ ਸਾਰਾ ਸਮਾਨ …
Read More »ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਮੂਹ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ …
Read More »ਟੁੱਟੀਆਂ ਸੜਕਾਂ ਤੇ ਵਿਚ ਟੋਏ…………
ਸੰਦੌੜ, 24 ਨਵੰਬਰ (ਹਰਮਿੰਦਰ ਸਿੰਘ ਭੱਟ) – ਸ਼ੇਰਪੁਰ ਇਲਾਕੇ ਦੀਆਂ ਸਾਰੀਆਂ ਹੀ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਣ ਕਰ ਕੇ ਜਿੱਥੇ ਆਏ ਦਿਨ ਹਾਦਸੇ ਵਾਪਰ ਰਹੇ ਹਨ ਉੱਥੇ ਵਾਹਨਾਂ ਦੀ ਟੁੱਟ ਭੱਜ ਵੀ ਵੱਡੇ ਪੱਧਰ ਤੇ ਹੋ ਰਹੀ ਹੈ।ਕਸਬੇ ਦੇ ਮੁੱਖ ਬੱਸ ਅੱਡੇ ਦੇ ਸਾਹਮਣੇ ਸੜਕ ਦਾ ਨਾਂ ਨਿਸ਼ਾਨ ਹੀ ਨਹੀਂ ਹੈ।ਸੜਕ ਤੇ ਮਿੱਟੀ ਅਤੇ ਰੋੜਿਆਂ ਕਾਰਨ ਤਰੱਕੀ ਦੇ ਰਸਤੇ …
Read More »’ਇੱਕ ਰੁੱਖ ਸੌ ਸੁੱਖ’ ਮੁਹਿੰਮ ਤਹਿਤ ਬੂਟਾ ਲਗਾਇਆ
ਸੰਦੌੜ, 24 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਨੂੰ ਮੁੱਢਲੇ ਜੀਵਨ ਤੋਂ ਹੀ ਵਾਤਾਵਰਨ ਦੀ ਸੰਭਾਲ ਅਤੇ ਰੁੱਖਾਂ ਦੀ ਸੇਵਾ ਦੇ ਨਾਲ ਜੋੜਨ ਦੇ ਲਈ ਚਲਾਈ ਮੁਹਿੰਮ ‘ਇੱਕ ਰੁੱਖ ਸੌ ਸੁੱਖ’ ਤਹਿਤ ਆਪਣੇ ਜਨਮ ਦਿਨ ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕੋਮਲ ਸਿੰਘ ਨੇ ਸਕੂਲ ਵਿਚ ਇੱਕ ਪੌਦਾ ਲਗਾ ਕੇ ਉਸ ਨੂੰ ਸੰਭਾਲਣ ਅਤੇ ਕਿਸੇ …
Read More »ਸ਼ਹੀਦ ਭਾਈ ਮਤੀ ਦਾਸ ਵਿਖੇ ਸਜ਼ਾਏ ਗਏ ਨਗਰ ਕੀਰਤਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਬਠਿੰਡਾ ਦੀ ਆਬਾਦੀ ਵੱਧਣ ਕਾਰਨ ਸ਼ਹਿਰ ਦੇ ਕਈ ਭਾਗ ਇਕ ਦੂਜੇ ਤੋਂ ਕਾਫ਼ੀ ਦੂਰ ਹੋਣ ਕਾਰਨ ਗੁਰੂ ਘਰਾਂ ਵਾਲਿਆਂ ਵੱਲੋਂ ਆਪਣੇ-ਆਪਣੇ ਇਲਾਕਿਆ ਵਿੱਚ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸੰਗਤਾਂ ਅਤੇ …
Read More »ਗੁਰਦੁਆਰਾ ਸਿੰਘ ਸਭਾ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11 ਵਜੇ ਤੋਂ …
Read More »ਪ੍ਰਭਾਤ ਫੇਰੀਆਂ ਵੱਲੋਂ ਸ਼ਬਦ ਕੀਰਤਨ ਨਾਲ ਗੁਰਦੁਆਰਾ ਸਾਹਿਬ ‘ਚ ਬਣਿਆ ਰੂਹਾਨੀ ਵਾਤਾਵਰਨ
ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਗਤ-ਤਾਰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਖਾਲਸਾ ਦੀਵਾਨ ਵਿਖੇ ਅੱਜ ਅੰਮ੍ਰਿਤ ਵੇਲੇ ਸ਼ਹਿਰ ਦੀਆਂ ਸਮੂਹ ਗੁਰੂ ਘਰਾਂ ਦੀਆਂ ੨੫ ਤੋਂ ਲੈ ਕੇ ੩੦ ਪ੍ਰਭਾਤ ਫੇਰੀਆਂ ਦੀ ਇਕੱਤਰਤਾ ਨਾਲ ਗੁਰਦੁਆਰਾ ਸਾਹਿਬ ਵਿਖੇ ਸੰਗ਼ਤਾਂ ਵਲੋਂ ਸ਼ਬਦ ਕੀਰਤਨ ਗਾਇਣ ਦੀਆਂ ਧੁੰਨਾਂ ਨਾਲ ਮਾਹੌਲ ਰੂਹਾਨੀ …
Read More » ਬਟਾਲਾ ਵਿੱਚ ਰੋਡਵੇਜ ਕਰਮਚਾਰੀਆਂ ਨੇ ਰੋਡਵੇਜ਼ ਜੀ. ਐਮ ਦਾ ਪੁੱਤਲਾ ਫੂਕਿਆ
ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਅੱਜ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾਂ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ ਗਈਆ। ਇਸੇ ਤਰਾਂ ਅੱਜ ਬਟਾਲਾ ਦੇ ਸਾਰੇ ਡਿਪੂਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬਟਾਲਾ ਡਿਪੂ ਵਿਖੇ ਧਰਨਾ ਦਿੱਤਾ ਗਿਆ ਅਤੇ ਰੋਡਵੇਜ ਜੀ. ਐਮ. …
Read More »
Punjab Post Daily Online Newspaper & Print Media